Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:13:57 PM

  • now every restaurant will have grading  irating certificate at the entry point

    ਹੁਣ ਹਰ Restaurent ਦੀ ਹੋਵੇਗੀ ਗ੍ਰੇਡਿੰਗ, ਐਂਟਰੀ...

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • sikh activists in canada

    ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ!...

  • there will be a big discussion in delhi today on the punjab congress conflict

    ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 900 ਕਰੋੜ ਦੀ ਧੋਖਾਦੇਹੀ : CBI ਨੇ ਪੰਜਾਬ ਸਮੇਤ ਕਈ ਸੂਬਿਆਂ ’ਚ 15 ਥਾਵਾਂ ’ਤੇ ਮਾਰੇ ਛਾਪੇ

NATIONAL News Punjabi(ਦੇਸ਼)

900 ਕਰੋੜ ਦੀ ਧੋਖਾਦੇਹੀ : CBI ਨੇ ਪੰਜਾਬ ਸਮੇਤ ਕਈ ਸੂਬਿਆਂ ’ਚ 15 ਥਾਵਾਂ ’ਤੇ ਮਾਰੇ ਛਾਪੇ

  • Edited By Rajwinder Kaur,
  • Updated: 13 Mar, 2026 08:42 AM
National
900 crore fraud cbi punjab raids
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਸੀ. ਬੀ. ਆਈ. ਨੇ ਵਿਦੇਸ਼ੀ ‘ਫਿਨਟੈਕ’ (ਵਿੱਤੀ ਤਕਨਾਲੋਜੀ) ਮੰਚ ‘ਪੀ. ਵਾਈ. ਵਾਈ. ਪੀ. ਐੱਲ.’ ਨਾਲ ਜੁੜੀ ਆਨਲਾਈਨ ਵਿੱਤੀ ਧੋਖਾਦੇਹੀ ਦੇ ਸਿਲਸਿਲੇ ’ਚ ਕਈ ਸੂਬਿਆਂ ’ਚ 15 ਸਥਾਨਾਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਸਬੰਧ ਵਿਚ ਜਾਣਕਾਰੀ ਦਿੱਤੀ। ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਹੁਣ ਗਿਰੋਹ ਦੇ ਕਥਿਤ ਮਾਸਟਰਮਾਈਂਡ ਅਸ਼ੋਕ ਕੁਮਾਰ ਸ਼ਰਮਾ ਦੀ ਹਿਰਾਸਤ ਦੀ ਮੰਗ ਕਰ ਰਹੀ ਹੈ, ਜੋ ਇਕ ਚਾਰਟਰਡ ਅਕਾਊਂਟੈਂਟ ਹੈ ਅਤੇ ਜਿਸ ਨੂੰ ਹਾਲ ਹੀ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ - ਈਰਾਨ ਜੰਗ 'ਚ ਅਮਰੀਕੀ ਜਹਾਜ਼ KC-135 ਕ੍ਰੈਸ਼, 6 ਫੌਜੀਆਂ ਦੀ ਮੌਤ ਦਾ ਖਦਸ਼ਾ

ਕੇਂਦਰੀ ਗ੍ਰਹਿ ਮੰਤਰਾਲਾ ਦੀ ਸਾਈਬਰ ਅਪਰਾਧ ਰੋਕੂ ਸ਼ਾਖਾ ਨੇ ਇਸ ਮਾਮਲੇ ਨੂੰ ਸੀ. ਬੀ. ਆਈ. ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਏਜੰਸੀ ਨੇ ਮਾਮਲਾ ਦਰਜ ਕਰ ਕੇ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ’ਚ ਛਾਪੇਮਾਰੀ ਕੀਤੀ। ਜਾਂਚ ਅਧਿਕਾਰੀਆਂ ਅਨੁਸਾਰ ਅਸ਼ੋਕ ਸ਼ਰਮਾ ਕਥਿਤ ਤੌਰ ’ਤੇ ਦਿੱਲੀ-ਗੁਰੂਗ੍ਰਾਮ ਸਰਹੱਦ ’ਤੇ ਸਥਿਤ ਬਿਜਵਾਸਨ ’ਚ ‘ਬਿਜਵਾਸਨ ਗਰੁੱਪ’ ਦੇ ਆਪਣੇ ਦਫ਼ਤਰ ਤੋਂ ਫਰਜ਼ੀ ਨਿਵੇਸ਼ ਯੋਜਨਾਵਾਂ, ਸਾਈਬਰ ਧੋਖਾਦੇਹੀ, ਨਾਜਾਇਜ਼ ਕ੍ਰਿਪਟੋਕਰੰਸੀ ਲੈਣ-ਦੇਣ ਅਤੇ ਪਾਰਟ-ਟਾਈਮ ਨੌਕਰੀ ਦੇ ਨਾਂ ’ਤੇ ਧੋਖਾਦੇਹੀ ਨਾਲ ਜੁੜੇ ਇਕ ਵਿਆਪਕ ਸੰਗਠਿਤ ਘਪਲੇ ’ਚ ਸ਼ਾਮਲ ਸੀ। ਸੀ. ਬੀ. ਆਈ. ਨੇ ਦੱਸਿਆ ਕਿ ਗਿਰੋਹ ਨੇ ਕਥਿਤ ਤੌਰ ’ਤੇ ਪਿਛਲੇ ਸਾਲ ਹੀ ਪੀੜਤਾਂ ਨਾਲ 900 ਕਰੋੜ ਰੁਪਏ ਦੀ ਧੋਖਾਦੇਹੀ ਕੀਤੀ ਸੀ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • 900 crore fraud
  • CBI
  • Punjab
  • many states
  • 15 places
  • raids
  • 900 ਕਰੋੜ ਧੋਖਾਦੇਹੀ
  • ਪੰਜਾਬ
  • 15 ਥਾਵਾਂ
  • ਛਾਪੇ

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ ਦਿੱਤਾ ਇਹ ਕਾਂਡ!

NEXT STORY

Stories You May Like

  • heavy rains will occur in many areas including punjab and haryana
    ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • ed  chit fund scam  former mla  raids  malla vijay prasad
    ED ਨੇ ਚਿੱਟ ਫੰਡ ਘਪਲੇ 'ਚ ਸਾਬਕਾ ਵਿਧਾਇਕ ਨਾਲ ਜੁੜੇ ਟਿਕਾਣਿਆਂ 'ਤੇ ਮਾਰੇ ਛਾਪੇ
  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • pok polls
    PoK 'ਚ ਚੋਣਾਂ ਦੌਰਾਨ ਭਾਰੀ ਹੰਗਾਮਾ ; ਪ੍ਰਦਰਸ਼ਨਕਾਰੀਆਂ ਨੇ ਰੋਕੀਆਂ ਸੜਕਾਂ, ਕਈ ਥਾਵਾਂ 'ਤੇ ਵੋਟਿੰਗ ਰੱਦ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • restaurant ordered food family sick  girl food poisoning
      ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ ਟੱਬਰ ਹੋ ਗਿਆ ਬਿਮਾਰ, 1 ਕੁੜੀ...
    • cobra snake  bed  smuggling  wildlife department  trade
      ਹੈਂ..; ਇਹ ਕਿਹੜਾ ਸ਼ੌਂਕ ? ਕੋਬਰਾ ਸੱਪਾਂ ਨੂੰ ਫੜ-ਫੜ ਬੈੱਡ 'ਚ ਲੁਕਾ ਲੈਂਦਾ ਸੀ...
    • states and debts
      ਆਫ਼ ਦ ਰਿਕਾਰਡ : ਤਾਮਿਲਨਾਡੂ ਸਭ ਤੋਂ ਵੱਧ ਕਰਜ਼ੇ ’ਚ ਡੁੱਬਿਆ ਸੂਬਾ
    • heavy rain and flood
      ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ ! ਪਾਣੀ 'ਚ ਰੁੜ੍ਹ ਗਿਆ ਲੋਹੇ...
    • azam khan  trust  university campus  ed raids
      ਉੱਤਰ ਪ੍ਰਦੇਸ਼ 'ਚ ਆਜ਼ਮ ਖਾਨ ਦੇ ਟਰੱਸਟ ਅਤੇ ਯੂਨੀਵਰਸਿਟੀ ਕੈਂਪਸ 'ਤੇ ED ਦੀ...
    • cheese  milk  chemical  festive season
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੋਕਾਂ ਦੀ ਜਾਨ ਨਾਲ ਖਿਲਵਾੜ ! 500 KG ਪਨੀਰ ਕੀਤਾ...
    • know why zepto  s new hiring post created a stir on social media
      ਤਨਖਾਹ 20,000, ਸ਼ਰਤਾਂ... ਜਾਣੋ Zepto ਦੀ ਨਵੀਂ ਹਾਇਰਿੰਗ ਪੋਸਟ ਨੇ ਸੋਸ਼ਲ...
    • nirmala sitharaman  finance minister  delegation  singapore
      ਵਿੱਤ ਮੰਤਰੀ ਸੀਤਾਰਮਨ ਮੰਤਰੀਆਂ ਦੇ ਇਕ ਵਫ਼ਦ ਨਾਲ ਸਿੰਗਾਪੁਰ ਰਵਾਨਾ
    • dawood ibrahim  akhtar merchant  delhi airport  arrested
      ਦਾਊਦ ਦਾ ਸਾਥੀ ਅਖ਼ਤਰ ਮਰਚੈਂਟ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ
    • sawan fair  broken swing  video viral
      ਸਾਉਣ ਦੇ ਮੇਲੇ 'ਚ ਟੁੱਟ ਗਿਆ ਝੂਲਾ! ਮਚਿਆ ਚੀਕ-ਚਿਹਾੜਾ, ਘਟਨਾ ਦੀ ਵੀਡੀਓ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +