Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    9:15:51 AM

  • 184 girls  brothers  businessman  vinay agarwal

    ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ...

  • amritsar incident sarpanch  son

    ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ...

  • karwa chauth moon night fast  women

    Karwa Chauth Moon : ਕਰਵਾਚੌਥ ਦੀ ਰਾਤ ਜਾਣੋ...

  • tire blowout  fire  car  4 friends

    ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Canada
  • ਮੰਦਭਾਗੀ ਖ਼ਬਰ, ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

NATIONAL News Punjabi(ਦੇਸ਼)

ਮੰਦਭਾਗੀ ਖ਼ਬਰ, ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

  • Edited By Cherry,
  • Updated: 08 Feb, 2023 12:44 PM
Canada
a 20 year old girl committed suicide in canada
  • Share
    • Facebook
    • Tumblr
    • Linkedin
    • Twitter
  • Comment

ਬਰੈਂਪਟਨ - ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਹੀ ਭਾਰਤ ਤੋਂ ਕੈਨੇਡਾ ਆਈ ਇੱਕ ਨੌਜਵਾਨ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦੀ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਗੋ-ਫੰਡ ਮੀ ਪੇਜ਼ ਮੁਤਾਬਕ ਖੁਸ਼ਨੀਤ ਕੌਰ (20) ਇਕ ਮਹੀਨਾ ਪਹਿਲਾਂ ਹੀ ਕੈਨੇਡਾ ਆਈ ਸੀ ਪਰ ਕੈਨੇਡਾ ਆ ਕੇ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ। ਹਾਲਾਤ ਨਾਲ ਲੜਨ ਜਾਂ ਕਿਸੇ ਨਾਲ ਗੱਲ ਕਰਨ ਦੀ ਬਜਾਏ ਖੁਸ਼ਨੀਤ ਨੇ ਮੌਤ ਨੂੰ ਗਲੇ ਲਗਾ ਲਿਆ।

ਇਹ ਵੀ ਪੜ੍ਹੋ: ਤੁਰਕੀ-ਸੀਰੀਆ ਭੂਚਾਲ: ਮ੍ਰਿਤਕਾਂ ਦੀ ਗਿਣਤੀ ਹੋਈ 8,000 ਤੋਂ ਪਾਰ, 3 ਮਹੀਨਿਆਂ ਲਈ ਐਮਰਜੈਂਸੀ ਦਾ ਐਲਾਨ

ਉਥੇ ਹੀ ਖੁਸ਼ਨੀਤ ਦੀ ਲਾਸ਼ ਨੂੰ ਉਸ ਦੇ ਘਰ ਭੇਜਣ ਲਈ ਗੋ-ਫੰਡ ਮੀ ਪੇਜ਼ 'ਤੇ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਇੱਥੇ ਦੱਸ ਦੇਈਏ ਕਿ ਖੁਸ਼ਨੀਤ ਕੌਰ ਭਾਰਤ ਦੇ ਉੱਤਰ ਪ੍ਰਦੇਸ਼ ਨਾਲ ਸਬੰਧਤ ਸੀ ਅਤੇ ਕੈਨੇਡਾ ਵਿੱਚ ਪੰਜਾਬੀਆਂ ਦੇ ਗੜ੍ਹ ਬਰੈਂਪਟਨ ਵਿੱਚ ਰਹਿ ਰਹੀ ਸੀ। ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਹਰ ਹਫ਼ਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੱਖ-ਵੱਖ ਕਾਰਨਾਂ ਕਰਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ: ਤੁਰਕੀ 'ਚ ਭੂਚਾਲ ਤੋਂ ਬਾਅਦ ਲਾਪਤਾ ਫੁੱਟਬਾਲਰ ਅਤਸੂ ਨੂੰ ਮਬਲੇ ਹੇਠੋਂ ਸੁਰੱਖਿਅਤ ਕੱਢਿਆ ਗਿਆ ਬਾਹਰ

  • Khushneet Kaur
  • Canada
  • suicide
  • ਖੁਸ਼ਨੀਤ ਕੌਰ
  • ਕੈਨੇਡਾ
  • ਖ਼ੁਦਕੁਸ਼ੀ

ਡਾਂਗਰੀ ਹਮਲਾ : ਅੱਤਵਾਦੀਆਂ ਦੀ ਸੂਚਨਾ ਦੇਣ 'ਤੇ 10 ਲੱਖ ਰੁਪਏ ਦਾ ਇਨਾਮ

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • man from village rara dies in america
    ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
  • a boy from canada got married to a pr girl from portugal
    ਪੰਜਾਬ : ਪੁਰਤਗਾਲ ਦੀ PR ਕੁੜੀ ਨਾਲ ਕੈਨੇਡਾ ਵਾਲੇ ਮੁੰਡੇ ਨੇ ਕਰਾਇਆ ਵਿਆਹ, 20 ਦਿਨਾਂ ਬਾਅਦ ਜੋ ਹੋਇਆ...
  • amit shah is visiting punjab on october 20
    20 ਅਕਤੂਬਰ ਨੂੰ ਪੰਜਾਬ ਆ ਰਹੇ ਨੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਕੀਤਾ ਸਵਾਗਤ
  • pakistan and  maldives signed 20 memoranda of understanding
    ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • arunachal pradesh heroin worth rs 20 lakh seized woman arrested
    ਅਰੁਣਾਚਲ ਪ੍ਰਦੇਸ਼: 20 ਲੱਖ ਰੁਪਏ ਦੀ ਹੈਰੋਇਨ ਜ਼ਬਤ, ਔਰਤ ਗ੍ਰਿਫ਼ਤਾਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 4 crore recovered from a secret chamber in a pickup vehicle
      ਛੱਤੀਸਗੜ੍ਹ ’ਚ ਪਿਕਅਪ ਵਾਹਨ ਦੇ ‘ਗੁਪਤ ਚੈਂਬਰ’ ’ਚੋਂ ਮਿਲੇ 4 ਕਰੋੜ ਰੁਪਏ
    • challenge to sir in maharashtra
      ਮਹਾਰਾਸ਼ਟਰ ’ਚ SIR ਨੂੰ ਚੁਣੌਤੀ, ਸੁਪਰੀਮ ਕੋਰਟ ਦਾ ਕੇਂਦਰ ਤੇ ਚੋਣ ਕਮਿਸ਼ਨ ਨੂੰ...
    • body of jee student found hanging
      JEE ਦੇ ਵਿਦਿਆਰਥੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ, ਨੀਟ ਪ੍ਰੀਖਿਆਰਥੀ ਦੀ ਵੀ...
    • election commission submits affidavit to the supreme court
      ਫਾਰਮ-6 'ਚ ਕੋਈ ਬਦਲਾਅ ਨਹੀਂ, SIR 'ਤੇ ਵੀ ਸਰਬਸੰਮਤੀ ਨਾਲ ਫ਼ੈਸਲਾ; ਚੋਣ ਕਮਿਸ਼ਨ...
    • classes and exams to be held online until diwali
      ਦੀਵਾਲੀ ਤੱਕ ਆਨਲਾਈਨ ਚੱਲਣਗੀਆਂ ਕਲਾਸਾਂ ਤੇ ਪ੍ਰੀਖਿਆਵਾਂ, ਜਾਮੀਆ 'ਚ ਹੰਗਾਮੇ ਤੋਂ...
    • indiscriminate firing at a guwahati hotel
      ਵੱਡੀ ਖਬਰ: ਗੁਹਾਟੀ ਦੇ ਹੋਟਲ 'ਚ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ
    • husband burned alive wife
      ਇੰਸਟਾਗ੍ਰਾਮ 'ਤੇ ਪਿਆਰ, ਕੋਰਟ ਮੈਰਿਜ ਤੇ 9 ਮਹੀਨਿਆਂ ਬਾਅਦ ਖ਼ੌਫ਼ਨਾਕ ਅੰਤ;...
    • direct flight from gaya ji to bangkok
      ਬਿਹਾਰ ਦੇ ਗਯਾਜੀ ਤੋਂ ਬੈਂਕਾਕ ਲਈ ਸਿੱਧੀ ਉਡਾਣ: CM ਸਮਰਾਟ ਚੌਧਰੀ ਨੇ ਦਿਖਾਈ ਹਰੀ...
    • minor raped on the pretext of getting a job in a guest house
      ਗੈਸਟ ਹਾਊਸ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਜਬਰ-ਜ਼ਨਾਹ
    • bullet train will run at a speed of 320 kmh in india
      ਭਾਰਤ ’ਚ 320 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੇਗੀ ਬੁਲੇਟ ਟਰੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +