Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    10:41:01 AM

  • punjab students  education department

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ...

  • us airstrike on iran

    ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

  • when will punjab employees get da

    ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • AC ਦੀ ਵਰਤੋਂ ਨਾਲ...! ਵਧਦੀ ਗਰਮੀ ਵਿਚਾਲੇ UN ਨੇ ਜਾਰੀ ਕਰ'ਤੀ ਚਿਤਾਵਨੀ

NATIONAL News Punjabi(ਦੇਸ਼)

AC ਦੀ ਵਰਤੋਂ ਨਾਲ...! ਵਧਦੀ ਗਰਮੀ ਵਿਚਾਲੇ UN ਨੇ ਜਾਰੀ ਕਰ'ਤੀ ਚਿਤਾਵਨੀ

  • Edited By Disha,
  • Updated: 05 Jun, 2026 03:29 PM
New Delhi
ac united nations india heat 50 degree temperature
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤ 'ਚ ਹਰ ਸਾਲ ਵਧ ਰਹੀ ਗਰਮੀ ਦੇ ਵਿਚਕਾਰ, ਸੰਯੁਕਤ ਰਾਸ਼ਟਰ ਵਾਤਾਵਰਣ ਪ੍ਰੋਗਰਾਮ (UNEP) ਦੀ ਮੁਖੀ ਇੰਗਰ ਐਂਡਰਸਨ ਨੇ ਭਾਰਤ ਨੂੰ ਇਕ ਅਹਿਮ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਹਿੰਗੇ ਅਤੇ ਵੱਧ ਬਿਜਲੀ ਖਪਤ ਕਰਨ ਵਾਲੇ 'ਏਅਰ ਕੰਡੀਸ਼ਨਰਾਂ' (AC) 'ਤੇ ਨਿਰਭਰ ਰਹਿਣ ਦੀ ਬਜਾਏ, ਹੁਣ ਠੰਢਕ ਲਈ ਕੁਦਰਤੀ ਉਪਾਵਾਂ ਨੂੰ ਅਪਣਾਉਣ ਦਾ ਸਮਾਂ ਆ ਗਿਆ ਹੈ। ਐਂਡਰਸਨ ਨੇ ਇਕ ਵਿਸ਼ੇਸ਼ ਇੰਟਰਵਿਊ ਦੌਰਾਨ ਦੱਸਿਆ ਕਿ ਗਰਮੀ ਦਾ ਪ੍ਰਕੋਪ ਹੁਣ ਹੜ੍ਹ, ਤੂਫਾਨ ਅਤੇ ਜੰਗਲਾਂ ਦੀ ਅੱਗ ਨਾਲ ਹੋਣ ਵਾਲੀਆਂ ਮੌਤਾਂ ਨਾਲੋਂ ਵੀ ਵੱਧ ਜਾਨਲੇਵਾ ਸਾਬਤ ਹੋ ਰਿਹਾ ਹੈ। ਸਭ ਤੋਂ ਵੱਧ ਚਿੰਤਾ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਪ੍ਰਗਟਾਈ ਗਈ ਹੈ। ਉਨ੍ਹਾਂ ਅਨੁਸਾਰ, ਦੁਨੀਆ ਦੇ ਕੁੱਲ ਕਾਰਜਬਲ ਦਾ ਲਗਭਗ 70 ਫੀਸਦੀ ਹਿੱਸਾ ਖਤਰਨਾਕ ਗਰਮੀ ਦੀ ਲਪੇਟ 'ਚ ਹੈ ਅਤੇ ਭਾਰਤ 'ਚ ਅਸੰਗਠਿਤ ਖੇਤਰ ਦੇ ਲਗਭਗ 82 ਫੀਸਦੀ ਕਾਮੇ ਇਸ ਘੇਰੇ 'ਚ ਆਉਂਦੇ ਹਨ।

ਦਿੱਲੀ 'ਚ ਤਾਪਮਾਨ 50 ਡਿਗਰੀ ਦੇ ਕਰੀਬ 

ਯੂਐੱਨਈਪੀ ਮੁਖੀ ਨੇ ਕਿਹਾ ਕਿ ਨਵੀਂ ਦਿੱਲੀ ਦੁਨੀਆ ਦੇ ਸਭ ਤੋਂ ਗਰਮ ਵੱਡੇ ਸ਼ਹਿਰਾਂ 'ਚੋਂ ਇਕ ਬਣ ਗਈ ਹੈ, ਜਿੱਥੇ ਤਾਪਮਾਨ 50 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਰਿਹਾ ਹੈ, ਜੋ ਕਿ ਇਨਸਾਨਾਂ ਦੇ ਰਹਿਣ ਦੀ ਸੀਮਾ ਤੋਂ ਕਿਤੇ ਵੱਧ ਹੈ। 

ਬਚਾਅ ਲਈ ਅਹਿਮ ਸੁਝਾਅ 

  • ਗਰਮੀ ਦੀ ਲਹਿਰ ਨਾਲ ਨਜਿੱਠਣ ਲਈ ਉਨ੍ਹਾਂ ਨੇ ਕਈ ਪ੍ਰਭਾਵਸ਼ਾਲੀ ਕਦਮਾਂ ਦਾ ਜ਼ਿਕਰ ਕੀਤਾ ਹੈ:
  • ਕੂਲਿੰਗ ਐਕਸ਼ਨ ਪਲਾਨ ਸ਼ਹਿਰਾਂ 'ਚ ਗਰਮੀ ਨਾਲ ਲੜਨ ਲਈ ਵਿਸ਼ੇਸ਼ ਯੋਜਨਾਵਾਂ।
  • ਠੰਢਕ ਕੇਂਦਰ ਤੇ ਛਾਂ ਵਾਲੇ ਸਥਾਨ ਲੋਕਾਂ ਦੇ ਆਰਾਮ ਲਈ ਠੰਢੀਆਂ ਥਾਵਾਂ ਅਤੇ ਪੀਣ ਵਾਲੇ ਪਾਣੀ ਦੀ ਸਹੀ ਸਹੂਲਤ।
  • ਕੰਮ ਦੇ ਘੰਟਿਆਂ 'ਚ ਬਦਲਾਅ ਭਿਆਨਕ ਗਰਮੀ ਦੌਰਾਨ ਕੰਮ ਦੇ ਸਮੇਂ ਨੂੰ ਬਦਲਣਾ।
  • ਠੰਢੀਆਂ ਛੱਤਾਂ ਖਾਸ ਕਰਕੇ ਗਰੀਬ ਬਸਤੀਆਂ 'ਚ ਛੱਤਾਂ ਨੂੰ ਠੰਢਾ ਰੱਖਣ ਵਾਲੀ ਤਕਨੀਕ ਦੀ ਵਰਤੋਂ।

ਭਾਰਤ ਦਾ ਨਿਵੇਸ਼ ਇਕ ਉਤਸ਼ਾਹਜਨਕ ਪਹਿਲੂ ਇਹ ਹੈ ਕਿ ਭਾਰਤ ਆਪਣੇ ਰਾਸ਼ਟਰੀ ਆਫ਼ਤ ਨਿਵਾਰਨ ਫੰਡ ਵਿੱਚੋਂ 1.5 ਅਰਬ ਡਾਲਰ ਕੁਦਰਤੀ ਤਰੀਕਿਆਂ ਨਾਲ ਠੰਢਕ ਪੈਦਾ ਕਰਨ ਵਾਲੇ ਸਰੋਤਾਂ ਨੂੰ ਡਿਜ਼ਾਈਨ ਕਰਨ ਅਤੇ ਬਿਹਤਰ ਵਰਤੋਂ ਲਈ ਖਰਚ ਕਰ ਰਿਹਾ ਹੈ। ਐਂਡਰਸਨ ਨੇ ਪਿੰਡ ਦੇ ਕਿਸੇ ਖੁੱਲ੍ਹੇ ਖੇਤ ਤੋਂ ਲੰਘਣ ਅਤੇ ਕੰਕ੍ਰੀਟ ਨਾਲ ਬਣੇ ਸ਼ਹਿਰੀ ਖੇਤਰ 'ਚ ਤੁਰਨ ਦੀ ਤੁਲਨਾ ਕਰਦੇ ਹੋਏ ਕਿਹਾ ਕਿ ਸ਼ਹਿਰਾਂ ਦੀ ਯੋਜਨਾ 'ਤੇ ਠੰਢਕ ਨੂੰ ਧਿਆਨ 'ਚ ਰੱਖ ਕੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ ਲੋੜ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • AC
  • United Nations
  • India
  • heat
  • 50 degree temperature
  • weather update
  • ਏਸੀ
  • ਸੰਯੁਕਤ ਰਾਸ਼ਟਰ
  • ਭਾਰਤ
  • ਗਰਮੀ
  • 50 ਡਿਗਰੀ ਤਾਪਮਾਨ
  • ਮੌਸਮ ਅਪਡੇਟ

ਕੇਰਲ : ਆਈਸ ਪਲਾਂਟ ਤੋਂ ਅਮੋਨੀਆ ਗੈਸ ਲੀਕ, ਸਾਹ ਲੈਣਾ ਹੋਇਆ ਔਖਾ, ਹਸਪਤਾਲ 'ਚ ਦਾਖਲ 11 ਲੋਕ

NEXT STORY

Stories You May Like

  • ac every 6 seconds
    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ
  • ac blast  father  death  son injured
    ਤੜਕਸਾਰ AC 'ਚ ਹੋ ਗਿਆ ਬਲਾਸਟ ! ਪਿਓ ਦੀ ਮੌਤ, ਪੁੱਤ ਦੀ ਹਾਲਤ ਗੰਭੀਰ
  • delhi airport indigo  flight ac shut down passengers
    Delhi Airport 'ਤੇ IndiGo ਦੀ flight 'ਚ ਮਚੀ ਹਾਹਾਕਾਰ, ਬਿਨਾਂ AC ਤੋਂ ਬੈਠੇ ਯਾਤਰੀ, ਹੋਏ ਪਸੀਨੋ ਪਸੀਨ
  • ac market cools down  sales of soft drinks and ice cream surge
    AC ਬਾਜ਼ਾਰ ਠੰਢਾ, ਸਾਫਟ ਡ੍ਰਿੰਕਸ ਅਤੇ ਆਈਸਕ੍ਰੀਮ ਦੀ ਵਿਕਰੀ ’ਚ ਜ਼ੋਰਦਾਰ ਉਛਾਲ
  • man front of un headquarters
    UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ
  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • punjab young boy dies due to scorching heat
    ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
  • thieves stole goods from outdoor acs of three shops at night
    ਰਾਤ ਸਮੇਂ ਚੋਰਾਂ ਨੇ ਤਿੰਨ ਦੁਕਾਨਾਂ ਦੇ ਆਊਟ ਡੋਰ AC 'ਚੋਂ ਸਾਮਾਨ ਕੀਤਾ ਚੋਰੀ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
Trending
Ek Nazar
trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the terrible deeds of kaliyuga parents
      ਕਲਯੁਗੀ ਮਾਪਿਆਂ ਦਾ ਖ਼ੌਫ਼ਨਾਕ ਕਾਰਾ ! ਹੱਥ ਬੰਨ੍ਹ ਕੇ ਦਰਵਾਜ਼ੇ 'ਤੇ ਟੰਗ'ਤੀ ਆਪਣੀ...
    • airport runway parents child urine video viral
      ਏਅਰਪੋਰਟ ਦੇ ਰਨਵੇ 'ਤੇ ਮਾਪਿਆਂ ਨੇ ਬੱਚੇ ਨੂੰ ਖੁੱਲ੍ਹੇ 'ਚ ਕਰਵਾਇਆ ਪਿਸ਼ਾਬ,...
    • india and indonesia signed agreements
      ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ...
    • 300 crores property dsp house raid
      '27 ਸਾਲਾਂ 'ਚ 300 ਕਰੋੜ ਦੀ ਜਾਇਦਾਦ...', DSP ਦੇ ਘਰ ਤੇਲੰਗਾਨਾ ਪੁਲਸ ਨੇ...
    • trinamool  bank accounts  ed  raids
      ਤ੍ਰਿਣਮੂਲ ਦੇ ਬੈਂਕ ਖਾਤਿਆਂ ਨਾਲ ਜੁੜੇ ਮਾਮਲੇ ’ਚ ਈ. ਡੀ. ਨੇ ਕੀਤੀ ਛਾਪੇਮਾਰੀ
    • 40 days 70 times theft cctv footage ram temple case
      '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ', ਰਾਮ ਮੰਦਰ ਚੜ੍ਹਾਵਾ ਚੋਰੀ...
    • modi government on alert mode due to the threat of el nino
      ਅਲ ਨੀਨੋ ਦਾ ਖ਼ਤਰਾ: ਅਲਰਟ ਮੋਡ 'ਤੇ ਸਰਕਾਰ, PMO 'ਚ ਬੈਠਕ ਦੌਰਾਨ 262 ਜ਼ਿਲ੍ਹਿਆਂ...
    • amarnath yatra largest ever jatha departs
      ਅਮਰਨਾਥ ਯਾਤਰਾ: ਹੁਣ ਤੱਕ ਦਾ ਸਭ ਤੋਂ ਵੱਡਾ ਜਥਾ ਰਵਾਨਾ, ਮਹਿਲਾ ਸ਼ਰਧਾਲੂਆਂ ਨੇ...
    • happy for the accused working at liquor shops
      ਸ਼ਰਾਬ ਦੇ ਠੇਕਿਆਂ 'ਤੇ ਕੰਮ ਕਰਦੇ ਮੁਲਜ਼ਮਾਂ ਦੀਆਂ ਮੌਜਾਂ ! ਤਨਖਾਹ 'ਚ 25%...
    • pm modi addresses in jakarta
      "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +