Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:57:33 PM

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

  • kerala assembly elections

    ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬਦਸਲੂਕੀ ਮਾਮਲਾ: ਜਾਣਕਾਰੀ ਇਕੱਠੀ ਕਰਨ ਲਈ ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਪੁਲਸ

NATIONAL News Punjabi(ਦੇਸ਼)

ਬਦਸਲੂਕੀ ਮਾਮਲਾ: ਜਾਣਕਾਰੀ ਇਕੱਠੀ ਕਰਨ ਲਈ ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਪੁਲਸ

  • Edited By Tanu,
  • Updated: 16 May, 2024 03:47 PM
New Delhi
abuse case  police reached swati maliwal  s house to collect information
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਪੁਲਸ ਦੀ ਇਕ ਟੀਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਵਿਚ ਵੀਰਵਾਰ ਨੂੰ ਉਨ੍ਹਾਂ ਦੇ ਘਰ ਪਹੁੰਚੀ। ਅਧਿਕਾਰੀਆਂ ਨੇ ਕਿਹਾ ਕਿ ਵਧੀਕ ਪੁਲਸ ਕਮਿਸ਼ਨਰ (ACP) ਦਰਜੇ ਦੇ ਇਕ ਅਧਿਕਾਰੀ ਦੀ ਅਗਵਾਈ 'ਚ ਇਕ ਟੀਮ ਘਟਨਾ ਦੀ ਜਾਣਕਾਰੀ ਲੈਣ ਲਈ ਮਾਲੀਵਾਲ ਦੇ ਘਰ ਗਈ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਲੀਵਾਲ ਸੋਮਵਾਰ ਸਵੇਰੇ ਸਿਵਲ ਲਾਈਨਜ਼ ਥਾਣੇ ਪਹੁੰਚੀ ਸੀ ਅਤੇ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਇਕ ਮੈਂਬਰ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਸੀ। 

ਇਹ ਵੀ ਪੜ੍ਹੋ- ਸਵਾਤੀ ਮਾਲੀਵਾਲ ਵਿਵਾਦ : ਵਿਭਵ ਕੁਮਾਰ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, 17 ਮਈ ਨੂੰ ਪੇਸ਼ ਹੋਣ ਲਈ ਕਿਹਾ

ਓਧਰ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮਾਲੀਵਾਲ ਦੇ ਦੋਸ਼ਾਂ 'ਤੇ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਅੱਜ ਸੰਮਨ ਭੇਜਿਆ। ਉਨ੍ਹਾਂ ਦਾ ਪੱਖ ਸ਼ੁੱਕਰਵਾਰ ਨੂੰ 11 ਵਜੇ ਸੁਣਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਮਾਲੀਵਾਲ ਨਾਲ ਜੋ ਘਟਨਾ ਵਾਪਰੀ, ਉਹ ਅਤਿਅੰਤ ਨਿੰਦਾਯੋਗ ਹੈ। ਸੰਜੇ ਸਿੰਘ ਨੇ ਵੀਰਵਾਰ ਨੂੰ ਲਖਨਊ ਵਿਚ ਕੇਜਰੀਵਾਲ ਦੀ ਮੌਜੂਦਗੀ ਵਿਚ ਇਕ ਪੱਤਰਕਾਰ ਸੰਮੇਲਨ ਵਿਚ ਮਾਲੀਵਾਲ ਨੂੰ ਲੈ ਕੇ ਪੁੱਛੇ ਗਏ ਇਕ ਸਵਾਲ 'ਤੇ ਕਿਹਾ ਕਿ ਪੂਰਾ ਦੇਸ਼ ਅੱਜ ਤੱਕ ਦੁਖੀ ਹੈ ਕਿ ਕਾਰਗਿਲ ਦੇ ਫ਼ੌਜੀ ਦੀ ਪਤਨੀ ਨੂੰ ਮਣੀਪੁਰ ਵਿਚ ਨਗਨ ਕਰ ਕੇ ਘੁੰਮਾਇਆ ਗਿਆ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਚੁੱਪ ਹਨ। ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਪ੍ਰਜਵਲ ਰੇਵੰਨਾ ਨੇ ਹਜ਼ਾਰਾਂ ਔਰਤਾਂ ਨਾਲ ਰੇਪ ਕੀਤਾ ਅਤੇ ਉਸ ਨੂੰ ਭਾਜਪਾ ਨੇ ਦੋਸ਼ ਵਿਚੋਂ ਦੌੜਨ ਦੀ ਆਗਿਆ ਦਿੱਤੀ। ਜਦੋਂ ਮਹਿਲਾ ਪਹਿਲਵਾਨ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ ਤਾਂ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਦੇ ਤੌਰ ਤੇ ਮਾਲੀਵਾਲ ਉੱਥੇ ਗਈ, ਉਨ੍ਹਾਂ ਨੂੰ ਪੁਲਸ ਨੇ ਘਸੀੜਿਆ ਅਤੇ ਕੁੱਟਿਆ। 

ਇਹ ਵੀ ਪੜ੍ਹੋ- CM ਹਾਊਸ 'ਚ ਸਵਾਤੀ ਮਾਲੀਵਾਲ ਨਾਲ ਬਦਸਲੂਕੀ, ਕੇਜਰੀਵਾਲ ਦੇ ਨਿੱਜੀ ਸਟਾਫ਼ ਮੈਂਬਰ 'ਤੇ ਲਾਇਆ ਗੰਭੀਰ ਦੋਸ਼

ਸੰਜੇ ਸਿੰਘ ਨੇ ਕਿਹਾ ਕਿ 'ਆਪ' ਸਾਡਾ ਪਰਿਵਾਰ ਹੈ। ਪਾਰਟੀ ਨੇ ਇਸ ਮਾਮਲੇ 'ਤੇ ਆਪਣਾ ਨਜ਼ਰੀਆ ਸਪੱਸ਼ਟ ਕਰ ਦਿੱਤਾ ਹੈ। ਮੈਂ ਚਾਹੁੰਦਾ ਹਾਂ ਕਿ ਜੋ ਮੁੱਦੇ ਮੈਂ ਤੁਹਾਡੇ ਸਾਹਮਣੇ ਰੱਖੇ ਹਨ, ਉਨ੍ਹਾਂ 'ਤੇ ਭਾਜਪਾ ਅਤੇ ਪ੍ਰਧਾਨ ਮੰਤਰੀ ਨੂੰ ਵੀ ਜਵਾਬ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੂੰ ਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਜਵਾਬ ਦੇਣਾ ਚਾਹੀਦਾ ਹੈ, ਜਿਨ੍ਹਾਂ ਨੂੰ ਜੰਤਰ-ਮੰਤਰ 'ਤੇ ਘਸੀੜ ਕੇ ਕੁੱਟਿਆ ਗਿਆ। ਜਦੋਂ ਉਹ ਮਹਿਲਾ ਪਹਿਲਵਾਨਾਂ ਲਈ ਨਿਆਂ ਮੰਗਣ ਗਈ ਸੀ।

ਇਹ ਵੀ ਪੜ੍ਹੋ- 'ਆਪ' ਨੇ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਾ, ਕਿਹਾ- ਵਿਭਵ 'ਤੇ ਸਖ਼ਤ ਐਕਸ਼ਨ ਲੈਣਗੇ CM

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Delhi Police
  • Swati Maliwal
  • Abuse
  • House
  • ਦਿੱਲੀ ਪੁਲਸ
  • ਸਵਾਤੀ ਮਾਲੀਵਾਲ
  • ਬਦਸਲੂਕੀ

ਕਵਿਤਾ ਕ੍ਰਿਸ਼ਨਾਮੂਰਤੀ ਬ੍ਰਿਟੇਨ 'ਚ 'ਲਾਈਫਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ

NEXT STORY

Stories You May Like

  • the case of tampering with the historic barandari of dinanagar
    ਦੀਨਾਨਗਰ ਦੀ ਇਤਿਹਾਸਕ ਬਾਰਾਂਦਰੀ ਨਾਲ ਛੇੜਛਾੜ ਮਾਮਲਾ ਗਰਮਾਇਆ, ਪੁਲਸ ਵੱਲੋਂ ਮਾਮਲਾ ਦਰਜ
  • ssp khanna help
    ਕੁੜੀ ਦੀ ਨਸ਼ੇ ਦੀ ਹਾਲਤ 'ਚ ਵਾਇਰਲ ਹੋਈ ਵੀਡੀਓ, ਪਰਿਵਾਰ ਦੀ ਮਦਦ ਲਈ ਘਰ ਪਹੁੰਚੀ SSP
  • case registered against 3 for stealing cash and ring from house
    ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ
  • aneet padda mourns the loss of her grandfather
    'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ
  • sdm khanna inspection
    ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
  • police personnel accused of looting 15 acres of wheat crop
    ਪੁਲਸ ਮੁਲਾਜ਼ਮਾਂ 'ਤੇ 15 ਏਕੜ ਕਣਕ ਦੀ ਫ਼ਸਲ ਲੁੱਟਣ ਦੇ ਦੋਸ਼, ਮਾਮਲਾ ਦਰਜ
  • president  draupadi murmu  shimla  atal tunnel
    6 ਦਿਨਾ ਯਾਤਰਾ ਲਈ ਸ਼ਿਮਲਾ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kerala election result
      ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ
    • lotus blooms in bengal pm modis first reaction
      ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ...
    • these railway board employees will also fulfill their dream of becoming officers
      ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ ਮੁਲਾਜ਼ਮਾਂ ਦਾ ਵੀ ਅਫਸਰ ਬਣਨ...
    • behind congress  s victory in kerala gautam seth
      ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ...
    • jairam ramesh thanked the people
      ਕੇਰਲ 'ਚ UDF ਦੀ ਵੱਡੀ ਬੜ੍ਹਤ 'ਤੇ ਜੈਰਾਮ ਰਮੇਸ਼ ਨੇ ਲੋਕਾਂ ਦਾ ਕੀਤਾ ਧੰਨਵਾਦ
    • faridabad  person  son  canal  police
      ਘਰਵਾਲੀ ਨਾਲ ਝਗੜੇ ਮਗਰੋਂ ਬੰਦੇ ਨੇ 2 ਬੇਟਿਆਂ ਸਣੇ ਨਹਿਰ 'ਚ ਮਾਰ ਦਿੱਤੀ ਛਾਲ
    • sunetra pawar wins baramati bypoll
      ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ ਵੱਡੇ ਵੋਟ ਫਰਕ ਨਾਲ ਦਰਜ ਕੀਤੀ...
    • mk stalin defeated kolathur election
      ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS...
    • bike truck collision
      ਬਾਈਕ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ! 3 ਲੋਕਾਂ ਦੀ ਦਰਦਨਾਕ ਮੌਤ
    • priyanka gandhi speaks on udf  s lead in kerala
      "ਤੁਹਾਡਾ ਭਰੋਸਾ ਸਾਡਾ ਮਾਰਗਦਰਸ਼ਨ ਕਰੇਗਾ", ਕੇਰਲ 'ਚ UDF ਦੀ ਬੜ੍ਹਤ 'ਤੇ ਬੋਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +