Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    8:21:22 AM

  • 58 ill after eating dahi bara from roadside vendor in jajpur

    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ;...

  • situation in iran worsens again  threat of war looms

    ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ ਨਹੀਂ ਮਾਰਨੇ ਪੈਣਗੇ ਗੇੜੇ ! ਘਰ ਬੈਠੇ ਇਨ੍ਹਾਂ ਆਸਾਨ Steps ਨਾਲ ਬਦਲੋ ਆਧਾਰ ਕਾਰਡ ਨਾਲ ਰਜਿਸਟਰਡ ਮੋਬਾਈਲ ਨੰਬਰ

NATIONAL News Punjabi(ਦੇਸ਼)

ਹੁਣ ਨਹੀਂ ਮਾਰਨੇ ਪੈਣਗੇ ਗੇੜੇ ! ਘਰ ਬੈਠੇ ਇਨ੍ਹਾਂ ਆਸਾਨ Steps ਨਾਲ ਬਦਲੋ ਆਧਾਰ ਕਾਰਡ ਨਾਲ ਰਜਿਸਟਰਡ ਮੋਬਾਈਲ ਨੰਬਰ

  • Edited By Disha,
  • Updated: 29 Nov, 2025 10:35 AM
National
aadhaar card  mobile number  update  uidai
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਆਧਾਰ ਕਾਰਡ 'ਚ ਹੁਣ ਮੋਬਾਈਲ ਨੰਬਰ ਅਪਡੇਟ ਕਰਨਾ ਪਹਿਲਾਂ ਨਾਲੋਂ ਕਾਫੀ ਆਸਾਨ ਹੋ ਗਿਆ ਹੈ। UIDAI (ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ) ਨੇ ਇਕ ਨਵੀਂ ਡਿਜੀਟਲ ਸਰਵਿਸ ਦਾ ਐਲਾਨ ਕੀਤਾ ਹੈ, ਜਿਸ ਨਾਲ ਲੋਕ ਘਰ ਬੈਠੇ ਹੀ OTP ਵੈਰੀਫਿਕੇਸ਼ਨ ਅਤੇ ਫੇਸ ਆਥੈਂਟੀਕੇਸ਼ਨ ਰਾਹੀਂ ਆਪਣਾ ਨਵਾਂ ਮੋਬਾਈਲ ਨੰਬਰ ਅਪਡੇਟ ਕਰ ਸਕਣਗੇ। ਇਹ ਸਹੂਲਤ ਖ਼ਾਸ ਕਰਕੇ ਦੂਰ-ਦੁਰਾਡੇ ਦੇ ਇਲਾਕਿਆਂ 'ਚ ਰਹਿੰਦੇ ਲੋਕਾਂ ਅਤੇ ਸੀਨੀਅਰ ਸਿਟੀਜ਼ਨ ਲਈ ਵੱਡੀ ਰਾਹਤ ਸਾਬਤ ਹੋਵੇਗੀ।

ਇਹ ਵੀ ਪੜ੍ਹੋ : ਹਰ ਕਿਸੇ ਲਈ ਸ਼ੁੱਭ ਨਹੀਂ ਹੁੰਦੀ ਚਾਂਦੀ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਨੂੰ Ignore ਕਰਨੀ ਚਾਹੀਦੀ ਹੈ ਚਾਂਦੀ

ਨਵੀਂ ਸਰਵਿਸ ਕਿਵੇਂ ਕੰਮ ਕਰੇਗੀ?

UIDAI ਦੇ ਮੁਤਾਬਕ ਪੂਰਾ ਪ੍ਰੋਸੈਸ ਬਹੁਤ ਸਧਾਰਨ ਹੈ ਅਤੇ ਕੋਈ ਦਸਤਾਵੇਜ਼ ਜਾਂ ਸੈਂਟਰ ਜਾਣ ਦੀ ਲੋੜ ਨਹੀਂ। ਪੂਰਾ ਪ੍ਰੋਸੈਸ ਕੁਝ ਮਿੰਟਾਂ 'ਚ ਪੂਰਾ ਹੋ ਜਾਵੇਗਾ।

  • ਸਭ ਤੋਂ ਪਹਿਲਾਂ AADHAAR ਐਪ ਡਾਊਨਲੋਡ ਕਰਨੀ ਹੋਵੇਗੀ।
  • ਆਧਾਰ ਨੰਬਰ ਅਤੇ ਆਪਣਾ ਨਵਾਂ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ।
  • OTP ਵੈਰੀਫਿਕੇਸ਼ਨ — ਇਹ ਪੁਰਾਣੇ ਜਾਂ ਨਵੇਂ ਕਿਸੇ ਵੀ ਨੰਬਰ ‘ਤੇ ਭੇਜਿਆ ਜਾਵੇਗਾ।
  • ਸਮਾਰਟਫੋਨ ਦੇ ਕੈਮਰਾ ਰਾਹੀਂ ਫੇਸ ਆਥੈਂਟੀਕੇਸ਼ਨ ਕਰਨਾ ਹੋਵੇਗਾ।

ਆਧਾਰ 'ਚ ਮੋਬਾਈਲ ਅਪਡੇਟ ਕਰਨਾ ਕਿਉਂ ਜ਼ਰੂਰੀ?

  • ਆਧਾਰ ਦੇਸ਼ ਦੀ ਸਭ ਤੋਂ ਵੱਡੀ ਡਿਜੀਟਲ ਆਈਡੀ ਸਿਸਟਮ ਹੈ, ਜਿਸ 'ਚ 130 ਕਰੋੜ ਤੋਂ ਵੱਧ ਲੋਕਾਂ ਦਾ ਡਾਟਾ ਜੁੜਿਆ ਹੈ।
  • ਮੋਬਾਈਲ ਨੰਬਰ ਆਧਾਰ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹੈ, ਕਿਉਂਕਿ ਇਸ ਰਾਹੀਂ ਹੀ ਬੈਂਕਿੰਗ OTP, ਸਰਕਾਰੀ ਸਬਸਿਡੀ,  ਇਨਕਮ ਟੈਕਸ ਵੈਰੀਫਿਕੇਸ਼ਨ ਅਤੇ ਡਿਜੀਟਲ ਸਰਵਿਸਜ਼ ਵਰਗੇ ਡਿਜੀਲੌਕਰ ਤੱਕ ਐਕਸੈਸ ਮਿਲਦਾ ਹੈ।
  • ਅਜੇ ਤੱਕ ਨੰਬਰ ਅਪਡੇਟ ਕਰਨ ਲਈ ਐਨਰੋਲਮੈਂਟ ਸੈਂਟਰ ਜਾਣਾ ਪੈਂਦਾ ਸੀ, ਜਿਸ 'ਚ ਬਾਇਓਮੈਟ੍ਰਿਕ ਵੇਰੀਫਿਕੇਸ਼ਨ ਅਤੇ ਲੰਬੀਆਂ ਲਾਈਨਾਂ ਦਾ ਝੰਝਟ ਹੁੰਦਾ ਸੀ। ਪਰ ਨਵੀਂ ਸਰਵਿਸ ਨਾਲ ਇਹ ਕੰਮ ਆਨਲਾਈਨ ਅਤੇ ਆਸਾਨ ਹੋ ਜਾਵੇਗਾ।
  • UIDAI ਨੇ ਪਿਛਲੇ ਮਹੀਨੇ ਨਵਾਂ AADHAAR ਐਪ ਲਾਂਚ ਕੀਤਾ ਸੀ
  • ਇਸ ਨਵੇਂ ਐਪ ਝੰਜਟਚ ਯੂਜ਼ਰ ਇਕ ਹੀ ਫੋਨ 'ਚ 5 ਲੋਕਾਂ ਦੇ ਆਧਾਰ ਸੰਭਾਲ ਸਕਦੇ ਹਨ। ਐਪ 'ਚ ਫੇਸ ਆਥੈਂਟੀਕੇਸ਼ਨ, ਸਕੈਨ-ਟੂ-ਸ਼ੇਅਰ ਅਤੇ ਪ੍ਰਾਈਵੇਸੀ-ਫਰਸਟ ਤਕਨੀਕਾਂ ਜੋੜੀਆਂ ਗਈਆਂ ਹਨ।

ਇਹ ਵੀ ਪੜ੍ਹੋ : ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ; ਸਾਲ 2026 'ਚ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਮਸ਼ੀਨ ਨਾਲ ਗਿਣਨੇ ਪੈਣਗੇ ਨੋਟ!

ਨਵੇਂ AADHAAR ਐਪ ਦੇ ਮੁੱਖ ਫੀਚਰ

  • ਫੋਨ 'ਚ ਹੀ ਆਧਾਰ ਕੈਰੀ ਕਰੋ – ਪੇਪਰ ਕਾਪੀ ਦੀ ਲੋੜ ਨਹੀਂ
  • ਫੇਸ ਸਕੈਨ ਸਾਂਝਾ ਕਰਨ ਸਮੇਂ ਸੁਰੱਖਿਆ
  • ਬਾਇਓਮੈਟ੍ਰਿਕ ਲੌਗਇਨ – ਹੋਰ ਸੁਰੱਖਿਅਤ
  • ਮਲਟੀ-ਲੈਂਗਵੇਜ ਸਪੋਰਟ – ਪੰਜਾਬੀ, ਹਿੰਦੀ, ਅੰਗਰੇਜ਼ੀ ਸਮੇਤ ਕਈ ਭਾਸ਼ਾਵਾਂ
  • ਆਫਲਾਈਨ ਯੂਜ਼ – ਇੰਟਰਨੈਟ ਬਿਨਾਂ ਵੀ ਆਧਾਰ ਵੇਖ ਸਕੋਗੇ

ਪੁਰਾਣਾ ਐਪ ਤੇ ਨਵਾ ਐਪ — ਕੀ ਫਰਕ ਹੈ?

  • mAadhaar: PDF ਡਾਊਨਲੋਡ, PVC ਕਾਰਡ, ਕੁਝ ਅਪਡੇਟ
  • ਨਵਾਂ Aadhaar ਐਪ: ਪ੍ਰਾਈਵੇਸੀ-ਫਰਸਟ, ਸਿਲੈਕਟਿਵ ਡਾਟਾ ਸ਼ੇਅਰਿੰਗ
  • ਵਰਚੁਅਲ ID ਅਤੇ ਕੁਝ ਸੇਵਾਵਾਂ ਲਈ UIDAI ਪੋਰਟਲ ਵੀ ਵਰਤਿਆ ਜਾ ਸਕਦਾ ਹੈ।

ਯੂਜ਼ਰਾਂ ਨੂੰ ਕੀ ਫਾਇਦਾ ਹੋਵੇਗਾ?

  • ਹੋਟਲ ਚੈਕ-ਇਨ, SIM ਐਕਟੀਵੇਸ਼ਨ, ਬੈਂਕ KYC ਹੋਰ ਤੇਜ਼
  • ਇਕ ਫੋਨ ‘ਤੇ ਪੂਰੀ ਫੈਮਿਲੀ ਦੇ ਆਧਾਰ ਡਿਟੇਲ
  • ਸਿਰਫ਼ ਜਿੱਥੇ ਲੋੜ ਹੈ ਉੱਥੇ ਹੀ ਡਾਟਾ ਸ਼ੇਅਰ – ਪ੍ਰਾਈਵੇਸੀ ਵਧੇਗੀ

2009 'ਚ ਸ਼ੁਰੂ ਹੋਇਆ ਸੀ ਆਧਾਰ

2009 'ਚ ਸ਼ੁਰੂ ਹੋਇਆ ਇਹ ਪ੍ਰਾਜੈਕਟ ਅੱਜ 130 ਕਰੋੜ ਲੋਕਾਂ ਦੀ ਪਹਿਚਾਣ ਦਾ ਸਭ ਤੋਂ ਵੱਡਾ ਸਿਸਟਮ ਬਣ ਚੁੱਕਾ ਹੈ। ਹੁਣ ਡਿਜੀਟਲ ਇੰਡੀਆ ਦੇ ਤਹਿਤ ਇਸ ਨੂੰ ਪੂਰੀ ਤਰ੍ਹਾਂ ਡਿਜੀਟਲ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 50 ਦਿਨਾਂ ਲਈ Validity ਤੇ 2GB ਡੇਲੀ Data, BSNL ਦੇ ਸਸਤੇ Plan ਨੇ ਉਡਾਈ ਹੋਰਾਂ ਕੰਪਨੀਆਂ ਦੀ ਨੀਂਦ

  • Aadhaar card
  • mobile number
  • update
  • UIDAI
  • ਆਧਾਰ ਕਾਰਡ
  • ਮੋਬਾਈਲ ਨੰਬਰ
  • ਅਪਡੇਟ
  • ਯੂਆਈਡੀਏਆਈ

ਸ਼੍ਰੀਲੰਕਾ 'ਚ 69 ਲੋਕਾਂ ਦੀ ਜਾਨ ਲੈਣ ਮਗਰੋਂ ਭਾਰਤ ਵੱਲ ਆ ਰਿਹੈ 'ਦਿਤਵਾ' ! Alert ਜਾਰੀ, ਸਕੂਲ-ਕਾਲਜ ਬੰਦ

NEXT STORY

Stories You May Like

  • a man trapped between tata motors and the insurance company
    Tiago EV ਖਰੀਦ ਲੈ ਲਿਆ ਪੰਗਾ! 3 ਮਹੀਨੇ ਤੋਂ ਮਸਲਾ ਹੱਲ ਕਰਾਉਣ ਲਈ ਮਾਰਨੇ ਪੈ ਰਿਹੈ ਗੇੜੇ 'ਤੇ ਗੇੜੇ
  • railway  s gift  travel will be even easier with udid card  rule
    ਰੇਲਵੇ ਦਾ ਵੱਡਾ ਤੋਹਫ਼ਾ: UDID ਕਾਰਡ ਨਾਲ ਸਫ਼ਰ ਹੋਵੇਗਾ ਹੋਰ ਵੀ ਆਸਾਨ, ਜਾਣੋ ਨਿਯਮ
  • how to make cold coffee
    ਹੁਣ ਘਰ ਬੈਠੇ ਲਓ Cafe ਵਰਗੀ 'ਕੋਲਡ ਕੋਫੀ' ਦਾ ਆਨੰਦ! ਜਾਣੋ ਬਣਾਉਣ ਦਾ ਆਸਾਨ ਤੇ ਸਹੀ ਤਰੀਕਾ
  • epfo  s big gift to employed people
    EPFO ਦਾ ਵੱਡਾ ਤੋਹਫ਼ਾ: ਹੁਣ ਪੁਰਾਣੀਆਂ ਕੰਪਨੀਆਂ ਦੇ ਚੱਕਰ ਹੋਣਗੇ ਖ਼ਤਮ, ਘਰ ਬੈਠੇ ਮਿਲੇਗਾ ਪੈਸਾ
  • punjab big decision regarding aadhaar card update
    ਪੰਜਾਬ : ਆਧਾਰ ਕਾਰਡ ਦੀ ਅਪਡੇਟ ਬਾਰੇ ਆਇਆ ਵੱਡਾ ਫ਼ੈਸਲਾ, UIDAI ਨੇ ਕੀਤਾ ਅਹਿਮ ਐਲਾਨ
  • date of birth verification will not be done with aadhaar documents
    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
  • aadhaar card  digital document  uidai
    ਕੀ ਕਦੇ ਸੋਚਿਆ ਮੌਤ ਤੋਂ ਬਾਅਦ ਆਧਾਰ ਕਾਰਡ ਦਾ ਕੀ ਹੁੰਦਾ ਹੈ?  UIDAI ਨੇ ਜਾਰੀ ਕੀਤੀ ਗਾਈਡਲਾਈਨਜ਼
  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big cyber fraud busted
      ਸਾਈਬਰ ਠੱਗੀ ਦਾ ਵੱਡਾ ਪਰਦਾਫਾਸ਼: ਵਟਸਐਪ 'ਤੇ 'ਬੌਸ' ਬਣ ਕੇ ਮਾਰੀ 5.30 ਕਰੋੜ...
    • judge commits suicide by hanging in safdarjung area delhi
      35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ...
    • bridge collapse in jammu
      ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...
    • 4 soldiers martyred in ied blast
      IED ਧਮਾਕਾ 'ਚ 4 ਜਵਾਨ ਸ਼ਹੀਦ, ਛੱਤੀਸਗੜ੍ਹ 'ਚ ਤਲਾਸ਼ੀ ਮੁਹਿੰਮ ਦੌਰਾਨ ਹੋਇਆ Blast
    • hyderabad police shut down 184 social media profiles
      ਸੱਟੇਬਾਜ਼ੀ ਤੇ ਫਰਜ਼ੀ ਨਿਵੇਸ਼ ਦੇ ਇਸ਼ਤਿਹਾਰਾਂ 'ਤੇ ਸ਼ਿਕੰਜਾ ! ਹੈਦਰਾਬਾਦ ਪੁਲਸ...
    • two day nationwide bank strike announced services may be affected
      ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ...
    • 13 year old boy murdered for breaking the law
      ਹਦਵਾਣਾ ਤੋੜਨ 'ਤੇ 13 ਸਾਲਾ ਜਵਾਕ ਦਾ ਕਤਲ !
    • andaman and nicobar  sea  national flag  guinness world records
      ਅੰਡੇਮਾਨ 'ਚ ਬਣਿਆ ਵਰਲਡ ਰਿਕਾਰਡ, ਸਮੁੰਦਰ 'ਚ ਲਹਿਰਾਇਆ ਗਿਆ ਦੁਨੀਆ ਦਾ ਸਭ ਤੋਂ...
    • summer vacation starts on may 11th
      11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
    • granddaughter  grandfather  killed police
      ਪੋਤੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ ਦੇ ਦੋਸ਼ 'ਚ ਦਾਦਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +