Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    12:11:08 PM

  • lalit modi and vijay mallya held a grand gathering in london

    Lalit Modi ਤੇ Vijay Mallya ਨੇ ਲੰਡਨ 'ਚ ਲਗਾਈ...

  • trinidad tobago pm kamala announced highest honour of modi

    ਤ੍ਰਿਨੀਦਾਦ-ਟੋਬਾਗੋ ਦੀ ਪ੍ਰਧਾਨ ਮੰਤਰੀ ਕਮਲਾ ਨੇ...

  • big action after america  india now deports 250 migrants

    ਵੱਡੀ ਕਾਰਵਾਈ ; ਅਮਰੀਕਾ ਮਗਰੋਂ ਹੁਣ ਭਾਰਤ ਨੇ 250...

  • young man went abroad

    ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਜਹਾਨੋਂ ਤੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ

NATIONAL News Punjabi(ਦੇਸ਼)

ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ

  • Edited By Sandeep Kumar,
  • Updated: 22 Oct, 2024 08:10 PM
National
a painful accident occurred due to the collapse of a building construction
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ : ਬੈਂਗਲੁਰੂ 'ਚ ਮੰਗਲਵਾਰ ਨੂੰ ਇਕ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 12 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਮਲਬੇ ਹੇਠੋਂ ਦੋ ਮਜ਼ਦੂਰਾਂ ਨੂੰ ਬਚਾਇਆ ਗਿਆ ਹੈ। ਇਹ ਘਟਨਾ ਸ਼ਹਿਰ ਦੇ ਹੇਨੂਰ ਇਲਾਕੇ 'ਚ ਭਾਰੀ ਮੀਂਹ ਦੌਰਾਨ ਵਾਪਰੀ।

ਸੂਤਰਾਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਦੀ ਟੀਮ ਮੌਕੇ 'ਤੇ ਮੌਜੂਦ ਹੈ। ਉਨ੍ਹਾਂ ਨੇ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ। ਫਸੇ ਮਜ਼ਦੂਰਾਂ ਨੂੰ ਕੱਢਣ ਲਈ ਰਾਹਤ ਕਾਰਜ ਜਾਰੀ ਹਨ।

ਭਾਰੀ ਮੀਂਹ ਕਾਰਨ ਵਿਗੜੇ ਹਾਲਾਤ
ਬੈਂਗਲੁਰੂ 'ਚ ਮੰਗਲਵਾਰ ਨੂੰ ਭਾਰੀ ਮੀਂਹ ਨੇ ਸ਼ਹਿਰ ਦੇ ਕਈ ਹਿੱਸਿਆਂ 'ਚ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਪਾਣੀ ਭਰਨ ਕਾਰਨ ਸੜਕਾਂ ਦਰਿਆਵਾਂ ਵਿਚ ਤਬਦੀਲ ਹੋ ਗਈਆਂ ਹਨ ਅਤੇ ਕਈ ਵਾਹਨਾਂ ਦੇ ਅਰਧ-ਡੁੱਬਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭਾਰੀ ਮੀਂਹ ਕਾਰਨ ਲੋਕ ਆਪਣੇ ਘਰਾਂ 'ਚ ਪਾਣੀ ਭਰਨ ਦੀ ਸ਼ਿਕਾਇਤ ਕਰ ਰਹੇ ਹਨ।

ਮੁੱਖ ਮੰਤਰੀ ਸਿੱਧਰਮਈਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ''ਭਾਰੀ ਮੀਂਹ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਸਾਰੀਆਂ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪ੍ਰਭਾਵਿਤ ਖੇਤਰਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਰਾਹਤ ਉਪਾਅ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣਗੇ।" 

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਦੀਵਾਲੀ 'ਤੇ ਖਰੀਦ ਰਹੇ ਹੋ ਮਠਿਆਈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਕਰਨਾਟਕ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦਾ ਖ਼ਦਸ਼ਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਰਨਾਟਕ ਦੇ ਕਈ ਹਿੱਸਿਆਂ ਖਾਸ ਕਰਕੇ ਦੱਖਣੀ ਅੰਦਰੂਨੀ ਅਤੇ ਤੱਟਵਰਤੀ ਕਰਨਾਟਕ ਵਿਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ ਗੁਆਂਢੀ ਰਾਜਾਂ ਕੇਰਲ ਅਤੇ ਤਾਮਿਲਨਾਡੂ 'ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੌਜੂਦਾ ਸਮੱਸਿਆ ਦੇ ਫੌਰੀ ਹੱਲ ਦੀ ਮੰਗ ਕੀਤੀ ਹੈ, ਉਥੇ ਹੀ ਬਰੂਹਤ ਬੈਂਗਲੁਰੂ ਮਿਉਂਸਪਲ ਕਾਰਪੋਰੇਸ਼ਨ (ਬੀਬੀਐੱਮਪੀ) ਨੇ ਵੀ ਐਮਰਜੈਂਸੀ ਸੇਵਾਵਾਂ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਪ੍ਰਭਾਵਿਤ ਥਾਵਾਂ 'ਤੇ ਲੋੜੀਂਦੇ ਉਪਾਅ ਲਾਗੂ ਕੀਤੇ ਜਾਣਗੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਸਥਿਤੀਆਂ ਤੋਂ ਬਚਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bengaluru
  • Multi-storey building
  • Collapse
  • Three person dead

CRPF ਦੇ 3 ਸਕੂਲਾਂ ਨੂੰ ਫਰਜ਼ੀ ਧਮਕੀ ਭਰੀ ਈਮੇਲ ਮਿਲੀ

NEXT STORY

Stories You May Like

  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • tragic accident in amritsar
    Breaking : ਅੰਮ੍ਰਿਤਸਰ 'ਚ ਵਾਪਰਿਆ ਦਰਦਨਾਕ ਹਾਦਸਾ; ਆਟੋ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਤ
  • child dies 3 others seriously injured after roof collapses
    ਅਹੀਆਪੁਰ 'ਚ ਘਰ ਦੀ ਛੱਤ ਡਿੱਗਣ ਕਾਰਨ ਬੱਚੇ ਦੀ ਮੌਤ, 3 ਹੋਰ ਗੰਭੀਰ ਜ਼ਖਮੀ
  • worker dies due to electrocution at construction site
    ਉਸਾਰੀ ਮੌਕੇ ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ
  • hot air ballon crash in brasil santa catarina
    ਵਾਪਰਿਆ ਦਰਦਨਾਕ ਹਾਦਸਾ: ਹੌਟ ਏਅਰ ਬੈਲੂਨ 'ਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਇਕ ਦਿਨ ਪਹਿਲਾਂ ਛੁੱਟੀ ਆਏ ਫ਼ੌਜੀ ਸਮੇਤ ਦੋ ਦੀ ਦਰਦਨਾਕ ਮੌਤ
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • the condition of jalandhar  s transport nagar is poor
    ਜਲੰਧਰ ਦੇ ਟਰਾਂਸਪੋਰਟ ਨਗਰ ਦਾ ਹਾਲ ਬੇਹਾਲ, ਨਾ ਨਿਗਮ ਕੋਲ ਕੋਈ ਯੋਜਨਾ, ਨਾ ਸਰਕਾਰ...
  • jalandhar municipal commissioner tightens grip on sanitation department
    ਨਿਗਮ ਕਮਿਸ਼ਨਰ ਨੇ ਸੈਨੀਟੇਸ਼ਨ ਵਿਭਾਗ ’ਤੇ ਕੱਸਿਆ ਸ਼ਿਕੰਜਾ, ਹੁਣ ਸ਼ਾਮ ਨੂੰ ਵੀ ਹੋਵੇਗੀ...
  • punjab weather update
    ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਦੇਸ਼ ਦੀਆਂ ਖਬਰਾਂ
    • rebies dog bites
      ਹੁਣ ਕੁੱਤੇ ਦੇ ਵੱਢਣ ਕਾਰਨ ਨਹੀਂ ਮਰਨਗੇ ਲੋਕ ! ਭਾਰਤ 'ਚ 75 ਫ਼ੀਸਦੀ ਤੱਕ ਘਟਿਆ...
    • sawan month lord shiva marriage worship
      ਸਾਵਣ ਦੇ ਪਹਿਲੇ ਸੋਮਵਾਰ ਕਰੋ ਇਹ ਉਪਾਅ, ਦੂਰ ਹੋਣਗੀਆਂ ਵਿਆਹ 'ਚ ਆ ਰਹੀਆਂ...
    • husband got angry  pregnant wife beaten
      ਸਬਜ਼ੀ 'ਚ ਨਮਕ ਸੀ ਘੱਟ, ਪਤੀ ਨੂੰ ਚੜ੍ਹ ਗਿਆ ਗੁੱਸਾ ! ਕੁੱਟ-ਕੁੱਟ ਮਾਰ'ਤੀ...
    • pm modi in tng
      'ਨਵੇਂ ਭਾਰਤ ਲਈ ਅਸਮਾਨ ਕੋਈ ਹੱਦ ਨਹੀਂ...', ਤ੍ਰਿਨੀਦਾਦ ਐਂਡ ਟੋਬੈਗੋ 'ਚ PM...
    • alcohol sale prohibition panchayats
      ਇਨ੍ਹਾਂ ਪਿੰਡਾਂ 'ਚ ਨਹੀਂ ਵਿਕੇਗੀ ਸ਼ਰਾਬ, ਸਰਕਾਰ ਨੇ ਪੰਚਾਇਤਾਂ ਨੂੰ ਦਿੱਤਾ ਵੱਡਾ...
    • now 12 hours duty and women will also work night shift
      ਹੁਣ 12 ਘੰਟੇ ਡਿਊਟੀ ਅਤੇ ਔਰਤਾਂ ਵੀ ਲਗਾਉਣਗੀਆਂ ਨਾਈਟ ਸ਼ਿਫਟ ! ਫੈਕਟਰੀ ਐਕਟ 'ਚ...
    • uncle husband girl marriage
      ਫੁੱਫੜ ਦੇ ਪਿਆਰ 'ਚ ਪਾਗਲ ਕੁੜੀ ਨੇ ਚੜ੍ਹਾ'ਤਾ ਚੰਨ, ਵਿਆਹ ਦੇ 45 ਦਿਨਾਂ ਬਾਅਦ...
    • ferrari owner had to pay rs 1 42 crore in tax
      Ferrari  'ਚ ਘੁੰਮਣਾ ਪਿਆ ਮਹਿੰਗਾ, ਮਾਲਕ ਨੂੰ ਦੇਣਾ ਪਿਆ 1.42 ਕਰੋੜ ਰੁਪਏ ਦਾ...
    • after argument over going to tuition  son of gujarati tv actress end life
      ਮਸ਼ਹੂਰ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕਲੌਤੇ ਪੁੱਤ ਨੇ ਛੱਡੀ ਦੁਨੀਆ
    • whatsapp earn money digital income ideas
      WhatsApp ਰਾਹੀਂ ਘਰ ਬੈਠੇ ਪੈਸੇ ਕਮਾਉਣਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +