Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    3:02:06 PM

  • strait of hormuz

    'ਹੋਰਮੁਜ਼ ਜਲਡਮਰੂ' ਨੂੰ ਸਾਰਿਆਂ ਲਈ ਖੋਲ੍ਹ'ਤਾ...

  • noida workers demands

    20,000 ਰੁਪਏ ਤਨਖ਼ਾਹ, ਓਵਰਟਾਈਮ ਦਾ ਪੈਸਾ ਡਬਲ !...

  • shocking incident after marriage

    ਕਹਿਰ ਓ ਰੱਬਾ! ਵਿਆਹ ਤੋਂ ਕੁਝ ਦੇਰ ਬਾਅਦ ਹੀ ਕੁੜੀ...

  • cuban president s warning to us

    ਅਮਰੀਕਾ ਨੂੰ ਕਿਊਬਾ ਦੇ ਰਾਸ਼ਟਰਪਤੀ ਦੀ ਸਖ਼ਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਸ ਸੂਬੇ ਦੇ ਸਰਜਰੀ ਲਈ ਆਏ 2 ਲੋਕਾਂ 'ਚ ਮਿਲਿਆ ਦੁਰਲੱਭ ਪ੍ਰਕਾਰ ਦਾ ਖੂਨ ਗਰੁੱਪ ਏ-ਐਂਡ

NATIONAL News Punjabi(ਦੇਸ਼)

ਇਸ ਸੂਬੇ ਦੇ ਸਰਜਰੀ ਲਈ ਆਏ 2 ਲੋਕਾਂ 'ਚ ਮਿਲਿਆ ਦੁਰਲੱਭ ਪ੍ਰਕਾਰ ਦਾ ਖੂਨ ਗਰੁੱਪ ਏ-ਐਂਡ

  • Edited By Disha,
  • Updated: 07 Jul, 2024 03:03 PM
National
a rare type of blood group was found in 2 people in rajasthan
  • Share
    • Facebook
    • Tumblr
    • Linkedin
    • Twitter
  • Comment

ਜੈਪੁਰ- ਰਾਜਸਥਾਨ 'ਚ 2 ਲੋਕਾਂ 'ਚ ਏ ਗਰੁੱਪ ਦੇ ਬਲੱਡ ਦਾ ਦੁਰਲੱਭ ਪ੍ਰਕਾਰ ਏ-ਐਂਡ ਮਿਲਿਆ ਹੈ। ਇਹ ਦੋਵੇਂ ਜੈਪੁਰ ਦੇ ਨਾਰਾਇਣਾ ਮਲਟੀਸਪੈਸ਼ਲਟੀ ਹਸਪਤਾਲ 'ਚ ਸਰਜਰੀ ਲਈ ਆਏ ਸਨ। ਡਾ. ਤ੍ਰਿਪਤੀ ਬਾਰੋਟ ਨੇ ਦੱਸਿਆ ਕਿ ਇਕ ਵਿਅਕਤੀ ਮਈ ਅਤੇ ਦੂਜਾ ਜੂਨ 'ਚ ਇਲਾਜ ਲਈ ਆਇਆ ਸੀ। ਇਨ੍ਹਾਂ ਨੂੰ ਖੂਨ ਚੜ੍ਹਾਉਣ ਦੀ ਲੋੜ ਪਈ ਤਾਂ ਜਾਂਚ 'ਚ ਬਲੱਡ ਗਰੁੱਪ ਦੀ ਪਛਾਣ ਨਹੀਂ ਹੋਈ। ਸਿਰਫ਼ ਇਹ ਸਾਹਮਣੇ ਆਇਆ ਕਿ ਏ ਗਰੁੱਪ ਦਾ ਕੋਈ ਸਬ ਗਰੁੱਪ ਹੈ। ਇਸ ਦਾ ਪਤਾ ਲਗਾਉਣ ਲਈ ਦੋਹਾਂ ਦੇ ਖੂਨ ਦੇ ਨਮੂਨੇ ਸੂਰਤ ਦੇ ਡਾ. ਸਨਮੁਖ ਜੋਸ਼ੀ ਕੋਲ ਭੇਜੇ। ਉਨ੍ਹਾਂ ਦੇ ਜਾਂਚ 'ਚ ਸਾਹਮਣੇ ਆਇਆ ਕਿ ਇਨ੍ਹਾਂ ਦਾ ਬਲੱਡ ਏ ਗਰੁੱਪ 'ਚ ਏ-ਐਂਡ ਪ੍ਰਕਾਰ ਦਾ ਹੈ, ਜੋ ਦੁਰਲੱਭ ਸ਼੍ਰੇਣੀ 'ਚ ਆਉਂਦਾ ਹੈ। 

ਭਾਰਤ 'ਚ ਸਾਰੇ ਦੁਰਲੱਭ ਖੂਨ ਪ੍ਰਕਾਰਾਂ ਦੀ ਖੋਜ ਡਾ. ਸਨਮੁਖ ਜੋਸ਼ੀ ਨੇ ਹੀ ਕੀਤੀ ਹੈ। ਇੰਡੀਅਨ ਸੋਸਾਇਟੀ ਆਫ਼ ਬਲੱਡ ਟਰਾਂਸਫਿਊਜਨ ਐਂਡ ਇਮਊਨੋਹੇਮਟੋਲਾਜੀ ਵਲੋਂ ਪ੍ਰਕਾਸ਼ਿਤ ਏਸ਼ੀਅਨ ਜਨਰਲ ਆਫ਼ ਟਰਾਂਸਫਿਊਜਨ ਸਾਇੰਸ 'ਚ ਪ੍ਰਕਾਸ਼ਿਤ ਰਿਸਰਚ ਪੇਪਰ ਅਨੁਸਾਰ ਭਾਰਤ 'ਚ ਏ-ਐਂਡ ਬਲੱਡ ਗਰੁੱਪ ਦੇ 6 ਵਿਅਕਤੀ ਚਿੰਨ੍ਹਿਤ ਸਨ। ਰਾਜਸਥਾਨ ਦੇ 2 ਵਿਅਕਤੀਆਂ 'ਚ ਇਸ ਦੀ ਪੁਸ਼ਟੀ ਹੋਣ ਤੋਂ ਬਾਅਦ ਉਸ ਦੀ ਗਿਣਤੀ ਵੱਧ ਕੇ 8 ਹੋ ਗਈ ਹੈ। ਡਾ. ਸਨਮੁਖ ਜੋਸ਼ੀ ਨੇ ਦੱਸਿਆ ਕਿ ਭਾਰਤ 'ਚ ਇਸ ਦੁਰਲੱਭ ਖੂਨ ਪ੍ਰਕਾਰ ਦੇ ਪਹਿਲੇ ਵਿਅਕਤੀ ਦੀ ਪਛਾਣ 2016 'ਚ ਹੋਈ ਸੀ। ਅਗਲੇ 7 ਸਾਲ 'ਚ 5 ਹੋਰ ਵਿਅਕਤੀਆਂ ਦੀ ਪਛਾਣ ਹੋਈ। ਹੁਣ ਰਾਜਸਥਾਨ 'ਚ 2 ਲੋਕਾਂ 'ਚ ਇਹ ਦੁਰਲੱਭ ਗਰੁੱਪ ਮਿਲਿਆ ਹੈ। ਡਾ. ਤ੍ਰਿਪਤੀ ਬਾਰੋਟ ਅਨੁਸਾਰ ਏ-ਐਂਡ ਬਲੱਡ ਗਰੁੱਪ ਵਾਲੇ ਵਿਅਕਤੀ ਨੂੰ ਜਾਂ ਤਾਂ ਇਸੇ  ਗਰੁੱਪ ਦਾ ਖੂਨ ਚੜ੍ਹਾਇਆ ਜਾ ਸਕਦਾ ਹੈ ਜਾਂ ਕ੍ਰਾਸ ਮੈਚ ਕਮਪੇਟਬਿਲਿਟੀ ਤੋਂ ਬਾਅਦ ਓ ਗਰੁੱਪ ਦਾ। ਕਿਉਂਕਿ ਪੂਰੇ ਦੇਸ਼ 'ਚ ਹੁਣ ਤੱਕ ਏ-ਐਂਡ ਪ੍ਰਕਾਰ ਦੇ 8 ਵਿਅਕਤੀਆਂ ਦੀ ਪਛਾਣ ਹੋਈ ਹੈ, ਇਸ ਲਈ ਇਸ ਗਰੁੱਪ ਦਾ ਡੋਨਰ ਮਿਲਣਾ ਅਸੰਭਵ ਜਿਹਾ ਹੈ। ਜ਼ਿਆਦਾ ਸੰਭਾਵਨਾ ਇਹੀ ਹੈ ਕਿ ਓ ਗਰੁੱਪ ਦੇ ਡੋਨਰ ਨਾਲ ਕ੍ਰਾਸ ਮੈਚ ਕਮਪੇਟੀਬਿਲਿਟੀ ਤੋਂ ਬਾਅਦ ਖੂਨ ਚੜ੍ਹਾਇਆ ਜਾਵੇ। ਦੱਸਣਯੋਗ ਹੈ ਕਿ ਦੋਹਾਂ ਮਰੀਜ਼ਾਂ ਦੀ ਸਫ਼ਲ ਸਰਜਰੀ ਹੋ ਚੁੱਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rajasthan
  • surgery
  • people
  • blood
  • group
  • ਰਾਜਸਥਾਨ
  • ਸਰਜਰੀ
  • ਲੋਕ
  • ਖੂਨ
  • ਗਰੁੱਪ

ਪੱਛਮੀ ਬੰਗਾਲ 'ਚ ਬਣ ਰਿਹਾ ਪੁਰੀ ਵਰਗਾ ਨਵਾਂ ਜਗਨਨਾਥ ਮੰਦਰ, 2 ਸਾਲਾਂ ਤੋਂ ਚੱਲ ਰਿਹੈ ਕੰਮ

NEXT STORY

Stories You May Like

  • tent current  2 youths
    ਟੈਂਟ ਲਗਾਉਂਦੇ ਸਮੇਂ ਕਰੰਟ ਦੀ ਲਪੇਟ 'ਚ ਆਏ 2 ਨੌਜਵਾਨ, ਹੇਠਾਂ ਡਿੱਗਣ ਨਾਲ ਹੋਏ ਗੰਭੀਰ ਜ਼ਖ਼ਮੀ
  • 300 year old treasure found in ayodhya
    ਅਯੁੱਧਿਆ 'ਚ ਮਿਲਿਆ 300 ਸਾਲ ਪੁਰਾਣਾ ਖ਼ਜ਼ਾਨਾ! ਦੁਰਲੱਭ ਖਜ਼ਾਨੇ ਨੂੰ ਵੇਖਣ ਲਈ ਲੱਗੀ ਭੀੜ
  • state pensioners punjab employees
    ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ
  • even after playing well in ipl  didn  t get a chance to play for india
    IPL ’ਚ ਚੰਗਾ ਖੇਡਣ ਤੋਂ ਬਾਅਦ ਵੀ ਭਾਰਤ-ਏ ਲਈ ਖੇਡਣ ਦਾ ਮੌਕਾ ਨਹੀਂ ਮਿਲਿਆ : ਬਰਾੜ
  • 2 people including a woman committed suicide
    ਇੱਕ ਔਰਤ ਸਮੇਤ 2 ਲੋਕਾਂ ਨੇ ਕੀਤੀ ਖ਼ੁਦਕੁਸ਼ੀ
  • mustard oil becomes cheaper
    ਸਸਤਾ ਹੋਇਆ ਸਰ੍ਹੋਂ ਦੇ ਤੇਲ, ਇਸ ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਖ਼ਾਸ ਖ਼ਬਰ
  • milk price hike
    ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ
  • electricity rates hike
    ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
  • massive fire breaks out at anmol factory
    ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • major accident in jalandhar 2 boys die after tractor trolley falls down
    ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...
  • vande bharat 1 5 hours late  shatabdi 1 hour late
    ਰੇਲਵੇ ਦੀ ਸੁਸਤ ਰਫ਼ਤਾਰ: ਅੰਮ੍ਰਿਤਸਰ ਮੇਲ ਸਾਢੇ 8 ਘੰਟੇ ਲੇਟ, ਵੀ.ਆਈ.ਪੀ....
Trending
Ek Nazar
monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

sale of petrol vehicles to stop in delhi

ਪੈਟਰੋਲ ਵਾਹਨਾਂ ਦੀ ਵਿਕਰੀ ਹੋਵੇਗੀ ਬੰਦ! ਦਿੱਲੀ ਦੀਆਂ ਸੜਕਾਂ 'ਤੇ ਦਿਸਣਗੇ ਸਿਰਫ਼...

fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • father daughter incident
      ਨਰਸਿੰਗ ਕਰ ਰਹੀ ਧੀ ਦਾ ਪਿਓ ਹੀ ਬਣ ਗਿਆ ਵੈਰੀ ! ਬੇਰਹਿਮੀ ਨਾਲ ਕੀਤਾ ਕਤਲ
    • narendra modi jallianwala bagh  people  tribute
      PM ਮੋਦੀ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ 'ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ
    • makeup kit  wedding  groom  bride  police
      ਮੇਕਅੱਪ ਕਿੱਟ ਪਿੱਛੇ ਟੁੱਟ ਗਿਆ ਵਿਆਹ ! ਲਾੜੀ ਨੇ ਮੋੜ'ਤੀ ਬਰਾਤ, ਬੈਂਕੁਇਟ ਹਾਲ...
    • van and cement mixer collision
      ਸੜਕ 'ਤੇ ਵਿਛ ਗਈਆਂ ਲਾਸ਼ਾਂ ! ਵੈਨ ਦੀ ਸੀਮੈਂਂਟ ਮਿਕਸਰ ਨਾਲ ਭਿਆਨਕ ਟੱਕਰ 'ਚ 9...
    • sister in law  brother in law  car  police  brother
      ਸਾਲੀ ਨਾਲ ਫਰਾਰ ਹੋਣ ਦੇ ਚੱਕਰ 'ਚ ਜੀਜੇ ਹੱਥੋਂ ਹੋ ਗਿਆ ਵੱਡਾ ਕਾਂਡ ! ਗਈ 3...
    • vrindavan boat incident update
      ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਇਕ ਹੋਰ ਪੰਜਾਬੀ ਮੁੰਡੇ ਦੀ ਲਾਸ਼...
    • pilgrims  truck  gujarat  accident  police
      ਸ਼ਰਧਾਲੂਆਂ ਨਾਲ ਵਾਪਰ ਗਈ ਅਣਹੋਣੀ ! ਬੇਕਾਬੂ ਹੋਏ ਟਰੱਕ ਨੇ 7 ਨੂੰ ਦਿੱਤੀ ਦਰਦਨਾਕ...
    • president  draupadi murmu  jallianwala bagh  martyrs  tribute
      ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ
    • tamilnadu politics
      ਤਾਮਿਲਨਾਡੂ 'ਚ ਭੱਖਿਆ ਸਿਆਸੀ ਮਾਹੌਲ ! BJP ਦੀ 'ਜੂਨੀਅਰ ਪਾਰਟਨਰ' ਦਾ ਟੈਗ...
    • akshaya tritiya rare conjunction  good luck  monday
      ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +