Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    11:10:43 AM

  • jwalamukhi temple navratri 1 14 crore donation

    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...

  • gas connections of 2 lakh consumers cancelled in punjab

    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ!...

  • gold and silver prices fell after dussehra  know how

    ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ,...

  • outstanding electricity bills in punjab will be waived

    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ACC ਸੀਮੈਂਟ ਪਲਾਂਟ ਪ੍ਰਦੂਸ਼ਣ ਮਾਮਲਾ: NGT ਨੇ ਰਿਪੋਰਟ ਪੇਸ਼ ਕਰਨ ਲਈ ਸਾਂਝੀ ਕਮੇਟੀ ਨੂੰ 4 ਹਫ਼ਤਿਆਂ ਦਾ ਦਿੱਤਾ ਹੋਰ ਸਮ

NATIONAL News Punjabi(ਦੇਸ਼)

ACC ਸੀਮੈਂਟ ਪਲਾਂਟ ਪ੍ਰਦੂਸ਼ਣ ਮਾਮਲਾ: NGT ਨੇ ਰਿਪੋਰਟ ਪੇਸ਼ ਕਰਨ ਲਈ ਸਾਂਝੀ ਕਮੇਟੀ ਨੂੰ 4 ਹਫ਼ਤਿਆਂ ਦਾ ਦਿੱਤਾ ਹੋਰ ਸਮ

  • Edited By DILSHER,
  • Updated: 19 Dec, 2025 01:11 PM
National
acc cement plant pollution case
  • Share
    • Facebook
    • Tumblr
    • Linkedin
    • Twitter
  • Comment

ਬਿਲਾਸਪੁਰ/ਸ਼ਿਮਲਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਬਰਮਾਣਾ ਵਿਖੇ ਏਸੀਸੀ ਸੀਮੈਂਟ ਪਲਾਂਟ ਵਲੋਂ ਕਥਿਤ ਹਵਾ ਪ੍ਰਦੂਸ਼ਣ ਦੇ ਮਾਮਲੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਲਈ ਇੱਕ ਸਾਂਝੀ ਕਮੇਟੀ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਹ ਹੁਕਮ ਬੁੱਧਵਾਰ ਨੂੰ ਜਸਟਿਸ ਅਰੁਣ ਕੁਮਾਰ ਤਿਆਗੀ (ਨਿਆਇਕ ਮੈਂਬਰ) ਅਤੇ ਡਾ. ਅਫਰੋਜ਼ ਅਹਿਮਦ (ਮਾਹਿਰ ਮੈਂਬਰ) ਦੇ ਬੈਂਚ ਵੱਲੋਂ ਸੁਣਾਇਆ ਗਿਆ। ਇਹ ਕੇਸ ਪਿੰਡ ਖਤੇੜ, ਬਰਮਾਣਾ ਦੇ ਨਿਵਾਸੀ ਕਸ਼ਮੀਰ ਸਿੰਘ ਵੱਲੋਂ ਦਾਇਰ ਕੀਤਾ ਗਿਆ ਸੀ, ਜਿਨ੍ਹਾਂ ਨੇ 23 ਸਤੰਬਰ, 2024 ਨੂੰ ਸੀਮੈਂਟ ਪਲਾਂਟ ਦੇ ਕੰਮਕਾਜ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਦਾ ਦੋਸ਼ ਲਾਉਂਦਿਆਂ ਐਨ.ਜੀ.ਟੀ. ਤੱਕ ਪਹੁੰਚ ਕੀਤੀ ਸੀ। ਇਸ ਵਿੱਚ ਜਵਾਬਦੇਹਾਂ ਵਜੋਂ ਹਿਮਾਚਲ ਪ੍ਰਦੇਸ਼ ਸੂਬੇ ਦੇ ਵਾਤਾਵਰਣ ਵਿਭਾਗ ਅਤੇ ਹੋਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਹੁਕਮਾਂ ਅਨੁਸਾਰ, ਉੱਤਰਦਾਤਾ ਨੰਬਰ ਪੰਜ, ਸਾਂਝੀ ਕਮੇਟੀ, ਨੇ 16 ਦਸੰਬਰ ਨੂੰ ਇੱਕ ਵਾਧੂ ਜਵਾਬ ਦਾਖਲ ਕਰਦਿਆਂ ਕਿਹਾ ਕਿ ਉਹ 13 ਦਸੰਬਰ ਦੀ ਹਸਤਾਖਰਿਤ ਤਕਨੀਕੀ ਮਾਹਿਰ ਰਿਪੋਰਟ ਪ੍ਰਾਪਤ ਕਰਨ ਵਿੱਚ ਦੇਰੀ ਕਾਰਨ ਆਪਣੀ ਰਿਪੋਰਟ ਪਹਿਲਾਂ ਪੇਸ਼ ਨਹੀਂ ਕਰ ਸਕੇ, ਕਿਉਂਕਿ ਇਹ 16 ਦਸੰਬਰ ਨੂੰ ਪ੍ਰਾਪਤ ਹੋਈ ਸੀ। ਇਹ ਵੀ ਦੱਸਿਆ ਗਿਆ ਕਿ ਕੇਂਦਰੀ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਇੱਕ ਹੋਰ ਪੈਨਲ ਮੈਂਬਰ, ਵਿਗਿਆਨੀ 'F' ਡਾ. ਨਰਿੰਦਰ ਸ਼ਰਮਾ ਤੋਂ 16 ਦਸੰਬਰ ਦੀ ਇੱਕ ਈਮੇਲ ਪ੍ਰਾਪਤ ਹੋਈ ਸੀ। ਟ੍ਰਿਬਿਊਨਲ ਨੇ ਨਿਰਦੇਸ਼ ਦਿੱਤੇ ਕਿ ਸਾਂਝੀ ਕਮੇਟੀ ਦੇ ਦੋਵਾਂ ਮੈਂਬਰਾਂ ਵਲੋਂ ਹਸਤਾਖਰਿਤ ਰਿਪੋਰਟ ਚਾਰ ਹਫ਼ਤਿਆਂ ਦੇ ਅੰਦਰ ਦਾਖਲ ਕੀਤੀ ਜਾਵੇ। ਇਸ ਦੇ ਨਾਲ ਹੀ ਡਾ. ਸ਼ਰਮਾ ਨੂੰ ਵੀ ਇਸੇ ਸਮੇਂ ਦੇ ਅੰਦਰ ਆਪਣੀ ਰਿਪੋਰਟ ਜਾਂ ਟਿੱਪਣੀਆਂ ਵੱਖਰੇ ਤੌਰ 'ਤੇ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਫਰਵਰੀ, 2026 ਲਈ ਤੈਅ ਕੀਤੀ ਗਈ ਹੈ।

ਇਸ ਤੋਂ ਪਹਿਲਾਂ, 26 ਸਤੰਬਰ ਦੇ ਆਪਣੇ ਜਵਾਬ ਵਿੱਚ, ਹਿਮਾਚਲ ਪ੍ਰਦੇਸ਼ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡ (HPSPCB) ਨੇ ਪ੍ਰਭਾਵਿਤ ਖੇਤਰ ਵਿੱਚ ਵਾਤਾਵਰਣ ਮੁਆਵਜ਼ਾ ਫੰਡਾਂ ਦੀ ਪ੍ਰਸਤਾਵਿਤ ਵਰਤੋਂ ਬਾਰੇ ਐੱਨ.ਜੀ.ਟੀ ਨੂੰ ਸੂਚਿਤ ਕੀਤਾ ਸੀ। ਐੱਚ.ਪੀ.ਐੱਸ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਪ੍ਰਵੀਨ ਗੁਪਤਾ ਨੇ ਦੱਸਿਆ ਕਿ ਪ੍ਰਸਤਾਵਿਤ ਕੰਮਾਂ ਵਿੱਚ ਡਿਵੀਜ਼ਨਲ ਫੋਰੈਸਟ ਅਫਸਰ (ਬਿਲਾਸਪੁਰ) ਰਾਹੀਂ 15 ਲੱਖ ਰੁਪਏ ਦੀ ਲਾਗਤ ਨਾਲ ਹਵਾ ਦੀ ਗੁਣਵੱਤਾ ਅਤੇ ਵਾਤਾਵਰਣ ਦੀ ਸਿਹਤ ਸੁਧਾਰਨ ਲਈ ਟਿਕਾਊ ਜਲ ਸਰੋਤ ਵਿਕਾਸ ਸ਼ਾਮਲ ਹੈ। ਹੋਰ ਪ੍ਰਸਤਾਵਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਢਾਂਚਾ ਜਿਵੇਂ ਕਿ 4 ਲੱਖ ਰੁਪਏ ਦੀ ਲਾਗਤ ਨਾਲ ਅੱਠ ਸੈਗਰੀਗੇਸ਼ਨ ਸ਼ੈੱਡ ਅਤੇ 12.88 ਲੱਖ ਰੁਪਏ ਦੀ ਲਾਗਤ ਨਾਲ ਨਾਲਗ ਅਤੇ ਲਾਗਤ ਪਿੰਡਾਂ ਵਿੱਚ ਰੂਟ-ਜ਼ੋਨ ਟ੍ਰੀਟਮੈਂਟ ਸੁਵਿਧਾਵਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਸੀ।ਇਹ ਪ੍ਰਸਤਾਵ 24 ਸਤੰਬਰ ਨੂੰ ਵਿਚਾਰ ਲਈ ਸੀ.ਪੀ.ਸੀ.ਬੀ. ਕੋਲ ਭੇਜੇ ਗਏ ਸਨ।

ਐੱਚ.ਪੀ.ਐੱਸ.ਪੀ.ਸੀ.ਬੀ. ਨੇ ਇਹ ਵੀ ਦੱਸਿਆ ਕਿ ਏ.ਸੀ.ਸੀ ਸੀਮੈਂਟ ਲਿਮਟਿਡ ਨੇ ਵਾਤਾਵਰਣ ਮੁਆਵਜ਼ੇ ਵਜੋਂ ਸੀ. ਪੀ. ਸੀ. ਬੀ. ਤੇ ਐੱਚ.ਪੀ.ਐੱਸ.ਪੀ.ਸੀ.ਬੀ. ਕੋਲ 20-20 ਲੱਖ ਰੁਪਏ ਜਮ੍ਹਾਂ ਕਰਵਾਏ ਸਨ। ਇਸ ਵਿੱਚੋਂ 5 ਲੱਖ ਰੁਪਏ ਐੱਚ. ਪੀ. ਐੱਸ. ਪੀ. ਸੀ. ਬੀ. ਤੋਂ ਸੀ.ਪੀ. ਸੀ. ਬੀ. ਨੂੰ ਟ੍ਰਾਂਸਫਰ ਕੀਤੇ ਗਏ, ਜਿਸ ਨਾਲ ਬੋਰਡ ਕੋਲ 15 ਲੱਖ ਰੁਪਏ ਰਹਿ ਗਏ। ਬੋਰਡ ਅਨੁਸਾਰ, ਇਹ ਰਾਸ਼ੀ ਬਲਾਕ ਵਿਕਾਸ ਅਫਸਰ (ਸਦਰ, ਬਿਲਾਸਪੁਰ) ਨੂੰ ਗ੍ਰਾਮ ਪੰਚਾਇਤ ਬਰਮਾਣਾ ਵਿੱਚ ਸੋਲਰ ਸਟ੍ਰੀਟ ਲਾਈਟਾਂ ਅਤੇ ਹੈਂਡ ਪੰਪਾਂ ਦੀ ਸਥਾਪਨਾ ਵਰਗੇ ਕੰਮਾਂ ਲਈ ਜਾਰੀ ਕੀਤੀ ਗਈ ਸੀ, ਜੋ ਕਿ ਹੁਣ ਮੁਕੰਮਲ ਹੋ ਚੁੱਕੇ ਹਨ। ਏ. ਸੀ. ਸੀ. ਸੀਮੈਂਟ ਲਿਮਟਿਡ ਨੇ ਟ੍ਰਿਬਿਊਨਲ ਨੂੰ ਭਰੋਸਾ ਦਿਵਾਇਆ ਕਿ ਉਹ ਖੇਤਰ ਵਿੱਚ ਹਵਾ ਦੀ ਗੁਣਵੱਤਾ ਬਣਾਈ ਰੱਖਣ ਲਈ ਸਾਂਝੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਇਮਾਨਦਾਰੀ ਨਾਲ ਪਾਲਣਾ ਕਰ ਰਿਹਾ ਹੈ।

  • Acc
  • Cement
  • Plant
  • Pollution
  • case
  • Himachal
  • HP
  • ACC Cement Plant
  • NGT
  • HPSPCB

GRAP-4 ਲਾਗੂ ਹੋਣ ਮਗਰੋਂ ਦਿੱਲੀ ਦੀਆਂ ਸੜਕਾਂ 'ਤੇ ਵਾਹਨਾਂ ਦੀ ਘਟੀ ਆਵਾਜਾਈ

NEXT STORY

Stories You May Like

  • may be a huge increase in cement prices
    ਘਰ ਬਣਾਉਣਾ ਹੋਵੇਗਾ ਹੋਰ ਮਹਿੰਗਾ, ਸੀਮੈਂਟ ਦੀਆਂ ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • temperature drops by another 4 degrees in gurdaspur due to rain
    ਗੁਰਦਾਸਪੁਰ ’ਚ ਬਾਰਿਸ਼ ਕਾਰਨ 4 ਡਿਗਰੀ ਹੋਰ ਡਿੱਗਿਆ ਪਾਰਾ, ਕਿਸਾਨਾਂ ਦਾ ਵੀ ਹੋ ਰਿਹਾ ਨੁਕਾਸਨ
  • case registered against man for uprooting eucalyptus trees
    ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • under 17 team defeats myanmar 4 0
    ਅੰਡਰ-17 ਟੀਮ ਨੇ ਮਿਆਂਮਾਰ ਨੂੰ 4-0 ਨਾਲ ਹਰਾਇਆ
  • 4 arrested for attempted robbery involving gunfire at a textile merchant
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • piles of cash will arrive in the homes of 4 zodiac signs
      ਸ਼ਨੀਵਾਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ ! ਧਨ-ਦੌਲਤ 'ਚ...
    • bird hits air india express flight emergency landing
      Air India Express ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਬੈਂਗਲੁਰੂ ’ਚ ਹੋਈ ਐਮਰਜੈਂਸੀ...
    • kerala doctor fell 800 feet from a mountain into a lake
      ਚਮਤਕਾਰ! ਕੇਰਲਮ ’ਚ ਪਹਾੜੀ ਤੋਂ 800 ਫੁੱਟ ਹੇਠਾਂ ਝੀਲ ’ਚ ਡਿੱਗਿਆ ਡਾਕਟਰ, ਇੰਝ...
    • pm modi at a dussehra event in delhi
      'ਦੇਸ਼ ਦੇ ਦੁਸ਼ਮਣਾਂ ਨਾਲ ਮਿਲਕੇ ਲੜਨਾ ਹੋਵੇਗਾ', ਦਿੱਲੀ 'ਚ ਦੁਸਹਿਰਾ ਸਮਾਗਮ 'ਚ...
    • air india and spicejet flights decreased
      ਏਅਰ ਇੰਡੀਆ ਅਤੇ ਸਪਾਈਸਜੈੱਟ ਦੀਆਂ ਉਡਾਣਾਂ ਘਟੀਆਂ, ਅਕਾਸਾ ਏਅਰ ਦੀ ਸਮਰੱਥਾ 36...
    • yamunotri kiwaar will close on november 11
      ਸ਼ਰਧਾਲੂਆਂ ਲਈ ਅਹਿਮ ਖ਼ਬਰ: ਯਮੁਨੋਤਰੀ ਦੇ ਕਿਵਾੜ 11 ਅਤੇ ਬਦਰੀਨਾਥ ਦੇ 16 ਨਵੰਬਰ...
    • weapons for the attack on tiger shroff were supplied via train
      ਟਾਈਗਰ ਸ਼ਰਾਫ 'ਤੇ ਹਮਲੇ ਲਈ ਟ੍ਰੇਨ ਰਾਹੀਂ ਹੋਈ ਸੀ ਹਥਿਆਰਾਂ ਦੀ ਸਪਲਾਈ, ਗਿਰੋਹ...
    • heavy rain expected in several states tomorrow
      ਭਲਕੇ ਕਈ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਥਾਵਾਂ...
    • land worth rs 20 crore given to yusuf pathan
      ਯੂਸੁਫ਼ ਪਠਾਨ ਨੂੰ 20 ਕਰੋੜ ਰੁਪਏ ਦੀ ਜ਼ਮੀਨ 5.5 ਕਰੋੜ ’ਚ, ਇਸ ਨੂੰ ਲੈ ਕੇ...
    • manipur bandh
      ਮਣੀਪੁਰ ’ਚ 3 ਵਿਅਕਤੀਆਂ ਦੀ ਹੱਤਿਆ ਵਿਰੁੱਧ ਬੰਦ, ਆਮ ਜਨਜੀਵਨ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +