Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    10:58:16 PM

  • punjab bjp bl santosh

    ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ...

  • sukhbir singh badal returns to politics after attack visit bathinda

    ਹਮਲੇ ਮਗਰੋਂ ਸੁਖਬੀਰ ਬਾਦਲ ਦੀ ਸਿਆਸਤ 'ਚ ਵਾਪਸੀ! 2...

  • chandigarh ied loverpreet singh

    ਚੰਡੀਗੜ੍ਹ ਦੇ ਜੰਗਲਾਂ 'ਚੋਂ IED ਸਣੇ ਫੜੇ ਗਏ...

  • increased risk of diseases in punjab doctors issue advisory

    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਾਗੀਦੌਰਾ ਤਹਿਸੀਲ ਦਾ ਸੀਨੀਅਰ ਅਸਿਸੈਂਟ 2 ਸਾਥੀਆਂ ਸਣੇ ਗ੍ਰਿਫ਼ਤਾਰ ! ACB ਨੇ ਰੰਗੇ ਹੱਥੀਂ ਕੀਤਾ ਕਾਬੂ

NATIONAL News Punjabi(ਦੇਸ਼)

ਬਾਗੀਦੌਰਾ ਤਹਿਸੀਲ ਦਾ ਸੀਨੀਅਰ ਅਸਿਸੈਂਟ 2 ਸਾਥੀਆਂ ਸਣੇ ਗ੍ਰਿਫ਼ਤਾਰ ! ACB ਨੇ ਰੰਗੇ ਹੱਥੀਂ ਕੀਤਾ ਕਾਬੂ

  • Edited By Harpreet Singh,
  • Updated: 24 Aug, 2026 03:11 PM
National
acb arrest
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਰਾਜਸਥਾਨ 'ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਨੇ ਬਾਂਸਵਾੜਾ ਜ਼ਿਲ੍ਹੇ ਦੀ ਬਾਗੀਦੌਰਾ ਤਹਿਸੀਲ ਦਫ਼ਤਰ ਦੇ ਸੀਨੀਅਰ ਸਹਾਇਕ ਯੋਗੇਂਦਰ ਸਿੰਘ ਭਾਟੀ ਅਤੇ ਉਸ ਦੇ ਦੋ ਪ੍ਰਾਈਵੇਟ ਕਰਿੰਦਿਆਂ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇੱਕ ਫਾਈਨਾਂਸ ਕੰਪਨੀ ਵਿੱਚ ਕੰਮ ਕਰਨ ਵਾਲੇ ਸ਼ਿਕਾਇਤਕਰਤਾ ਨੇ ਏ.ਸੀ.ਬੀ. ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਹੋਮ ਲੋਨ ਮਨਜ਼ੂਰ ਕਰਨ ਤੋਂ ਪਹਿਲਾਂ ਬਿਨੈਕਾਰਾਂ ਦੀ ਰਜਿਸਟਰੀ ਸਬ-ਰਜਿਸਟ੍ਰਾਰ ਦਫ਼ਤਰ ਤੋਂ ਰਜਿਸਟਰਡ ਮਾਰਟਗੇਜ ਕਰਵਾਉਣ ਦੇ ਬਦਲੇ ਯੋਗੇਂਦਰ ਸਿੰਘ ਭਾਟੀ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਏ.ਸੀ.ਬੀ. ਵੱਲੋਂ ਕਰਵਾਈ ਗਈ ਸ਼ਿਕਾਇਤ ਦੀ ਪੁਸ਼ਟੀ ਦੌਰਾਨ ਦੋ ਫਾਈਲਾਂ ਦੇ ਮਾਰਟਗੇਜ ਲਈ ਪ੍ਰਤੀ ਫਾਈਲ 2,500 ਰੁਪਏ ਦੇ ਹਿਸਾਬ ਨਾਲ 5,000 ਰੁਪਏ ਮੰਗੇ ਗਏ ਸਨ। ਬਾਅਦ 'ਚ 4,000 ਰੁਪਏ 'ਚ ਸਹਿਮਤੀ ਬਣੀ।

ਇਹ ਵੀ ਪੜ੍ਹੋ- ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ ਨੇ ਵੀ ਕਰ'ਤਾ ਵੱਡਾ ਐਲਾਨ

ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਏ.ਸੀ.ਬੀ. ਦੀ ਟੀਮ ਨੇ ਜਾਲ ਵਿਛਾਇਆ। ਯੋਗੇਂਦਰ ਸਿੰਘ ਭਾਟੀ ਨੇ ਰਿਸ਼ਵਤ ਦੇ 4,000 ਰੁਪਏ ਆਪਣੇ ਜਾਣਕਾਰ ਰਤਨ ਸਿੰਘ ਨੂੰ ਦੇਣ ਲਈ ਕਿਹਾ, ਜਿਸ ਨੇ ਅੱਗੇ ਇਹ ਪੈਸੇ ਵਿੱਠਲ ਨਾਮ ਦੇ ਵਿਅਕਤੀ ਨੂੰ ਸੌਂਪ ਦਿੱਤੇ। ਏ.ਸੀ.ਬੀ. ਨੇ ਮੌਕੇ 'ਤੇ ਹੀ ਰਿਸ਼ਵਤ ਦੀ ਰਕਮ ਬਰਾਮਦ ਕਰ ਕੇ ਯੋਗੇਂਦਰ ਸਿੰਘ ਭਾਟੀ, ਰਤਨ ਸਿੰਘ ਅਤੇ ਵਿੱਠਲ ਤਿੰਨਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ- ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • ACB
  • Arrest
  • Tehsil
  • Senior Assistant

ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਨੌਕਰੀਆਂ ਦੇ ਸੰਕਟ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

NEXT STORY

Stories You May Like

  • drug addict boy arrested
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • drug addict arrested with narcotics
    2 ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • moga police  heroin recovered  accused arrested
    ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • 52 arrested by delhi police
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
  • rakhis made with korean stones and imported gems are in trend
    ਇਸ ਵਾਰ ਟ੍ਰੈਂਡ 'ਚ ਕੋਰੀਅਨ ਸਟੋਨ ਤੇ ਇੰਪੋਰਟਡ ਨਗਾਂ ਨਾਲ ਤਿਆਰ ਹੋ ਰਹੀਆਂ...
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • charanjit singh channi visit jalandhar
    ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ...
  • jalandhar  s main roads filled with thousands of tons of garbage
    ਹਜ਼ਾਰਾਂ ਟਨ ਕੂੜੇ ਨਾਲ ਭਰੀਆਂ ਜਲੰਧਰ ਦੀਆਂ ਮੁੱਖ ਸੜਕਾਂ, ਟ੍ਰੈਫਿਕ ਲਈ ਕਰਨੀਆਂ...
Trending
Ek Nazar
horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian scientists  cancer  smart medicine  rk 251
      ਭਾਰਤੀ ਵਿਗਿਆਨੀਆਂ ਨੇ ਬਣਾਈ ਕੈਂਸਰ ਦੀ 'ਸਮਾਰਟ' ਦਵਾਈ
    • badmer incident
      ਖੇਡ-ਖੇਡ 'ਚ ਘਰ ਬੰਬ ਚੁੱਕ ਲਿਆਇਆ ਜਵਾਕ ! ਧਮਾਕੇ 'ਚ ਮਾਂ-ਪੁੱਤ ਗੰਭੀਰ ਰੂਪ 'ਚ...
    • inflation prices of pulses have increased
      ਮਹਿੰਗਾਈ ਦੀ ਮਾਰ: ਖੰਡ-ਪਿਆਜ਼ ਤੋਂ ਬਾਅਦ ਹੁਣ ਦਾਲਾਂ ਦੀਆਂ ਕੀਮਤਾਂ ਵਧੀਆਂ
    • big action against polluting sutlej  first fir registered himachal factory
      ਸਤਲੁਜ ਨੂੰ ਪ੍ਰਦੂਸ਼ਿਤ ਕਰਨ 'ਤੇ ਵੱਡੀ ਕਾਰਵਾਈ, ਹਿਮਾਚਲ ਦੀ ਫੈਕਟਰੀ 'ਤੇ ਪਹਿਲੀ...
    • isro  jairam ramesh  government  congress
      ਇਸਰੋ ਨੂੰ ਕਮਜ਼ੋਰ ਕਰ ਰਹੀ ਸਰਕਾਰ : ਜੈਰਾਮ ਰਮੇਸ਼
    • indian space sector
      ਸਿਰਫ਼ ਦੇਖ ਹੀ ਨਹੀਂ ਰਹੇ, ਹੁਣ ਰਾਕੇਟ ਬਣਾ ਵੀ ਰਹੇ ਹਨ ਭਾਰਤੀ ਨੌਜਵਾਨ
    • child bitten by snake in kolkata school
      ਕੋਲਕਾਤਾ ਦੇ ਸਕੂਲ 'ਚ ਬੱਚੇ ਨੂੰ ਸੱਪ ਨੇ ਡੰਗਿਆ, ਹਸਪਤਾਲ 'ਚ ਭਰਤੀ
    • groom bride wedding instagram social media
      ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...
    • government s big step ban on flour export lifted after 4 years
      ਸਰਕਾਰ ਦਾ ਵੱਡਾ ਕਦਮ : 4 ਸਾਲਾਂ ਬਾਅਦ ਆਟੇ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਹਟਾਈ
    • kailash mansarovar yatra via nathu la completed
      ਨਾਥੂ ਲਾ ਦੇ ਰਸਤੇ ਕੈਲਾਸ਼ ਮਾਨਸਰੋਵਰ ਯਾਤਰਾ ਸੰਪੰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +