Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:41:07 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

NATIONAL News Punjabi(ਦੇਸ਼)

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

  • Edited By Rajwinder Kaur,
  • Updated: 09 Mar, 2026 03:32 PM
National
ac summer season special attention
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ: ਹੌਲੀ-ਹੌਲੀ ਮੌਸਮ ਬਦਲ ਰਿਹਾ ਹੈ ਅਤੇ ਤਾਪਮਾਨ ਵਧਣ ਦੇ ਨਾਲ ਹੀ ਗਰਮੀ ਮਹਿਸੂਸ ਹੋਣ ਲੱਗੀ ਹੈ। ਅਗਲੇ ਕੁਝ ਦਿਨਾਂ ਵਿੱਚ ਲੋਕ ਆਪਣੇ ਘਰਾਂ ਦੇ ਏਅਰ ਕੰਡੀਸ਼ਨਰ (AC) ਚਲਾਉਣੇ ਸ਼ੁਰੂ ਕਰ ਦੇਣਗੇ। ਪਰ ਕੀ ਤੁਸੀਂ ਜਾਣਦੇ ਹੋ ਕਿ ਲੰਬੇ ਸਮੇਂ ਤੋਂ ਬੰਦ ਪਏ AC ਨੂੰ ਬਿਨਾਂ ਜਾਂਚ ਕੀਤੇ ਚਲਾਉਣਾ ਤੁਹਾਡੇ ਬਿਜਲੀ ਦੇ ਬਿੱਲ ਨੂੰ 20-25% ਤੱਕ ਵਧਾ ਸਕਦਾ ਹੈ ਅਤੇ ਮਸ਼ੀਨ ਨੂੰ ਵੀ ਖਰਾਬ ਕਰ ਸਕਦਾ ਹੈ। ਗਰਮੀਆਂ ਦੇ ਸੀਜ਼ਨ ਵਿੱਚ ਪਹਿਲੀ ਵਾਰ AC ਚਲਾਉਣ ਤੋਂ ਪਹਿਲਾਂ ਕਿਹੜੀਆਂ ਖ਼ਾਸ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰ ਹੁੰਦਾ ਹੈ, ਦੇ ਬਾਰੇ ਆਓ ਜਾਣਦੇ ਹਾਂ...

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

1. ਸਰਵਿਸ ਕਰਵਾਉਣਾ ਹੈ ਬੇਹੱਦ ਜ਼ਰੂਰੀ
ਮਹੀਨਿਆਂ ਤੋਂ ਬੰਦ ਰਹਿਣ ਕਾਰਨ AC ਦੇ ਫਿਲਟਰਾਂ, ਕੋਇਲ ਅਤੇ ਆਊਟਡੋਰ ਯੂਨਿਟ ਵਿੱਚ ਧੂੜ-ਮਿੱਟੀ ਜਮ ਜਾਂਦੀ ਹੈ। ਜੇਕਰ ਬਿਨਾਂ ਸਰਵਿਸ ਦੇ AC ਚਲਾਇਆ ਜਾਵੇ, ਤਾਂ ਮਸ਼ੀਨ 'ਤੇ ਦਬਾਅ ਵਧਦਾ ਹੈ ਅਤੇ ਕੂਲਿੰਗ ਘੱਟ ਜਾਂਦੀ ਹੈ। ਕਿਸੇ ਪੇਸ਼ੇਵਰ ਮਕੈਨਿਕ ਤੋਂ ਹਾਰਡ ਸਰਵਿਸ ਕਰਵਾਉਣਾ ਬਿਹਤਰ ਹੈ ਤਾਂ ਜੋ ਬਿਜਲੀ ਦੀ ਖਪਤ ਘੱਟ ਹੋਵੇ।

2. ਲੀਕੇਜ ਅਤੇ ਡਰੇਨ ਪਾਈਪ ਦੀ ਜਾਂਚ
ਗੰਦਗੀ ਜਮ ਹੋਣ ਕਾਰਨ AC ਵਿੱਚ ਲੀਕੇਜ ਦਾ ਖਤਰਾ ਵੱਧ ਜਾਂਦਾ ਹੈ। ਖਾਸ ਕਰਕੇ ਜੇਕਰ ਤੁਹਾਡੇ ਘਰ ਸਪਲਿਟ AC ਲੱਗਿਆ ਹੈ, ਤਾਂ ਉਸ ਦੀ ਡਰੇਨ ਪਾਈਪ ਨੂੰ ਜ਼ਰੂਰ ਚੈੱਕ ਕਰੋ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਨਾ ਆਵੇ।

ਇਹ ਵੀ ਪੜ੍ਹੋ - ChatGPT 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਖਾਲੀ ਹੋ ਸਕਦਾ ਹੈ ਤੁਹਾਡਾ ਬੈਂਕ ਅਕਾਊਂਟ

3. ਸਟੈਬਲਾਈਜ਼ਰ ਅਤੇ ਵਾਇਰਿੰਗ ਚੈੱਕ ਕਰੋ
AC ਆਨ ਕਰਨ ਤੋਂ ਪਹਿਲਾਂ ਸਟੈਬਲਾਈਜ਼ਰ ਦੀ ਜਾਂਚ ਜ਼ਰੂਰ ਕਰੋ। ਇਸ ਦੇ ਨਾਲ ਹੀ ਪਲੱਗ ਅਤੇ ਤਾਰਾਂ ਨੂੰ ਦੇਖੋ ਕਿ ਕਿਤੇ ਚੂਹਿਆਂ ਨੇ ਤਾਰ ਤਾਂ ਨਹੀਂ ਕੱਟੀ। ਕੱਟੀ ਹੋਈ ਤਾਰ ਕਾਰਨ ਸ਼ਾਰਟ ਸਰਕਟ ਹੋਣ ਦਾ ਡਰ ਰਹਿੰਦਾ ਹੈ, ਜੋ ਜਾਨਲੇਵਾ ਸਾਬਤ ਹੋ ਸਕਦਾ ਹੈ।

4. ਸਭ ਤੋਂ ਪਹਿਲਾਂ 'ਫੈਨ ਮੋਡ' 'ਤੇ ਚਲਾਓ
AC ਨੂੰ ਸਿੱਧਾ 'ਕੂਲ ਮੋਡ' (Cool Mode) 'ਤੇ ਚਲਾਉਣ ਦੀ ਬਜਾਏ ਪਹਿਲਾਂ ਕੁਝ ਦੇਰ 'ਫੈਨ ਮੋਡ' 'ਤੇ ਚਲਾਓ। ਇਸ ਨਾਲ AC ਦੇ ਅੰਦਰ ਜਮਾਂ ਹੋਈ ਨਮੀ ਅਤੇ ਧੂੜ-ਮਿੱਟੀ ਬਾਹਰ ਨਿਕਲ ਜਾਵੇਗੀ ਅਤੇ ਕਮਰੇ ਵਿੱਚੋਂ ਬਦਬੂ ਵੀ ਨਹੀਂ ਆਵੇਗੀ।

ਇਹ ਵੀ ਪੜ੍ਹੋ - ਜੰਗ ਵਿਚਾਲੇ ਦੁਬਈ 'ਚ ਭਾਰਤੀ ਡਰਾਈਵਰ ਦੀ ਪਲਟੀ ਕਿਸਮਤ, ਰਾਤੋ-ਰਾਤ ਬਣਿਆ ਕਰੋੜਪਤੀ!

5. ਸਿਹਤ ਅਤੇ ਜੇਬ 'ਤੇ ਅਸਰ
ਗਰਮੀਆਂ ਦੇ ਮੌਸਮ ਵਿਚ ਬਿਨਾਂ ਸਰਵਿਸਿੰਗ ਦੇ AC ਚਲਾਉਣ ਨਾਲ ਅੰਦਰ ਜਮਾਂ ਗੰਦਗੀ ਕਾਰਨ ਹਵਾ ਵਿੱਚ ਬਦਬੂ ਆਉਂਦੀ ਹੈ, ਜੋ ਸਾਹ ਦੀਆਂ ਬੀਮਾਰੀਆਂ ਅਤੇ ਐਲਰਜੀ ਦਾ ਕਾਰਨ ਬਣ ਸਕਦੀ ਹੈ। ਗੰਦੇ ਫਿਲਟਰਾਂ ਵਾਲਾ AC ਕੂਲਿੰਗ ਕਰਨ ਲਈ ਜ਼ਿਆਦਾ ਜ਼ੋਰ ਲਗਾਉਂਦਾ ਹੈ, ਜਿਸ ਨਾਲ ਬਿਜਲੀ ਦਾ ਬਿੱਲ ਕਾਫ਼ੀ ਵੱਧ ਜਾਂਦਾ ਹੈ। ਇਸੇ ਲਈ ਹਮੇਸ਼ਾ ਕਿਸੇ ਤਜਰਬੇਕਾਰ ਮਕੈਨਿਕ ਤੋਂ AC ਦੀ ਸਰਵਿਸ ਕਰਵਾਓ, ਕਿਉਂਕਿ ਅਣਜਾਣ ਵਿਅਕਤੀ ਵੱਲੋਂ ਕੀਤੀ ਗਈ ਛੇੜਛਾੜ ਭਵਿੱਖ ਵਿੱਚ ਮਹਿੰਗੀ ਮੁਰੰਮਤ ਦਾ ਕਾਰਨ ਬਣ ਸਕਦੀ ਹੈ।

ਇਹ ਵੀ ਪੜ੍ਹੋ - ਪਾਕਿਸਤਾਨ ’ਚ ਫਸੀ ਸਰਬਜੀਤ ਕੌਰ ਨੇ ਫਿਰ ਬਦਲਿਆ ਬਿਆਨ, ‘ਮੈਨੂੰ ਭਾਰਤ ਭੇਜੋ, ਸਾਰਾ ਸੱਚ ਦੱਸਾਂਗੀ’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Air conditioner
  • Switching On
  • Summer Season
  • Special attention
  • AC Service
  • Leakage
  • ਗਰਮੀਆਂ
  • ਏਸੀ ਚਲਾਉਣਾ

ਇਸ ਸਾਲ ਦੇ ਅੰਤ ਤੱਕ ਆ ਜਾਵੇਗੀ ਅਹਿਮਦਾਬਾਦ ਜਹਾਜ਼ ਹਾਦਸੇ ਦੀ ਅੰਤਿਮ ਰਿਪੋਰਟ: ਨਾਇਡੂ

NEXT STORY

Stories You May Like

  • festive season  acs  tvs  refrigerators  expensive  prices
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • the secret to your fortune lies in the color of your wallet
    ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • mistakes made while counting and handling banknotes can prove costly
    ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • a major gift from the railway department ahead of the festive season
    ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cbi  bank recruitment  fraud  people  arrested
      CBI ਨੇ ਬੈਂਕ ਭਰਤੀ ਰੈਕੇਟ ਦਾ ਕੀਤਾ ਪਰਦਾਫਾਸ਼, ਚਾਰ ਲੋਕ ਗ੍ਰਿਫ਼ਤਾਰ
    • coca cola and cinepolis fined rs 85 000
      Coca-cola ਤੇ ਸਿਨੇਪੋਲਿਸ ਨੂੰ ਲੱਗਾ 85,000 ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
    • aam aadmi party  bahujan samaj party  congress  leaders
      ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
    • gyanesh kumar  former judge  support  sir
      ਗਿਆਨੇਸ਼ ਕੁਮਾਰ ਦੇ ਸਮਰਥਨ ’ਚ ਆਏ 42 ਸਾਬਕਾ ਜੱਜ, SIR ਨੂੰ ਦੱਸਿਆ ਸਹੀ
    • government job 27 lakh rupees excise officer police
      ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...
    • major attack in imphal
      ਇੰਫਾਲ 'ਚ ਵੱਡਾ ਹਮਲਾ : ਗ੍ਰੇਨੇਡ ਧਮਾਕੇ 'ਚ RAF ਦਾ ਹੈੱਡ ਕਾਂਸਟੇਬਲ ਜ਼ਖਮੀ
    • supreme court  educational institutions  delhi police  government
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • vote counting begins for nandigram and rejinagar assembly by elections
      ਪੱਛਮੀ ਬੰਗਾਲ: ਨੰਦੀਗ੍ਰਾਮ ਅਤੇ ਰੇਜੀਨਗਰ ਵਿਧਾਨ ਸਭਾ ਉਪ-ਚੋਣਾਂ ਲਈ ਵੋਟਾਂ ਦੀ...
    • two people killed in a horrific road accident
      ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
    • risk of heavy rain from uttarakhand to kerala
      ਉੱਤਰਾਖੰਡ ਤੋਂ ਕੇਰਲ ਤੱਕ ਭਾਰੀ ਮੀਂਹ ਦਾ ਖ਼ਤਰਾ ! ਮੌਸਮ ਵਿਭਾਗ ਵੱਲੋਂ ਚੇਤਾਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +