Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    6:05:19 PM

  • big warning in punjab for 7 days  meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

  • tennis player got degree 65 years

    ਪੜ੍ਹਾਈ ਸ਼ੁਰੂ ਕਰਨ ਤੋਂ 65 ਸਾਲ ਬਾਅਦ ਹਾਸਲ ਕੀਤੀ...

  • arms in punjab orders related to arms

    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੇਵਾਮੁਕਤ CMO ਦੇ ਪੁੱਤ ਨੇ ਭੈਣ ਅਤੇ ਭਾਣਜੀ ਨੂੰ ਮਾਰੀਆਂ ਗੋਲੀਆਂ

NATIONAL News Punjabi(ਦੇਸ਼)

ਸੇਵਾਮੁਕਤ CMO ਦੇ ਪੁੱਤ ਨੇ ਭੈਣ ਅਤੇ ਭਾਣਜੀ ਨੂੰ ਮਾਰੀਆਂ ਗੋਲੀਆਂ

  • Edited By Tanu,
  • Updated: 10 Feb, 2025 02:30 PM
National
a man shot his sister and niece killed
  • Share
    • Facebook
    • Tumblr
    • Linkedin
    • Twitter
  • Comment

ਇਟਾਵਾ- ਉੱਤਰ ਪ੍ਰਦੇਸ਼ ਦੇ ਇਟਾਵਾ ਸ਼ਹਿਰ ਵਿਚ ਜਾਇਦਾਦ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੀ ਭੈਣ ਅਤੇ ਤਿੰਨ ਸਾਲ ਦੀ ਭਾਣਜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਘਟਨਾ ਐਤਵਾਰ ਦੇਰ ਰਾਤ ਮਹੇਰਾ ਚੁੰਗੀ ਮੁਹੱਲੇ ਦੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜੋਤੀ (40) ਅਤੇ ਉਸ ਦੀ ਧੀ ਤਾਸ਼ੂ (3) ਦੇ ਰੂਪ ਵਿਚ ਹੋਈ ਹੈ। ਜੋਤੀ ਆਪਣੀ ਧੀ ਤਾਸ਼ੂ ਨਾਲ ਪਿਛਲੇ ਤਿੰਨ ਸਾਲ ਤੋਂ ਪੇਕੇ ਹੀ ਰਹਿ ਰਹੀ ਸੀ। 

ਇਹ ਵੀ ਪੜ੍ਹੋ- ਲਾੜਾ ਪਰਿਵਾਰ ਨੇ ਛਪਵਾਇਆ ਵਿਆਹ ਦਾ ਅਨੋਖਾ ਕਾਰਡ, ਪੜ੍ਹ ਕੇ ਲੋਕ ਹੋਏ ਹੈਰਾਨ

ਭਰਾ ਨੇ ਭੈਣ ਅਤੇ ਭਾਣਜੀ ਨੂੰ ਮਾਰੀਆਂ ਗੋਲੀਆਂ

ਪੁਲਸ ਨੇ ਔਰਤ ਦੇ ਪਤੀ ਰਾਹੁਲ ਦੇ ਹਵਾਲੇ ਤੋਂ ਦੱਸਿਆ ਕਿ ਐਤਵਾਰ ਰਾਤ ਜੋਤੀ ਦਾ ਭਰਾ ਹਰਸ਼ਵਰਧਨ ਆਪਣੇ ਦੋ ਪੁੱਤਾਂ ਨਾਲ ਉਨ੍ਹਾਂ ਦੇ ਕਮਰੇ ਵਿਚ ਆਇਆ ਅਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਜੋਤੀ ਅਤੇ ਤਾਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਹੁਲ ਨੇ ਕਿਸੇ ਤਰ੍ਹਾਂ ਖੁਦ ਨੂੰ ਬਚਾਇਆ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਕਮਰੇ 'ਚ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਜੋਤੀ ਅਤੇ ਤਾਸ਼ੂ ਖੂਨ ਨਾਲ ਲੱਥਪੱਥ ਹਾਲਤ 'ਚ ਕਮਰੇ 'ਚ ਪਏ ਸਨ। ਘਟਨਾ ਦੇ ਸਮੇਂ ਜੋਤੀ ਦੇ ਪਿਤਾ ਲਵਕੁਸ਼ ਚੌਹਾਨ ਘਰ ਦੀ ਉਪਰਲੀ ਮੰਜ਼ਿਲ 'ਤੇ ਸਨ ਜਦਕਿ ਜੋਤੀ, ਉਸ ਦਾ ਪਤੀ ਰਾਹੁਲ, ਉਸ ਦੀ ਧੀ ਤਾਸ਼ੂ ਅਤੇ ਹਰਸ਼ਵਰਧਨ ਦੀ ਪਤਨੀ ਹੇਠਲੀ ਮੰਜ਼ਿਲ 'ਤੇ ਸਨ। 

ਇਹ ਵੀ ਪੜ੍ਹੋ- ਵਾਇਰਲ ਹੋ ਰਿਹਾ 95 ਸਾਲ ਪੁਰਾਣਾ ਪਾਸਪੋਰਟ, ਵੇਖ ਲੋਕ ਹੈਰਾਨ

ਪਿਤਾ ਨੇ ਘਰ ਤੇ ਖੇਤ ਕਰ ਦਿੱਤੇ ਸਨ ਜੋਤੀ ਦੇ ਨਾਂ

ਘਟਨਾ ਦੀ ਸੂਚਨਾ ਮਿਲਣ 'ਤੇ ਸੀਨੀਅਰ ਪੁਲਸ ਕਪਤਾਨ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਜੋਤੀ ਦੇ ਪਿਤਾ ਸੇਵਾਮੁਕਤ ਚੀਫ ਮੈਡੀਕਲ ਅਫਸਰ (CMO) ਲਵਕੁਸ਼ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2019 'ਚ ਆਪਣੀ ਧੀ ਦਾ ਵਿਆਹ ਕੀਤਾ ਸੀ।  ਉਨ੍ਹਾਂ ਦੀ ਦੇਖਭਾਲ ਲਈ ਉਹ ਪਿਛਲੇ ਤਿੰਨ ਸਾਲਾਂ ਤੋਂ ਉਨ੍ਹਾਂ ਨਾਲ ਰਹਿ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਜੋਤੀ ਦਾ ਪਤੀ ਰਾਹੁਲ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਪੁਲਸ ਨੇ ਕਿਹਾ ਕਿ ਤਣਾਅ ਉਦੋਂ ਵਧਿਆ ਜਦੋਂ ਪਿਤਾ ਲਵਕੁਸ਼ ਚੌਹਾਨ ਨੇ ਆਪਣਾ ਘਰ ਅਤੇ ਖੇਤ ਜੋਤੀ ਦੇ ਨਾਂ ਕਰ ਦਿੱਤਾ,  ਜਿਸ ਕਾਰਨ ਹਰਸ਼ਵਰਧਨ ਨਾਰਾਜ਼ ਹੋ ਗਿਆ ਅਤੇ ਘਰ ਵਿਚ ਅਕਸਰ ਝਗੜੇ ਹੋਣ ਲੱਗੇ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਰਸ਼ਵਰਧਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਘੋੜੀ ਚੜ੍ਹਿਆ ਲਾੜਾ, ਬਾਰਾਤੀਆਂ ਤੋਂ ਵੱਧ ਪਹੁੰਚ ਗਏ ਪੁਲਸ ਵਾਲੇ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • property dispute
  • man
  • killed
  • sister
  • ਜਾਇਦਾਦ ਵਿਵਾਦ
  • ਭਰਾ
  • ਭੈਣ
  • ਭਾਣਜੀ
  • ਕਤਲ

ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ

NEXT STORY

Stories You May Like

  • punjab  children  police
    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
  • heartbreaking incident in punjab
    ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖ਼ੁਦ ਵੀ ਪਿਓ ਨੇ...
  • 2 people arrested with capsules and pills
    ਕੈਪਸੂਲ ਅਤੇ ਗੋਲੀਆਂ ਸਮੇਤ 2 ਲੋਕ ਗ੍ਰਿਫ਼ਤਾਰ
  • karate championship
    ਕਰਾਟੇ ਚੈਂਪੀਅਨਸ਼ਿਪ 'ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
  • arrested with heroin  moga police
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
  • drug pills  punjab police  two arrested
    ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • 27 year old youth  only son  commits suicide
    27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
  • husband  pregnant wife  beating  abortion pills  death
    ਪਤੀ ਨੇ ਗਰਭਪਤੀ ਪਤਨੀ ਨੂੰ ਬੁਰੀ ਕੁੱਟਿਆ, ਜ਼ਬਰਨ ਖੁਆਈਆਂ ਗਰਭਪਾਤ ਦੀਆਂ ਗੋਲੀਆਂ, ਹੋਈ ਮੌਤ
  • big warning in punjab for 7 days  meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
Trending
Ek Nazar
after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • truck rams tractor trolley in mp  s maihar
      MP 'ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਹਾਦਸੇ ਦੀ ਸ਼ਿਕਾਰ! ਟਰੱਕ ਦੀ ਟੱਕਰ ਮਗਰੋਂ 3...
    • no need for lpg stoves and vehicles will run on dme gas
      ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ...
    • former cm bc khanduri  passed away
      ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ...
    • country  economic crisis  rahul gandhi
      ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ...
    • child  acid incident
      ਰਾਜਸਥਾਨ 'ਚ ਦਰਦਨਾਕ ਘਟਨਾ: 4 ਸਾਲਾ ਮੁੰਡੇ ਨੇ ਪੈਪਸੀ ਸਮਝ ਪੀਤੀ ਘਰ 'ਚ ਰੱਖੀ...
    • jammu  passenger bus  accident
      ਜੰਮੂ 'ਚ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪਿਆ ਚੀਕ-ਚਿਹਾੜਾ
    • petrol diesel prices will rise again know how much
      Petrol-Diesel ਦੀਆਂ ਕੀਮਤਾਂ 'ਚ ਮੁੜ ਲੱਗੇਗੀ ਅੱਗ, ਜਾਣੋ ਹੁਣ ਕਿੰਨੀ ਢਿੱਲੀ...
    • hamirpur trader license date extension
      ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ...
    • jute industry in crisis due to shortage of raw materials unemployment
      ਕੱਚੇ ਮਾਲ ਦੀ ਕਮੀ ਕਾਰਨ ਜੂਟ ਉਦਯੋਗ ਸੰਕਟ ਵਿਚ, 75,000 ਮਜ਼ਦੂਰਾਂ ’ਤੇ...
    • defence minister rajnath singh  s visit to vietnam
      ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +