Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:59:30 PM

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ, ਸਖ਼ਤ ਨਿਰਦੇਸ਼ ਜਾਰੀ

BUSINESS News Punjabi(ਵਪਾਰ)

ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ, ਸਖ਼ਤ ਨਿਰਦੇਸ਼ ਜਾਰੀ

  • Edited By Harinder Kaur,
  • Updated: 16 Sep, 2023 06:40 PM
New Delhi
a fine will be levied if children are shown begging in advertisements
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹੁਣ ਟੀਵੀ 'ਤੇ ਕਿਸੇ ਵੀ ਇਸ਼ਤਿਹਾਰ ਜਾਂ ਪ੍ਰਚਾਰ ਕਲਿੱਪ ਵਿੱਚ ਬੱਚਿਆਂ ਨੂੰ ਭੀਖ ਮੰਗਦੇ, ਗਲਤ ਵਿਵਹਾਰ ਕਰਦੇ ਜਾਂ ਅਸ਼ਲੀਲ ਢੰਗ ਨਾਲ ਬੋਲਦੇ ਨਹੀਂ ਦਿਖਾਇਆ ਜਾ ਸਕੇਗਾ। ਖਪਤਕਾਰ ਸੁਰੱਖਿਆ ਅਥਾਰਟੀ ਨੇ ਸਾਰੇ ਟੀਵੀ ਚੈਨਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੂੰ ਖਪਤਕਾਰ ਸੁਰੱਖਿਆ ਐਕਟ ਤਹਿਤ ਬੱਚਿਆਂ ਸਬੰਧੀ ਵੱਖ-ਵੱਖ ਧਾਰਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਆਧਾਰ ਕਾਰਡ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ

ਜਾਣਕਾਰੀ ਅਨੁਸਾਰ, ਖਪਤਕਾਰ ਸੁਰੱਖਿਆ ਐਕਟ 2019 ਦੇ ਤਹਿਤ, ਦੇਸ਼ ਭਰ ਵਿੱਚ ਝੂਠੇ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਣ ਲਈ 24 ਜੁਲਾਈ 2020 ਨੂੰ ਖਪਤਕਾਰ ਸੁਰੱਖਿਆ ਅਥਾਰਟੀ ਦਾ ਗਠਨ ਕੀਤਾ ਗਿਆ ਸੀ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਅਤੇ ਕਈ ਹੋਰ ਸਵੈ-ਸੇਵੀ ਸੰਸਥਾਵਾਂ ਨੇ ਫਰਵਰੀ 2022 ਵਿੱਚ ਅਥਾਰਟੀ ਨੂੰ ਸੁਝਾਅ ਦਿੱਤੇ ਸਨ ਅਤੇ ਇਹ ਕਿਹਾ ਗਿਆ ਸੀ ਕਿ ਬੱਚਿਆਂ ਦੇ ਸੰਦਰਭ ਵਿੱਚ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ 'ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਇਨ੍ਹਾਂ ਸੁਝਾਵਾਂ 'ਤੇ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ 

1. ਟੀਵੀ ਚੈਨਲ ਉੱਤੇ ਕਿਸੇ ਵੀ ਇਸ਼ਤਿਹਾਰ ਵਿੱਚ ਬੱਚਿਆਂ ਨੂੰ ਭੀਖ ਮੰਗਦੇ ਨਹੀਂ ਦਿਖਾਇਆ ਜਾਵੇਗਾ। 

2. ਅਜਿਹਾ ਕੋਈ ਇਸ਼ਤਿਹਾਰ ਨਹੀਂ ਦਿਖਾਇਆ ਜਾਵੇਗਾ ਜਿਸ ਵਿਚ ਕੋਈ ਵੀ ਬੱਚਾ ਦੁਰਵਿਵਹਾਰ ਕਰ ਰਿਹਾ ਹੈ। 

3. ਵਿਸ਼ੇਸ਼ ਭੋਜਨ ਪੂਰਕ ਜਾਂ ਐਨਰਜੀ ਡਰਿੰਕਸ ਦੇ ਇਸ਼ਤਿਹਾਰ ਦਿਖਾ ਕੇ ਉਚਾਈ ਜਾਂ ਊਰਜਾ ਵਧਾਉਣ ਵਰਗੇ ਦਾਅਵੇ ਕਰਨ ਵਾਲੇ ਇਸ਼ਤਿਹਾਰ ਨਹੀਂ ਦਿਖਾਏ ਜਾਣਗੇ।

4. ਅਜਿਹਾ ਇਸ਼ਤਿਹਾਰ ਨਹੀਂ ਦਿਖਾ ਸਕਦੇ ਜੋ ਉਹਨਾਂ ਨੂੰ ਉਤਪਾਦ ਖਰੀਦਣ ਲਈ ਉਤਸ਼ਾਹਿਤ ਕਰਦਾ ਹੈ, ਜੇਕਰ ਨਹੀਂ ਲਿਆ ਤਾਂ ਉਹਨਾਂ ਦਾ ਮਜ਼ਾਕ ਉਡਾਇਆ ਜਾਵੇ।

ਇਹ ਵੀ ਪੜ੍ਹੋ :  ਕੰਗਾਲ ਪਾਕਿਸਤਾਨ 'ਚ Subway ਨੇ ਲਾਂਚ ਕੀਤਾ 360 ਰੁਪਏ 'ਚ 3 ਇੰਚ ਦਾ ਮਿੰਨੀ ਸੈਂਡਵਿਚ

ਇਨ੍ਹਾਂ ਨਿਯਮਾਂ ਦਾ ਰੱਖਣਾ ਹੋਵੇਗਾ ਖ਼ਾਸ ਧਿਆਨ

ਖਪਤਕਾਰ ਸੁਰੱਖਿਆ ਅਥਾਰਟੀ ਨੇ ਸਾਰੇ ਨਿੱਜੀ ਸੈਟੇਲਾਈਟ ਚੈਨਲਾਂ ਨੂੰ ਬੱਚਿਆਂ ਦੇ ਪ੍ਰੋਗਰਾਮਾਂ ਅਤੇ ਬੱਚਿਆਂ ਦੇ ਚੈਨਲਾਂ 'ਤੇ ਜੰਕ ਫੂਡ ਦੇ ਇਸ਼ਤਿਹਾਰ ਨਾ ਦਿਖਾਉਣ ਦੇ ਨਿਰਦੇਸ਼ ਦਿੱਤੇ ਹਨ। ਅਜਿਹੇ ਇਸ਼ਤਿਹਾਰ ਦੇਖ ਕੇ ਬੱਚੇ ਇਸ ਨੂੰ ਖਾਣ ਲਈ ਪ੍ਰੇਰਿਤ ਹੁੰਦੇ ਹਨ। ਜੇਕਰ ਕੋਈ ਵਿਗਿਆਪਨ ਇਸ ਹਦਾਇਤ ਦੀ ਉਲੰਘਣਾ ਕਰਦੇ ਹਨ ਤਾਂ ਇਸ ਨੂੰ ਅਨੁਚਿਤ ਵਪਾਰਕ ਅਭਿਆਸ ਕਿਹਾ ਜਾਵੇਗਾ ਅਤੇ ਸਬੰਧਤ ਚੈਨਲ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਚੈਨਲਾਂ ਵਿਰੁੱਧ ਕਿਵੇਂ ਹੋਵੇਗੀ ਸਖ਼ਤ ਕਾਰਵਾਈ 

ਜੇਕਰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੁੰਦੀ ਹੈ, ਤਾਂ ਖਪਤਕਾਰ ਸੁਰੱਖਿਆ ਅਥਾਰਟੀ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ। ਅਥਾਰਟੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰੇਗੀ ਅਤੇ ਖਪਤਕਾਰ ਸੁਰੱਖਿਆ ਮੰਤਰਾਲਾ ਵੀ ਚੈਨਲ ਪ੍ਰਬੰਧਨ ਨੂੰ ਸਬੰਧਤ ਇਸ਼ਤਿਹਾਰ ਨੂੰ ਤੁਰੰਤ ਹਟਾਉਣ ਲਈ ਆਦੇਸ਼ ਜਾਰੀ ਕਰੇਗਾ। ਦੋਸ਼ੀ ਪਾਏ ਜਾਣ 'ਤੇ ਚੈਨਲ ਨੂੰ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਦੀ ਕੰਪਨੀ ’ਤੇ ਕਰਜ਼ੇ ਦਾ ਭਾਰੀ ਬੋਝ, ਇਕ ਸਾਲ ’ਚ 73 ਫੀਸਦੀ ਵਧਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Children
  • advertising
  • begging
  • abuse
  • fines
  • ਬੱਚੇ
  • ਵਿਗਿਆਪਨ
  • ਭੀਖ
  • ਦੁਰਵਿਵਹਾਰ
  • ਜੁਰਮਾਨਾ

ਵਿਸ਼ਵ ਅਰਥਵਿਵਸਥਾ ’ਤੇ ਛਾਏ ਮੰਦੀ ਦੇ ਬੱਦਲ ਪਰ ਭਾਰਤੀ ਅਰਥਵਿਵਸਥਾ ਭਰੇਗੀ ਉਡਾਣ

NEXT STORY

Stories You May Like

  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ
  • 10 ndps case
    10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • us sanctions on russia increase threat to oil supply
      ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
    • govt may make it easier to approve large foreign investments
      ਵੱਡੇ ਵਿਦੇਸ਼ੀ ਨਿਵੇਸ਼ ਨੂੰ ਮਨਜ਼ੂਰੀ ਦੇਣਾ ਆਸਾਨ ਕਰ ਸਕਦੀ ਹੈ ਸਰਕਾਰ
    • 5 companies to go public this week  raise rs 7 400 crore
      ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
    • anil ambani  s   ed filed chargesheet against rcom and reliance infrastructure
      Anil Ambani  ਦੀਆਂ ਮੁਸ਼ਕਲਾਂ ਵਧੀਆਂ, ED ਨੇ RCom ਤੇ ਰਿਲਾਇੰਸ ਇਨਫਰਾਸਟ੍ਰਕਚਰ...
    • shameful thing came out of fried chicken  filed a lawsuit against popeyes
      Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ...
    • indian rupee fell by 8 paise against usd
      ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
    • gold and silver are becoming expensive big jump in the prices of silver
      ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ ਸੋਨਾ-ਚਾਂਦੀ, Silver ਦੀਆਂ ਕੀਮਤਾਂ...
    • stock market declines due to rising crude oil prices
      ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ ਤੇ...
    • sharp in diamond demand
      ਹੀਰਿਆਂ ਦੀ ਮੰਗ 'ਚ ਭਾਰੀ ਗਿਰਾਵਟ, De Beers ਨੇ ਦੱਖਣੀ ਅਫਰੀਕਾ ਦੀ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +