Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    3:55:59 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਿੱਖਿਆ ਵਿਭਾਗ ਨੇ ਜਾਰੀ ਕਰ'ਤਾ ਵੱਡਾ ਹੁਕਮ ! ਤਬਾਦਲਿਆਂ ਨੂੰ ਲੈ ਕੇ ਇਸ ਸੂਬੇ ਦੇ ਅਧਿਆਪਕ ਤੇ ਹੋਰ ਕਰਮਚਾਰੀ...

NATIONAL News Punjabi(ਦੇਸ਼)

ਸਿੱਖਿਆ ਵਿਭਾਗ ਨੇ ਜਾਰੀ ਕਰ'ਤਾ ਵੱਡਾ ਹੁਕਮ ! ਤਬਾਦਲਿਆਂ ਨੂੰ ਲੈ ਕੇ ਇਸ ਸੂਬੇ ਦੇ ਅਧਿਆਪਕ ਤੇ ਹੋਰ ਕਰਮਚਾਰੀ...

  • Edited By Shubam Kumar,
  • Updated: 30 Nov, 2025 12:14 PM
National
a major order has been issued by the education department
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਰਾਜਸਥਾਨ ਦੇ ਸਿੱਖਿਆ ਵਿਭਾਗ ਨੇ ਇੱਕ ਵੱਡਾ ਹੁਕਮ ਜਾਰੀ ਕਰਦਿਆਂ ਸੂਬੇ 'ਚ ਸਿੱਖਿਅਕਾਂ ਤੇ ਹੋਰਨਾਂ ਕਰਮਚਾਰੀਆਂ ਦੇ ਤਬਾਦਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਮਤਦਾਤਾ ਸੂਚੀਆਂ ਦੇ ਵਿਸ਼ੇਸ਼ ਡੂੰਘੀ ਪੁਨਰੀਖਣ (SIR) ਕਾਰਜ ਦੇ ਮੱਦੇਨਜ਼ਰ ਲਿਆ ਗਿਆ ਹੈ।

ਇਹ ਵੀ ਪੜ੍ਹੋ...BLOs ਲਈ Good News ! ਤਨਖਾਹਾਂ ਹੋਈਆਂ ਦੁੱਗਣੀਆਂ, ਜਾਣੋ ਹੁਣ ਕਿੰਨੀ ਮਿਲੇਗੀ ਸੈਲਰੀ

ਕਦੋਂ ਤੱਕ ਲਾਗੂ ਰਹੇਗੀ ਪਾਬੰਦੀ
ਸੰਯੁਕਤ ਨਿਰਦੇਸ਼ਕ (ਸਿਖਲਾਈ) ਵੱਲੋਂ ਜਾਰੀ ਕੀਤੇ ਗਏ ਇਸ ਪੱਤਰ ਅਨੁਸਾਰ ਤਬਾਦਲਿਆਂ 'ਤੇ ਇਹ ਰੋਕ 7 ਫਰਵਰੀ ਤੱਕ ਜਾਰੀ ਰਹੇਗੀ। ਇਹ ਆਦੇਸ਼ ਪ੍ਰਸ਼ਾਸਨਿਕ ਸੁਧਾਰ ਅਤੇ ਤਾਲਮੇਲ ਵਿਭਾਗ ਦੇ ਸ਼ਾਸਨ ਸਕੱਤਰ ਡਾ. ਜੋਗਾਰਾਮ ਦੇ ਨਿਰਦੇਸ਼ਾਂ ਤੋਂ ਬਾਅਦ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ...ਤਾਮਿਲਨਾਡੂ-ਪੁਡੂਚੇਰੀ ਨਾਲ ਅੱਜ ਟਕਰਾਏਗਾ ਚੱਕਰਵਾਤ 'ਦਿਤਵਾ' !  ਭਾਰੀ ਬਾਰਿਸ਼ ਦਾ ਅਲਰਟ


ਕਿਹੜੇ ਕਰਮਚਾਰੀ ਪ੍ਰਭਾਵਿਤ ਹੋਣਗੇ
ਇਸ ਪਾਬੰਦੀ ਵਿੱਚ ਉਹ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ ਜੋ ਮਤਦਾਤਾ ਸੂਚੀ ਪੁਨਰੀਖਣ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਖਾਸ ਤੌਰ 'ਤੇ, ਇਹ ਪਾਬੰਦੀ ਬੂਥ ਲੈਵਲ ਅਧਿਕਾਰੀਆਂ (BLOs), ਸੁਪਰਵਾਈਜ਼ਰਾਂ ਅਤੇ ਪੁਨਰੀਖਣ ਕਾਰਜਾਂ ਨਾਲ ਜੁੜੇ ਹੋਰਨਾਂ ਕਰਮਚਾਰੀਆਂ 'ਤੇ ਲਾਗੂ ਹੋਵੇਗੀ।

ਇਹ ਵੀ ਪੜ੍ਹੋ...'ਮਨ ਕੀ ਬਾਤ' 'ਚ PM ਮੋਦੀ ਨੇ Gen-Z ਦੀ ਕੀਤੀ ਤਾਰੀਫ਼, ਰਾਮ ਮੰਦਰ 'ਤੇ ਝੰਡਾ ਲਹਿਰਾਉਣ ਦਾ ਵੀ ਕੀਤਾ ਜ਼ਿਕਰ


ਜ਼ਰੂਰੀ ਮਾਮਲਿਆਂ ਵਿੱਚ ਮਿਲੇਗੀ ਛੋਟ
ਜੇਕਰ ਕੋਈ ਤਬਾਦਲਾ ਅਤਿ ਜ਼ਰੂਰੀ ਮਾਮਲਿਆਂ ਨਾਲ ਸਬੰਧਤ ਹੈ, ਤਾਂ ਉਸ ਲਈ ਵੀ ਸਿੱਧੀ ਕਾਰਵਾਈ ਨਹੀਂ ਹੋਵੇਗੀ। ਅਜਿਹੇ ਮਾਮਲਿਆਂ ਵਿੱਚ, ਤਬਾਦਲੇ ਦੇ ਪ੍ਰਸਤਾਵ ਰਾਜ ਸਰਕਾਰ ਨੂੰ ਪੇਸ਼ ਕਰਨ ਤੋਂ ਪਹਿਲਾਂ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਦੀ ਪਹਿਲਾਂ ਤੋਂ ਮਨਜ਼ੂਰੀ (ਪੂਰਵ ਅਨੁਮਤੀ) ਲੈਣੀ ਲਾਜ਼ਮੀ ਹੋਵੇਗੀ। ਜ਼ਿਕਰਯੋਗ ਹੈ ਕਿ ਰਾਜਸਥਾਨ ਵਿੱਚ ਵਿਸ਼ੇਸ਼ ਗਹਿਨ ਪੁਨਰੀਖਣ ਅਭਿਆਨ 4 ਨਵੰਬਰ ਤੋਂ ਸ਼ੁਰੂ ਹੋ ਕੇ 4 ਦਸੰਬਰ ਤੱਕ ਚੱਲੇਗਾ। ਇਸ ਦੌਰਾਨ BLO ਘਰ-ਘਰ ਜਾ ਕੇ ਮਤਦਾਤਾਵਾਂ ਨੂੰ ਗਣਨਾ ਫਾਰਮ  ਮੁਹੱਈਆ ਕਰਵਾ ਰਹੇ ਹਨ ਅਤੇ ਉਨ੍ਹਾਂ ਨੂੰ ਭਰਨ ਵਿੱਚ ਮਦਦ ਕਰ ਰਹੇ ਹਨ। 4 ਦਸੰਬਰ ਤੋਂ ਬਾਅਦ ਵੀ ਨਾਮ ਦਰਜ ਕਰਵਾਏ ਜਾ ਸਕਦੇ ਹਨ, ਪਰ ਇਸ ਲਈ ਵਾਧੂ 'ਫਾਰਮ 6 ਘੋਸ਼ਣਾ ਪੱਤਰ' ਭਰਨਾ ਜ਼ਰੂਰੀ ਹੋਵੇਗਾ।

  • Rajasthan Education Department
  • Teacher Transfers
  • Transfer Ban
  • SIR Update

ਕੀ ਜਨਵਰੀ ਤੱਕ 100 ਰੁਪਏ ਦਾ ਹੋ ਜਾਵੇਗਾ ਡਾਲਰ? ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਮੀਮ

NEXT STORY

Stories You May Like

  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • time fixed in rupnagar for bursting crackers on diwali gurpurab and new year
    ਦੀਵਾਲੀ, ਗੁਰਪੁਰਬ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ ਰੂਪਨਗਰ 'ਚ ਸਮਾਂ ਤੈਅ, DC ਵੱਲੋਂ ਹੁਕਮ ਜਾਰੀ
  • health department issues advisory regarding serious illnesses
    ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
  • major decision by the punjab chemists association
    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hardeep singh puri rajya sabha madhya pradesh
      ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ
    • in the legislative council elections of 4 states
      4 ਸੂਬਿਆਂ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ 'ਚ 16 ਸੀਟਾਂ ’ਤੇ ਐੱਨ. ਡੀ. ਏ. ਅੱਗੇ,...
    • pm modi targets congress
      4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ...
    • fitness  teacher  gym  exercise
      ਫਿੱਟਨੈੱਸ ਦੇ ਚੱਕਰ 'ਚ ਟੀਚਰ ਨੇ ਗੁਆ ਲਈ ਜਾਨ ! Gym 'ਚ ਕਸਰਤ ਕਰਦੇ-ਕਰਦੇ...
    • karwa chauth  sargi  puja  karwa chauth 2026  women
      Karwa Chauth 2026 ; ਭਲਕੇ ਰੱਖਿਆ ਜਾਵੇਗਾ ਕਰਵਾ ਚੌਥ ਦਾ ਵਰਤ, ਜਾਣੋ ਸਰਗੀ ਖਾਣ...
    • big incident
      ਕਰਵਾਚੌਥ ਤੋਂ ਪਹਿਲਾਂ ਵੱਡੀ ਵਾਰਦਾਤ ; ਪਤੀ ਨੇ ਕੁਹਾੜੀ ਨਾਲ ਪਤਨੀ ਨੂੰ ਦਿੱਤੀ...
    • prison  prisoner  escape  prison department
      ਜੇਲ੍ਹਾਂ 'ਚੋਂ ਫਰਾਰ ਹੋਣ ਵਾਲੇ ਕੈਦੀਆਂ ਨੂੰ ਮਾਰ ਦਿਓ ਗੋਲ਼ੀ ! ਤਾਮਿਲਨਾਡੂ...
    • man murders wife following domestic dispute
      ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ ! ਗੁੱਸੇ 'ਚ ਬੰਦੇ ਨੇ ਮਾਰ 'ਤੀ ਆਪਣੀ ਜਨਾਨੀ
    • singapore  company  uttar pradesh  investment  yogi adityanath
      ਸਿੰਗਾਪੁਰ ਦੀਆਂ ਕੰਪਨੀਆਂ UP 'ਚ ਕਰਨਗੀਆਂ ਨਿਵੇਸ਼, ਜੇਵਰ ਨੇੜੇ ਸਿੰਗਾਪੁਰ ਸਿਟੀ...
    • diwali gift for government employees cabinet approves hike in da
      ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +