Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    11:50:53 AM

  • mobile internet shut down

    ਦਿੱਲੀ 'ਚ ਇੰਟਰਨੈਟ ਬੰਦ!

  • amritsar  record breaking heroin recovery figures

    ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ,...

  • sukhbir badal statement

    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ...

  • now buy and sell gold like shares  egr

    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੂਫ਼ੀ ਗਾਇਕ ਨਾਲ ਰਾਤ ਦੇ ਹਨ੍ਹੇਰੇ 'ਚ ਵੱਡਾ ਘਪਲਾ, ਪੰਪ ਕਰਮਚਾਰੀਆਂ ਨੇ ਮਹਿੰਗੀ ਕਾਰ 'ਚ ਕਰ 'ਤਾ ਇਹ ਕਾਰਾ

NATIONAL News Punjabi(ਦੇਸ਼)

ਸੂਫ਼ੀ ਗਾਇਕ ਨਾਲ ਰਾਤ ਦੇ ਹਨ੍ਹੇਰੇ 'ਚ ਵੱਡਾ ਘਪਲਾ, ਪੰਪ ਕਰਮਚਾਰੀਆਂ ਨੇ ਮਹਿੰਗੀ ਕਾਰ 'ਚ ਕਰ 'ਤਾ ਇਹ ਕਾਰਾ

  • Edited By Sunita,
  • Updated: 31 Jul, 2024 12:25 PM
National
a big scam with a sufi singer in the dark of night
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ (ਬਿਊਰੋ) : ਸੋਸ਼ਲ ਮੀਡੀਆ 'ਤੇ ਇਕ ਪ੍ਰਸਿੱਧ ਸੂਫ਼ੀ ਗਾਇਕ ਨੂੰ ਲੈ ਕੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਸੂਫ਼ੀ ਗਾਇਕ ਸਮਰਜੀਤ ਸਿੰਘ ਰੰਧਾਵਾ ਨਾਲ ਇੱਕ ਅਜਿਹੀ ਘਟਨਾ ਵਾਪਰੀ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਰੰਧਾਵਾ ਦੀ ਕਾਰ 'ਚ ਗੁਨਾ ਜ਼ਿਲ੍ਹੇ ਦੇ ਇੱਕ ਪੈਟਰੋਲ ਪੰਪ 'ਤੇ ਪਾਣੀ ਨਾਲ ਭਰ ਦਿੱਤਾ ਗਿਆ। ਇਸ ਤੋਂ ਬਾਅਦ ਰੰਧਾਵਾ ਦੀ ਕਾਰ ਖ਼ਰਾਬ ਹੋ ਗਈ, ਉਨ੍ਹਾਂ ਨੂੰ ਅੱਧੀ ਰਾਤ ਨੂੰ ਸੁੰਨਸਾਨ ਇਲਾਕੇ 'ਚ ਪੁਲਸ ਦੀ ਮਦਦ ਲੈਣੀ ਪਈ ਅਤੇ ਕਰੀਬ 24 ਘੰਟਿਆਂ ਤੱਕ ਗੁਨਾ ਜ਼ਿਲ੍ਹੇ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

ਇਹ ਖ਼ਬਰ ਵੀ ਪੜ੍ਹੋ - ਅਮਿਤਾਭ ਬੱਚਨ ਤੋਂ ਹੋ ਗਈ ਇਹ ਵੱਡੀ ਗ਼ਲਤੀ, ਹੱਥ ਜੋੜ ਮੰਗੀ ਸਾਰਿਆਂ ਤੋਂ ਮੁਆਫ਼ੀ

ਪੈਟਰੋਲ ਦੀ ਬਜਾਏ ਕਾਰ 'ਚ ਭਰਿਆ ਪਾਣੀ
ਦੱਸ ਦੇਈਏ ਕਿ ਕਾਨਪੁਰ ਦੇ ਰਹਿਣ ਵਾਲੇ ਸਮਰਜੀਤ ਸਿੰਘ ਰੰਧਾਵਾ ਇਨ੍ਹੀਂ ਦਿਨੀਂ ਮੁੰਬਈ 'ਚ ਰਹਿ ਰਹੀ ਹੈ। ਉਹ 27 ਜੁਲਾਈ ਨੂੰ ਕਾਰ ਰਾਹੀਂ ਮੁੰਬਈ ਤੋਂ ਕਾਨਪੁਰ ਜਾ ਰਹੀ ਸੀ। ਰਾਤ ਕਰੀਬ 11.30 ਵਜੇ ਉਸ ਨੇ ਗੁਨਾ ਜ਼ਿਲ੍ਹੇ ਦੇ ਚੰਚੌੜਾ ਇਲਾਕੇ 'ਚ ਸਥਿਤ ਰਾਧੇਸ਼ਿਆਮ ਫਿਲਿੰਗ ਸਟੇਸ਼ਨ ਤੋਂ ਪੈਟਰੋਲ ਭਰਵਾਇਆ। ਕੁਝ ਸਮੇਂ ਬਾਅਦ ਕਾਰ ਨੈਸ਼ਨਲ ਹਾਈਵੇਅ ਨੰਬਰ 46 'ਤੇ ਰੁਕ ਗਈ ਅਤੇ ਡਰਾਈਵਰ ਨੇ ਕਾਰ ਬਣਾਉਣ ਵਾਲੀ ਕੰਪਨੀ ਨਾਲ ਸੰਪਰਕ ਕੀਤਾ। ਜਦੋਂ ਕੰਪਨੀ ਦੇ ਪ੍ਰਤੀਨਿਧੀ ਨੇ ਕਾਰ ਦੀ ਆਨਲਾਈਨ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਕਾਰ 'ਚ ਪੈਟਰੋਲ ਦੀ ਬਜਾਏ ਪਾਣੀ ਭਰਿਆ ਹੋਇਆ ਸੀ। 

ਪੰਪ ਵਾਲਿਆਂ ਨੇ ਦਿੱਤੀ ਅਜਿਹੀ ਦਲੀਲ
ਇਸ ਤੋਂ ਬਾਅਦ ਗਾਇਕਾ ਸਮਰਜੀਤ ਸਿੰਘ ਰੰਧਾਵਾ ਨੇ ਤੁਰੰਤ 100 ਨੰਬਰ 'ਤੇ ਕਾਲ ਕੀਤੀ। ਪੁਲਸ ਨੇ ਰੰਧਾਵਾ ਅਤੇ ਉਸ ਦੇ ਡਰਾਈਵਰ ਸਮੇਤ ਪੈਟਰੋਲ ਪੰਪ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਦੇਖਿਆ ਕਿ ਗੱਡੀ 'ਚ ਪੈਟਰੋਲ ਦੀ ਥਾਂ ਪਾਣੀ ਭਰਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਓਪਰੇਟਰ ਸੰਤੋਸ਼ ਮੀਨਾ ਪੰਪ 'ਤੇ ਪਹੁੰਚਿਆ, ਜਿਸ ਨੇ ਮੁਆਫੀ ਮੰਗੀ ਅਤੇ ਦਲੀਲ ਦਿੱਤੀ ਕਿ ਸ਼ਾਇਦ ਮੀਂਹ ਕਾਰਨ ਪਾਣੀ ਟੈਂਕੀ 'ਚ ਆ ਗਿਆ ਹੈ ਅਤੇ ਗੱਡੀ 'ਚ ਚਲਾ ਗਿਆ।

 ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਨੇ ਛੇੜਿਆ ਨਵਾਂ ਮੁੱਦਾ, ਜਿਸ ਨੇ ਹਰ ਪਾਸੇ ਮਚਾਈ ਤੜਥੱਲੀ

ਦਰਜ ਕਰਵਾਈ FIR
ਦੱਸਿਆ ਜਾ ਰਿਹਾ ਹੈ ਕਿ ਉਹ ਪੁਲਸ ਦੀ ਮਦਦ ਨਾਲ ਰਾਤ ਨੂੰ ਗੁੰਨਾ ਆ ਗਏ ਅਤੇ ਅਗਲੇ ਦਿਨ ਐਤਵਾਰ ਸ਼ਾਮ 4 ਵਜੇ ਫਿਰ ਉਹ ਚੰਚੌਦਾ ਸਥਿਤ ਪੈਟਰੋਲ ਪੰਪ 'ਤੇ ਪਹੁੰਚ ਗਏ, ਜਿੱਥੇ ਮੈਨੇਜਰ ਅਤੇ ਆਪ੍ਰੇਟਰ ਨੇ ਨੁਕਸ ਠੀਕ ਕਰਨ ਲਈ ਖਰਚੀ ਗਈ ਰਕਮ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਫਿਰ ਸਮਰਜੀਤ ਰੰਧਾਵਾ ਨੇ ਇਸ ਮਾਮਲੇ ਦੀ ਸ਼ਿਕਾਇਤ ਚਚੌਦਾ 'ਚ ਕੀਤੀ ਹੈ ਅਤੇ FIR ਦਰਜ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਅਜੇ ਤੱਕ ਪੈਟਰੋਲ ਪੰਪ ਦੇ ਸੰਚਾਲਕ ਅਤੇ ਉਸ ਦੇ ਪੰਪ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Sufi Singer
  • Dark Of Night
  • Big Scam
  • Pump Workers
  • Expensive Car

ਹਿਜ਼ਬੁਲ ਮੁਜਾਹੀਦੀਨ ਅੱਤਵਾਦੀ ਪਿਸਤੌਲ ਅਤੇ ਗੋਲਾ-ਬਾਰੂਦ ਨਾਲ ਗ੍ਰਿਫ਼ਤਾਰ

NEXT STORY

Stories You May Like

  • indian airlines
    ਪਾਕਿਸਤਾਨ ਦੇ ਨਿਸ਼ਾਨੇ 'ਤੇ ਭਾਰਤੀ ਏਅਰਲਾਈਨਾਂ, ਕਰ'ਤਾ ਇਹ ਐਲਾਨ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • delhi police  constable  wife  killed
    ਦਿੱਲੀ ਪੁਲਸ ਮੁਲਾਜ਼ਮ ਦਾ ਖ਼ੌਫ਼ਨਾਕ ਕਾਰਾ ! ਆਪਣੀ ਪਤਨੀ ਦਾ ਗੋਲ਼ੀ ਮਾਰ ਕਰ'ਤਾ ਕਤਲ
  • truck drivers
    ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ ਮੁਸੀਬਤ, ਟਰੰਪ ਨੇ ਕਰ'ਤਾ ਇਹ ਐਲਾਨ
  • canada pr opportunities
    ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • ukraine breakup
    ਵੱਡੀ ਖ਼ਬਰ : ਯੂਕਰੇਨ ਦੇ ਟੋਟੇ ਹੋਣ ਦਾ ਖਦਸ਼ਾ! ਗੁਆਂਢੀ ਮੁਲਕ ਨੇ ਕਰ'ਤਾ ਵੱਡਾ ਦਾਅਵਾ
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ: ਸੁਖਜਿੰਦਰ ਰੰਧਾਵਾ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • today  start  parliament  monsoon session
      ਅੱਜ ਤੋਂ ਸ਼ੁਰੂ ਸੰਸਦ ਦਾ ਮਾਨਸੂਨ ਸੈਸ਼ਨ: ਰਾਮ ਮੰਦਰ ਚੜ੍ਹਾਵਾ ਚੋਰੀ, ਪੇਪਰ ਲੀਕ...
    • highway selfie 5 friends crushed vehicle
      ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ...
    • police stop congress   march to lieutenant governor  s house
      ਕਾਂਗਰਸ ਦੇ ਉਪ-ਰਾਜਪਾਲ ਭਵਨ ਤੱਕ ਦੇ ਮਾਰਚ ਨੂੰ ਪੁਲਸ ਨੇ ਰੋਕਿਆ, ਧੱਕਾ-ਮੁੱਕੀ...
    • ram mandir trust  meeting  sit  final report
      22 ਜੁਲਾਈ ਨੂੰ ਹੋਵੇਗੀ ਰਾਮ ਮੰਦਰ ਟਰੱਸਟ ਦੀ ਅਹਿਮ ਬੈਠਕ, SIT ਦੀ ਅੰਤਿਮ ਰਿਪੋਰਟ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • school closed monday
      ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...
    • rains wreak havoc in muzaffarnagar
      ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5...
    • delhi police  s no on cjp  s parliament march
      CJP ਦੇ ਸੰਸਦ ਮਾਰਚ ਨੂੰ ਦਿੱਲੀ ਪੁਲਸ ਦੀ NO: ਰਾਜਧਾਨੀ ਛਾਉਣੀ 'ਚ ਤਬਦੀਲ, PM...
    • all schools will remain closed till wednesday
      ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ
    • 8 people killed due to landslides nagaland
      ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +