Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    4:04:59 PM

  • clashes between two parties at bhargo camp police station

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ...

  • lpg and oil companies in loss about to increase prices drastically

    ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ...

  • free ticket made millionaire

    ਫ੍ਰੀ ਦੀ ਟਿਕਟ ਨੇ ਬਣਾ'ਤਾ ਕਰੋੜਪਤੀ! ਭਾਰਤੀ ਸ਼ਖਸ ਦੀ...

  • punjabi actress gurpreet kaur bhangu handed over her husband  s dead body to pgi

    ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਧਿਆਪਕ ਕਰਦਾ ਸੀ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ, ਮਾਪਿਆਂ ਨੇ ਥਾਣੇ 'ਚ ਦਰਜ ਕਰਵਾਈ ਸ਼ਿਕਾਇਤ

NATIONAL News Punjabi(ਦੇਸ਼)

ਅਧਿਆਪਕ ਕਰਦਾ ਸੀ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ, ਮਾਪਿਆਂ ਨੇ ਥਾਣੇ 'ਚ ਦਰਜ ਕਰਵਾਈ ਸ਼ਿਕਾਇਤ

  • Edited By Sandeep Kumar,
  • Updated: 25 Sep, 2024 09:34 PM
National
a case has been registered against the primary school teacher who committed
  • Share
    • Facebook
    • Tumblr
    • Linkedin
    • Twitter
  • Comment

ਕੌਸ਼ਾਂਬੀ : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਦੇ ਇਕ ਅਧਿਆਪਕ ਦੀ ਘਿਨਾਉਣੀ ਹਰਕਤ ਸਾਹਮਣੇ ਆਈ ਹੈ। ਅਧਿਆਪਕ 'ਤੇ 5ਵੀਂ, 8ਵੀਂ ਅਤੇ 6ਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲੱਗਾ ਹੈ। ਵਿਦਿਆਰਥਣਾਂ ਦਾ ਦੋਸ਼ ਹੈ ਕਿ ਅਧਿਆਪਕ ਸੰਸਕ੍ਰਿਤ ਪੜ੍ਹਾਉਂਦੇ ਸਮੇਂ ਬੁਰੀ ਤਰ੍ਹਾਂ ਛੂਹੰਦੇ ਹਨ। ਵਿਦਿਆਰਥਣਾਂ ਨੇ ਜਦੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਮੁਸ਼ਕਲ ਦੱਸੀ ਤਾਂ ਉਹ ਹੈਰਾਨ ਰਹਿ ਗਏ। ਸਕੂਲ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ ਅਤੇ ਸਥਾਨਕ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ।

ਦੋਸ਼ੀ ਅਧਿਆਪਕ ਦਾ ਕਹਿਣਾ ਹੈ ਕਿ ਉਸ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਉਸ 'ਤੇ ਲੱਗੇ ਸਾਰੇ ਦੋਸ਼ ਗਲਤ ਹਨ। ਇਹ ਮਾਮਲਾ ਸੈਣੀ ਕੋਤਵਾਲੀ ਦੇ ਕਮਾਸੀਨ ਪ੍ਰਾਇਮਰੀ ਸਕੂਲ ਦਾ ਹੈ। ਮੁਲਜ਼ਮ 2008 ਤੋਂ ਇੱਥੇ ਸਿੱਖਿਆ ਮਿੱਤਰ ਵਜੋਂ ਤਾਇਨਾਤ ਹੈ। ਸਕੂਲ 'ਚ ਪੜ੍ਹਦੀਆਂ 5ਵੀਂ ਜਮਾਤ ਦੀਆਂ 8 ਵਿਦਿਆਰਥਣਾਂ ਅਤੇ 6ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਸਕੂਲ ਦੇ ਅਧਿਆਪਕ 'ਤੇ ਸੰਸਕ੍ਰਿਤ ਪੜ੍ਹਾਉਂਦੇ ਸਮੇਂ ਬੁਰੀ ਨੀਅਤ ਨਾਲ ਛੂਹਣ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ : ਹਰਿਆਣਾ 'ਚ ਗਰਜੇ ਕੇਜਰੀਵਾਲ, ਲੋਕਾਂ ਨੂੰ ਦਿੱਤੀਆਂ 5 ਗਾਰੰਟੀਆਂ

ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤੀ ਅਸ਼ਲੀਲ ਹਰਕਤ
ਪੀੜਤ ਵਿਦਿਆਰਥਣਾਂ ਦਾ ਕਹਿਣਾ ਹੈ ਕਿ ਸਰ ਪੜ੍ਹਾਉਂਦੇ ਸਮੇਂ ਉਨ੍ਹਾਂ ਦੀ ਛਾਤੀ 'ਤੇ ਹੱਥ ਰੱਖਦੇ ਹਨ। ਇਕ ਪੀੜਤ ਵਿਦਿਆਰਥਣ ਦੀ ਮਾਂ ਨੇ ਦੱਸਿਆ ਕਿ ਉਸ ਨੇ 8 ਲੜਕੀਆਂ ਨਾਲ ਗਲਤ ਹਰਕਤਾਂ ਕੀਤੀਆਂ ਅਤੇ ਇਨ੍ਹਾਂ 'ਚੋਂ ਦੋ ਮੇਰੀਆਂ ਬੇਟੀਆਂ ਹਨ। ਜਦੋਂ ਬੱਚੀਆਂ ਨੇ ਦੱਸਿਆ ਤਾਂ ਅਸੀਂ ਇੱਥੇ ਆ ਗਏ। ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨਾਲ ਅਜਿਹਾ ਕਰਦਾ ਆ ਰਿਹਾ ਹੈ।

ਪੀੜਤ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਕੀਤਾ ਕੇਸ ਦਰਜ
ਇਸ ਦੌਰਾਨ ਇਸ ਮਾਮਲੇ ਸਬੰਧੀ ਬਲਾਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਦੀ ਸੂਚਨਾ ਮੁੱਖ ਅਧਿਆਪਕਾ ਵੱਲੋਂ ਮੰਗਲਵਾਰ ਦੁਪਹਿਰ ਨੂੰ ਦਿੱਤੀ ਗਈ ਸੀ। ਅਧਿਆਪਕ ਨੇ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Kaushambi
  • School teacher
  • Indecent acts with female students
  • Primary school
  • Case registered

ਮੌਸਮੀ ਬੁਖਾਰ ਨਾਲ ਵੀ ਆ ਸਕਦੈ Heart Attack, ਸਿਹਤ ਮਾਹਰਾਂ ਦੀ ਵਧੀ ਚਿੰਤਾ

NEXT STORY

Stories You May Like

  • girl  punjab police
    ਕੁੜੀ ਨੂੰ ਘਰ ’ਚ ਇਕੱਲੀ ਦੇਖ ਕੇ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ
  • teacher murdered in jandiala guru
    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
  • government teacher commits suicide
    ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ ਦਿਲਬਾਗ ਸਿੰਘ
  • 8 students arrested
    ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ
  • a person was arrested for consuming drugs
    ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ, ਪਰਚਾ ਦਰਜ
  • mamata banerjee  statement  controversy
    ਮਮਤਾ ਬੈਨਰਜੀ ਦੇ ਬਿਆਨ ’ਤੇ ਵਿਵਾਦ, ਵਕੀਲ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ
  • fire at girls school
    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ ਮੌਤ! ਕੀਨੀਆ 'ਚ ਸੋਗ ਦੀ ਲਹਿਰ
  • when students asked questions to mr  sukhu
    ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ ਪੁੱਛੇ ਸਵਾਲ!
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fire at amazon warehouse in haldwani two employees dead
      ਹਲਦਵਾਨੀ 'ਚ ਐਮਾਜ਼ਾਨ ਦੇ ਗੋਦਾਮ 'ਚ ਅੱਗ ਲੱਗਣ ਨਾਲ ਦੋ ਕਰਮਚਾਰੀਆਂ ਦੀ ਮੌਤ
    • cjp protest jantar mantra hit spray man
      ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...
    • 4 daughters of laborer father did wonders
      ਮਜ਼ਦੂਰ ਪਿਤਾ ਦੀਆਂ 4 ਧੀਆਂ ਨੇ ਕੀਤਾ ਕਮਾਲ ! ਇੱਕਠੀਆਂ ਮੁੰਬਈ ਪੁਲਸ 'ਚ ਹੋਈਆਂ...
    • liquor ban abstained
      ਸ਼ਰਾਬ ਤੋਂ ਹਟ ਗਿਆ Ban ! 47 ਸਾਲਾਂ ਬਾਅਦ ਖ਼ਤਮ ਹੋਈ ਸ਼ਰਾਬਬੰਦੀ, ਲਕਸ਼ਦੀਪ ਪ੍ਰਸ਼ਾਸਨ...
    • high court  women judge  meenakshi madan rai
      ਪਹਿਲੀ ਵਾਰ 4 ਹਾਈ ਕੋਰਟਾਂ ਦੀ ਕਮਾਨ ਔਰਤਾਂ ਦੇ ਹੱਥ ! ਪੁਰਸ਼ਾਂ ਦੇ ਮੁਕਾਬਲੇ ਗਿਣਤੀ...
    • jammu and kashmir police arrest two women from haridwar
      ਜੰਮੂ-ਕਸ਼ਮੀਰ ਪੁਲਸ ਨੇ ਹਰਿਦੁਆਰ ਤੋਂ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ, ਪਾਕਿਸਤਾਨ...
    • earthquake afternoon people panic
      ਸਿਖ਼ਰ ਦੁਪਹਿਰੇ ਕੰਬ ਗਿਆ ਪੰਜਾਬ ਦਾ ਗੁਆਂਢੀ ਸੂਬਾ ! 24 ਘੰਟਿਆਂ 'ਚ ਚੌਥੀ ਵਾਰ...
    • property worth rs 3 5 crore seized from drug smugglers in srinagar
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ 3.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ
    • mamata banerjee  house  meeting  8 mlas
      ਮਮਤਾ ਬੈਨਰਜੀ ਦੇ ਘਰ ਮੀਟਿੰਗ ਦੌਰਾਨ ਪਸਰਿਆ ਸਨਾਟਾ, 80 'ਚੋਂ ਸਿਰਫ਼ 8 ਵਿਧਾਇਕ...
    • khan sir court surrender
      ਆਤਮ ਸਮਰਪਣ ਕਰਨ ਲਈ ਅਦਾਲਤ ਪੁੱਜੇ ਖਾਨ ਸਰ, ਫਾਇਰਿੰਗ ਮਾਮਲੇ 'ਚ ਪੁਲਸ ਕਰ ਰਹੀ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +