Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    4:41:29 AM

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

  • petrol prices hiked by 43

    43% ਵੱਧ ਗਏ ਪੈਟਰੋਲ ਦੇ ਰੇਟ, ਮਿਡਲ ਈਸਟ ਜੰਗ...

  • two youths arrested in chandigarh bjp office grenade attack case

    ਚੰਡੀਗੜ੍ਹ 'ਚ ਭਾਜਪਾ ਦਫਤਰ ਅੱਗੇ ਧਮਾਕਾ ਮਾਮਲੇ 'ਚ...

  • roshan healthcare ayurvedic treatment

    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • AC ਉਪਭੋਗਤਾਵਾਂ ਲਈ ਰਾਹਤ, ਤਾਪਮਾਨ ਨਿਯਮ ਹਾਲੇ ਨਹੀਂ ਹੋਣਗੇ ਲਾਗੂ

NATIONAL News Punjabi(ਦੇਸ਼)

AC ਉਪਭੋਗਤਾਵਾਂ ਲਈ ਰਾਹਤ, ਤਾਪਮਾਨ ਨਿਯਮ ਹਾਲੇ ਨਹੀਂ ਹੋਣਗੇ ਲਾਗੂ

  • Edited By Disha,
  • Updated: 27 Jun, 2025 05:38 PM
New Delhi
ac temperature government
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਏਅਰ ਕੰਡੀਸ਼ਨਰ (ਏਸੀ) ਦਾ ਤਾਪਮਾਨ 20 ਡਿਗਰੀ ਸੈਲਸੀਅਸ 28 ਡਿਗਰੀ ਸੈਲਸੀਅਸ ਦੇ ਦਾਇਰੇ 'ਚ ਕਰਨ ਦੀ ਯੋਜਨਾ ਨੂੰ ਜਲਦ ਲਾਗੂ ਕਰਨ ਦੀ ਸੰਭਾਵਨਾ ਨਹੀਂ ਹੈ ਅਤੇ ਇਸ ਨੂੰ ਸਮੇਂ ਨਾਲ ਹੌਲੀ-ਹੌਲੀ ਲਾਗੂ ਕੀਤਾ ਜਾਵੇਗਾ। ਭਾਰਤ ਜਲਵਾਯੂ ਸਿਖਰ ਸੰਮੇਲਨ 'ਚ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਏਸੀ ਦੇ ਤਾਪਮਾਨ ਨਵੀਂ ਸੀਮਾ ਕਦੋਂ ਲਾਗੂ ਹੋਈ, ਤਾਂ ਯਾਦਵ ਨੇ ਕਿਹਾ ਕਿ ਅਜਿਹੀ ਕੋਈ ਵੀ ਸਥਿਤੀ '2050 ਤੋਂ ਬਾਅਦ ਹੀ' ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ,"ਮੈਨੂੰ ਨਹੀਂ ਲੱਗਦਾ ਕਿ ਇਹ ਤੁਰੰਤ ਹੋਵੇਗਾ, ਸਮੇਂ ਦੇ ਨਾਲ ਹੌਲੀ-ਹੌਲੀ ਇਸ ਦੇ ਲਈ ਸਮਰੱਥਾਵਾਂ ਬਣਾਈਆਂ ਜਾਣਗੀਆਂ।'' ਯਾਦਵ ਨੇ ਕਿਹਾ ਕਿ ਜਲਵਾਯੂ ਟੀਚਿਆਂ ਨੂੰ ਪ੍ਰਾਪਤ ਕਰਨਾ ਰਾਸ਼ਟਰੀ ਸਥਿਤੀਆਂ ਅਤੇ ਸੀਬੀਡੀਆਰ-ਆਰਸੀ (ਆਮ ਪਰ ਵੱਖਰੀਆਂ ਜ਼ਿੰਮੇਵਾਰੀਆਂ ਅਤੇ ਸੰਬੰਧਿਤ ਸਮਰੱਥਾਵਾਂ) ਸਿਧਾਂਤ ਦੇ ਅਨੁਸਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਰਾਸ਼ਟਰੀ ਤੌਰ 'ਤੇ ਨਿਰਧਾਰਤ ਯੋਗਦਾਨ (ਐੱਨਡੀਸੀ) ਜਾਂ ਰਾਸ਼ਟਰੀ ਜਲਵਾਯੂ ਯੋਜਨਾ, ਜੋ ਸੰਯੁਕਤ ਰਾਸ਼ਟਰ ਜਲਵਾਯੂ ਸੰਸਥਾ ਨੂੰ ਸੌਂਪੀ ਗਈ ਹੈ,'ਆਪਣੇ ਲੋਕਾਂ ਤੱਕ ਊਰਜਾ ਤੱਕ ਪਹੁੰਚ' ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੰਦੀ ਹੈ।

ਇਹ ਵੀ ਪੜ੍ਹੋ : ਚਾਰਜਿੰਗ ਪੂਰੀ ਹੋਣ ਤੋਂ ਬਾਅਦ ਵੀ Plug On ਹੈ, ਤਾਂ ਕੀ ਚੱਲਦਾ ਰਹਿੰਦਾ ਹੈ ਬਿਜਲੀ ਦਾ ਮੀਟਰ?

ਸੀਬੀਡੀਆਰ-ਆਰਸੀ ਦੇ ਸਿਧਾਂਤ ਦਾ ਅਰਥ ਹੈ ਕਿ ਸਾਰੇ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਲੜਨਾ ਹੋਵੇਗਾ ਪਰ ਵਿਕਸਿਤ ਦੇਸ਼ਾਂ ਨੂੰ ਹੋਰ ਵੱਧ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਇਤਿਹਾਸਕ ਰੂਪ ਨਾਲ ਨਿਕਾਸ ਲਈ ਉਹ ਵੱਧ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਕੋਲ ਵੱਧ ਸਰੋਤ ਹਨ। ਇਸੇ ਮਹੀਨੇ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਭਾਰਤ 'ਚ ਏਅਰ ਕੰਡੀਸ਼ਨਰ ਜਲਦ ਹੀ 20 ਡਿਗਰੀ ਸੈਲਸੀਅਸ ਤੋਂ 28 ਡਿਗਰੀ ਸੈਲਸੀਅਸ ਦੀ ਸੀਮਾ ਦੇ ਅੰਦਰ ਕੰਮ ਕਰਨਗੇ ਅਤੇ ਇਸ ਨੂੰ ਜ਼ਰੂਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਇਸ ਸੀਮਾ ਨਾਲ ਘੱਟੋ ਜਾਂ ਵੱਧ ਤਾਪਮਾਨ 'ਤੇ ਕੰਮ ਕਰਨਾ ਪਾਬੰਦੀਸ਼ੁਦਾ ਹੋਵੇਗਾ। ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (ਬੀਈਈ) ਅਨੁਸਾਰ, ਭਾਰਤ 'ਚ ਜ਼ਿਆਦਾਤਰ ਏਸੀ ਮੌਜੂਦਾ ਸਮੇਂ 20 ਤੋਂ 21 ਡਿਗਰੀ ਸੈਲਸੀਅਸ ਵਿਚਾਲੇ ਤੈਅ ਕੀਤੇ ਜਾਂਦੇ ਹਨ, ਹਾਲਾਂਕਿ ਆਦਰਸ਼ ਆਰਾਮਦਾਇਕ ਸੀਮਾ 24 ਤੋਂ 25 ਡਿਗਰੀ ਸੈਲਸੀਅਸ ਹੈ। ਬੀਈਈ ਨੇ ਆਰਾਮ ਅੇਤ ਊਰਜਾ ਉਪਯੋਗ ਵਿਚਾਲੇ ਸੰਤੁਲਨ ਬਣਾਏ ਰੱਖਣ ਲਈ ਏਅਰ ਕੰਡੀਸ਼ਨਰ ਨੂੰ 24 ਤੋਂ 25 ਡਿਗਰੀ 'ਤੇ ਸੈੱਟ ਕਰਨ ਦੀ ਸਲਾਹ ਦਿੱਤੀ ਹੈ। ਇਸ 'ਚ ਕਿਹਾ ਗਿਆ ਹੈ ਕਿ ਤਾਪਮਾਨ ਨੂੰ ਬਹੁਤ ਘੱਟ ਲਗਭਗ 20 ਤੋਂ 21 ਡਿਗਰੀ ਸੈਲਸੀਅਸ 'ਤੇ ਰੱਖਣ ਨਾਲ ਬਿਜਲੀ ਦੀ ਬਰਬਾਦੀ ਹੁੰਦੀ ਹੈ। ਏਜੰਸੀ ਦਾ ਇਹ ਵੀ ਕਹਿਣਾ ਹੈ ਕਿ ਏਸੀ ਦਾ ਤਾਪਮਾਨ ਸਿਰਫ਼ ਇਕ ਡਿਗਰੀ ਵਧਾਉਣ ਨਾਲ ਕਰੀਬ 6 ਫੀਸਦੀ ਬਿਜਲੀ ਦੀ ਬਚਤ ਹੋ ਸਕਦੀ ਹੈ। ਇਸ ਨੂੰ 20 ਡਿਗਰੀ ਸੈਲਸੀਅਸ ਤੋਂ ਵਧਾ ਕੇ 24 ਡਿਗਰੀ ਸੈਲਸੀਅਸ ਕਰਨ ਨਾਲ 24 ਫੀਸਦੀ ਤੱਕ ਊਰਜਾ ਦੀ ਬਚਤ ਹੋ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • AC
  • temperature
  • government
  • plan
  • ਏਸੀ
  • ਤਾਪਮਾਨ
  • ਸਰਕਾਰ
  • ਯੋਜਨਾ

ਪੈਰ ਫਿਸਲਿਆ ਜਾਂ ਕਤਲ? ਵਿਆਹੁਤਾ ਦੀ ਸ਼ੱਕੀ ਹਾਲਤ 'ਚ ਨਹਿਰ 'ਚ ਡੁੱਬਣ ਨਾਲ ਮੌਤ

NEXT STORY

Stories You May Like

  • new rules will be applicable for debit credit card holders
    Debit-Credit ਕਾਰਡ ਧਾਰਕਾਂ ਲਈ ਲਾਗੂ ਹੋਣਗੇ ਨਵੇਂ ਨਿਯਮ, ਨਹੀਂ ਮਿਲਣਗੀਆਂ ਇਹ ਸਹੂਲਤਾਂ
  • government approves 10 000 ac electric buses
    ਕੇਂਦਰ ਸਰਕਾਰ ਦਾ ਵੱਡਾ ਐਲਾਨ, 2027 ਤਕ 116 ਸ਼ਹਿਰਾਂ 'ਚ ਚਲਾਈਆਂ ਜਾਣਕਾਰੀਆਂ 10,000 AC ਈ-ਬੱਸਾਂ
  • government  electricity expensive  heat  ac  april month
    ਮਹਿੰਗੀ ਹੋਵੇਗੀ ਬਿਜਲੀ ! ਗਰਮੀ 'ਚ AC ਚਲਾਉਣ ਤੋਂ ਪਹਿਲਾਂ ਧਿਆਨ ਨਾਲ ਖ਼ਬਰ ਪੜ੍ਹ ਲੈਣ ਦਿੱਲੀ ਵਾਸੀ
  • center s new rules implemented for oil and gas companies
    LPG ਕਿੱਲਤ ਦਰਮਿਆਨ ਕੇਂਦਰ ਦਾ ਵੱਡਾ ਕਦਮ: ਤੇਲ ਤੇ ਗੈਸ ਕੰਪਨੀਆਂ ਲਈ ਨਵੇਂ ਨਿਯਮ ਲਾਗੂ
  • tax rules on buyback changed  12 percent surcharge
    ਬਾਇਬੈਕ ’ਤੇ ਟੈਕਸ ਨਿਯਮ ਬਦਲੇ, 1 ਅਪ੍ਰੈਲ ਤੋਂ 12 ਫੀਸਦੀ ਇਕਸਾਰ ਸਰਚਾਰਜ ਲਾਗੂ
  • preparations for increase in prices of ac  refrigerator and washing machines
    ਗਰਮੀ ਤੋਂ ਪਹਿਲਾਂ ਲੱਗੇਗਾ ਮਹਿੰਗਾਈ ਦਾ ਝਟਕਾ: AC, ਫਰਿੱਜ ਅਤੇ ਵਾਸ਼ਿੰਗ ਮਸ਼ੀਨਾਂ ਦੀਆਂ ਕੀਮਤਾਂ 'ਚ ਵਾਧੇ ਦੀ ਤਿਆਰੀ
  • indian high commission  s big decision regarding oci applications
    Canada 'ਚ OCI ਅਰਜ਼ੀਆਂ ਨੂੰ ਲੈ ਕੇ ਭਾਰਤੀ HC ਦਾ ਵੱਡਾ ਫੈਸਲਾ! 5 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ
  • now payment will not be made just by entering upi pin
    ਸਾਵਧਾਨ! ਹੁਣ ਸਿਰਫ਼ UPI ਪਿੰਨ ਪਾਉਣ ਨਾਲ ਨਹੀਂ ਹੋਵੇਗੀ ਪੇਮੈਂਟ, RBI ਨੇ ਲਾਗੂ ਕੀਤੇ ਸਖ਼ਤ ਨਿਯਮ
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • crude oil prices rise after trump s speech india s expenditure increase
      ਟਰੰਪ ਦੇ ਭਾਸ਼ਣ ਨੇ ਕੱਚੇ ਤੇਲ ਦੀਆਂ ਕੀਮਤਾਂ ਨੂੰ ਲਾਈ 'ਅੱਗ'; ਭਾਰਤ ਦਾ ਵਧੇਗਾ...
    • impact of trump s warning to iran gold prices fall sharply
      ਟਰੰਪ ਦੀ ਈਰਾਨ ਨੂੰ ਚੇਤਾਵਨੀ ਦਾ ਅਸਰ, ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ,...
    • rajnath warns pakistan
      ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦੇ'ਤੀ Warning
    • indian investors not selling property in dubai
      ਭਾਰਤੀ ਨਿਵੇਸ਼ਕਾਂ ਦੇ ਹੌਸਲੇ ਬੁਲੰਦ, ਦੁਬਈ 'ਚ ਲਗਜ਼ਰੀ ਘਰ ਵੇਚਣ ਨੂੰ ਤਿਆਰ ਨਹੀਂ...
    • what does   floccinaucinihilipilification   mean
      'Floccinaucinihilipilification' ਦਾ ਕੀ ਹੈ ਮਤਲਬ ! ਅਦਾਲਤ ਨੇ ਨਿਰਮਲਾ...
    • kerala  bjp  pm narendra modi
      ਕੇਰਲ 'ਚ ਦਿਖਾਈ ਦੇ ਰਹੀ ਭਾਜਪਾ ਦੀ ਲਹਿਰ, ਲੋਕ UDF-LDF ਤੋਂ ਤੰਗ ਹੋ ਚੁੱਕੇ...
    • amaravati  andhra pradesh  capital  parliament bill approved
      ਅਮਰਾਵਤੀ ਬਣੀ ਆਂਧਰਾ ਪ੍ਰਦੇਸ਼ ਦੀ ਸਥਾਈ ਰਾਜਧਾਨੀ, ਸੰਸਦ ਤੋਂ ਬਿੱਲ ਨੂੰ ਮਨਜ਼ੂਰੀ
    • car  fire  cctv footage
      ਬਿਲਾਸਪੁਰ 'ਚ ਅਣਪਛਾਤੇ ਬਦਮਾਸ਼ ਨੇ ਕਾਰ ਨੂੰ ਲਾਈ ਅੱਗ, CCTV ਫੁਟੇਜ ਆਈ ਸਾਹਮਣੇ
    • nitish kumar  chief minister  s post  z plus security
      ਨਿਤੀਸ਼ ਕੁਮਾਰ ਨੂੰ CM ਅਹੁਦਾ ਛੱਡਣ ਮਗਰੋਂ ਵੀ ਮਿਲੇਗੀ 'Z+ ਸੁਰੱਖਿਆ'
    • gangotri dham kiwar  open april 19
      19 ਅਪ੍ਰੈਲ ਨੂੰ ਖੁੱਲ੍ਹਣਗੇ ਗੰਗੋਤਰੀ ਧਾਮ ਦੇ ਕਿਵਾੜ, ਅੰਤਿਮ ਪੜਾਅ 'ਤੇ ਪੁੱਜੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +