Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:05:36 PM

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

  • manpreet badal met pm modi with his daughter s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਕੂਲ ਦੇ ਹੋਸਟਲ 'ਚ ਗਲ਼ਾ ਘੁੱਟ ਕੇ ਦੂਜੀ ਜਮਾਤ ਦੇ ਵਿਦਿਆਰਥੀ ਦਾ ਕਤਲ

NATIONAL News Punjabi(ਦੇਸ਼)

ਸਕੂਲ ਦੇ ਹੋਸਟਲ 'ਚ ਗਲ਼ਾ ਘੁੱਟ ਕੇ ਦੂਜੀ ਜਮਾਤ ਦੇ ਵਿਦਿਆਰਥੀ ਦਾ ਕਤਲ

  • Edited By Disha,
  • Updated: 25 Sep, 2024 02:54 PM
National
a second class student died in the school hostel
  • Share
    • Facebook
    • Tumblr
    • Linkedin
    • Twitter
  • Comment

ਹਾਥਰਸ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਇਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੇ ਇਕ ਵਿਦਿਆਰਥੀ ਦੀ ਉਸ ਦੇ ਹੋਸਟਲ ਵਿਚ ਭੇਤਭਰੇ ਹਾਲਾਤਾਂ ਵਿਚ ਮੌਤ ਹੋ ਗਈ। ਇਸ ਮਾਮਲੇ 'ਚ ਸਕੂਲ ਦੇ ਡਾਇਰੈਕਟਰ ਸਮੇਤ ਪੰਜ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉੱਥੇ ਹੀ ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਇਆ ਹੈ ਕਿ ਬੱਚੇ ਦਾ ਗਲ਼ਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪੁਲਸ ਖੇਤਰ ਅਧਿਕਾਰੀ ਹਿਮਾਂਸ਼ੂ ਮਾਥੁਰ ਨੇ ਬੁੱਧਵਾਰ ਨੂੰ ਦੱਸਿਆ ਕਿ ਸਾਹਪਾਊ ਥਾਣਾ ਖੇਤਰ 'ਚ ਸਥਿਤ ਇਕ ਨਿੱਜੀ ਸਕੂਲ ਦੀ ਦੂਜੀ ਜਮਾਤ 'ਚ ਪੜ੍ਹਦਾ ਇਕ ਬੱਚਾ ਸੋਮਵਾਰ ਨੂੰ ਹੋਸਟਲ 'ਚ ਮ੍ਰਿਤਕ ਪਾਇਆ ਗਿਆ। ਵਿਦਿਆਰਥੀ ਦੇ ਪਿਤਾ ਕ੍ਰਿਸ਼ਨ ਕੁਸ਼ਵਾਹਾ ਦਾ ਕਹਿਣਾ ਹੈ ਕਿ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ ਬੇਟਾ ਬੀਮਾਰ ਹੈ। ਸਕੂਲ ਪਹੁੰਚਣ 'ਤੇ ਪਤਾ ਲੱਗਾ ਕਿ ਸਕੂਲ ਦੇ ਡਾਇਰੈਕਟਰ ਦਿਨੇਸ਼ ਬਘੇਲ ਉਸ ਨੂੰ ਆਪਣੀ ਕਾਰ 'ਚ ਹਸਪਤਾਲ ਲੈ ਗਏ ਹਨ। 

ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ

ਮਾਥੁਰ ਮੁਤਾਬਕ ਕੁਸ਼ਵਾਹਾ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਬਾਅਦ 'ਚ ਉਨ੍ਹਾਂ ਨੂੰ ਸਕੂਲ ਦੇ ਡਾਇਰੈਕਟਰ ਦਿਨੇਸ਼ ਬਘੇਲ ਮਿਲੇ ਅਤੇ ਬਘੇਲ ਦੀ ਕਾਰ 'ਚੋਂ ਆਪਣੇ ਬੇਟੇ ਦੀ ਲਾਸ਼ ਬਰਾਮਦ ਕੀਤੀ। ਉਸ ਨੇ ਬਘੇਲ ਅਤੇ 4 ਅਣਪਛਾਤੇ ਲੋਕਾਂ ਨੂੰ ਆਪਣੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਹਿਪਊ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Uttar Pradesh
  • School
  • Student
  • Hostel
  • Dead Body
  • ਉੱਤਰ ਪ੍ਰਦੇਸ਼
  • ਸਕੂਲ
  • ਵਿਦਿਆਰਥੀ
  • ਹੋਸਟਲ
  • ਲਾਸ਼

ਬੇਂਗਲੁਰੂ ਮਹਿਲਾ ਕਤਲ ਦਾ ਸ਼ੱਕੀ ਉੜੀਸਾ 'ਚ ਫ਼ਰਾਰ, ਭੇਜੀਆਂ ਕਈ ਟੀਮਾਂ : ਗ੍ਰਹਿ ਮੰਤਰੀ

NEXT STORY

Stories You May Like

  • mp hospital  family  police action
    MP ਦੇ ਹਸਪਤਾਲ 'ਚ ਵੱਡੀ ਵਾਰਦਾਤ, ਕੁੜੀ ਦਾ ਗਲਾ ਘੁੱਟ ਕਰ 'ਤਾ ਕਤਲ, ਸ਼ੱਕ ਦੇ ਘੇਰੇ 'ਚ ਪਰਿਵਾਰ
  • collapsed stair  1 student
    ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ ਮੌਤ, 3 ਜ਼ਖਮੀ
  • tribal students  3 officials  suspended
    ਠਾਣੇ ਦੇ ਆਸ਼ਰਮ ਸਕੂਲ 'ਚ ਆਦਿਵਾਸੀ ਵਿਦਿਆਰਥੀ ਦੀ ਮੌਤ, 3 ਅਧਿਕਾਰੀ ਮੁਅੱਤਲ
  • principal  wife  school  uttar pradesh police  family
    ਸੁਲਤਾਨਪੁਰ 'ਚ ਵੱਡੀ ਵਾਰਦਾਤ ! ਪ੍ਰਿੰਸੀਪਲ ਤੇ ਪਤਨੀ ਦਾ ਸਕੂਲ ਦੇ ਅੰਦਰ ਹੀ ਬੇਰਹਿਮੀ ਨਾਲ ਕਤਲ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • woman  s murder  accused arrested
    ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ ਗ੍ਰਿਫ਼ਤਾਰ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • muscat  passenger  socks  85 76 lakh  gold  seizure
      ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ...
    • zodiac signs
      ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3...
    • governors of 6 states changed suddenly
      ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
    • uproar in nightclub after beer spills on woman
      ਨਾਈਟਕਲੱਬ 'ਚ ਔਰਤ 'ਤੇ ਬੀਅਰ ਡਿੱਗਣ 'ਤੇ ਹੰਗਾਮਾ; ਬਾਊਂਸਰਾਂ ਤੇ ਵੇਟਰਾਂ ਨੇ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • people should adopt measures to minimize pollution during diwali
      ਦੀਵਾਲੀ ਦੌਰਾਨ ਲੋਕ ਅਜਿਹੇ ਤਰੀਕੇ ਅਪਣਾਉਣ ਕਿ ਪ੍ਰਦੂਸ਼ਣ ਘੱਟ ਫੈਲੇ: ਸੁਪਰੀਮ ਕੋਰਟ
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • young woman dies after falling from 10th floor of hotel
      ਹੋਟਲ ਦੀ 10ਵੀਂ ਮੰਜਿਲ ਤੋਂ ਡਿੱਗ ਕੇ ਮੁਟਿਆਰ ਦੀ ਮੌਤ, ਪ੍ਰੇਮੀ ਫਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +