Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:04:47 AM

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਾਲ ਕਟਵਾਉਣ ਤੋਂ ਨਾਰਾਜ਼ 10 ਸਾਲਾ ਲੜਕੇ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

NATIONAL News Punjabi(ਦੇਸ਼)

ਵਾਲ ਕਟਵਾਉਣ ਤੋਂ ਨਾਰਾਜ਼ 10 ਸਾਲਾ ਲੜਕੇ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

  • Edited By Inder Prajapati,
  • Updated: 31 May, 2024 11:30 PM
National
a 10 year old boy committed suicide after being angry over a haircut
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ — ਤੇਲੰਗਾਨਾ ਦੇ ਮਹਿਬੂਬਾਬਾਦ ਜ਼ਿਲ੍ਹੇ 'ਚ ਇਕ 10 ਸਾਲਾ ਲੜਕੇ ਨੇ ਕਥਿਤ ਤੌਰ 'ਤੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਲੜਕੇ ਦਾ ਪਿਤਾ ਉਸ ਦੇ ਵਾਲ ਕੱਟਣ ਦੇ ਤਰੀਕੇ ਤੋਂ ਖੁਸ਼ ਨਹੀਂ ਸੀ। ਪੁਲਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਇਕ ਰਿਹਾਇਸ਼ੀ ਸਮਾਜ ਭਲਾਈ ਸਕੂਲ 'ਚ ਛੇਵੀਂ ਜਮਾਤ 'ਚ ਪੜ੍ਹਦਾ ਲੜਕਾ ਗਰਮੀਆਂ ਦੀਆਂ ਛੁੱਟੀਆਂ 'ਚ ਚਿੰਤਾਗੁਡੇਮ ਪਿੰਡ 'ਚ ਆਪਣੇ ਘਰ ਆਇਆ ਸੀ। 25 ਮਈ ਨੂੰ ਉਸ ਦੇ ਪਿਤਾ ਉਸ ਨੂੰ ਵਾਲ ਕਟਵਾਉਣ ਲਈ 'ਸੈਲੂਨ' ਲੈ ਗਏ ਪਰ ਜਦੋਂ ਉਸ ਨੇ ਵਾਲ ਕਟਵਾਉਣ ਬਾਰੇ ਨਾਰਾਜ਼ਗੀ ਜ਼ਾਹਰ ਕੀਤੀ ਤਾਂ ਪਿਤਾ ਨੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹੈਰੀਟੇਜ ਥੀਮ 'ਤੇ ਬਣਾਇਆ ਗਿਆ ਪੋਲਿੰਗ ਬੂਥ ਵੋਟਾਂ ਪਾਉਣ ਦੇ ਅਨੁਭਵ ਨੂੰ ਬਣਾਏਗਾ ਯਾਦਗਾਰੀ

ਪੁਲਸ ਅਨੁਸਾਰ ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਲੜਕੇ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਘਰ ਦੀ ਸਫ਼ਾਈ ਕਰ ਰਹੇ ਸਨ। ਲੜਕਾ ਘਰ ਦੇ ਅੰਦਰ ਹੀ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਲੜਕੇ ਨੂੰ ਘਰੇਲੂ ਸਮਾਨ ਸੁੱਟਣ ਦੀ ਆਵਾਜ਼ ਸੁਣੀ। ਜਦੋਂ ਉਹ ਘਰ ਅੰਦਰ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਉਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ ਅਤੇ ਲੜਕੇ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ। ਪੁਲਸ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਉਸਨੂੰ ਹਸਪਤਾਲ ਲੈ ਗਏ ਅਤੇ ਦੋ ਦਿਨ ਤੱਕ ਉਸਦਾ ਇਲਾਜ ਚੱਲਿਆ। ਬਾਅਦ 'ਚ ਉਸ ਨੂੰ ਬਿਹਤਰ ਇਲਾਜ ਲਈ ਹੈਦਰਾਬਾਦ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਪਰ ਵੀਰਵਾਰ ਸਵੇਰੇ ਉਸ ਦੀ ਮੌਤ ਹੋ ਗਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • haircut
  • suicide
  • Hyderabad
  • ਵਾਲ ਕਟਵਾਉਣ
  • ਖੁਦਕੁਸ਼ੀ
  • ਹੈਦਰਾਬਾਦ

OpenAI ਦਾ ਵੱਡਾ ਦਾਅਵਾ, ਇਜ਼ਰਾਈਲੀ ਕੰਪਨੀ ਨੇ ਲੋਕ ਸਭਾ ਚੋਣਾਂ ਪ੍ਰਭਾਵਿਤ ਕਰਨ ਦੀ ਕੀਤੀ ਕੋਸ਼ਿਸ਼

NEXT STORY

Stories You May Like

  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • 10 installments pay electricity bill
    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
  • us offers  10 million reward
    ਅਮਰੀਕਾ ਨੇ ਇਰਾਕੀ ਅੱਤਵਾਦੀ ਸਰਗਨਾ ਅਬੂ ਆਲਾ ਅਲ-ਵਾਲਾਈ 'ਤੇ ਰੱਖਿਆ 10 ਮਿਲੀਅਨ ਡਾਲਰ ਦਾ ਇਨਾਮ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • fire in hut
    ਗੁਰੁਗ੍ਰਾਮ 'ਚ ਝੁੱਗੀ ਬਸਤੀ ਨੂੰ ਲੱਗੀ ਭਿਆਨਕ ਅੱਗ ! 40 ਸਾਲਾ ਵਿਅਕਤੀ ਦੀ ਹੋਈ ਮੌਤ
  • pakistan among the 10 most hungry countries in the world
    UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hundreds of people jointly attacked the police station
      ਸੈਂਕੜੇ ਲੋਕਾਂ ਨੇ ਮਿਲ ਕੇ ਥਾਣੇ 'ਤੇ ਕੀਤਾ ਹਮਲਾ, ਭੰਨ੍ਹੀਆਂ ਪੁਲਸ ਦੀਆਂ ਗੱਡੀਆਂ
    • ambulance engulfed in fire near moti bagh
      ਦਿੱਲੀ ਦੇ ਮੋਤੀ ਬਾਗ ਫਲਾਈਓਵਰ ਨੇੜੇ ਐਂਬੂਲੈਂਸ ਨੂੰ ਲੱਗੀ ਭਿਆਨਕ ਅੱਗ, ਜਾਨੀ...
    • this is the world  s strongest beer
      ਸਾਵਧਾਨ! ਇਹ ਹੈ ਦੁਨੀਆ ਦੀ ਸਭ ਤੋਂ ਸਟ੍ਰੌਂਗ ਬੀਅਰ, ਇੱਕੋ ਵਾਰ ਪੀਣ 'ਤੇ ਮਾਹਿਰਾਂ...
    • first flight to fly from noida airport on june 15
      ਨੋਇਡਾ ਏਅਰਪੋਰਟ ਤੋਂ 15 ਜੂਨ ਨੂੰ ਉੱਡੇਗੀ ਪਹਿਲੀ ਫਲਾਈਟ, ਟਿਕਟਾਂ ਦੀ ਬੁਕਿੰਗ...
    • west bengal assembly dissolved
      ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ ਬੈਨਰਜੀ ਨਹੀਂ ਰਹੀ ਮੁੱਖ ਮੰਤਰੀ
    • bus falls into canal
      ਪੁਲ ਤੋਂ ਸਿੱਧਾ ਨਹਿਰ 'ਚ ਜਾ ਡਿੱਗੀ ਮਜ਼ਦੂਰਾਂ ਨਾਲ ਭਰੀ ਬੱਸ, ਪੈ ਗਿਆ...
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • water crisis dependence on tankers rises
      ਮਹਾਰਾਸ਼ਟਰ 'ਚ ਜਲ ਸੰਕਟ! ਭਿਆਨਕ ਗਰਮੀ ਕਾਰਨ 411 ਪਿੰਡਾਂ ਤੇ 1194 ਬਸਤੀਆਂ 'ਚ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • husband wife incident
      ਪਤਨੀ ਦੀ ਦਿਮਾਗੀ ਬਿਮਾਰੀ ਤੋਂ ਪਰੇਸ਼ਾਨ ਹੋ ਕੇ ਹੈਵਾਨ ਬਣ ਗਿਆ ਪਤੀ ! ਮੰਜੇ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +