Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    6:51:19 PM

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

  • big news amarnath yatra suspended till further orders

    ਵੱਡੀ ਖ਼ਬਰ: ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ...

  • boy brutally murdered in fatehgarh sahib

    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ,...

  • major accident involving 6 boys from punjab on the way to dalhousie

    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ 'ਤੇ ਸਭ ਤੋਂ ਵੱਡਾ ਬੋਝ : ਭਾਜਪਾ

NATIONAL News Punjabi(ਦੇਸ਼)

ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ 'ਤੇ ਸਭ ਤੋਂ ਵੱਡਾ ਬੋਝ : ਭਾਜਪਾ

  • Edited By Rajwinder Kaur,
  • Updated: 03 Jan, 2025 05:58 PM
New Delhi
aam aadmi party bjp
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਮ ਆਦਮੀ ਪਾਰਟੀ (ਆਪ) ਦੀ ਤੁਲਨਾ ਦਿੱਲੀ ਲਈ 'ਆਫਤ' ਨਾਲ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ 'ਤੇ ਹਮਲਾ ਕਰਦੇ ਕਿਹਾ ਕਿ ਇਹ ਦਿੱਲੀ ਦੇ ਲੋਕਾਂ ਲਈ 'ਸਭ ਤੋਂ ਵੱਡਾ ਬੋਝ' ਬਣ ਗਈ ਹੈ। ਭਾਜਪਾ ਦੇ ਸੀਨੀਅਰ ਨੇਤਾ ਰਾਜੀਵ ਚੰਦਰਸ਼ੇਖਰ ਨੇ ਇੱਥੇ ਪਾਰਟੀ ਹੈੱਡਕੁਆਰਟਰ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਦਿੱਲੀ ਦੀ ਸੱਤਾਧਾਰੀ ਪਾਰਟੀ ਕਾਂਗਰਸ ਦੇ 'ਨਵੇਂ ਸੰਸਕਰਣ' ਤੋਂ ਵੱਧ ਕੁਝ ਨਹੀਂ ਹੈ। 

ਇਹ ਵੀ ਪੜ੍ਹੋ - ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਇਸ ਸਮੇਂ ਲੱਗਣਗੀਆਂ ਕਲਾਸਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਆਪ' ਨੂੰ ਦਿੱਲੀ ਲਈ 'ਆਫਤ' ਕਰਾਰ ਦਿੰਦਿਆਂ ਕਿਹਾ ਕਿ ਪਿਛਲੇ 10 ਸਾਲਾਂ 'ਚ ਕੁਝ 'ਕੱਟੜ ਬੇਈਮਾਨ' ਲੋਕਾਂ ਨੇ ਰਾਸ਼ਟਰੀ ਰਾਜਧਾਨੀ ਨੂੰ 'ਆਪ-ਦਾ' ਵਿਚ ਧੱਕ ਦਿੱਤਾ ਹੈ। ਰਿਹਾਇਸ਼ ਅਤੇ ਸਿੱਖਿਆ ਸਮੇਤ ਰਾਸ਼ਟਰੀ ਰਾਜਧਾਨੀ ਵਿੱਚ ਬੁਨਿਆਦੀ ਢਾਂਚੇ ਨਾਲ ਜੂੜੇ ਵੱਖ-ਵੱਖ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦੇ ਉਨ੍ਹਾਂ ਨੇ 'ਆਪ' ਦੀ ਅਗਵਾਈ ਵਾਲੀ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਇਸ ਦਾ ਰਾਜ ਜਾਰੀ ਰਿਹਾ ਤਾਂ ਰਾਸ਼ਟਰੀ ਰਾਜਧਾਨੀ ਦੀ ਸਥਿਤੀ 'ਬਦਤਰ' ਹੋ ਜਾਵੇਗੀ। 

ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ

ਪ੍ਰਧਾਨ ਮੰਤਰੀ ਵੱਲੋਂ 'ਆਪ' ਦੀ ਦਿੱਲੀ ਲਈ 'ਆਫਤ' ਨਾਲ ਤੁਲਨਾ ਕਰਨ ਬਾਰੇ ਪੁੱਛੇ ਜਾਣ 'ਤੇ ਚੰਦਰਸ਼ੇਖਰ ਨੇ ਪੱਤਰਕਾਰਾਂ ਨੂੰ ਕਿਹਾ, "ਇਸ ਵਿੱਚ ਕੋਈ ਵਿਰੋਧਾਭਾਸ ਨਹੀਂ ਹੈ।" ਪ੍ਰਧਾਨ ਮੰਤਰੀ ਨੇ ਦਿੱਲੀ ਦੇ ਹਰ ਵੋਟਰ ਅਤੇ ਨਾਗਰਿਕ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ 'ਇਕ ਨਵੀਂ ਕਿਸਮ ਦੀ ਰਾਜਨੀਤੀ' ਦਾ ਵਾਅਦਾ ਕਰਕੇ ਆਈ ਸੀ ਪਰ ਉਸ ਨੇ ਠੀਕ ਇਸ ਦੇ ਬਿਲਕੁਲ ਉਲਟ ਕੀਤਾ। ਚੰਦਰਸ਼ੇਖਰ ਨੇ ਕਿਹਾ, ''ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਸਰਕਾਰ ਦਾ ਵਾਅਦਾ ਕੀਤਾ ਸੀ। ਉਹਨਾਂ ਨੇ ਇੱਕ ਸਧਾਰਨ ਸਿਆਸੀ ਲੀਡਰਸ਼ਿਪ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਸੀ, ਜੋ ਘਰਾਂ (ਸਰਕਾਰੀ ਬੰਗਲੇ, ਕਾਰਾਂ ਦੀ ਵਰਤੋਂ ਨਹੀਂ ਕਰੇਗੀ), ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ ਅਤੇ ਭ੍ਰਿਸ਼ਟ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੋਵੇਗੀ... ਪਰ 2010 ਤੋਂ ਬਾਅਦ ਉਸਨੇ 180 ਡਿਗਰੀ ਉਲਟਾ ਕੀਤਾ ਹੈ।''

ਇਹ ਵੀ ਪੜ੍ਹੋ - ਪਿਤਾ ਦੀ ਮੌਤ 'ਤੇ ਪੁੱਤ ਦਾ ਜਸ਼ਨ: ਸ਼ਮਸ਼ਾਨਘਾਟ 'ਚ ਡਾਂਸ, ਉਡਾਏ ਨੋਟਾਂ ਦੇ ਬੰਡਲ (ਵੀਡੀਓ ਵਾਇਰਲ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Aam Aadmi Party
  • Delhi
  • people
  • BJP
  • ਆਮ ਆਦਮੀ ਪਾਰਟੀ
  • ਦਿੱਲੀ
  • ਲੋਕਾਂ
  • ਬੋਝ
  • ਭਾਜਪਾ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਮਰਹੂਮ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ, ਪੁੱਜੇ ਕਈ ਆਗੂ (ਤਸਵੀਰਾਂ)

NEXT STORY

Stories You May Like

  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • north india cancer punjab haryana rajya sabha
    ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਸੂਬਾ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • children are the most affected by all cancers in india
    ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ ਖੁਲਾਸਾ
  • india s foreign exchange reserves surge reach 3 month high
    ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਵੱਡਾ ਉਛਾਲ, 3 ਮਹੀਨਿਆਂ ਦੇ ਸਭ ਤੋਂ ਉੱਚ ਪੱਧਰ 'ਤੇ ਪਹੁੰਚਿਆ
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
Trending
Ek Nazar
iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajasthan  young man and woman die after being hit by a train
      ਰਾਜਸਥਾਨ: ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਅਤੇ ਔਰਤ ਦੀ ਮੌਤ, ਪਿਆ...
    • fees will be charged for using upi for small shopkeepers
      ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ...
    • pnb  recruitment
      PNB 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • home  woman  neighbor  police  bathroom
      ਘਰ 'ਚ ਇੱਕਲੀ 'ਮਹਿਲਾ', ਅੰਦਰ ਵੜ੍ਹ ਗੁਆਂਢੀਆਂ ਨੇ ਸੱਦ ਲਈ ਪੁਲਸ, ਬਾਥਰੂਮ...
    • varanasi  saree artisans  bricks  stones
      ਵਾਰਾਣਸੀ 'ਚ ਵੱਡੀ ਵਾਰਦਾਤ : ਸਾੜੀ ਕਾਰੀਗਰ 'ਤੇ ਇੱਟਾਂ-ਪੱਥਰਾਂ ਨਾਲ ਕੀਤਾ...
    • insurance company  damages  government  customers  new rules
      ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ...
    • canada deportation
      ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ ਡਿਪੋਰਟ ! ਅਮਰੀਕਾ ਵੀ ਰਹਿ ਗਿਆ...
    • wedding  jewelry  bride  shopping  running
      ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ...
    • alcohol  police officer  son  woman  vehicle
      ਸ਼ਰਾਬ ਦੇ ਨਸ਼ੇ 'ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ 'ਤੇ...
    • miri piri institute  sgpc  hsgpc  police force
      ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +