Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    3:04:42 AM

  • major explosion in moscow restaurant

    ਮਾਸਕੋ ਦੇ ਰੈਸਟੋਰੈਂਟ 'ਚ ਵੱਡਾ ਧਮਾਕਾ: 3 ਲੋਕਾਂ...

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਭਿਨੰਦਨ ਵਰਧਮਾਨ ‘ਵੀਰ ਚੱਕਰ’ ਨਾਲ ਸਨਮਾਨਤ, 3 ਦਿਨਾਂ ਤੱਕ ਪਾਕਿਸਤਾਨ ਦੇ ਕਬਜ਼ੇ ’ਚ ਰਹੇ ਸਨ

NATIONAL News Punjabi(ਦੇਸ਼)

ਅਭਿਨੰਦਨ ਵਰਧਮਾਨ ‘ਵੀਰ ਚੱਕਰ’ ਨਾਲ ਸਨਮਾਨਤ, 3 ਦਿਨਾਂ ਤੱਕ ਪਾਕਿਸਤਾਨ ਦੇ ਕਬਜ਼ੇ ’ਚ ਰਹੇ ਸਨ

  • Edited By Tanu,
  • Updated: 22 Nov, 2021 12:04 PM
New Delhi
abhinandan varthaman vir chakra by president ram nath kovind
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— 27 ਫਰਵਰੀ 2019 ਨੂੰ ਇਕ ਪਾਕਿਸਤਾਨੀ ਐੱਫ-16 ਲੜਾਕੂ ਜਹਾਜ਼ ਨੂੰ ਹਵਾਈ ਹਮਲੇ ਵਿਚ ਮਾਰ ਡਿਗਾਉਣ ਲਈ ਵਿੰਗ ਕਮਾਂਡਰ (ਹੁਣ ਗਰੁੱਪ ਕਮਾਂਡਰ) ਅਭਿਨੰਦਨ ਵਰਧਮਾਨ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਅੱਜ ਯਾਨੀ ਕਿ ਸੋਮਵਾਰ ਨੂੰ ‘ਵੀਰ ਚੱਕਰ’ ਨਾਲ ਸਨਮਾਨਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ’ਚ ਆਯੋਜਿਤ ਇਕ ਸਮਾਰੋਹ ਵਿਚ ਅਭਿਨੰਦਨ ਨੂੰ ਇਸ ਪੁਰਸਕਾਰ ਨਾਲ ਨਵਾਜਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਸ਼ਿਰਕਤ ਕੀਤੀ। 

ਇਹ ਵੀ ਪੜ੍ਹੋ : ਕਿਸਾਨਾਂ ਅੱਗੇ ਝੁੱਕ ਹੀ ਗਈ ਮੋਦੀ ਸਰਕਾਰ, ਜਾਣੋ ਕਿਸਾਨ ਅੰਦੋਲਨ ਦੀ ਪੂਰੀ ਟਾਈਮ ਲਾਈਨ

PunjabKesari

 

ਦੱਸ ਦੇਈਏ ਕਿ 26-27 ਫਰਵਰੀ ਦੀ ਰਾਤ ਪਾਕਿਸਤਾਨ ਦੇ ਬਾਲਾਕੋਟ ਏਅਰ ਸਟਰਾਈਕ ਕੀਤੀ ਗਈ ਸੀ। ਜਿਸ ਹਮਲੇ ਮਗਰੋਂ ਪਾਕਿਸਤਾਨੀ ਨੇ ਬੌਖਲਾ ਕੇ ਭਾਰਤ ਦੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ ਪਰ ਭਾਰਤੀ ਹਵਾਈ ਫ਼ੌਜ ਨੇ ਉਸ ਨੂੰ ਖਦੇੜ ਦਿੱਤਾ ਸੀ। ਪਾਕਿਸਤਾਨ ਦੇ ਲੜਾਕੂ ਜਹਾਜ਼ ਨੂੰ ਅਭਿਨੰਦਨ ਨੇ ਮਾਰ ਡਿਗਾਇਆ ਸੀ। ਆਪਰੇਸ਼ਨ ਦੌਰਾਨ ਅਭਿਨੰਦਨ ਦਾ ਮਿਗ-21 ਕ੍ਰੈਸ਼ ਹੋ ਗਿਆ ਸੀ। ਇਸ ਤੋਂ ਬਾਅਦ ਉਹ ਤਿੰਨ ਦਿਨਾਂ ਤੱਕ ਪਾਕਿਸਤਾਨ ਦੇ ਕਬਜ਼ੇ ’ਚ ਰਹੇ ਸਨ। ਪਾਕਿਸਤਾਨ ਨੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਸੀ। ਭਾਰਤ ਦੇ ਦਬਾਅ ਮਗਰੋਂ ਪਾਕਿਸਤਾਨ ਨੇ ਅਭਿਨੰਦਨ ਨੂੰ ਛੱਡਿਆ ਸੀ।

ਇਹ ਵੀ ਪੜ੍ਹੋ : ਲੱਦਾਖ ’ਚ ਭਾਰਤੀ ਫ਼ੌਜ ਨੇ 15 ਹਜ਼ਾਰ ਫੁੱਟ ਦੀ ਉੱਚਾਈ ’ਤੇ ਲਹਿਰਾਇਆ 76 ਫੁੱਟ ਲੰਬਾ ਤਿਰੰਗਾ (ਵੇਖੋ ਵੀਡੀਓ)

 

PunjabKesari

ਭਾਰਤ ਨੇ ਕੀਤੀ ਸੀ ਏਅਰ ਸਟਰਾਈਕ—
ਦੱਸਣਯੋਗ ਹੈ ਕਿ 14 ਫਰਵਰੀ 2019 ਨੂੰ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਕਸ਼ਮੀਰ ਦੇ ਪੁਲਵਾਮਾ ਵਿਚ ਸੀ. ਆਰ. ਪੀ. ਐੱਫ. ਦੇ ਕਾਫ਼ਿਲੇ ’ਤੇ ਆਤਮਘਾਤੀ ਹਮਲਾ ਕੀਤਾ ਸੀ, ਜਿਸ ’ਚ ਭਾਰਤ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਉਸ ਤੋਂ ਬਾਅਦ ਭਾਰਤ ਨੇ ਕਾਰਵਾਈ ਕਰਦੇ ਹੋਏ 26-27 ਫਰਵਰੀ ਦੀ ਰਾਤ ਬਾਲਾਕੋਟ ’ਚ ਅੱਤਵਾਦੀ ਟਿਕਾਣਿਆਂ ’ਤੇ ਏਅਰ ਸਟਰਾਈਕ ਕੀਤੀ ਸੀ। ਭਾਰਤ ਦੇ ਇਸ ਹਵਾਈ ਹਮਲੇ ’ਚ 300 ਤੋਂ ਵਧੇਰੇ ਅੱਤਵਾਦੀ ਮਾਰੇ ਗਏ ਸਨ।

ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਜਾਰੀ ਰਹੇਗਾ ਕਿਸਾਨ ਅੰਦੋਲਨ

PunjabKesari

ਅਭਿਨੰਦਨ ਦੀ ਦੁਨੀਆ ਭਰ ’ਚ ਹੋਈ ਸੀ ਤਾਰੀਫ਼—
ਅਭਿਨੰਦਨ ਨੇ ਮਿਗ-21 ਨਾਲ ਪਾਕਿਸਤਾਨ ਦੇ ਐੱਫ-16 ਨੂੰ ਮਾਰ ਡਿਗਾਇਆ ਸੀ। ਇਸ ਨਾਲ ਦੁਨੀਆ ਭਰ ਵਿਚ ਉਨ੍ਹਾਂ ਦੀ ਤਾਰੀਫ਼ ਹੋਈ ਸੀ। ਭਾਰਤ ਨੇ 1970 ਦੇ ਦਹਾਕੇ ਵਿਚ ਰੂਸ ਤੋਂ ਮਿਗ-21 ਨੂੰ ਖਰੀਦਿਆ ਸੀ। ਬਾਲਾਕੋਟ ਏਅਰ ਸਟਰਾਈਕ ਦੇ ਸਮੇਂ ਅਭਿਨੰਦਰ ਹਵਾਈ ਫ਼ੌਜ ਵਿਚ ਵਿੰਗ ਕਮਾਂਡਰ ਸਨ। ਹੁਣ ਉਹ ਗਰੁੁੱਪ ਕੈਪਟਨ ਬਣ ਗਏ ਹਨ ਅਤੇ ਉਨ੍ਹਾਂ ਨੇ ਆਪਣੀ ਦਿੱਖ ਨੂੰ ਪੂਰੀ ਤਰ੍ਹਾਂ ਬਦਲ ਲਿਆ ਹੈ। ਏਅਰ ਸਟਰਾਈਕ ਦੇ ਸਮੇਂ ਉਨ੍ਹਾਂ ਦੀਆਂ ਮੁੱਛਾਂ ਕਾਫੀ ਲੰਬੀਆਂ ਸਨ। ਉਸ ਸਮੇਂ ਉਨ੍ਹਾਂ ਦੀ ਪ੍ਰਸਿੱਧੀ ਇੰਨੀ ਵੱਧ ਗਈ ਸੀ ਕਿ ਹਰ ਕੋਈ ਉਨ੍ਹਾਂ ਵਾਂਗ ਮੁੱਛਾਂ ਰੱਖ ਰਿਹਾ ਸੀ।

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Abhinandan Varthaman
  • Vir Chakra
  • WingCommander
  • President Ram Nath Kovind
  • ਅਭਿਨੰਦਨ ਵਰਧਮਾਨ
  • ਵੀਰ ਚੱਕਰ
  • ਸਨਮਾਨਤ

ਸਭ ਤੋਂ ਸਵੱਛ ਸ਼ਹਿਰਾਂ ’ਚ ਸ਼੍ਰੀਨਗਰ ਨੂੰ ਮਿਲਿਆ 50ਵਾਂ ਸਥਾਨ, ਉੱਪ ਰਾਜਪਾਲ ਨੇ ਦਿੱਤੀ ਵਧਾਈ

NEXT STORY

Stories You May Like

  • indigo  plane  44 minutes  jaipur  sky  circle
    ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
  • pakistan occupied jammu and kashmir and the politics of silence
    ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • united nations pakistan  jammu kashmir
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 'ਅਸ਼ਾਂਤੀ' 'ਤੇ ਸੰਯੁਕਤ ਰਾਸ਼ਟਰ ਚਿੰਤਤ
  • punjab roadways employees announce 3 day strike
    ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ 3 ਦਿਨਾਂ ਹੜਤਾਲ ਦਾ ਐਲਾਨ
  • 3 american law firms start investigation against hdfc bank  shares fall 10
    3 ਅਮਰੀਕੀ Law Firms ਨੇ HDFC ਬੈਂਕ ਖ਼ਿਲਾਫ਼ ਸ਼ੁਰੂ ਕੀਤੀ ਜਾਂਚ, 5 ਦਿਨਾਂ 'ਚ 10% ਡਿੱਗ ਸ਼ੇਅਰ, ਚਿੰਤਾ 'ਚ ਨਿਵੇਸ਼ਕ
  • 3 cases of cyber fraud in noida
    ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ ਠੱਗੀ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government should apologize to the country jairam ramesh
      ਪੇਪਰ ਲੀਕ ਤੇ ਨੋਟਬੰਦੀ ਲਈ ਦੇਸ਼ ਤੋਂ ਮਾਫ਼ੀ ਮੰਗੇ ਸਰਕਾਰ : ਜੈਰਾਮ ਰਮੇਸ਼
    • heavy rains expected on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...
    • kangana ranaut furious over 15 year old girl  s apology video  says
      15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ-...
    • school  girl  rain  dead body
      ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ...
    • off the record  pralhad joshi  s biggest test
      ਆਫ਼ ਦਿ ਰਿਕਾਰਡ: ਪ੍ਰਹਿਲਾਦ ਜੋਸ਼ੀ ਦੀ ਸਭ ਤੋਂ ਵੱਡੀ ਪ੍ਰੀਖਿਆ
    • heroin  youth  amritsar  police  arrested
      ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ...
    • daughter  mother  blue drum
      ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
    • kanwar yatra  dig  control room  inspection
      ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • schools will remain closed for 8 days
      SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +