Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    11:54:26 AM

  • punjab new decree for cyber cafe owners

    ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ,...

  • sri hemkunt sahib ji  narendra modi  devotees  good news

    ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM...

  • jalandhar police commissioner satinder singh issues strict orders on action

    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ...

  • warning of heavy rain in punjab

    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰੇਮਿਕਾ ਨਾਲ ਹੋਟਲ 'ਚ ਗਏ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਦਰਵਾਜ਼ਾ ਖੁੱਲ੍ਹਦਿਆ ਹੀ ਉੱਡ ਗਏ ਸਟਾਫ ਦੇ ਹੋਸ਼

NATIONAL News Punjabi(ਦੇਸ਼)

ਪ੍ਰੇਮਿਕਾ ਨਾਲ ਹੋਟਲ 'ਚ ਗਏ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਦਰਵਾਜ਼ਾ ਖੁੱਲ੍ਹਦਿਆ ਹੀ ਉੱਡ ਗਏ ਸਟਾਫ ਦੇ ਹੋਸ਼

  • Edited By Shubam Kumar,
  • Updated: 09 Jul, 2026 04:37 PM
National
a young man who went to a hotel with his girlfriend took a terrifying step
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਓਯੋ ਹੋਟਲ 'ਚ ਰਾਤ ਦੇ ਸਮੇਂ ਇਕ 19 ਸਾਲਾ ਪ੍ਰੇਮੀ ਨੇ ਆਪਣੀ ਉਮਰ ਕੋਂ 4 ਸਾਲ ਵੱਡੀ ਪ੍ਰੇਮਿਕਾ ਦੇ ਸਾਹਮਣੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕੈਂਪ ਨਿਵਾਸੀ ਸ਼ਾਦਾਬ ਸ਼ੇਖ ਵਜੋਂ ਹੋਈ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਨੌਜਵਾਨ ਨਾਲ ਮੌਜੂਦ ਕੁੜੀ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ।  ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਸਮ੍ਰਿਤੀ ਨਦਰ ਪੁਲਸ ਚੌਕੀ ਖੇਤਰ ਦੇ ਕੋਹਕਾ ਦਾ ਹੈ। ਇਥੇ ਬੁੱਧਵਾਰ ਸ਼ਾਮ ਕਰੀਬ 6 ਵਜੇ ਕੁਣਾਲ ਨੇ ਸ਼ਾਦਾਬ ਸ਼ੇਖ ਆਪਣੀ ਪ੍ਰੇਮਿਕਾ ਨਾਲ ਰੁਖਿਆ ਹੋਇਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਰਾਤ  ਨੂੰ ਬੈਠ ਕੇ ਸ਼ਰਾਬ ਦਾ ਸੇਵਨ ਕੀਤਾ ਸੀ। 

ਇਸੇ ਦੌਰਾਨ ਲੜਕੇ ਦੀ ਸਾਬਕਾ ਪ੍ਰੇਮਿਕਾ ਦੀ ਫੌਨ ਆਉਣ ਕਾਰਨ ਦੋਨਾਂ 'ਚ ਵਿਵਾਦ ਹੋ ਗਿਆ। ਪੁਲਸ ਨੇ ਦੱਸਿਆ ਕਿ ਵਿਵਾਦ ਤੋਂ ਬਆਦ ਕੁੜੀ ਨੇ ਆਪਣੇ ਹੱਥ ਦੀ ਨੱਸ ਵੱਢ ਲਈ ਤੇ ਬੇਹੋਸ਼ ਹੋ ਕੇ ਡਿੱਗ ਗਈ। ਇਸੇ ਦੌਰਾਨ ਨੌਜਵਾਨ ਨੇ ਡਰ ਦੇ ਮਾਰੇ ਪ੍ਰੇਮਿਕਾ ਦੀ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਦੌਰਾਨ ਕੁੜੀ ਵੀ ਕਮਰੇ 'ਚ ਹੀ ਮੌਜੂਦ ਸੀ। ਜਦੋਂ ਕੁੜੀ ਜਦੋਂ ਹੋਸ਼ ਆਈ ਤਾਂ ਉਸਨੇ ਨੌਜਵਾਨ ਨੂੰ ਫਾਹਾ ਨਾਲ ਲਟਕਿਆ ਹੋਇਆ ਦੇਖਿਆ। ਇਸ ਤੋਂ ਬਆਦ ਕੁੜੀ ਨੇ ਤੁਰੰਤ ਨੌਜਵਾਨ ਨੂੰ ਹੇਠਾਂ ਲਾਇਆ ਤੇ ਆਪਣੇ ਪਰਿਵਾਰ ਨੂੰ ਜਾਣਕਾਰੀ ਦਿੱਤੀ। ਨੌਜਵਾਨ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।  ਘਟਨਾ ਦੀ ਸੂਚਨਾ ਮਿਲਦੇ ਹੀ ਸਮ੍ਰਿਤੀ ਨਗਰ ਪੁਲਸ ਚੌਕੀ ਦੀ ਪੁਲਸ ਮੌਕੇ ਤੇ ਪੁੱਜੀ ਤੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਪੁਲਸ ਨੇ ਹੋਟਲ ਦੇ ਕਮਰੇ ਦੀ ਜਾਂਚ ਕਰ ਜ਼ਰੂਰੀ ਸੁਰਾਗ ਇਕੱਠੇ ਕੀਤੇ ਹਨ। ਇਸਦੇ ਨਾਲ ਹੀ ਹੋਟਲ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਤੋਂ ਦੇਖਿਆ ਜਾ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • young man
  • hotel
  • girlfriend
  • ਨੌਜਵਾਨ
  • ਹੋਟਲ
  • ਪ੍ਰੇਮਿਕਾ

ਮੈਡੀਕਲ ਜਗਤ 'ਚ ਭਾਰਤ ਦਾ ਨਵਾਂ ਕੀਰਤੀਮਾਨ ! ਜੁੜਵਾ ਬੱਚਿਆਂ ਦਾ ਇਕੱਠਿਆਂ ਕੀਤਾ ਲਿਵਰ ਟਰਾਂਸਪਲਾਂਟ

NEXT STORY

Stories You May Like

  • young man took a terrible step after being disturbed by his neighbors
    ਪਠਾਨਕੋਟ 'ਚ ਨੌਜਵਾਨ ਨੇ ਗੁਆਂਢੀਆਂ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ
  • woman commits suicide by jumping from 18th floor
    ਮਾਨਸਿਕ ਤਣਾਅ ਕਾਰਨ ਔਰਤ ਨੇ ਚੁੱਕਿਆ ਖੌਫਨਾਕ ਕਦਮ, 18ਵੀਂ ਮੰਜ਼ਿਲ ਤੋਂ ਮਾਰ 'ਤੀ ਛਾਲ, ਫਿਰ...
  • lover  hotel  girlfriend incident
    ਖੰਨਾ 'ਚ ਵੱਡੀ ਵਾਰਦਾਤ: ਹੋਟਲ ’ਚ ਪ੍ਰੇਮਿਕਾ ਨੂੰ ਗੋਲੀ ਮਾਰਨ ਮਗਰੋਂ ਪ੍ਰੇਮੀ ਨੇ ਖੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ...
  • tragedy befell the young man who went to germany
    ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
  • people fell off this royal bike after it broke down
    ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032 ਮੋਟਰਸਾਈਕਲ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • punjabi boy dies in romania
    ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ ਮਹੀਨੇ 'ਚ ਹੀ...
  • canada visa delhi airport
    ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ ਪਰਿਵਾਰ, ਫਿਰ ਜੋ ਹੋਇਆ ਸੁਣ ਉਡ ਗਏ ਹੋਸ਼
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
Trending
Ek Nazar
fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • there will be a big change in ram mandir trust
      ਰਾਮ ਮੰਦਰ ਟਰੱਸਟ ’ਚ ਹੋਵੇਗਾ ਵੱਡਾ ਬਦਲਾਅ, ਸਰਕਾਰੀ ਦਖਲ ਤੋਂ ਬਚਾਉਣ ਲਈ CEO ਨੂੰ...
    • monsoon clouds have disappeared from 70 percent of the country
      ਦੇਸ਼ ਦੇ 70 ਫੀਸਦੀ ਹਿੱਸੇ ’ਚੋਂ ਮਾਨਸੂਨੀ ਬੱਦਲ ਗਾਇਬ, ਰਾਜਸਥਾਨ ਸਮੇਤ 7 ਸੂਬਿਆਂ...
    • girl gang raped  murdered in ghaziabad
      ਗਾਜ਼ੀਆਬਾਦ ’ਚ 7 ਸਾਲਾ ਬੱਚੀ ਨਾਲ ਸਮੂਹਿਕ ਜਬਰ-ਜ਼ਨਾਹ ਤੋਂ ਬਾਅਦ ਕਤਲ
    • red corner notice issued against hizbul terrorist imtiaz kandu
      ਹਿਜ਼ਬੁਲ ਅੱਤਵਾਦੀ ਇਮਤਿਆਜ਼ ਕਾਂਡੂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ
    • vietnam boat incident
      ਵੀਅਤਨਾਮ 'ਚ ਡੁੱਬੀ ਕਿਸ਼ਤੀ 'ਚ ਸਵਾਰ ਸਾਰੇ ਭਾਰਤੀਆਂ ਦੀ ਲਿਸਟ ਆਈ ਸਾਹਮਣੇ,...
    • banks will be closed for 4 days
      4 ਦਿਨ ਬੰਦ ਰਹਿਣਗੇ Bank, ਜਾਣੋ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਛੁੱਟੀ
    • gold 2 976 and silver by rs 13 468 in a week  prices of 18 22 24k
      ਇੱਕ ਹਫ਼ਤੇ 'ਚ ਸੋਨਾ 2,976 ਰੁਪਏ ਤੇ ਚਾਂਦੀ 13,468 ਰੁਪਏ ਹੋਏ ਸਸਤੇ, ਜਾਣੋ...
    • pm modi expresses grief over boat accident in vietnam
      ਵਿਅਤਨਾਮ 'ਚ ਕਿਸ਼ਤੀ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ
    • fssai tough on complaints   9 notices to swiggy instamart
      ਖ਼ਰਾਬ ਤੇ ਐਕਸਪਾਇਰੀ ਭੋਜਨ ਉਤਪਾਦਾਂ ਦੀਆਂ ਸ਼ਿਕਾਇਤਾਂ 'ਤੇ FSSAI ਸਖ਼ਤ ,...
    • big relief for bp diabetes and heart patients
      BP, ਸ਼ੂਗਰ ਤੇ ਦਿਲ ਦੇ ਮਰੀਜ਼ਾਂ ਨੂੰ ਵੱਡੀ ਰਾਹਤ ! ਦਵਾਈਆਂ 40% ਤੱਕ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +