Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:37:21 AM

  • sunsari incident

    2 ਭਾਈਚਾਰਿਆਂ ਦੀ ਲੜਾਈ 'ਚ ਸੱਦਣੀ ਪਈ ਪੁਲਸ ! 1 ਦੀ...

  • cyberattack claim on bob  aadhaar  account and loan data leaked

    BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ...

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • gold silver prices have jumped  know how much the prices

    Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਲੱਦਾਖ ਦੇ ਛੋਟੇ ਜਿਹੇ ਪਿੰਡ ਨੇ ਪੇਸ਼ ਕੀਤੀ ਸਵੱਛਤਾ ਦੀ ਮਿਸਾਲ, ਸਥਾਨਕ ਲੋਕਾਂ ਨੇ ਚਲਾਈ ਲਹਿਰ

BUSINESS News Punjabi(ਵਪਾਰ)

ਲੱਦਾਖ ਦੇ ਛੋਟੇ ਜਿਹੇ ਪਿੰਡ ਨੇ ਪੇਸ਼ ਕੀਤੀ ਸਵੱਛਤਾ ਦੀ ਮਿਸਾਲ, ਸਥਾਨਕ ਲੋਕਾਂ ਨੇ ਚਲਾਈ ਲਹਿਰ

  • Edited By Harinder Kaur,
  • Updated: 09 Oct, 2022 04:06 PM
Jalandhar
a small village in ladakh set an example of cleanliness
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨੈਸ਼ਨਲ ਡੈਸਕ) - ਸਵੱਛ ਭਾਰਤ ਮੁਹਿੰਮ ਤਹਿਤ ਕਾਰਾਕੋਰਮ ਅਤੇ ਹਿਮਾਲਿਆ ਪਰਬਤ ਲੜੀਆਂ ਦਰਮਿਆਨ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਇਕ ਪਿੰਡ ਮਿਸਾਲ ਬਣ ਕੇ ਸਾਹਮਣੇ ਆਇਆ ਹੈ। ਕੰਟਰੋਲ ਲਾਈਨ ਦੇ ਬਿਲਕੁਲ ਨੇੜੇ ਸਥਿਤ ਇਹ ਘੱਟ ਆਬਾਦੀ ਵਾਲਾ ਪਿੰਡ ਹੈ। ਇਸ ਪਿੰਡ ਤੋਂ ਪਾਕਿਸਤਾਨੀ ਚੌਕੀਆਂ ਸਾਫ਼ ਨਜ਼ਰ ਆਉਂਦੀਆਂ ਹਨ। ਭਾਰਤ ਦੀ ਇਹ ਦੂਰ-ਦੁਰਾਡੇ ਦੀ ਚੌਕੀ ਹੁਣ ਸਵੱਛ ਭਾਰਤ ਮੁਹਿੰਮ ਦੀ ਜਿਊਂਦੀ-ਜਾਗਦੀ ਮਿਸਾਲ ਬਣ ਗਈ ਹੈ। ਸਥਾਨਕ ਲੋਕਾਂ ਨੇ ਸਵੱਛਤਾ ਦੀ ਅਜਿਹੀ ਲਹਿਰ ਚਲਾਈ ਕਿ ਪਿੰਡ ਦੇ ਆਲੇ-ਦੁਆਲੇ ਬਿਲਕੁਲ ਸਾਫ਼-ਸੁਥਰਾ ਵਾਤਾਵਰਣ ਹੈ।

ਇਹ ਵੀ ਪੜ੍ਹੋ : ਫ੍ਰਾਂਸੀਸੀ ਕੰਪਨੀ ’ਤੇ ਅਰਬਾਂ ਦਾ ਟੈਕਸ ਚੋਰੀ ਦਾ ਲੱਗਾ ਦੋਸ਼, ਕੰਪਨੀ ਨੇ ਦਿੱਤੀ ਚੁਣੌਤੀ

2010 ਵਿਚ ਸੈਰ-ਸਪਾਟਾ ਹੋਇਆ ਵਿਕਸਿਤ

ਭਾਰਤ ਦੀ ਦੂਰ-ਦੁਰਾਡੇ ਦੀ ਚੌਕੀ ਟੁਰਤੁਕ ਸਵੱਛ ਭਾਰਤ ਮੁਹਿੰਮ ਨਾਲ ਮਜ਼ਬੂਤੀ ਨਾਲ ਜੁੜੀ ਹੋਈ ਹੈ।ਭਾਰਤ ਦੀ ਇਹ ਦੂਰ-ਦੁਰਾਡੇ ਦੀ ਚੌਕੀ ਦਾ ਸੈਰ-ਸਪਾਟਾ 2010 ਵਿਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪਿੰਡ ਵਿਚ ਪਲਾਸਟਿਕ ਕਚਰਾ ਅਤੇ ਹੋਰ ਪ੍ਰਦੂਸ਼ਕ ਤੱਤਾਂ ਦੀ ਸਫ਼ਾਈ ਸ਼ੁਰੂ ਹੋ ਗਈ। ਇਸ ਦੂਰ-ਦੁਰਾਡੇ ਦੇ ਪਿੰਡ ’ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਤੇ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸਫ਼ਲਤਾ ਨਾਲ ਵੀ ਲੋਕਾਂ ਦਾ ਉਤਸ਼ਾਹ ਵਧਿਆ। ਇਸ ਤੋਂ ਬਾਅਦ ਭਾਰਤ ਦੇ ਲਗਭਗ ਸਭ ਤੋਂ ਦੂਰ-ਦੁਰਾਡੇ ਦੇ ਹਿੱਸਿਆਂ ਵਿਚ ਰਾਸ਼ਟਰੀ ਗੌਰਵ ਤੇ ਏਕੀਕਰਨ ਦਾ ਮਜ਼ਬੂਤ ਸਵੱਛਤਾ ਮੁਹਿੰਮ​ ​ਸੰਦੇਸ਼ ਨਾਲ ਵੀ ਦਿੱਤਾ ਗਿਆ। ਇੱਥੋਂ ਦੇ ਪਿੰਡ ਵਾਸੀਆਂ ਨੇ ਇਹ ਮਹਿਸੂਸ ਕੀਤਾ ਕਿ ਵਾਤਾਵਰਣ ਨਾਲ ਉਨ੍ਹਾਂ ਦਾ ਨਾਜ਼ੁਕ ਰਿਸ਼ਤਾ ਦਾਅ ’ਤੇ ਹੈ। ਪਲਾਸਟਿਕ ਵਰਗੇ ਤੱਤਾਂ ਤੋਂ ਛੁਟਕਾਰਾ ਪਾਉਣ ਲਈ ਸਥਾਨਕ ਲੋਕਾਂ ਨੇ ਦੇਸ਼ ਦੇ ਦੂਰ-ਦੁਰਾਡੇ ਦੇ ਹਿੱਸੇ ਵਿਚ ਸਵੱਛ ਭਾਰਤ ਮੁਹਿੰਮ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਉਠਾਈ। ਸਵੱਛਤਾ ਮੁਹਿੰਮ ਦੌਰਾਨ ਬੱਚਿਆਂ ਨੇ ਡੱਟ ਕੇ ਨਾਅਰੇ ਵੀ ਲਾਏ। ‘‘ਸਾਫ਼ ਕਰੋ, ਸਾਫ਼ ਕਰੋ, ਆਪਣਾ ਮੁਹੱਲਾ ਸਾਫ਼ ਕਰੋ!’’, ‘‘ਸਵੱਛ ਟੁਰਤੁਕ, ਹਰਾ ਟੁਰਤੁਕ!’’, ‘‘ਭਾਰਤ ਮਾਤਾ ਦੀ ਜੈ!’’, ‘‘ਵੰਦੇ ਮਾਤਰਮ! ਦਿਲਚਸਪ ਗੱਲ ਇਹ ਹੈ ਕਿ ਕੁਝ ਸੈਲਾਨੀ ਵੀ ਇਨ੍ਹਾਂ ਬੱਚਿਆਂ ਤੋਂ ਪ੍ਰੇਰਿਤ ਹੋਏ ਅਤੇ ਵਿਦਿਆਰਥੀਆਂ ਤੇ ਪ੍ਰਬੰਧਕਾਂ ਨਾਲ ਸਫ਼ਾਈ ਮੁਹਿੰਮ ’ਚ ਸ਼ਾਮਲ ਹੋਏ।

ਇਹ ਵੀ ਪੜ੍ਹੋ : ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰਾਹਤ , ਹਿੰਦੁਸਤਾਨ ਯੂਨੀਲੀਵਰ ਨੇ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸੈਲਾਨੀਆਂ ਦੀ ਵਧ ਰਹੀ ਹੈ ਆਮਦ

ਦੱਸ ਦਈਏ ਕਿ ਟੁਰਤੁਕ ’ਚ ਸੈਰ-ਸਪਾਟਾ ਸੀਜ਼ਨ ਵੱਡੇ ਪੱਧਰ ’ਤੇ ਅਪ੍ਰੈਲ ਤੋਂ ਸਤੰਬਰ ਵਿਚਾਲੇ ਸ਼ੁਰੂ ਹੁੰਦਾ ਹੈ। ਇਸ ਸਾਲ ਇਸ ਪਿੰਡ ਵਿਚ ਦੇਸ਼ ਭਰ ਤੋਂ ਅਤੇ ਇੱਥੋਂ ਤਕ ਕਿ ਦੇਸ਼ ਦੇ ਬਾਹਰੋਂ ਵੀ ਵੱਡੀ ਗਿਣਤੀ ’ਚ ਸੈਲਾਨੀਆਂ ਨੂੰ ਦੇਖਿਆ ਗਿਆ। ਕੋਵਿਡ-19 ਮਹਾਮਾਰੀ ਕਾਰਨ ਸੈਰ-ਸਪਾਟਾ ਪ੍ਰਭਾਵਿਤ ਹੋਇਆ ਸੀ। 2 ਸਾਲਾਂ ਬਾਅਦ ਖੋਲ੍ਹੇ ਜਾਣ ’ਤੇ ਇੱਥੇ ਵੱਡੀ ਗਿਣਤੀ ਵਿਚ ਸੈਲਾਨੀ ਪੁੱਜੇ। ਸੈਰ-ਸਪਾਟੇ ਨਾਲ ਟੁਰਤੁਕ ਦੀ ਆਰਥਿਕਤਾ ਨੂੰ ਉਤਸ਼ਾਹ ਮਿਲਣ ਦੇ ਬਾਵਜੂਦ, ਪਲਾਸਟਿਕ ਅਤੇ ਹੋਰ ਗੈਰ-ਬਾਇਓਡੀਗ੍ਰੇਡੇਬਲ ਕਚਰੇ ਨੂੰ ਕਾਫੀ ਜ਼ਿਆਦਾ ਮਾਤਰਾ ’ਚ ਇਕੱਠਾ ਕੀਤਾ ਗਿਆ ਸੀ। ਇਸ ਲਈ ਵਾਤਾਵਰਣ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਸਥਾਨਕ ਗੈਸਟ ਹਾਊਸ ਦੇ ਮਾਲਕ ਹਸ਼ਮਤੁੱਲਾ ਅਤੇ ਪੋਰਟੀਆ ਕਾਨਰਾਡ ਨੇ ਟੁਰਤੁਕ ਪਿੰਡ ਵਿਚ ਸਫਾਈ ਮੁਹਿੰਮ ਚਲਾਉਣ ਦੀ ਪਹਿਲ ਕੀਤੀ। ਕਾਨਰਾਡ ਨਵੀਂ ਦਿੱਲੀ ਤੋਂ ਰਿਸਰਚ ਸਕਾਲਰ ਹਨ।

ਇਹ ਵੀ ਪੜ੍ਹੋ : ਆਨਲਾਈਨ ਖ਼ਰੀਦਦਾਰੀ 'ਚ ਵਧਿਆ ਲੋਕਾਂ ਦਾ ਰੁਝਾਨ, Amazon ਤੋਂ ਜ਼ਿਆਦਾ  Meesho ਨੂੰ ਮਿਲੇ ਆਰਡਰ

ਇੰਝ ਸ਼ੁਰੂ ਹੋਈ ਸਵੱਛਤਾ ਮੁਹਿੰਮ

ਕਾਨਰਾਡ ਦੱਸਦੇ ਹਨ ਕਿ ਉਹ ਬਾਲਟੀ ਭਾਈਚਾਰੇ ’ਤੇ ਚੱਲ ਰਹੇ ਖੋਜ ਪ੍ਰਾਜੈਕਟ ਲਈ ਟੁਰਤੁਕ ਦਾ ਦੌਰਾ ਕਰਨ ਆਏ ਸੀ। ਇਸ ਪਹਿਲ ’ਚ ਸਰਕਾਰੀ ਸਕੂਲਾਂ ਅਤੇ ਟੁਰਤੁਕ ਵੈਲੀ ਸਕੂਲ ਦੇ ਸਕੂਲੀ ਬੱਚਿਆਂ ਨੇ ਵੀ ਹਿੱਸਾ ਲਿਆ। ਛੁੱਟੀ ਅਤੇ ਨਿਰਧਾਰਤ ਪ੍ਰੀਖਿਆ ਹੋਣ ਦੇ ਬਾਵਜੂਦ 75 ਤੋਂ ਵੱਧ ਬੱਚੇ 2 ਅਕਤੂਬਰ ਗਾਂਧੀ ਜਯੰਤੀ ਦੇ ਮੌਕੇ ’ਤੇ ਕੂੜਾ ਇਕੱਠਾ ਕਰਨ ਲਈ ਇਕੱਠੇ ਹੋਏ। ਮੁਹਿੰਮ ਤੋਂ ਪਹਿਲਾਂ ਸਾਰੇ ਵਿਦਿਆਰਥੀਆਂ ਨੂੰ ਮਾਸਕ ਦਿੱਤੇ ਗਏ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਪੋਸਟਰ ਵੀ ਬਣਾਏ ਗਏ। ਟੁਰਤੁਕ ਵਿਚ ਸਵੱਛਤਾ ਮੁਹਿੰਮ ਮੁੱਖ ਟੁਰਤੁਕ ਪੁਲ ਤੋਂ ਪਿੰਡ ਦੇ ਦੋਵਾਂ ਪਾਸਿਆਂ ਤਕ ਚਲਾਈ ਗਈ। ਸਫ਼ਾਈ ਮੁਹਿੰਮ 2 ਘੰਟੇ ਚੱਲੀ ਅਤੇ ਕੁਲ 57 ਬੋਰੀਆਂ ਗੈਰ-ਬਾਇਓਡੀਗ੍ਰੇਡੇਬਲ ਕਚਰਾ ਇਕੱਠਾ ਕੀਤਾ ਗਿਆ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਮਿਲਿਆ ਤੋਹਫ਼ਾ, ਆਰਡਰ ਕੀਤਾ iPhone 13 ਡਿਲਿਵਰ ਹੋਇਆ iPhone14

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Ladakh
  • village
  • Turtuk
  • example of cleanliness
  • movement
  • ਲੱਦਾਖ
  • ਪਿੰਡ
  • ਟੁਰਤੁਕ
  • ਸਵੱਛਤਾ ਦੀ ਮਿਸਾਲ
  • ਲਹਿਰ

ਸਾਲ 2023-24 ਲਈ ਬਜਟ ਦੀ ਤਿਆਰੀ ਭਲਕੇ ਸ਼ੁਰੂ : ਸਰਕਾਰ

NEXT STORY

Stories You May Like

  • neet exam neet exam results village of punjab
    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ
  • narendra modi  haryana  nayab singh saini  cleanliness campaign
    PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • wave of protest has erupted against the lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • aster dm quality care to invest rs 1 315 crore in karnataka
      ਐਸਟਰ DM ਕੁਆਲਿਟੀ ਕੇਅਰ 1,315 ਕਰੋੜ ਰੁਪਏ ਦਾ ਕਰਨਾਟਕ ’ਚ ਕਰੇਗੀ ਨਿਵੇਸ਼
    • nepal lifts restrictions on indian currency post demonetization
      200 ਤੇ 500 ਦੇ ਨੋਟਾਂ 'ਤੇ ਬੈਨ ਖ਼ਤਮ ! ਨੇਪਾਲ ਦੀ ਰਾਸ਼ਟਰੀ ਬੈਂਕ ਦਾ ਵੱਡਾ...
    • big blow to diet coke fans
      Diet Coke ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ! ਅਚਾਨਕ ਮਹਿੰਗੇ ਹੋ ਗਏ can, ਕਾਰਨ ...
    • country  s first hydrogen train has covered 1200 km so far
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਹੁਣ ਤੱਕ ਤੈਅ ਕੀਤਾ 1200 km ਦਾ ਸਫ਼ਰ,...
    • arbitrariness comes at a cost
      ਮਨਮਾਨੀ ਕਰਨੀ ਪਈ ਮਹਿੰਗੀ: ਚੀਨ ਨੇ ‘ਟ੍ਰਿਪ ਡਾਟ ਕਾਮ’ ’ਤੇ ਲਾਇਆ 76.5 ਕਰੋੜ ਡਾਲਰ...
    • important deal done in india post and flipkart
      India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ...
    • investors are withdrawing funds from taiwan korea and investing in india china
      ਵਿਦੇਸ਼ੀ ਨਿਵੇਸ਼ਕਾਂ ਦਾ ਬਦਲਿਆ ਮੂਡ, ਤਾਈਵਾਨ-ਕੋਰੀਆ ਤੋਂ ਫੰਡ ਕੱਢ ਕੇ ਭਾਰਤ-ਚੀਨ...
    • aadhaar users  online services will be closed this evening  know the time
      ਆਧਾਰ ਉਪਭੋਗਤਾਵਾਂ ਲਈ ਮਹੱਤਵਪੂਰਨ ਖ਼ਬਰ: ਅੱਜ ਸ਼ਾਮ ਬੰਦ ਹੋ ਜਾਣਗੀਆਂ ਔਨਲਾਈਨ...
    • now single customer id for banks  insurance and mutual funds  new
      ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ...
    • xi jinping s tough policies are causing capital and families to flee abroad
      ਸ਼ੀ ਜਿਨਪਿੰਗ ਦੀਆਂ ਸਖ਼ਤ ਨੀਤੀਆਂ ਕਾਰਨ ਪੂੰਜੀ ਅਤੇ ਪਰਿਵਾਰਾਂ ਦਾ ਵਿਦੇਸ਼ਾਂ ਵੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +