ਨੈਸ਼ਨਲ ਡੈਸਕ : ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਦਿੱਲੀ ਪੁਲਸ ਨੇ ਹਿਰਾਸਤ ਵਿੱਚ ਲਿਆ ਹੈ। ਪੁਲਸ ਨੇ ਇਹ ਕਾਰਵਾਈ ਸ਼ੁੱਕਰਵਾਰ ਸ਼ਾਮ ਨੂੰ ਕੀਤੀ। ਸੀਜੇਪੀ ਮੈਂਬਰਾਂ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਦੀ ਗ੍ਰਿਫਤਾਰੀ ਤੋਂ ਬਾਅਦ ਅਭਿਜੀਤ ਦੀਪਕੇ ਨੇ ਦਿੱਲੀ ਦੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਹਾਲਾਂਕਿ, ਪੁਲਸ ਨੇ ਸ਼ੁੱਕਰਵਾਰ ਨੂੰ ਇਸ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਹਿਰਾਸਤ ਵਿੱਚ ਲੈ ਲਿਆ।
ਜ਼ਿਕਰਯੋਗ ਹੈ ਕਿ ਦਿੱਲੀ ਪੁਲਸ ਸ਼ੁੱਕਰਵਾਰ ਨੂੰ ਅਭਿਜੀਤ ਦੀਪਕੇ ਦੇ ਘਰ ਗਈ ਤੇ ਉਸਨੂੰ ਦੋ ਨੋਟਿਸ ਦਿੱਤੇ। ਇੱਕ ਨੋਟਿਸ ਨਵੀਂ ਦਿੱਲੀ ਦੁਆਰਾ ਦਿੱਲੀ ਪੁਲਿਸ ਐਕਟ ਦੇ ਤਹਿਤ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਉਸਨੂੰ ਸੈਂਟਰਲ ਪਾਰਕ ਨਾ ਜਾਣ ਦੀ ਹਦਾਇਤ ਕੀਤੀ ਗਈ ਸੀ, ਜਿੱਥੇ ਕ੍ਰਿਮੀਨਲ ਪ੍ਰੋਸੀਜਰ ਕੋਡ (ਸੀਆਰਪੀਸੀ) ਦੀ ਧਾਰਾ 163 ਲਾਗੂ ਹੈ। ਦੂਜਾ ਨੋਟਿਸ ਦੱਖਣ ਪੱਛਮੀ ਦਿੱਲੀ ਪੁਲਸ ਦੁਆਰਾ ਜਾਰੀ ਕੀਤਾ ਗਿਆ ਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੱਦਾਖ ਪ੍ਰਸ਼ਾਸਨ ਨੇ ਸਾਂਕੂ ਨੂੰ 8ਵਾਂ ਜ਼ਿਲ੍ਹਾ ਕੀਤਾ ਐਲਾਨ, ਉੱਪ ਰਾਜਪਾਲ ਸਕਸੈਨਾ ਨੂੰ ਦਿੱਤੀ ਮਨਜ਼ੂਰੀ
NEXT STORY