Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:46:59 PM

  • robbery assault girl child family

    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਡੇਰਾ ਰਾਧਾ ਸੁਆਮੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ

NATIONAL News Punjabi(ਦੇਸ਼)

ਡੇਰਾ ਰਾਧਾ ਸੁਆਮੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ

  • Edited By Tanu,
  • Updated: 01 Dec, 2024 05:22 PM
Haryana
a bus full of pilgrims caught fire
  • Share
    • Facebook
    • Tumblr
    • Linkedin
    • Twitter
  • Comment

ਫਤਿਹਾਬਾਦ- ਆਏ ਦਿਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਦੇ ਕਾਰ ਵਿਚ ਤਾਂ ਕਦੇ ਬੱਸ ਵਿਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਬਦੋਪਾਲ ਅਤੇ ਧਾਂਗੜ ਦਰਮਿਆਨ ਸਾਹਮਣੇ ਆਇਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਪ੍ਰਾਈਵੇਟ ਬੱਸ ਵਿਚ ਭਿਆਨਕ ਅੱਗ ਲੱਗ ਗਈ। ਡਰਾਈਵਰ ਅਮਿਤ ਨੇ ਸਮਝਦਾਰੀ ਦਿਖਾਉਂਦੇ ਹੋਏ ਸਮੇਂ ਸਿਰ ਬੱਸ ਨੂੰ ਸੜਕ ਕਿਨਾਰੇ ਰੋਕ ਕੇ ਸਵਾਰੀਆਂ ਨੂੰ ਹੇਠਾਂ ਉਤਾਰਿਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਚਨਾ ਮਿਲਣ ਤੋਂ ਬਾਅਦ ਫਤਿਹਾਬਾਦ ਫਾਇਰ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਜਿੱਥੇ ਸਾਈਕਲ ਚਲਾਉਣ ਦੀ ਵੀ ਮਨਾਹੀ, ਉੱਥੇ ਦੌੜੇ ਟਰੱਕ, ਵੀਡੀਓ ਵਾਇਰਲ

PunjabKesari

ਜਾਣਕਾਰੀ ਮੁਤਾਬਕ ਹਿਸਾਰ ਦੇ ਆਜ਼ਾਦ ਨਗਰ ਤੋਂ ਇਕ ਪ੍ਰਾਈਵੇਟ ਬੱਸ 50 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਕੇ ਸਿਰਸਾ ਦੇ ਸਿਕੰਦਰਪੁਰ ਸਥਿਤ ਡੇਰਾ ਰਾਧਾ ਸੁਆਮੀ ਜਾ ਰਹੀ ਸੀ। ਜਿਵੇਂ ਹੀ ਬੱਸ ਫਤਿਹਾਬਾਦ ਦੇ ਪਿੰਡ ਬਦੋਪਾਲ ਅਤੇ ਧਾਂਗੜ ਦਰਮਿਆਨ ਹੋਟਲ ਨੇੜੇ ਪਹੁੰਚੀ ਤਾਂ ਅਚਾਨਕ ਬੱਸ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਟਾਇਰ ਸੜਨ ਕਾਰਨ ਅੱਗ ਫੈਲ ਗਈ। ਡਰਾਈਵਰ ਨੇ ਤੁਰੰਤ ਬੱਸ ਰੋਕ ਕੇ ਸਾਰੀਆਂ ਸਵਾਰੀਆਂ ਨੂੰ ਹੇਠਾਂ ਉਤਰਨ ਲਈ ਕਿਹਾ। ਤੁਰੰਤ ਸਵਾਰੀਆਂ ਵੀ ਹੇਠਾਂ ਆ ਗਈਆਂ। ਜਿਵੇਂ ਹੀ ਸਵਾਰੀਆਂ ਹੇਠਾਂ ਉਤਰੀਆਂ ਤਾਂ ਅਚਾਨਕ ਬੱਸ ਅੱਗ ਦਾ ਗੋਲਾ ਬਣ ਗਈ। ਇਕ ਹੋਰ ਬੱਸ ਮੰਗਵਾ ਕੇ ਸ਼ਰਧਾਲੂਆਂ ਨੂੰ ਸਿਕੰਦਰਪੁਰ ਡੇਰੇ ਵਿਚ ਭੇਜ ਦਿੱਤਾ ਗਿਆ। ਗਨੀਮਤ ਇਹ ਰਹੀ ਕਿ ਅੱਗ ਦਾ ਸਮੇਂ ਸਿਰ ਪਤਾ ਲੱਗਣ ਕਾਰਨ ਲੋਕਾਂ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ- SHO ਨੇ ਬੇਹੱਦ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਪੇਸ਼ ਕੀਤੀ ਮਿਸਾਲ

PunjabKesari

ਦੱਸ ਦੇਈਏ ਕਿ ਰਾਧਾ ਸੁਆਮੀ ਡੇਰਾ ਸਿਕੰਦਰਪੁਰ ਵਿਖੇ 30 ਨਵੰਬਰ ਅਤੇ 1 ਦਸੰਬਰ ਨੂੰ ਦੋ ਰੋਜ਼ਾ ਸਾਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ ਸਮੇਤ ਆਲੇ-ਦੁਆਲੇ ਦੇ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ- ਇਨ੍ਹਾਂ ਸੈੱਲਾਂ ’ਚ ਲੁਕਿਆ ਹੈ 100 ਸਾਲ ਜਿਊਣ ਦਾ ਰਾਜ਼


 

  • bus
  • fire
  • pilgrims
  • dera radha soami
  • ਡੇਰਾ ਰਾਧਾ ਸੁਆਮੀ
  • ਬੱਸ
  • ਅੱਗ
  • ਸ਼ਰਧਾਲੂ

ASI ਦਾ ਦਾਅਵਾ- ਸੰਭਲ ਜਾਮਾ ਮਸਜਿਦ ’ਚ ਹੋਈ ਗੈਰ-ਕਾਨੂੰਨੀ ਉਸਾਰੀ

NEXT STORY

Stories You May Like

  • dera radha soami   beas   launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • fire passenger ferry philippines 87 missing people
    ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਨੂੰ ਲੱਗੀ ਅੱਗ, 5 ਦੀ ਮੌਤ, 87 ਲਾਪਤਾ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • wildfires rage in the australian state of queensland
    ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ’ਚ ਜੰਗਲੀ ਅੱਗ ਦਾ ਕਹਿਰ, 78 ਥਾਵਾਂ ’ਤੇ ਲੱਗੀ ਭਿਆਨਕ ਅੱਗ
  • dera beas baba gurinder singh dhillon
    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਡੇਰਾ ਬਿਆਸ ਮੁਖੀ, ਸੰਗਤ ਦਾ ਆਇਆ ਹੜ੍ਹ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • terrible fire broke out in a woman  s house
    ਔਰਤ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi  gurdwara sis ganj sahib  baba  viral video
      ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ...
    • nepal  india  relief material  jaishankar
      ਹੜ੍ਹ ਦੀ ਮਾਰ ਝੱਲ ਰਹੇ ਨੇਪਾਲ ਨੂੰ ਭਾਰਤ ਨੇ ਭੇਜੀ 11 ਟਨ ਰਾਹਤ ਸਮੱਗਰੀ ! ਵਿਦੇਸ਼...
    • bsf vehicle overturns on jammu srinagar highway
      ਵੱਡਾ ਹਾਦਸਾ: ਜੰਮੂ-ਸ੍ਰੀਨਗਰ ਹਾਈਵੇਅ 'ਤੇ ਪਲਟਿਆ BSF ਦਾ ਵਾਹਨ, 5 ਜਵਾਨ ਜ਼ਖ਼ਮੀ
    • yuvraj singh manchanda  funeral  family  questions  police
      ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ...
    • rahul gandhi  student program  indore  poster
      ਰਾਹੁਲ ਗਾਂਧੀ ਦੇ "ਵਿਦਿਆਰਥੀਆਂ ਦੀ ਗੂੰਜ" ਪ੍ਰੋਗਰਾਮ ਤੋਂ ਪਹਿਲਾਂ ਇੰਦੌਰ 'ਚ...
    • us national bailed
      ਅੱਤਵਾਦੀ ਸਾਜ਼ਿਸ਼ ਮਾਮਲੇ 'ਚ ਗ੍ਰਿਫ਼ਤਾਰ ਅਮਰੀਕੀ ਨਾਗਰਿਕ ਵੈਨ ਡਾਈਕ ਨੂੰ ਅਦਾਲਤ...
    • fraud gang busted
      ਅਮਰੀਕਾ-ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਮਾਰਨ ਵਾਲੇ ਗਿਰੋਹ ਦਾ...
    • overturned  35 passengers  bus
      ਛੱਤੀਸਗੜ੍ਹ ਦੇ ਬਲੋਦ 'ਚ ਪਲਟ ਗਈ 35 ਸਵਾਰੀਆਂ ਨਾਲ ਭਰੀ ਬੱਸ, 1 ਦੀ ਮੌਤ, 17...
    • person  wife  children  police  complaint
      ਵਿਅਕਤੀ ਨੇ ਪਤਨੀ ਤੇ ਤਿੰਨ ਜਵਾਕਾਂ ਦਾ ਕੁਹਾੜੀ ਮਾਰ ਕੀਤਾ ਕਤਲ, ਦਮੋਹ 'ਚ ਵਾਪਰੀ...
    • india brics asean
      BRICS ਦੇ ਅਹਿਮ ਭਾਈਵਾਲ ਵਜੋਂ ਉੱਭਰਿਆ ਭਾਰਤ ! ASEAN ਦੇਸ਼ ਦਿਖਾ ਰਹੇ ਵਿਸ਼ਵਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +