ਸ਼੍ਰੀਨਗਰ (ਭਾਸ਼ਾ)– ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ’ਚ ਬੁੱਧਵਾਰ ਨੂੰ ਅੱਤਵਾਦੀਆਂ ਨੇ ਬਿਹਾਰ ਦੇ ਇਕ ਮਜ਼ਦੂਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ : IPL 2024 : ਦਿੱਲੀ ਨੇ ਇਕਤਰਫ਼ਾ ਅੰਦਾਜ਼ 'ਚ ਗੁਜਰਾਤ ਨੂੰ ਦਿੱਤੀ ਸ਼ਿਕਸਤ, 6 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ
ਉਨ੍ਹਾਂ ਦੱਸਿਆ ਕਿ ਬਿਜਬੇਹਾਰਾ ਖ਼ੇਤਰ ਦੇ ਜਬਲੀਪੋਰਾ ’ਚ ਅੱਤਵਾਦੀਆਂ ਨੇ ਰਾਜਾ ਸ਼ਾਹ ਨੂੰ ਨੇੜਿਓਂ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਇਹ ਘਟਨਾ ਅਨੰਤਨਾਗ ਲੋਕ ਸਭਾ ਹਲਕੇ ਦੀ ਹੈ, ਜਿਥੇ 7 ਮਈ ਨੂੰ ਤੀਜੇ ਪੜਾਅ ਦੀ ਵੋਟਿੰਗ ਹੋਣੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਚੋਣ ਲੋਕਤੰਤਰ ਨੂੰ ਖਤਮ ਕਰਨ ਅਤੇ ਸੰਵਿਧਾਨ ਦੀ ਰੱਖਿਆ ਕਰਨ ਵਾਲਿਆਂ ਦੇ ਵਿਚਾਲੇ ਦੀ ਲੜਾਈ : ਰਾਹੁਲ
NEXT STORY