Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:53:43 PM

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ ਗੜ੍ਹ'

NATIONAL News Punjabi(ਦੇਸ਼)

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ ਗੜ੍ਹ'

  • Edited By Disha,
  • Updated: 03 Apr, 2026 03:32 PM
New Delhi
abroad indian workers death rajya sabha kirti vardhan singh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਵਿਦੇਸ਼ਾਂ 'ਚ ਰੋਜ਼ੀ-ਰੋਟੀ ਦੀ ਭਾਲ 'ਚ ਗਏ ਭਾਰਤੀ ਮਜ਼ਦੂਰਾਂ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਬਣੀ ਹੋਈ ਹੈ। ਰਾਜ ਸਭਾ 'ਚ ਸਰਕਾਰ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ, ਪਿਛਲੇ ਪੰਜ ਸਾਲਾਂ 'ਚ ਹਰ ਰੋਜ਼ ਔਸਤਨ 20 ਤੋਂ ਵੱਧ ਭਾਰਤੀਆਂ ਦੀ ਮੌਤ ਵਿਦੇਸ਼ੀ ਧਰਤੀ 'ਤੇ ਹੋਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮੌਤਾਂ ਖਾੜੀ ਦੇਸ਼ਾਂ 'ਚ ਦਰਜ ਕੀਤੀਆਂ ਗਈਆਂ ਹਨ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਦੱਸਿਆ ਕਿ ਸਾਲ 2021 ਤੋਂ 2025 ਦੇ ਵਿਚਕਾਰ ਕੁੱਲ 37,740 ਭਾਰਤੀ ਮਜ਼ਦੂਰਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ ਇਨ੍ਹਾਂ  ਮੌਤਾਂ ਦੇ ਕਾਰਨਾਂ ਬਾਰੇ ਨਹੀਂ ਦੱਸਿਆ ਗਿਆ। 

ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨੀ ਨੁਕਸਾਨ 

ਸਰਕਾਰੀ ਅੰਕੜਿਆਂ ਮੁਤਾਬਕ, ਕੁੱਲ ਮੌਤਾਂ 'ਚੋਂ 86 ਫੀਸਦੀ ਤੋਂ ਵੱਧ ਮੌਤਾਂ ਸਿਰਫ਼ ਖਾੜੀ ਦੇਸ਼ਾਂ 'ਚ ਹੋਈਆਂ ਹਨ। ਸਭ ਤੋਂ ਵੱਧ ਮੌਤਾਂ ਸੰਯੁਕਤ ਅਰਬ ਅਮੀਰਾਤ (UAE) 'ਚ 12,380 ਅਤੇ ਸਾਊਦੀ ਅਰਬ 'ਚ 11,757 ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕੁਵੈਤ 'ਚ 3,890, ਓਮਾਨ 'ਚ 2,821, ਮਲੇਸ਼ੀਆ 'ਚ 1,915 ਅਤੇ ਕਤਰ 'ਚ 1,760 ਭਾਰਤੀ ਮਜ਼ਦੂਰਾਂ ਦੀ ਮੌਤ ਹੋਈ ਹੈ। ਜੇਕਰ ਸਿਰਫ਼ ਖਾੜੀ ਖੇਤਰ ਦੀ ਗੱਲ ਕਰੀਏ ਤਾਂ ਪਿਛਲੇ ਪੰਜ ਸਾਲਾਂ 'ਚ ਉੱਥੇ ਹਰ ਦਿਨ ਔਸਤਨ 18 ਮਜ਼ਦੂਰਾਂ ਦੀ ਮੌਤ ਹੋ ਰਹੀ ਹੈ।

PunjabKesari

ਸ਼ੋਸ਼ਣ ਅਤੇ ਬਦਸਲੂਕੀ ਦੀਆਂ ਹਜ਼ਾਰਾਂ ਸ਼ਿਕਾਇਤਾਂ 

ਮੌਤਾਂ ਦੇ ਅੰਕੜਿਆਂ ਦੇ ਨਾਲ-ਨਾਲ ਭਾਰਤੀ ਮਿਸ਼ਨਾਂ ਨੂੰ ਸ਼ੋਸ਼ਣ ਅਤੇ ਦੁਰਵਿਵਹਾਰ ਦੀਆਂ 80,985 ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ।  ਸਭ ਤੋਂ ਵੱਧ 16,965 ਸ਼ਿਕਾਇਤਾਂ ਯੂ.ਏ.ਈ. ਤੋਂ ਆਈਆਂ ਹਨ, ਜਦਕਿ ਕੁਵੈਤ, ਓਮਾਨ ਅਤੇ ਸਾਊਦੀ ਅਰਬ ਤੋਂ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਮਲੇਸ਼ੀਆ, ਮਾਲਦੀਵ ਅਤੇ ਮਿਆਂਮਾਰ ਵਰਗੇ ਦੇਸ਼ਾਂ ਵਿੱਚ ਵੀ ਭਾਰਤੀ ਮਜ਼ਦੂਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਜ਼ਦੂਰਾਂ ਦੀਆਂ ਮੁੱਖ ਸਮੱਸਿਆਵਾਂ:

  • ਸਮੇਂ ਸਿਰ ਤਨਖਾਹ ਨਾ ਮਿਲਣਾ ਜਾਂ ਤਨਖਾਹ ਰੋਕ ਲੈਣਾ।
  • ਮਾਲਕਾਂ ਵੱਲੋਂ ਮਜ਼ਦੂਰਾਂ ਦੇ ਪਾਸਪੋਰਟ ਜ਼ਬਤ ਕਰ ਲੈਣਾ।
  • ਬਿਨਾਂ ਕਿਸੇ ਵਾਧੂ ਭੁਗਤਾਨ ਦੇ ਜ਼ਿਆਦਾ ਕੰਮ ਕਰਵਾਉਣਾ ਅਤੇ ਛੁੱਟੀ ਨਾ ਦੇਣਾ।
  • ਕੰਪਨੀਆਂ ਦੇ ਅਚਾਨਕ ਬੰਦ ਹੋਣ ਕਾਰਨ ਬੇਰੁਜ਼ਗਾਰ ਹੋ ਜਾਣਾ।

ਸਰਕਾਰ ਦਾ ਪੱਖ ਸਰਕਾਰ ਦਾ ਕਹਿਣਾ ਹੈ ਕਿ ਵਿਦੇਸ਼ਾਂ 'ਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਉਨ੍ਹਾਂ ਦੀ ਮੁੱਖ ਤਰਜੀਹ ਹੈ। ਕਿਸੇ ਵੀ ਸੰਕਟ ਦੀ ਸਥਿਤੀ 'ਚ ਭਾਰਤੀ ਦੂਤਘਰ ਸਬੰਧਤ ਦੇਸ਼ਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰਦੇ ਹਨ। ਭਾਰਤੀ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਭਾਰਤ ਨੇ ਕਈ ਦੇਸ਼ਾਂ ਨਾਲ ਸਮਝੌਤੇ (MoU) ਵੀ ਕੀਤੇ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Abroad
  • Indian workers
  • death
  • Rajya Sabha
  • Kirti Vardhan Singh
  • ਵਿਦੇਸ਼
  • ਭਾਰਤੀ ਮਜ਼ਦੂਰ
  • ਮੌਤ
  • ਰਾਜ ਸਭਾ
  • ਕੀਰਤੀ ਵਰਧਨ ਸਿੰਘ

ਕੰਮ ਵੀ ਨਹੀਂ ਦੇਖਿਆ, ਸਿੱਧਾ ਨੌਕਰੀ ਤੋਂ ਦੇ'ਤਾ ਜਵਾਬ ! Oracle ਦੀ ਛਾਂਟੀ ਤੋਂ ਬਾਅਦ ਸਦਮੇ 'ਚ ਮੁਲਾਜ਼ਮ

NEXT STORY

Stories You May Like

  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • us takes major action in gulf of oman
    ਓਮਾਨ ਦੀ ਖਾੜੀ 'ਚ US ਦਾ ਵੱਡਾ ਐਕਸ਼ਨ: ਈਰਾਨੀ ਜਹਾਜ਼ ਨੂੰ ਘੇਰਿਆ, ਇੰਜਣ 'ਚ ਸੁਰਾਖ ਕਰਕੇ ਕਬਜ਼ੇ 'ਚ ਲਿਆ
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
  • punjabi man dies in dubai
    ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ
  • punjabi boy dies under suspicious circumstances in lebanon
    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • five states  assembly elections victory pm modi
      ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਹੈਟ੍ਰਿਕ ਹਾਸਲ ਕਰੇਗੀ ਭਾਜਪਾ :...
    • sarpanch beats up man in sultanpur
      ਸੁਲਤਾਨਪੁਰ 'ਚ ਸਰਪੰਚ ਨੇ ਕੁੱਟ-ਕੁੱਟ ਮਾਰ 'ਤਾ ਬੰਦਾ ! ਭ੍ਰਿਸ਼ਟਾਚਾਰ ਦੀ...
    • haryana  municipal corporation elections  nayab saini bjp  manifesto
      ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • water park  youth  health  hospital  police
      ਵਾਟਰ ਪਾਰਕ 'ਚ ਨਹਾਉਣ ਮਗਰੋਂ ਅਚਾਨਕ ਵਿਗੜੀ ਨੌਜਵਾਨ ਦੀ ਸਿਹਤ ! ਹਸਪਤਾਲ 'ਚ...
    • gurugram  school threat
      ਗੁਰੂਗ੍ਰਾਮ: 10 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਧ ਵਿਚਾਲੇ...
    • the groom placed a unique condition before the bride
      "ਜੇ ਗੈਸ ਮੁੱਕ ਗਈ ਤਾਂ...!", ਵਿਆਹ ਮੌਕੇ ਲਾੜੇ ਨੇ ਲਾੜੀ ਮੂਹਰੇ ਰੱਖੀ ਅਨੋਖੀ ਸ਼ਰਤ
    • narendra modi  kashi  trishul  damru  bjp  prime minister
      ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...
    • west bengal elections evm machine
      ਭਾਜਪਾ ਉਮੀਦਵਾਰ ਦੇ ਨਾਂ 'ਤੇ ਲਾ 'ਤੀ ਟੇਪ, ਪੱਛਮੀ ਬੰਗਾਲ 'ਚ EVM ਨਾਲ ਛੇੜਛਾੜ!
    • derek o  brien  narendra modi  resignation  prime minister  bengal elections
      ਡੈਰੇਕ ਓ'ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: 'ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +