Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    8:29:13 PM

  • kunwar vijay pratap  s rebellious tone against   aap

    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ'...

  • akali dal launches big campaign for 2027 elections

    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਵਿੱਢੀ ਵੱਡੀ...

  • bjp leader sheetal angural reveals aap s promises in punjab

    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ...

  • fazilka ssp jathedar appear before sri akal takht sahib

    ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਵਿਆਹ ਮੌਕੇ ਖੁਸ਼ੀ 'ਚ ਕੀਤੇ ਫਾਇਰ, 13 ਸਾਲਾ ਬੱਚੀ ਦੀ ਮੌਤ

NATIONAL News Punjabi(ਦੇਸ਼)

ਵਿਆਹ ਮੌਕੇ ਖੁਸ਼ੀ 'ਚ ਕੀਤੇ ਫਾਇਰ, 13 ਸਾਲਾ ਬੱਚੀ ਦੀ ਮੌਤ

  • Edited By Tanu,
  • Updated: 12 Dec, 2024 01:05 PM
Haryana
a girl died during celebratory firing at a wedding ceremony
  • Share
    • Facebook
    • Tumblr
    • Linkedin
    • Twitter
  • Comment

ਚਰਖੀ ਦਾਦਰੀ- ਵਿਆਹ-ਸ਼ਾਦੀਆਂ ਮੌਕੇ ਖੁਸ਼ੀ 'ਚ ਫਾਇਰਿੰਗ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਭਾਵੇਂ ਹੀ ਇਨ੍ਹਾਂ 'ਤੇ ਰੋਕ ਹੈ ਪਰ ਲੋਕ ਅਜਿਹਾ ਕਰਨ ਤੋਂ ਕੰਨੀਂ ਨਹੀਂ ਕਤਰਾਉਂਦੇ। ਅਜਿਹਾ ਹੀ ਇਕ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਹੈ। ਹਰਿਆਣਾ ਦੇ ਚਰਖੀ ਦਾਦਰੀ ਦੇ ਉਤਸਵ ਗਾਰਡਨ 'ਚ ਦੇਰ ਰਾਤ ਵਿਆਹ ਦੌਰਾਨ ਖੁਸ਼ੀ ਵਿਚ ਕੀਤੀ ਫਾਇਰਿੰਗ 'ਚ ਵੱਡਾ ਹਾਦਸਾ ਵਾਪਰ ਗਿਆ। ਵਿਆਹ ਸਮਾਗਮ 'ਚ ਖੁਸ਼ੀ 'ਚ ਚੱਲੀ ਗੋਲੀ ਦੌਰਾਨ 13 ਸਾਲਾ ਜੀਆ ਨਾਂ ਦੀ ਕੁੜੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਮਗਰੋਂ ਫਾਇਰਿੰਗ ਕਰਨ ਵਾਲਾ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਭਾਰੀ ਮੀਂਹ ਦਾ ਕਹਿਰ, 11 ਜ਼ਿਲ੍ਹਿਆਂ 'ਚ ਸਕੂਲ ਬੰਦ

ਜਾਣਕਾਰੀ ਮੁਤਾਬਕ ਝੱਜਰ ਜ਼ਿਲ੍ਹੇ ਦੇ ਪਿੰਡ ਬਾਹੂ ਵਾਸੀ ਅਸ਼ੋਕ ਕੁਮਾਰ ਆਪਣੀ ਪਤਨੀ ਸਵਿਤਾ, ਧੀ ਜੀਆ ਅਤੇ ਪੁੱਤਰ ਮਯੰਕ ਨਾਲ ਦੋਸਤ ਦੀ ਧੀ ਦਾ ਕੰਨਿਆਦਾਨ ਕਰਨ ਆਏ ਸਨ। ਮਾਂ-ਧੀ ਵਿਆਹ  ਵੇਖ ਕੇ ਘਰ ਜਾਣ ਲਈ ਨਿਕਲ ਰਹੀ ਸੀ ਤਾਂ ਗਾਰਡਨ ਦੇ ਗੇਟ 'ਤੇ ਬਰਾਤੀਆਂ ਵਲੋਂ ਖੁਸ਼ੀ 'ਚ ਕੀਤੀ ਫਾਇਰਿੰਗ ਕੀਤੀ ਗਈ। ਇਸ ਦੌਰਾਨ ਦੋ ਤੋਂ ਤਿੰਨ ਰਾਉਂਡ ਫਾਇਰ ਕੀਤੇ ਗਏ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਦੀ ਬੰਦੂਕ 'ਚੋਂ ਚੱਲੀ ਗੋਲੀ ਉਸ ਦੀ ਵੱਡੀ ਬੇਟੀ ਜੀਆ ਦੀ ਖੋਪੜੀ 'ਚ ਜਾ ਲੱਗੀ। ਖੂਨ ਵਹਿਣ ਨਾਲ ਉਹ ਮੌਕੇ 'ਤੇ ਹੀ ਡਿੱਗ ਗਈ। ਜਦਕਿ ਮਾਂ ਸਵਿਤਾ ਗੋਲ਼ੀ ਦੇ ਛਰਰੇ ਲੱਗਣ ਕਾਰਨ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ- ਸਰਦੀਆਂ 'ਚ ਹੱਥ ਹੋ ਜਾਂਦੇ ਨੇ ਖ਼ੁਸ਼ਕ ਤਾਂ ਅਪਣਾਓ ਇਹ ਘਰੇਲੂ ਤਰੀਕੇ

ਦੋਵਾਂ ਮਾਂ-ਧੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਪੁਲਸ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਉਸ ਦੀ ਮਾਂ ਦਾ ਇਲਾਜ ਚੱਲ ਰਿਹਾ ਹੈ। ਅਸ਼ੋਕ ਕੁਮਾਰ ਨੇ ਪੁਲਸ ਤੋਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਕੁੜੀ ਦੇ ਪਿਤਾ ਅਸ਼ੋਕ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬੱਚੀ ਦੀ ਲਾਸ਼ ਦਾ ਅੱਜ ਪੋਸਟਮਾਰਟਮ ਹੋਵੇਗਾ। ਪੁਲਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 106 (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਅਤੇ 287 (ਅੱਗ ਜਾਂ ਜਲਣਸ਼ੀਲ ਪਦਾਰਥ ਦੇ ਸਬੰਧ ਵਿਚ ਲਾਪਰਵਾਹੀ ਵਾਲਾ ਵਿਵਹਾਰ) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

  • wedding ceremony
  • girl
  • death
  • firing
  • ਵਿਆਹ ਸਮਾਗਮ
  • ਕੁੜੀ
  • ਮੌਤ
  • ਫਾਇਰਿੰਗ

ਘਰ ਨੇੜੇ ਅੱਗ ਸੇਕ ਰਹੇ ਨੌਜਵਾਨ 'ਤੇ ਬਦਮਾਸ਼ਾਂ ਨੇ ਕੀਤੀ ਫਾਇਰਿੰਗ, ਕੇਜਰੀਵਾਲ ਨੇ ਪੋਸਟ ਕਰ ਕਹੀ ਇਹ ਗੱਲ

NEXT STORY

Stories You May Like

  • 13 year old swims for hours to save family swept out to sea
    ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ ਮਾਂ ਤੇ ਭੈਣ-ਭਰਾ ਦੀ ਜਾਨ
  • 4 year old girl dies after drowning in pond
    ਖੇਡਦੇ-ਖੇਡਦੇ ਵਾਪਰਿਆ ਭਾਣਾ: ਤਲਾਅ 'ਚ ਡੁੱਬਣ ਨਾਲ 4 ਸਾਲਾ ਬੱਚੀ ਦੀ ਮੌਤ
  • numbers and categories of 10 trains will change from april 13
    13 ਅਪ੍ਰੈਲ ਤੋਂ ਬਦਲ ਜਾਣਗੇ 10 ਰੇਲਗੱਡੀਆਂ ਦੇ ਨੰਬਰ ਅਤੇ ਸ਼੍ਰੇਣੀਆਂ
  • activa rider dies after colliding with unknown vehicle
    ਅਣਪਛਾਤੇ ਵਾਹਨ ’ਚ ਟਕਰਾਉਣ ਕਾਰਨ ਐਕਟੀਵਾ ਸਵਾਰ ਦੀ ਮੌਤ, ਪਿੱਛੇ ਬੈਠੀ ਬੱਚੀ ਵਾਲ-ਵਾਲ ਬਚੀ
  • delhi  23 year old woman dead suv rams into stationary truck
    ਦਿੱਲੀ ਦੇ ਰਜੋਕਰੀ ਫਲਾਈਓਵਰ 'ਤੇ ਭਿਆਨਕ ਸੜਕ ਹਾਦਸਾ, 23 ਸਾਲਾ ਮੁਟਿਆਰ ਦੀ ਮੌਤ, ਦੋ ਗੰਭੀਰ ਜ਼ਖਮੀ
  • fir case
    ਵਿਆਹ ਸਮਾਗਮ ’ਚ ਵਿਅਕਤੀ ਦੀ ਮੌਤ ਮਾਮਲੇ 'ਚ 9 ਲੋਕਾਂ ਖ਼ਿਲਾਫ਼ ਪਰਚਾ ਦਰਜ
  • anahat in the semifinals of squash on fire in washington
    ਅਨਾਹਤ ਵਾਸ਼ਿੰਗਟਨ 'ਚ ਸਕੁਐਸ਼ ਆਨ ਫਾਇਰ ਦੇ ਸੈਮੀਫਾਈਨਲ 'ਚ ਪੁੱਜੀ
  • high court strict on arrest of murder accused after 13 years
    ਕਤਲ ਦੇ ਦੋਸ਼ੀ ਦੀ 13 ਸਾਲ ਬਾਅਦ ਗ੍ਰਿਫਤਾਰੀ ’ਤੇ ਹਾਈ ਕੋਰਟ ਸਖ਼ਤ
  • kunwar vijay pratap  s rebellious tone against   aap
    'ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ', 'ਆਪ' ਖ਼ਿਲਾਫ਼ ਕੁੰਵਰ ਵਿਜੇ ਪ੍ਰਤਾਪ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • floods in punjab  sikh sewak society  sikh organization
    ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
  • big revelation in lucky oberoi murder case who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • haryana  anil vij  rahul gandhi  history
      ਅਨਿਲ ਵਿਜ ਦਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ; ਇਤਿਹਾਸ ਪੜ੍ਹਨ ਦੀ ਦਿੱਤੀ ਸਲਾਹ
    • know under which section governor yadav has been jailed fine provision
      ਜਾਣੋ ਕਿਹੜੀ ਧਾਰਾ ਤਹਿਤ ਰਾਜਪਾਲ ਯਾਦਵ ਨੂੰ ਹੋਈ ਹੈ ਜੇਲ੍ਹ,  ਕੀ ਹੁੰਦੀ ਹੈ ਸਜ਼ਾ...
    • himachal pradesh in financial crisis
      ਵਿੱਤੀ ਸੰਕਟ 'ਚ ਘਿਰਿਆ ਹਿਮਾਚਲ; ਕੇਂਦਰੀ ਗਰਾਂਟ ਬੰਦ ਹੋਣ 'ਤੇ ਸਰਕਾਰ ਨੇ ਬੁਲਾਈ...
    • doordarshan  senior news anchor  sarla maheshwari  passed away
      ਦੂਰਦਰਸ਼ਨ ਦੀ ਸੀਨੀਅਰ ਨਿਊਜ਼ ਐਂਕਰ ਸਰਲਾ ਮਾਹੇਸ਼ਵਰੀ ਦਾ ਦਿਹਾਂਤ
    • two arrested with drugs worth rs 3 5 crore in mizoram
      ਮਿਜ਼ੋਰਮ 'ਚ 3.5 ਕਰੋੜ ਰੁਪਏ ਦੇ ਨਸ਼ੇ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ
    • lamborghini incident
      Lamborghini ਕਾਂਡ ਮਾਮਲੇ 'ਚ ਮੁਲਜ਼ਮ ਨੂੰ ਵੱਡੀ ਰਾਹਤ ! ਅਦਾਲਤ ਨੇ ਦਿੱਤੀ...
    • valentine  s week  lover  girl  river
      Valentine Week : ਪ੍ਰੇਮੀ ਤੋਂ ਨਾਰਾਜ਼ ਹੋ ਕੇ ਕੁੜੀ ਨੇ ਸਰਯੂ ਨਦੀ 'ਚ ਮਾਰੀ ਛਾਲ
    • rajpal yadav hearing  actor denied bail
      ਵੱਡੀ ਖਬਰ ; ਰਾਜਪਾਲ ਯਾਦਵ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ! ਹਾਲੇ ਜੇਲ੍ਹ 'ਚ ਹੀ...
    • marriage  mobile tower  youth  family
      ਤੌਬਾ-ਤੌਬਾ ! ਵਿਆਹ ਦੀ ਜ਼ਿੱਦ ਪਿੱਛੇ ਮੋਬਾਈਲ ਟਾਵਰ 'ਤੇ ਜਾ ਚੜ੍ਹਿਆ ਨੌਜਵਾਨ,...
    • 21 years of sentence
      ਦਰਿੰਦੇ ਨੇ ਨਾਬਾਲਗ ਕੁੜੀ ਨਾਲ ਕੀਤੀ ਗੰਦੀ ਕਰਤੂਤ ! ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +