Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:22:23 PM

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold became cheaper  silver  s luster increased

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ...

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, ਦਿਲ ਦਹਿਲਾ ਦੇਣ ਵਾਲੀ CCTV ਆਈ ਸਾਹਮਣੇ

NATIONAL News Punjabi(ਦੇਸ਼)

ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, ਦਿਲ ਦਹਿਲਾ ਦੇਣ ਵਾਲੀ CCTV ਆਈ ਸਾਹਮਣੇ

  • Edited By Rajwinder Kaur,
  • Updated: 06 Jul, 2024 01:13 PM
National
a person left the office and committed suicide by jumping from the fourth floor
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਛੱਤੀਸਗੜ੍ਹ ਵਿੱਚ ਇੱਕ ਵਿਅਕਤੀ ਵੱਲੋਂ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇਕ ਵਿਅਕਤੀ ਕਮਰੇ 'ਚੋਂ ਬਾਹਰ ਆਉਂਦਾ ਹੈ ਅਤੇ ਬਹੁਤ ਆਰਾਮ ਨਾਲ ਤੁਰਦਾ ਹੋਇਆ ਗਰਿੱਲ ਨੂੰ ਪਾਰ ਕਰਕੇ ਹੇਠਾਂ ਛਾਲ ਮਾਰਦਾ ਹੈ।

ਇਹ ਵੀ ਪੜ੍ਹੋ - ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਕਿਰਾਏ ਦੀ ਕੁੱਖ ਰਾਹੀਂ ਮਾਂ ਬਣਨ 'ਤੇ ਵੀ ਮਿਲੇਗੀ ਜਣੇਪਾ ਛੁੱਟੀ

हाउसिंग बोर्ड कर्मचारी ने ऑफिस के चौथे मंजिल से लगाई छलांग, मौत, जांच में जुटी पुलिस !!
"देखिए VIDEO"#Chhattisgarh : छत्तीसगढ़ के नया रायपुर इलाके में स्थित पर्यावास भवन के चौथे मंजिल से कूदकर एक युवक ने खुदकुशी कर ली है ! मृतक हाउसिंग बोर्ड के अकाउंट शाखा में पदस्थ था ! फिलहाल… pic.twitter.com/kBGjx2FkUv

— MANOJ SHARMA LUCKNOW UP🇮🇳🇮🇳🇮🇳 (@ManojSh28986262) July 5, 2024

ਨਵਾਂ ਰਾਏਪੁਰ ਸਥਿਤ ਹੈਬੀਟੇਟ ਬਿਲਡਿੰਗ ਦੀ ਚੌਥੀ ਮੰਜ਼ਿਲ ਤੋਂ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਉਸੇ ਬਿਲਡਿੰਗ ਵਿੱਚ ਹਾਊਸਿੰਗ ਬੋਰਡ ਦੀ ਅਕਾਊਂਟਸ ਬ੍ਰਾਂਚ ਵਿੱਚ ਤਾਇਨਾਤ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਖੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਏ। 

ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ

ਪੁਲਸ ਅਨੁਸਾਰ ਮ੍ਰਿਤਕ ਵਿਅਕਤੀ ਦਾ ਨਾਂ ਨਰੇਸ਼ ਸਾਹੂ ਹੈ, ਜਿਸ ਦੀ ਉਮਰ 35 ਸਾਲ ਹੈ। ਉਹ ਨਵਾਂ ਰਾਏਪੁਰ ਦੇ ਪਰਿਆਵਾਸ ਭਵਨ ਵਿੱਚ ਹਾਊਸਿੰਗ ਬੋਰਡ ਦੀ ਅਕਾਊਂਟ ਬ੍ਰਾਂਚ ਦੇ ਅਹੁਦੇ 'ਤੇ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਰਿਵਾਰ ਨਾਲ ਪਚਪੇੜੀ ਨਾਕੇ 'ਚ ਰਹਿੰਦਾ ਸੀ। ਉਸ ਦਾ ਵਿਆਹ 3-4 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੀ ਇਕ ਬੇਟੀ ਹੈ।

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Office
  • person
  • fourth floor
  • jump
  • suicide
  • CCTV footage
  • ਦਫ਼ਤਰ
  • ਵਿਅਕਤੀ
  • ਚੌਥੀ ਮੰਜ਼ਿਲ
  • ਛਾਲ ਮਾਰ
  • ਖ਼ੁਦਕੁਸ਼ੀ

ਮਕਾਨ ਦੀ ਛੱਤ ਡਿੱਗਣ ਨਾਲ ਤਿੰਨ ਭੈਣ-ਭਰਾਵਾਂ ਦੀ ਮੌਤ, ਘੱਟ ਕਿਰਾਏ 'ਤੇ ਖਸਤਾਹਾਲ ਘਰ 'ਚ ਰਹਿੰਦਾ ਸੀ ਪਰਿਵਾਰ

NEXT STORY

Stories You May Like

  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • man jumps into sirhind canal  search continues
    ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • people dressed as nihangs committed a major incident overnight
    Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ ਸਾਹਮਣੇ
  • jammu  ambala suspicious cctv cameras
    ਜੰਮੂ ਤੇ ਅੰਬਾਲਾ 'ਚ ਬਿਜਲੀ ਦੇ ਖੰਭੇ ’ਤੇ ਲੱਗੇ ਸ਼ੱਕੀ CCTV ਕੈਮਰੇ ਬਰਾਮਦ, ਸੁਰੱਖਿਆ ਏਜੰਸੀਆਂ ਚੌਕਸ
  • son jumps from 6th floor after argument with mother
    ਫਰੀਦਾਬਾਦ 'ਚ ਦਰਦਨਾਕ ਘਟਨਾ: ਮਾਂ ਨਾਲ ਹੋਏ ਝਗੜੇ ਮਗਰੋਂ ਪੁੱਤਰ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ
  • high court  lawyer  15th floor  hotel  police
    ਹਾਈ ਕੋਰਟ ਦੇ ਵਕੀਲ ਨੇ ਕੀਤੀ ਖੁਦਕੁਸ਼ੀ, 15ਵੀਂ ਮੰਜ਼ਲ ਤੋਂ ਮਾਰ'ਤੀ ਛਾਲ
  • government hospital  bathroom  fetus  cctv  girl
    ਸਰਕਾਰੀ ਹਸਪਤਾਲ ਦੇ ਬਾਥਰੂਮ 'ਚ ਮਿਲਿਆ ਭਰੂਣ, CCTV ਨਾਲ ਖੁੱਲ੍ਹਿਆ ਭੇਤ, ਹਿਮਾਚਲੀ ਕੁੜੀ ਦਾ ਵੱਡਾ ਖੁਲਾਸਾ
  • girl commits suicide in factory
    ਫੈਕਟਰੀ ’ਚ ਕੁੜੀ ਨੇ ਕੀਤੀ ਖ਼ੁਦਕੁਸ਼ੀ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pune  65 year  old man  arrested
      ਪੁਣੇ 'ਚ ਜ਼ਬਰ-ਜਿਨਾਹ ਅਤੇ ਕਤਲ ਕਰਨ ਦੇ ਦੋਸ਼ 'ਚ 65 ਸਾਲਾ ਵਿਅਕਤੀ ਗ੍ਰਿਫ਼ਤਾਰ
    • truck  accident  people  death  police  gurugram
      2 ਟਰੱਕਾਂ ਦੀ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਤ
    • groom wedding car firing police
      ਸਜ-ਧਜ ਬਰਾਤ ਲਿਜਾਂਦੇ ਲਾੜੇ ਨੂੰ ਗੋਲ਼ੀ ਮਾਰ ਕਰ'ਤਾ ਕਤਲ ! ਸ਼ਗਨਾਂ 'ਚ ਵਿਛ ਗਏ ਸੱਥਰ
    • rbi recruitment job
      RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
    • congress state president ajay rai
      ਕਾਂਗਰਸ ਦੇ ਸੂਬਾ ਪ੍ਰਧਾਨ ਅਜੇ ਰਾਏ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖਲ
    • baba vanga astrology
      ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ,...
    • west bengal 15 booths today voting
      ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15 ਬੂਥਾਂ ’ਤੇ ਅੱਜ ਮੁੜ ਤੋਂ ਹੋਵੇਗੀ...
    • may month heatwave temperature
      ਸਾਵਧਾਨ! ਇਸ ਮਹੀਨੇ ਵਧੇਰੇ ਲੂ ਚੱਲਣ ਦੀ ਸੰਭਾਵਨਾ, ਆਮ ਨਾਲੋਂ ਵੱਧ ਰਹੇਗਾ ਤਾਪਮਾਨ,...
    • death of 44 peacocks due to bird flu
      ਬਰਡ ਫਲੂ ਦਾ ਕਹਿਰ: 44 ਮੋਰਾਂ ਦੀ ਮੌਤ ਨਾਲ ਮਚੀ ਹਾਹਾਕਾਰ, 10 ਕਿਲੋਮੀਟਰ ਦਾ...
    • zodiac signs
      12 ਸਾਲਾਂ ਬਾਅਦ ਬਣੇਗਾ ਦੁਰਲੱਭ ਸੰਯੋਗ, ਇਨ੍ਹਾਂ 5 ਰਾਸ਼ੀਆਂ ਦੇ ਘਰ ਹੋਵੇਗੀ ਨੋਟਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +