Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:23:02 PM

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • trump announces   project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ ਪ੍ਰਾਜੈਕਟ ਫ੍ਰੀਡਮ'...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਲੋ ਕਰ ਲਓ ਗੱਲ! 80 ਸਾਲਾ ਬਜ਼ੁਰਗ ਦੀ ਰੀਲ ਦੇਖ 34 ਸਾਲਾ ਔਰਤ ਨੂੰ ਹੋਇਆ ਪਿਆਰ, ਕਰਵਾ ਲਿਆ ਵਿਆਹ

NATIONAL News Punjabi(ਦੇਸ਼)

ਲੋ ਕਰ ਲਓ ਗੱਲ! 80 ਸਾਲਾ ਬਜ਼ੁਰਗ ਦੀ ਰੀਲ ਦੇਖ 34 ਸਾਲਾ ਔਰਤ ਨੂੰ ਹੋਇਆ ਪਿਆਰ, ਕਰਵਾ ਲਿਆ ਵਿਆਹ

  • Author Rahul Singh,
  • Updated: 03 Apr, 2024 12:34 AM
National
a 34 year old woman fell in love after seeing the reel of an 80 year old man
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ– ਕਿਸੇ ਨੇ ਠੀਕ ਕਿਹਾ ਹੈ ਕਿ ਪਿਆਰ ਉਮਰ, ਰੰਗ ਜਾਂ ਜਾਤ-ਧਰਮ ਦੇ ਆਧਾਰ ’ਤੇ ਨਹੀਂ ਹੁੰਦਾ। ਇਹ ਦਿਲ ਹੈ ਜਨਾਬ, ਇਹ ਇਕ ਵਾਰ ਕਿਸੇ ’ਤੇ ਆ ਗਿਆ ਤਾਂ ਹਮੇਸ਼ਾ ਉਸ ਦਾ ਹੋ ਕੇ ਰਹਿ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਮੱਧ ਪ੍ਰਦੇਸ਼ ਦੇ ਆਗਰ ਮਾਲਵਾ ਜ਼ਿਲੇ ਦੇ ਇਕ ਛੋਟੇ ਜਿਹੇ ਪਿੰਡ ਮਗਰੀਆ ਤੋਂ ਸਾਹਮਣੇ ਆਇਆ ਹੈ। ਜਿਥੇ ਇਕ 34 ਸਾਲਾ ਔਰਤ ਨੇ ਇਕ 80 ਸਾਲਾ ਬਜ਼ੁਰਗ ਨੂੰ ਆਪਣਾ ਦਿਲ ਦੇ ਦਿੱਤਾ। ਬਜ਼ੁਰਗ ਸੋਸ਼ਲ ਮੀਡੀਆ ’ਤੇ ਕਾਫ਼ੀ ਮਸ਼ਹੂਰ ਹੈ ਤੇ ਉਸ ਦੀਆਂ ਰੀਲਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇੰਸਟਾਗ੍ਰਾਮ ’ਤੇ ਉਸ ਦੀਆਂ ਰੀਲਾਂ ਦੇਖ ਕੇ 34 ਸਾਲਾ ਔਰਤ ਨੂੰ ਬਜ਼ੁਰਗ ਵਿਅਕਤੀ ਨਾਲ ਪਿਆਰ ਹੋ ਗਿਆ। ਔਰਤ ਨੂੰ ਬਜ਼ੁਰਗ ਨਾਲ ਇੰਨਾ ਪਿਆਰ ਹੋ ਗਿਆ ਕਿ ਉਸ ਨੇ ਬਜ਼ੁਰਗ ਨਾਲ ਆਪਣੀ ਜ਼ਿੰਦਗੀ ਬਿਤਾਉਣ ਦਾ ਫ਼ੈਸਲਾ ਕੀਤਾ। ਔਰਤ ’ਤੇ ਪਿਆਰ ਦਾ ਰੰਗ ਅਜਿਹਾ ਚੜ੍ਹਿਆ ਕਿ ਉਹ ਦੁਨੀਆ, ਸਮਾਜ ਤੇ ਜ਼ਿੰਮੇਵਾਰੀਆਂ ਨੂੰ ਪਿੱਛੇ ਛੱਡ ਕੇ ਬਜ਼ੁਰਗ ਨਾਲ ਵਿਆਹ ਕਰਨ ਲਈ ਤਿਆਰ ਹੋ ਗਈ। ਫਿਲਹਾਲ 80 ਸਾਲਾ ਲਾੜੇ ਤੇ 34 ਸਾਲਾ ਲਾੜੀ ਦਾ ਇਹ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਬਾਲੂਰਾਮ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਇਕੱਲਾ ਰਹਿ ਗਿਆ ਸੀ
80 ਸਾਲਾ ਬਾਲੂਰਾਮ ਕਰੀਬ 2 ਸਾਲ ਪਹਿਲਾਂ ਗੰਭੀਰ ਡਿਪਰੈਸ਼ਨ ’ਚ ਡਿੱਗ ਗਿਆ ਸੀ। ਬਾਲੂਰਾਮ ਦਾ 1 ਪੁੱਤਰ ਤੇ 3 ਧੀਆਂ ਹਨ। ਸਾਰੇ ਬੱਚੇ ਵਿਆਹੇ ਹੋਏ ਹਨ ਤੇ ਵੱਖਰੇ ਰਹਿੰਦੇ ਹਨ। ਬਾਲੂਰਾਮ ਦੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ ਤੇ ਉਸ ਦੀ ਮੌਤ ਹੋ ਗਈ। ਬਾਲੂਰਾਮ ਦਾ ਵੀ ਕੁਝ ਕਰਜ਼ਾ ਸੀ। ਉਸ ਦੀ ਪਤਨੀ ਦੀ ਮੌਤ, ਕਰਜ਼ੇ ਤੇ ਇਕੱਲਤਾ ਨੇ ਉਸ ਨੂੰ ਇੰਨਾ ਤੋੜ ਦਿੱਤਾ ਕਿ ਉਹ ਬੀਮਾਰ ਹੋ ਗਿਆ ਤੇ ਮੰਜੇ ’ਤੇ ਆ ਗਿਆ। ਇਸ ਤੋਂ ਬਾਅਦ ਪਿੰਡ ਦਾ ਹੀ ਇਕ ਨੌਜਵਾਨ ਵਿਸ਼ਨੂੰ ਗੁਰਜਰ ਉਸ ਦਾ ਦੋਸਤ ਬਣ ਗਿਆ। ਉਹ ਸੂਰਜ ਦੀ ਰੌਸ਼ਨੀ ਵਾਂਗ ਚਮਕਦਾ ਹੋਇਆ ਬਜ਼ੁਰਗ ਦੇ ਜੀਵਨ ’ਚ ਆਇਆ ਤੇ ਉਸ ਨੂੰ ਹਨੇਰੇ ’ਚੋਂ ਬਾਹਰ ਕੱਢ ਲਿਆ। ਬਾਲੂਰਾਮ ਆਪਣੇ ਨੌਜਵਾਨ ਦੋਸਤ ਵਿਸ਼ਨੂੰ ਗੁਰਜਰ ਦੇ ਨਾਲ ਪਹਿਲਾਂ ਪਿੰਡ ’ਚ ਹੀ ਇਕ ਛੋਟੀ ਜਿਹੀ ਚਾਹ ਦੀ ਦੁਕਾਨ ਚਲਾਉਂਦਾ ਸੀ। ਉਸ ਦੀ ਹਾਲਤ ਦੇਖ ਕੇ ਵਿਸ਼ਨੂੰ ਉਸ ਨੂੰ ਆਪਣੇ ਹੋਟਲ ਲੈ ਆਇਆ ਤੇ ਮਜ਼ਾਕ ’ਚ ਰੀਲ ਬਣਾ ਲਈ।

ਇਹ ਖ਼ਬਰ ਵੀ ਪੜ੍ਹੋ : ਪਿੰਡ ਧਰਮਪੁਰਾ ਦੇ ਸ਼ਖ਼ਸ ਨੇ ਆਪਣੇ ਜੌਕੀ ਨਾਲ ਮਿਲ ਜਿੱਤੀ ਦੁਨੀਆ ਦੀ ਸਭ ਤੋਂ ਮਹਿੰਗੀ ਦੌੜ, ਮਿਲੇ 100 ਕਰੋੜ ਰੁਪਏ

ਰੀਲ ਤੋਂ ਜ਼ਿੰਦਗੀ ਵੱਲ ਵਾਪਸੀ
ਹਾਸੇ-ਮਜ਼ਾਕ ’ਚ ਇਹ ਰੀਲ ਪਿੰਡ ’ਚ ਮਸ਼ਹੂਰ ਹੋ ਗਈ। ਇਸ ਤੋਂ ਬਾਅਦ ਵਿਸ਼ਨੂੰ ਨੇ ਬਾਲੂਰਾਮ ਦੀਆਂ ਕੁਝ ਹੋਰ ਰੀਲਾਂ ਬਣਾਈਆਂ। ਇਹ ਰੀਲਾਂ ਹੌਲੀ-ਹੌਲੀ ਇੰਨੀਆਂ ਵਾਇਰਲ ਹੋ ਗਈਆਂ ਕਿ ਪਿੰਡ ’ਚ ਹਰ ਕੋਈ ਉਸ ਨਾਲ ਹਾਸਾ-ਮਜ਼ਾਕ ਕਰਨ ਲੱਗਾ। ਆਲੇ-ਦੁਆਲੇ ਦੇ ਇਲਾਕਿਆਂ ’ਚ ਵੀ ਲੋਕ ਬਜ਼ੁਰਗ ਨੂੰ ਬਾਲੂ ਬਾ ਦੇ ਨਾਂ ਨਾਲ ਬੁਲਾਉਣ ਲੱਗ ਪਏ। ਜਿਸ ਤੋਂ ਬਾਅਦ ਬਾਲੂਰਾਮ ਡਿਪਰੈਸ਼ਨ ਤੋਂ ਬਾਹਰ ਆ ਗਿਆ। ਹੁਣ ਬਾਲੂਰਾਮ ਨੇ ਖ਼ੁਸ਼ਹਾਲ ਜੀਵਨ ਬਤੀਤ ਕਰਨਾ ਸ਼ੁਰੂ ਕਰ ਦਿੱਤਾ ਤੇ ਵਿਸ਼ਨੂੰ ਤੇ ਬਾਲੂਰਾਮ ਦੋਵੇਂ ਸੋਸ਼ਲ ਮੀਡੀਆ ’ਤੇ ਇੰਨੇ ਐਕਟਿਵ ਹੋ ਗਏ ਕਿ ਉਨ੍ਹਾਂ ਦੇ ਹਜ਼ਾਰਾਂ ਫਾਲੋਅਰਜ਼ ਬਣ ਗਏ।

ਨੌਜਵਾਨ ਦੋਸਤ ਵਿਸ਼ਨੂੰ ਗੁਰਜਰ ਨੇ ਡਿਪ੍ਰੈਸ਼ਨ ’ਚੋਂ ਕੱਢਿਆ
ਬਾਲੂਰਾਮ ਨੂੰ ਨਹੀਂ ਪਤਾ ਕਿ ਐਂਡਰਾਇਡ ਮੋਬਾਇਲ ਕਿਵੇਂ ਚਲਾਉਣਾ ਹੈ। ਇਸ ਸਭ ’ਚ ਉਸ ਦਾ ਦੋਸਤ ਵਿਸ਼ਨੂੰ ਗੁਰਜਰ, ਜੋ ਉਸ ਦੀ ਉਮਰ ਤੋਂ ਅੱਧਾ ਹੈ, ਉਸ ਦੀ ਮਦਦ ਕਰਦਾ ਹੈ। ਇਹ ਵਿਸ਼ਨੂੰ ਹੀ ਹੈ, ਜੋ ਉਸ ਨਾਲ ਵੀਡੀਓ ਬਣਾਉਂਦਾ ਹੈ ਤੇ ਸੋਸ਼ਲ ਮੀਡੀਆ ’ਤੇ ਪੋਸਟ ਕਰਦਾ ਹੈ। ਆਪਣੀ ਪਤਨੀ ਦੇ ਦਿਹਾਂਤ ਤੋਂ ਬਾਅਦ ਬਾਲੂਰਾਮ ਨੇ ਆਪਣਾ ਜ਼ਿਆਦਾਤਰ ਸਮਾਂ ਸੋਸ਼ਲ ਮੀਡੀਆ ’ਤੇ ਬਿਤਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਉਸ ਦੀ ਮੁਲਾਕਾਤ ਮਹਾਰਾਸ਼ਟਰ ਦੇ ਅਮਰਾਵਤੀ ਦੀ ਰਹਿਣ ਵਾਲੀ ਆਪਣੀ ਅੱਧੀ ਉਮਰ ਦੀ ਸ਼ੀਲਾ ਇੰਗਲ ਨਾਲ ਹੋਈ। ਦੋਵਾਂ ਨੇ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ। ਗੱਲਬਾਤ ਦੌਰਾਨ ਬਾਲੂਰਾਮ ਆਪਣੇ ਦੋਸਤ ਵਿਸ਼ਨੂੰ ਨੂੰ ਦੱਸਦਾ ਤੇ ਵਿਸ਼ਨੂੰ ਜੋ ਵੀ ਕਹਿੰਦਾ, ਲਿਖ ਲੈਂਦਾ। ਗੱਲਾਂ ਕਰਦਿਆਂ ਸ਼ੀਲਾ ਤੇ ਬਾਲੂਰਾਮ ਦੋਵਾਂ ਦੇ ਮਨਾਂ ਦੇ ਨਾਲ-ਨਾਲ ਵਿਚਾਰ ਮਿਲਣ ਲੱਗੇ। ਉਨ੍ਹਾਂ ਦੀ ਗੱਲਬਾਤ ਪਿਆਰ ’ਚ ਬਦਲ ਗਈ।

ਸੋਸ਼ਲ ਮੀਡੀਆ ’ਤੇ ਦੋਸਤੀ ਫਿਰ ਵਿਆਹ
ਪਿਆਰ ਇੰਨਾ ਵਧਿਆ ਕਿ ਸ਼ੀਲਾ ਮਹਾਰਾਸ਼ਟਰ ਤੋਂ ਕਰੀਬ 600 ਕਿਲੋਮੀਟਰ ਦਾ ਸਫ਼ਰ ਕਰਕੇ ਬਾਲੂਰਾਮ ਕੋਲ ਪਹੁੰਚ ਗਈ। ਸੋਮਵਾਰ 1 ਅਪ੍ਰੈਲ ਨੂੰ ਦੋਵਾਂ ਨੇ ਪਹਿਲਾਂ ਸੁਸਨੇਰ ਪਹੁੰਚ ਕੇ ਕੋਰਟ ਮੈਰਿਜ ਕੀਤੀ, ਫਿਰ ਉਨ੍ਹਾਂ ਨੇ ਕੋਰਟ ਪਰਿਸਰ ’ਚ ਸਥਿਤ ਮੰਦਰ ’ਚ ਇਕ-ਦੂਜੇ ਨੂੰ ਹਾਰ ਪਾ ਕੇ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਕ ਵਿਆਹ ਕਰਵਾਇਆ ਤੇ ਬਾਕੀ ਦੇ ਸਮੇਂ ਲਈ ਇਕੱਠੇ ਰਹਿਣ ਦੀ ਸਹੁੰ ਵੀ ਚੁੱਕੀ। ਦੋਵੇਂ ਆਪਣੇ ਵਿਆਹ ਤੋਂ ਬਹੁਤ ਖ਼ੁਸ਼ ਹਨ ਤੇ ਉਨ੍ਹਾਂ ਨੂੰ ਮਿਲਾਉਣ ਵਾਲੇ ਵਿਸ਼ਨੂੰ ਗੁਰਜਰ ਵੀ ਇਸ ਪ੍ਰੇਮ ਕਹਾਣੀ ਤੋਂ ਬਹੁਤ ਖ਼ੁਸ਼ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • 80 Year Old Man
  • 34 Year Old Woman
  • Love Story
  • Relationship
  • Reels
  • Social Media

ਸਕੂਲ ਬੱਸ ਹਾਦਸਾ, ਤਿੰਨ ਬੱਚਿਆਂ ਸਮੇਤ ਚਾਰ ਦੀ ਮੌਤ

NEXT STORY

Stories You May Like

  • unique wedding 66 year man 35 year woman
    ਅਨੋਖੀ ਪ੍ਰੇਮ ਕਹਾਣੀ: 66 ਸਾਲਾ ਵਿਅਕਤੀ ਨੇ ਪੋਤੀ ਵਰਗੀ ਮੁਟਿਆਰ ਨਾਲ ਕਰਵਾਇਆ ਵਿਆਹ
  • woman 41 year not getting married fir against parents
    'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ, ਮਾਪਿਆਂ ਤੇ ਭਰਾ ਖ਼ਿਲਾਫ਼...
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • girl took terrible step
    16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • talleywal police saved an elderly woman from drowning in the canal
    ਟੱਲੇਵਾਲ ਪੁਲਸ ਨੇ ਬਜ਼ੁਰਗ ਔਰਤ ਨੂੰ ਨਹਿਰ 'ਚੋਂ ਡੁੱਬਣੋ ਬਚਾਇਆ
  • pune  65 year  old man  arrested
    ਪੁਣੇ 'ਚ ਜ਼ਬਰ-ਜਿਨਾਹ ਅਤੇ ਕਤਲ ਕਰਨ ਦੇ ਦੋਸ਼ 'ਚ 65 ਸਾਲਾ ਵਿਅਕਤੀ ਗ੍ਰਿਫ਼ਤਾਰ
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mamata banerjee bjp office ratan ranjan mimicry west bengal
      ਨਕਲੀ ਮਮਤਾ ਬੈਨਰਜੀ ! BJP ਦਫ਼ਤਰ ਪਹੁੰਚ ਕੀਤਾ ਡਰਾਮਾ, ਕਿਹਾ- 'ਹਮਾਰਾ ਕੁਰਸੀ...
    • sbi issues alert for crores of customers
      SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
    • west bengal elections  candidates
      ਪੱਛਮੀ ਬੰਗਾਲ ਚੋਣਾਂ: ਪੱਛੜੇ ਕਈ ਉਮੀਦਵਾਰ, ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੇ...
    • mamata banerjee 3 watches on both her hands
      ਚੋਣਾਂ 'ਚ ਹਾਰ ਰਹੀ ਮਮਤਾ ਬੈਨਰਜੀ ਦੇ ਦੋਵੇਂ ਹੱਥਾਂ 'ਚ 3 ਘੜੀਆਂ, ਜਾਣੋ ਕੀ ਹੈ...
    • election mamata banerjee first statement
      ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ ਰਹੀ ਮਮਤਾ ਬੈਨਰਜੀ ਦਾ ਪਹਿਲਾ...
    • west bengal  assembly elections  narendra modi  victory  suvendu adhikari
      ਇਹ 'PM ਮੋਦੀ ਦੀ ਜਿੱਤ ਹੈ', ਬੰਗਾਲ ਦੀ ਜਨਤਾ ਨੇ ਤਬਦੀਲੀ ਲਈ ਵੋਟਿੰਗ ਕੀਤੀ :...
    • tamil nadu  assembly elections  tvk  actor vijay  promises
      ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ ਵਾਅਦਿਆਂ ਨੇ ਜਿੱਤ ਦੀ ਦਹਿਲੀਜ਼...
    • schools  threat buildings
      ਸਕੂਲਾਂ 'ਚ ਬੰਬ! ਵਿਸਫੋਟਕ ਨਾਲ ਉਡਾਈਆਂ ਜਾਣਗੀਆਂ ਇਮਾਰਤਾਂ, ਸ਼ਿਮਲਾ ਪੁਲਸ ਨੂੰ...
    • heavy rain alert storm warning
      ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...
    • tvk storming in trends
      CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +