Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    12:29:16 PM

  • cobra snake enters adc s official residence

    ADC ਦੀ ਸਰਕਾਰੀ ਰਿਹਾਇਸ਼ ’ਚ ਵੜਿਆ ਕੋਬਰਾ ਸੱਪ,...

  • kunwar vijay pratap singh was expelled from the party

    ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ...

  • heavy rain for next 3 hours in punjab

    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ...

  • punjab police arrested lakha sidhana

    ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੁੱਤਰ ਹੈ ਜਾਂ ਧੀ ਇਹ ਦੇਖਣ ਲਈ ਵਿਅਕਤੀ ਨੇ ਵੱਢ ਦਿੱਤਾ ਗਰਭਵਤੀ ਘਰਵਾਲੀ ਦਾ ਢਿੱਡ

NATIONAL News Punjabi(ਦੇਸ਼)

ਪੁੱਤਰ ਹੈ ਜਾਂ ਧੀ ਇਹ ਦੇਖਣ ਲਈ ਵਿਅਕਤੀ ਨੇ ਵੱਢ ਦਿੱਤਾ ਗਰਭਵਤੀ ਘਰਵਾਲੀ ਦਾ ਢਿੱਡ

  • Edited By Harinder Kaur,
  • Updated: 25 May, 2024 06:54 PM
New Delhi
a person cut the stomach of a pregnant wife
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਪੁੱਤਰ ਦੀ ਲਾਲਸਾ 'ਚ ਪਤਨੀ 'ਤੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰਨ ਦੇ ਬੇਹੱਦ ਘਿਨਾਉਣੇ ਮਾਮਲੇ 'ਚ ਬਦਾਉਂ ਦੀ ਇਕ ਅਦਾਲਤ ਨੇ ਦਾਤਰੀ ਨਾਲ ਗਰਭਵਤੀ ਪਤਨੀ ਦਾ ਢਿੱਡ ਫਾੜਨ ਦੇ ਦੋਸ਼ੀ ਪਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਘਟਨਾ ਨੂੰ ਸੁਣ ਕੇ ਕਿਸੇ ਦਾ ਵੀ ਦਿਲ ਕੰਬ ਜਾਵੇ।

ਇਹ ਵੀ ਪੜ੍ਹੋ :     1 ਜੂਨ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗਾ ਗੈਸ ਕੁਨੈਕਸ਼ਨ ਤੇ ਨਹੀਂ ਮਿਲੇਗੀ ਸਬਸਿਡੀ

5 ਧੀਆਂ ਦੀ ਮਾਂ ਸੀ ਔਰਤ

ਜਾਣਕਾਰੀ ਅਨੁਸਾਰ ਸਿਵਲ ਲਾਈਨ ਥਾਣਾ ਖੇਤਰ ਦੇ ਪਿੰਡ ਘੋਨਚਾ ਵਾਸੀ ਗੋਲੂ ਨੇ 19 ਸਤੰਬਰ 2020 ਨੂੰ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਸੀ। ਗੋਲੂ ਨੇ ਐਫਆਈਆਰ ਵਿੱਚ ਦੋਸ਼ ਲਾਇਆ ਸੀ ਕਿ ਉਸ ਦੀ ਭੈਣ ਅਨੀਤਾ ਦੇ ਵਿਆਹ ਤੋਂ ਬਾਅਦ ਪੰਜ ਧੀਆਂ ਨੂੰ ਜਨਮ ਦਿੱਤਾ ਸੀ। ਇਸ ਕਾਰਨ ਉਸ ਦਾ ਪਤੀ ਪੰਨਾਲਾਲ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨੂੰ ਦੁਬਾਰਾ ਵਿਆਹ ਕਰਵਾਉਣ ਦੀਆਂ ਧਮਕੀਆਂ ਵੀ ਦਿੰਦਾ ਸੀ।

ਉਸ ਨੇ ਦੱਸਿਆ ਕਿ ਘਟਨਾ ਸਮੇਂ 30 ਸਾਲਾ ਅਨੀਤਾ ਅੱਠ ਮਹੀਨਿਆਂ ਦੀ ਗਰਭਵਤੀ ਸੀ। ਇਸੇ ਦੌਰਾਨ ਇਕ ਦਿਨ ਪੰਨਾਲਾਲ ਘਰ ਆਇਆ ਅਤੇ ਅਨੀਤਾ ਨਾਲ ਲੜਨ ਲੱਗਾ। ਪਤੀ ਉਸ ਨੂੰ ਇਹ ਕਹਿ ਕੇ ਤਾਅਨੇ ਦਿੰਦਾ ਸੀ ਕਿ ਤੂੰ ਸਿਰਫ਼ ਕੁੜੀਆਂ ਨੂੰ ਹੀ ਜਨਮ ਦਿੰਦੀ ਹੈ। ਇਸ ਵਾਰ ਮੈਂ ਤੇਰਾ ਢਿੱਡ ਖੋਲ੍ਹ ਕੇ ਦੇਖਾਂਗਾ ਕਿ ਇਹ ਮੁੰਡਾ ਹੈ ਜਾਂ ਕੁੜੀ।

ਅੱਠ ਮਹੀਨੇ ਦੇ ਬੱਚੇ ਦਾ ਹੋ ਗਿਆ ਗਰਭਪਾਤ 

 ਸ਼ਿਕਾਇਤ ਅਨੁਸਾਰ ਪੰਨਾਲਾਲ ਨੇ ਫਿਰ ਦਾਤਰੀ ਨਾਲ ਅਨੀਤਾ ਦਾ ਢਿੱਡ ਪਾੜ ਦਿੱਤਾ, ਜਿਸ ਕਾਰਨ ਅਨੀਤਾ ਦੀਆਂ ਅੰਤੜੀਆਂ ਬਾਹਰ ਆ ਗਈਆਂ ਅਤੇ ਅੱਠ ਮਹੀਨੇ ਦੇ ਬੱਚੇ ਦਾ ਗਰਭਪਾਤ ਹੋ ਗਿਆ। ਬਾਅਦ ਵਿੱਚ ਪਤਾ ਲੱਗਾ ਕਿ ਇਹ ਬੱਚਾ ਲੜਕਾ ਹੀ ਸੀ। ਅਨੀਤਾ ਨੂੰ ਗੰਭੀਰ ਹਾਲਤ 'ਚ ਬਰੇਲੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਅਤੇ ਉਸ ਦਾ ਇਲਾਜ ਕੀਤਾ ਗਿਆ। ਜਾਂਚ ਪੂਰੀ ਹੋਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਅਤੇ ਕੇਸ ਦੀ ਬਕਾਇਦਾ ਸੁਣਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਪੰਨਾਲਾਲ ਨੂੰ ਦੋਸ਼ੀ ਪਾਇਆ ਅਤੇ ਉਸ ਨੂੰ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਇਸ ਸਮੇਂ ਪੰਨਾਲਾਲ ਦੀ ਉਮਰ 38 ਸਾਲ ਹੈ।

ਇਹ ਵੀ ਪੜ੍ਹੋ :    ਹੁਣ ਰੀਲਾਂ ਬਣਾਉਣ 'ਤੇ ਕੱਟੇਗਾ ਚਲਾਨ... ਕੇਦਾਰਨਾਥ 'ਚ ਵੀਡੀਓ ਬਣਾਉਣ ਵਾਲਿਆਂ ਤੋਂ ਵਸੂਲਿਆ ਮੋਟਾ ਜੁਰਮਾਨਾ

ਚਾਰ ਸਾਲ ਬਾਅਦ ਮਿਲਿਆ ਇਨਸਾਫ਼ 

ਅਨੀਤਾ ਨੇ ਦੱਸਿਆ ਕਿ ਉਸ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਉਸ ਦੇ ਪੇਕੇ ਦੇ ਲੋਕਾਂ ਨੇ ਉਸ ਦੇ ਪਤੀ ਪੰਨਾਲਾਲ ਨਾਲ ਆਪਣੇ ਰਿਸ਼ਤੇ ਨੂੰ ਖਤਮ ਕਰ ਲਿਆ ਸੀ, ਉਹ ਆਪਣੇ ਪਤੀ ਪੰਨਾਲਾਲ ਦੇ ਜ਼ੁਲਮਾਂ ​​ਤੋਂ ਤੰਗ ਆ ਗਈ ਸੀ। ਅਨੀਤਾ, ਜੋ ਆਪਣੇ ਘਰ ਵਿੱਚ ਕਰਿਆਨੇ ਦੀ ਛੋਟੀ ਦੁਕਾਨ ਚਲਾ ਕੇ ਆਪਣਾ ਅਤੇ ਆਪਣੀਆਂ ਪੰਜ ਧੀਆਂ ਦਾ ਗੁਜ਼ਾਰਾ ਕਰਦੀ ਹੈ, ਨੇ ਦੱਸਿਆ ਕਿ ਉਸ ਦੇ ਪਤੀ ਨੇ ਕਈ ਵਾਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਫਿਰ ਵੀ ਉਹ ਹਮੇਸ਼ਾ ਉਸ ਨੂੰ ਹਮੇਸ਼ਾ ਸਮਝਾਉਂਦੀ ਰਹਿੰਦੀ ਸੀ। ਉਸ ਨੇ ਕਿਹਾ ਕਿ ਜਦੋਂ ਪੰਨਾਲਾਲ ਨੇ ਉਸ 'ਤੇ ਦਾਤਰੀ ਨਾਲ ਹਮਲਾ ਕੀਤਾ ਤਾਂ ਉਸ ਦੇ ਪੇਕੇ ਵਾਲਿਆਂ ਨੇ ਉਸ ਨੂੰ ਸਜ਼ਾ ਦੇਣ ਦਾ ਫੈਸਲਾ ਕੀਤਾ। ਚਾਰ ਸਾਲਾਂ ਦੀ ਉਡੀਕ ਤੋਂ ਬਾਅਦ ਆਖ਼ਿਰ ਉਸ ਨੂੰ ਇਨਸਾਫ਼ ਮਿਲ ਗਿਆ।

ਲੜਕੀ ਨੇ ਦਿੱਤੀ ਆਪਣੇ ਪਿਤਾ ਖਿਲਾਫ ਗਵਾਹੀ 

 ਅਨੀਤਾ ਨੇ ਦੱਸਿਆ ਕਿ ਜੇਕਰ ਉਸ ਦਾ ਪਤੀ ਪੰਨਾਲਾਲ ਥੋੜ੍ਹਾ ਸੰਜਮ ਰੱਖਦਾ ਤਾਂ ਉਸ ਦੀ ਪੁੱਤਰ ਪੈਦਾ ਕਰਨ ਦੀ ਇੱਛਾ ਪੂਰੀ ਹੋ ਜਾਣੀ ਸੀ ਕਿਉਂਕਿ ਉਸ ਨੇ ਜਿਸ ਬੱਚੇ ਨੂੰ ਦਾਤਰੀ ਨਾਲ ਵਾਰ ਕਰਕੇ ਕੁੱਖ ਵਿਚ ਹੀ ਮਾਰ ਦਿੱਤਾ ਸੀ, ਉਹ ਲੜਕਾ ਸੀ। ਉਸ ਨੇ ਕਿਹਾ ਕਿ ਉਸ ਦੇ ਇਸ ਸੰਸਾਰ ਵਿਚ ਆਉਣ ਤੋਂ ਪਹਿਲਾਂ ਹੀ ਮਾਰੇ ਗਏ ਬੇਟੇ ਦੀ ਮੌਤ ਦਾ ਉਸ ਨੂੰ ਸਾਰੀ ਉਮਰ ਦੁੱਖ ਰਹੇਗਾ ਪਰ ਉਸ ਨੂੰ ਖੁਸ਼ੀ ਹੈ ਕਿ ਉਸ ਦੇ ਪਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਹੈ।

ਜ਼ਿਕਰਯੋਗ ਹੈ ਕਿ ਪੰਨਾਲਾਲ ਅਤੇ ਅਨੀਤਾ ਦੀ ਬੇਟੀ ਨਿਰਜਲਾ ਨੇ ਅਦਾਲਤ 'ਚ ਗਵਾਹੀ ਦਿੱਤੀ ਸੀ ਅਤੇ ਉਨ੍ਹਾਂ ਦੀ ਗਵਾਹੀ ਦੇ ਆਧਾਰ 'ਤੇ ਪੰਨਾਲਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਬੇਟੀ ਨਿਰਜਲਾ ਨੇ ਅਦਾਲਤ 'ਚ ਦਿੱਤੇ ਬਿਆਨ 'ਚ ਕਿਹਾ ਸੀ ਕਿ ਪਿਤਾ ਪੰਨਾਲਾਲ ਮਾਂ ਨੂੰ ਕਹਿੰਦੇ ਸਨ ਕਿ ਇਸ ਵਾਰ ਮੈਂ ਤੇਰਾ ਪੇਟ ਪਾੜ ਕੇ ਦੇਖਾਂਗਾ ਕਿ ਤੇਰੇ ਪੇਟ 'ਚ ਲੜਕਾ ਹੈ ਜਾਂ ਲੜਕੀ।

ਇਹ ਵੀ ਪੜ੍ਹੋ :      ਪੇਕੇ ਘਰ ਰਹਿ ਰਹੀ ਭੈਣ ਦਾ ਭਰਾ ਨੇ ਕੀਤਾ ਕਤਲ, ਮ੍ਰਿਤਕਾ ਦੇ ਪਤੀ ਨੂੰ ਫਸਾਉਣ ਦੀ ਕੋਸ਼ਿਸ਼ ਹੋਈ ਅਸਫ਼ਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Son
  • daughter
  • person
  • slaughtered
  • pregnant wife
  • belly
  • ਪੁੱਤਰ
  • ਧੀ
  • ਵਿਅਕਤੀ
  • ਵੱਢਿਆ
  • ਗਰਭਵਤੀ ਘਰਵਾਲੀ
  • ਢਿੱਡ

RBI ਨੇ Hero FinCorp 'ਤੇ ਲਗਾਇਆ 3.1 ਲੱਖ ਦਾ ਜੁਰਮਾਨਾ, ਜਾਣੋ ਵਜ੍ਹਾ

NEXT STORY

Stories You May Like

  • attack case
    ਨਸ਼ੇ ਦੀ ਹਾਲਤ 'ਚ ਵਿਅਕਤੀ ਦੇ ਢਿੱਡ 'ਚ ਮਾਰਿਆ ਚਾਕੂ
  • nihang singh  youth
    ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਨਿਹੰਗ ਬਾਣੇ 'ਚ ਆਏ ਵਿਅਕਤੀ ਨੇ ਸ਼ਰੇਆਮ ਵੱਢ 'ਤਾ ਮੁੰਡਾ
  • welcomed adorable baby boy
    ਦੂਜੀ ਵਾਰ ਮਾਂ ਬਣੀ ਪੂਜਾ ਬੈਨਰਜੀ, ਦਿੱਤਾ ਪੁੱਤਰ ਨੂੰ ਜਨਮ
  • important news for children and pregnant women
    ਬੱਚਿਆਂ ਤੇ ਗਰਭਵਤੀ ਔਰਤਾਂ ਲਈ ਅਹਿਮ ਖ਼ਬਰ, 1 ਜੁਲਾਈ ਤੱਕ ਲੱਗਣਗੇ ਟੀਕਾਕਰਣ ਕੈਂਪ
  • wife of african captain temba bavuma terms of earnings
    ਜਾਣੋ ਕੌਣ ਹੈ ਅਫਰੀਕੀ ਕਪਤਾਨ ਤੇਂਬਾ ਬਾਵੁਮਾ ਦੀ ਘਰਵਾਲੀ, ਕਮਾਈ ਦੇ ਮਾਮਲੇ 'ਚ ਘਰਵਾਲੇ ਤੋਂ ਅੱਗੇ
  • jalandhar aap mla raman arora and his son  s troubles increased  orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ ਸਖ਼ਤ ਹੁਕਮ
  • mother and son arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
  • if there is any loss of life or property to amritpal mehron
    ਅੰਮ੍ਰਿਤਪਾਲ ਮਹਿਰੋਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਤਾਂ ਨਿਕਲਣਗੇ ਗੰਭੀਰ ਸਿੱਟੇ : ਸਖੀਰਾ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
Trending
Ek Nazar
sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਦੇਸ਼ ਦੀਆਂ ਖਬਰਾਂ
    • cement industry gains momentum
      ਸੀਮੈਂਟ ਉਦਯੋਗ ਨੇ ਫੜੀ ਰਫਤਾਰ ! ਖਪਤ 9 ਫੀਸਦੀ ਵਧੀ ਤੇ ਕੀਮਤਾਂ 8% ਆਇਆ ਉਛਾਲ
    • ghevar cow service  donation
      ਦੋ ਦੋਸਤਾਂ ਨੇ 'ਘੇਵਰ' ਤੋਂ ਕਮਾਈ ਕਰ ਕੀਤਾ ਅਜਿਹਾ ਕੰਮ ਕਿ ਹਰ ਕੋਈ ਕਰ ਰਿਹੈ...
    • ambedkar never supported idea   separate constitution any state
      ਅੰਬੇਡਕਰ ਨੇ ਕਦੇ ਕਿਸੇ ਰਾਜ ਲਈ ਵੱਖਰੇ ਸੰਵਿਧਾਨ ਦੇ ਵਿਚਾਰ ਦਾ ਸਮਰਥਨ ਨਹੀਂ ਕੀਤਾ:...
    • pandoh dam woods trees felling
      ਪੰਡੋਹ ਡੈਮ ’ਚ ਰੁੜ੍ਹ ਕੇ ਪਹੁੰਚੀਆਂ ਹਜ਼ਾਰਾਂ ਟਨ ਲੱਕੜਾਂ, ਆਖ਼ਰਕਾਰ ਕੀ ਹੈ ਪਿੱਛੇ...
    • youths brutally assaulted a boy
      ਮੁੰਡੇ ਨਾਲ ਨੌਜਵਾਨਾਂ ਨੇ ਕੀਤੀ ਹੈਵਾਨੀਅਤ ! ਪਹਿਲਾਂ ਕੀਤੀ ਕੁੱਟਮਾਰ, ਮਗਰੋਂ...
    • big action
      ਸਾਬਕਾ ਕਾਂਗਰਸੀ ਵਿਧਾਇਕ ਖ਼ਿਲਾਫ਼ ਵੱਡੀ ਕਾਰਵਾਈ ! 557 ਕਰੋੜ...
    • lpg gas cylinders rules change from july 1
      1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ ਨਿਯਮ, ਲੋਕਾਂ ਦੀਆਂ ਜੇਬ੍ਹਾਂ...
    • ed revelation
      ਵਿਦਿਆਰਥੀਆਂ ਦੇ ਭਵਿੱਖ ਨਾਲ ਐਨਾ ਵੱਡਾ ਖਿਲਵਾੜ ! ਹੋਸ਼ ਉਡਾ ਦੇਵੇਗਾ ED ਦਾ ਖੁਲਾਸਾ
    • railway station cm helpline bomb
      'ਰੇਲਵੇ ਸਟੇਸ਼ਨ ਨੂੰ ਉਡਾ ਦਿਆਂਗਾ', CM ਹੈਲਪਲਾਈਨ 'ਤੇ ਧਮਕੀ ਦੇਣ ਵਾਲਾ ਚੜ੍ਹਿਆ...
    • stampede in lord jagannath s rath yatra
      Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +