Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    8:53:31 PM

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • ind vs afg india won the toss and elected to bowl in the second t20

    IND vs AFG: ਭਾਰਤ ਨੇ ਦੂਜੇ ਟੀ-20 'ਚ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ 'ਚ 'ਆਪ' ਤੇ ਜੇਜੇਪੀ ਗਠਜੋੜ ਦੀਆਂ ਕਿਆਸਅਰਾਈਆਂ ਖ਼ਤਮ, ਵੱਖ-ਵੱਖ ਲੜਨਗੀਆਂ ਚੋਣਾਂ

NATIONAL News Punjabi(ਦੇਸ਼)

ਹਰਿਆਣਾ 'ਚ 'ਆਪ' ਤੇ ਜੇਜੇਪੀ ਗਠਜੋੜ ਦੀਆਂ ਕਿਆਸਅਰਾਈਆਂ ਖ਼ਤਮ, ਵੱਖ-ਵੱਖ ਲੜਨਗੀਆਂ ਚੋਣਾਂ

  • Edited By Rajwinder Kaur,
  • Updated: 23 Aug, 2024 06:31 PM
Haryana
aap and jjp will fight elections separately in haryana
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ : ਹਰਿਆਣਾ ਵਿੱਚ ਆਮ ਆਦਮੀ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਗਠਜੋੜ ਦੀਆਂ ਕਿਆਸਅਰਾਈਆਂ ਹੁਣ ਖ਼ਤਮ ਹੋ ਗਈਆਂ ਹਨ। ਅਕਤੂਬਰ 'ਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਦੋਵਾਂ ਪਾਰਟੀਆਂ ਵਿਚਾਲੇ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਹੋਵੇਗਾ। ਦੋਵੇਂ ਪਾਰਟੀਆਂ ਸੂਬੇ ਦੀਆਂ ਸਾਰੀਆਂ 90 ਸੀਟਾਂ 'ਤੇ ਵੱਖਰੇ ਤੌਰ 'ਤੇ ਚੋਣ ਲੜਨਗੀਆਂ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

'ਆਪ' ਅਤੇ ਜੇਜੇਪੀ ਦੀ ਸਿਖਰਲੀ ਲੀਡਰਸ਼ਿਪ ਨੇ ਗਠਜੋੜ ਦੀ ਅਣਹੋਂਦ ਨੂੰ ਲੈ ਕੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਜਨ ਨਾਇਕ ਜਨਤਾ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਜੀਂਦ ਸਥਿਤ ਆਪਣੇ ਦਫ਼ਤਰ 'ਚ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਹੋਇਆ ਹੈ। ਵੈਸੇ ਵੀ ਜੇਕਰ ਤੁਹਾਡਾ ਗਠਜੋੜ ਕਾਂਗਰਸ ਨਾਲ ਹੈ ਤਾਂ ਜੇਜੇਪੀ ਨਾਲ ਕਿਵੇਂ ਹੋਵੇਗਾ।

ਇਹ ਵੀ ਪੜ੍ਹੋ - 25 ਕਿਲੋ ਸੋਨੇ ਦੇ ਗਹਿਣੇ ਪਾ ਮੰਦਰ ਪੁੱਜਾ ਪਰਿਵਾਰ, ਤਸਵੀਰਾਂ ਵਾਇਰਲ

ਫਤਿਹਾਬਾਦ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਵੀ ਜੇਜੇਪੀ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਜੇਜੇਪੀ ਨੂੰ ਵੀ ਆਪਣੇ ਕੰਮ 'ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਗਾਰੰਟੀ ਨੂੰ ਹਰਿਆਣੇ ਦੇ ਲੋਕਾਂ ਤੱਕ ਪਹੁੰਚਾਉਣ ਲਈ ‘ਆਪ’ ਵਰਕਰ ਘਰ-ਘਰ ਜਾ ਕੇ ਪਹੁੰਚ ਕਰਨਗੇ। ਕੇਜਰੀਵਾਲ ਦੀ ਗਰੰਟੀ ਹੀ ਇਸ ਚੋਣ ਵਿੱਚ ‘ਆਪ’ ਦੀ ਜਿੱਤ ਦਾ ਆਧਾਰ ਬਣੇਗੀ। ਸੱਤਾਧਾਰੀ ਭਾਜਪਾ 'ਤੇ ਹਮਲਾ ਕਰਦੇ ਹੋਏ ਸੰਦੀਪ ਪਾਠਕ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਕਾਰਜਕਾਲ ਚੰਗਾ ਹੁੰਦਾ ਤਾਂ ਚੋਣ ਸਾਲ 'ਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਹਟਾਉਣ ਦੀ ਲੋੜ ਨਹੀਂ ਸੀ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Haryana
  • AAP
  • JJP
  • alliance
  • dissolution
  • separate elections
  • ਹਰਿਆਣਾ
  • ਆਪ
  • ਜੇਜੇਪੀ
  • ਗਠਜੋੜ
  • ਖ਼ਤਮ
  • ਵੱਖ ਚੋਣਾਂ

ਪਿਓ ਨੇ ਮਾਸੂਮ ਧੀ ਦਾ ਕੀਤਾ ਕਤਲ, ਫਿਰ ਖ਼ੁਦ ਚੁੱਕਿਆ ਖ਼ੌਫਨਾਕ ਕਦਮ

NEXT STORY

Stories You May Like

  • indian americans honored
    ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ
  • three drug addicts arrested in 3 separate cases
    3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀ ਗ੍ਰਿਫ਼ਤਾਰ
  • accident case
    ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
  • rohit saraf to appear in three distinct roles
    ਰੋਹਿਤ ਸਰਾਫ 3 ਵੱਖ-ਵੱਖ ਭੂਮਿਕਾਵਾਂ 'ਚ ਆਉਣਗੇ ਨਜ਼ਰ
  • ਨਰ ੰਦਰ ਮੋਦ   ਬ੍ਰ ਕਸ ਸਮ ਟ  ਨਵ ਂ ਦ ੱਲ
    ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM ਮੋਦੀ
  • heroin dealers arrested from various areas during police raids
    ਪੁਲਸ ਛਾਪੇਮਾਰੀ ਦੌਰਾਨ ਵੱਖ-ਵੱਖ ਖੇਤਰਾਂ 'ਚੋਂ ਹੈਰੋਇਨ ਧੰਦੇਬਾਜ਼ ਗ੍ਰਿਫ਼ਤਾਰ
  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • six person arrested on charges of drug
    ਨਸ਼ਾ ਕਰਨ ਦੇ ਦੋਸ਼ 'ਚ 4 ਵੱਖ-ਵੱਖ ਮਾਮਲਿਆਂ 'ਚ 6 ਵਿਅਕਤੀ ਗ੍ਰਿਫ਼ਤਾਰ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kishau multipurpose project
      ਕਿਸ਼ਾਊ ਬਹੁ-ਉਦੇਸ਼ੀ ਪ੍ਰਾਜੈਕਟ: 6 ਸੂਬਿਆਂ ਤੇ ਕੇਂਦਰ ਵਿਚਾਲੇ ਇਤਿਹਾਸਕ ਸਮਝੌਤੇ...
    • jantar mantar  swatantra bhardwaj  interim bail  court  delhi
      ਜੰਤਰ-ਮੰਤਰ ਵਿਖੇ ਹੋਏ ਹਮਲੇ ਦਾ ਮਾਮਲਾ, ਸਵਤੰਤਰ ਭਾਰਦਵਾਜ ਨੂੰ ਮਿਲੀ 3 ਹਫ਼ਤਿਆਂ...
    • acb arrest
      ਜ਼ਮੀਨ ਦੇ ਇੰਤਕਾਲ ਬਦਲੇ ਮੰਗ ਰਿਸ਼ਵਤ ! ACB ਨੇ ਮਾਲ ਵਿਭਾਗ ਦੇ ਕਰਮਚਾਰੀ ਨੂੰ ਰੰਗੇ...
    • big step
      ਲਾਤੂਰ 'ਚ ਮਸ਼ਹੂਰ ਕਾਲਜ ਦੇ ਸੰਸਥਾਪਕ ਨੇ ਚੁੱਕਿਆ ਵੱਡਾ ਕਦਮ ! ਘਰ 'ਚ ਹੀ...
    • ips crpf ig cobra sanjukta parashar
      CRPF 'ਚ ਇਤਿਹਾਸਕ ਕਦਮ ! ਪਹਿਲੀ ਵਾਰ ਮਹਿਲਾ ਅਫ਼ਸਰ ਨੂੰ ਬਣਾਇਆ ਗਿਆ CoBRA ਦਾ IG
    • youth unable to pay mobile emi
      ਮੋਬਾਈਲ ਦੀ EMI ਨਾ ਭਰ ਸਕਿਆ ਨੌਜਵਾਨ ! ਰਿਕਵਰੀ ਏਜੰਟਾਂ ਨੇ ਜੋ ਕੀਤਾ ਸੁਣ ਉਡ...
    • delhi airport  myanmar  citizen  cannabis seized
      ਦਿੱਲੀ ਏਅਰਪੋਰਟ ਤੋਂ ਮਿਆਂਮਾਰ ਦੀ ਨਾਗਰਿਕ ਕੋਲੋਂ 1.93 ਕਰੋੜ ਰੁਪਏ ਦਾ ਗਾਂਜਾ...
    • major crackdown in himachal
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
    • police arrest
      ਏਅਰ ਫੋਰਸ ਦੇ ਰਿਟਾਇਰਡ ਅਧਿਕਾਰੀ 'ਤੇ ਰਾਡ ਨਾਲ ਹਮਲਾ ! ਪੁਲਸ ਨੇ 7 ਘੰਟਿਆਂ 'ਚ...
    • 29 new dsps appointed in jammu   kashmir
      ਜੰਮੂ-ਕਸ਼ਮੀਰ 'ਚ 29 ਨਵੇਂ DSP ਨਿਯੁਕਤ, CCE-2024 ਰਾਹੀਂ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +