Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:19:08 PM

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • two big predictions regarding gold price gold may fall or go beyond

    Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ,...

  • blinkit store s food license suspended reliance retail under investigation

    ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੁਣ 20 ਡਿਗਰੀ ਸੈਲੀਅਸ ਤੋਂ ਘੱਟ 'ਤੇ ਨਹੀਂ ਚੱਲੇਗਾ AC!

NATIONAL News Punjabi(ਦੇਸ਼)

ਹੁਣ 20 ਡਿਗਰੀ ਸੈਲੀਅਸ ਤੋਂ ਘੱਟ 'ਤੇ ਨਹੀਂ ਚੱਲੇਗਾ AC!

  • Edited By Disha,
  • Updated: 11 Jun, 2025 11:24 AM
National
ac government temperature
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਏਅਰ ਕੰਡੀਸ਼ਨਰ (AC) ਦੀ ਵਰਤੋਂ ਕਰਨ ਵਾਲਿਆਂ ਦੀ ਅਹਿਮ ਖ਼ਬਰ ਹੈ। ਹੁਣ ਤੁਸੀਂ ਆਪਣੇ ਘਰ, ਦਫ਼ਤਰ ਜਾਂ ਮਾਲ 'ਚ ਏਸੀ ਦਾ ਤਾਪਮਾਨ 20 ਡਿਗਰੀ ਸੈਲਸੀਅਸ ਤੋਂ ਘੱਟ ਅਤੇ 28 ਡਿਗਰੀ ਸੈਲਸੀਅਸ ਤੋਂ ਵੱਧ ਨਹੀਂ ਰੱਖ ਸਕੋਗੇ। ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟੜ ਨੇ ਮੰਗਲਵਾਰ ਨੂੰ ਇਸ ਨਵੇਂ ਨਿਯਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੋ ਲੋਕ 16-18 ਡਿਗਰੀ 'ਤੇ 'ਠੰਡਾ ਏਸੀ' ਚਲਾਉਣ ਦੇ ਆਦੀ ਹਨ, ਉਨ੍ਹਾਂ ਨੂੰ ਹੁਣ ਆਪਣੀ ਆਦਤ ਬਦਲਣੀ ਪਵੇਗੀ।

ਇਹ ਵੀ ਪੜ੍ਹੋ : ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਕਿਉਂ ਹੋ ਰਿਹਾ ਹੈ ਇਹ ਤਬਦੀਲੀ?

ਖੱਟੜ ਨੇ ਦੱਸਿਆ ਕਿ ਇੰਨੇ ਘੱਟ ਤਾਪਮਾਨ 'ਤੇ ਏਸੀ ਚਲਾਉਣ ਨਾਲ ਨਾ ਸਿਰਫ਼ ਬਿਜਲੀ ਬਰਬਾਦ ਹੁੰਦੀ ਹੈ, ਸਗੋਂ ਮਸ਼ੀਨ 'ਤੇ ਵੀ ਜ਼ਿਆਦਾ ਭਾਰ ਪੈਂਦਾ ਹੈ। ਇਸ ਨਿਯਮ ਦਾ ਮੁੱਖ ਉਦੇਸ਼ ਬਿਜਲੀ ਬਚਾਉਣਾ, ਬਿਜਲੀ ਦੇ ਬਿੱਲ ਘਟਾਉਣਾ ਅਤੇ ਵਾਤਾਵਰਣ ਨੂੰ ਬਚਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਏਸੀ ਦਾ ਤਾਪਮਾਨ ਹਰ 1 ਡਿਗਰੀ ਵਧਾਉਣ ਨਾਲ ਲਗਭਗ 6 ਫੀਸਦੀ ਬਿਜਲੀ ਦੀ ਬਚਤ ਹੁੰਦੀ ਹੈ।

ਇਹ ਵੀ ਪੜ੍ਹੋ : ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ, ਡੇਢ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਕਦੋਂ ਤੋਂ ਲਾਗੂ ਹੋਵੇਗਾ ਨਵਾਂ ਨਿਯਮ?

ਖੱਟੜ ਨੇ ਦੱਸਿਆ ਕਿ ਏਸੀ ਲਈ ਨਵਾਂ ਤਾਪਮਾਨ 20 ਡਿਗਰੀ ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਤੈਅ ਕੀਤਾ ਗਿਆ ਹੈ। ਇਹ ਨਿਯਮ ਜਲਦ ਹੀ ਲਾਗੂ ਕੀਤਾ ਜਾਵੇਗਾ ਅਤੇ ਇਸ ਦੇ ਪ੍ਰਭਾਵ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਵੀਆਂ ਗਾਈਡਲਾਈਨਜ਼ ਹਾਲੇ ਟ੍ਰਾਇਲ ਅਧੀਨ ਹਨ, ਜੇਕਰ ਇਹ ਸਫ਼ਲ ਰਹੀਆਂ ਤਾਂ ਇਸ ਨੂੰ ਜਲਦੀ ਹੀ ਪੂਰੇ ਦੇਸ਼ ਭਰ 'ਚ ਲਾਗੂ ਕੀਤਾ ਜਾ ਸਕਦਾ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਇਹ ਵੀ ਕਿਹਾ ਕਿ ਅਜਿਹੇ ਨਿਯਮ ਪਹਿਲਾਂ ਹੀ ਕਈ ਦੇਸ਼ਾਂ 'ਚ ਲਾਗੂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Air conditioner
  • AC
  • government
  • temperature
  • ਏਅਰ ਕੰਡੀਸ਼ਨਰ
  • ਏਸੀ
  • ਸਰਕਾਰ
  • ਤਾਪਮਾਨ

ਗਲਤ ਤਰੀਕੇ ਨਾਲ ਬੀਮਾ ਵੇਚਣ ਵਾਲਿਆਂ ਦੀ ਖ਼ੈਰ ਨਹੀਂ, RBI ਨੇ ਦਿੱਤੇ ਸੰਕੇਤ

NEXT STORY

Stories You May Like

  • pench valley express  ac coach  smoke
    ਪੇਂਚਵੈਲੀ ਐਕਸਪ੍ਰੈਸ ਦੇ AC ਕੋਚ 'ਚੋਂ ਨਿਕਲਿਆ ਧੂੰਆਂ, ਮਚੀ ਹਫ਼ੜਾ-ਦਫ਼ੜੀ, ਵਾਲ-ਵਾਲ ਬੱਚੇ 72 ਯਾਤਰੀ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • ed raids more than 20 locations  bundles of notes found  coal mafia
    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • underpass submerged after 20 minutes of rain
    20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ 'ਤੇ ਘਿਰੀ ਸਰਕਾਰ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda  s wife  s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • students school bus fire driver police
      ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...
    • students  protest  police  jharkhand bandh
      ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • unemployment  country  population  april june
      ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ
    • history  late manmohan singh  sonia gandhi
      ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ...
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • supreme court strict
      ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ...
    • girls  wearing jeans delhi high court
      ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ,...
    • pm modi gifts e auction
      PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
    • sbi job recruitment
      SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +