Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    2:35:23 PM

  • ukraine russia conflict

    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ...

  • petrol pump thrown at house  then explosion

    ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਪੰਪ!...

  • banks to remain closed for 5 consecutive days

    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ...

  • sunil jakhar  s major statement during the bjp  s   drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Pakistan
  • ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'

NATIONAL News Punjabi(ਦੇਸ਼)

ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'

  • Edited By Harpreet Singh,
  • Updated: 17 May, 2025 09:42 AM
Pakistan
acceptance of pakistani pm
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ 'ਚ 26 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਸੀ, ਜਿਸ ਦਾ ਬਦਲਾ ਲੈਣ ਲਈ ਭਾਰਤ ਨੇ ਅੱਤਵਾਦ ਖ਼ਿਲਾਫ਼ ਆਪਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। ਇਸ ਆਪਰੇਸ਼ਨ ਤਹਿਤ ਭਾਰਤ ਨੇ 7 ਮਈ ਨੂੰ ਪਾਕਿਸਤਾਨ ਸਥਿਤ ਕਈ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੇ ਹਾਲਾਤ ਬਣ ਗਏ ਸਨ ਤੇ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਮਗਰੋਂ ਭਾਰਤ ਨੇ ਵੀ ਮੂੰਹਤੋੜ ਜਵਾਬ ਦਿੱਤਾ ਸੀ।

ਹੁਣ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਹੋ ਗਈ ਹੈ ਤਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਪਹਿਲੀ ਵਾਰ ਸਵੀਕਾਰ ਕੀਤਾ ਹੈ ਕਿ ਭਾਰਤ ਨੇ 10 ਮਈ 2025 ਨੂੰ ਰਾਵਲਪਿੰਡੀ ਦੇ ਨੂਰ ਖਾਨ ਏਅਰਬੇਸ ਅਤੇ ਹੋਰ ਸੈਨਿਕ ਠਿਕਾਣਿਆਂ 'ਤੇ ਮਿਜ਼ਾਈਲ ਹਮਲੇ ਕੀਤੇ ਸਨ। ਇਹ ਹਮਲੇ ਭਾਰਤ ਦੇ "ਆਪਰੇਸ਼ਨ ਸਿੰਦੂਰ" ਦਾ ਹਿੱਸਾ ਸਨ, ਜੋ ਕਿ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਆਤੰਕੀ ਹਮਲੇ ਦੇ ਜਵਾਬ 'ਚ ਸ਼ੁਰੂ ਕੀਤਾ ਗਿਆ ਹੈ।

ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੱਸਿਆ ਕਿ ਉਨ੍ਹਾਂ ਨੂੰ 10 ਮਈ ਦੀ ਰਾਤ 2:30 ਵਜੇ ਦੇ ਕਰੀਬ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਆਸੀਮ ਮੁਨੀਰ ਦਾ ਫ਼ੋਨ ਆਇਆ ਸੀ, ਜਿਸ 'ਚ ਉਨ੍ਹਾਂ ਨੂੰ ਨੂਰ ਖਾਨ ਏਅਰਬੇਸ 'ਤੇ ਭਾਰਤੀ ਮਿਜ਼ਾਈਲ ਹਮਲੇ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਡੀ ਏਅਰ ਫੋਰਸ ਨੇ ਘਰੇਲੂ ਤਕਨੀਕ ਦੀ ਵਰਤੋਂ ਕਰ ਕੇ ਆਪਣੇ ਦੇਸ਼ ਨੂੰ ਬਚਾਇਆ, ਜਦਕਿ ਭਾਰਤ ਨੇ ਐਡਵਾਂਸਡ ਹਥਿਆਰਾਂ ਦੀ ਵਰਤੋਂ ਕਰ ਕੇ ਸਾਡੇ ਠਿਕਾਣਿਆਂ ਨੂੰ ਤਬਾਹ ਕੀਤਾ।

Pakistan PM Shahbaz Sharif says, "At around 2:30 am on 10 May, General Syed Asim Munir called me on secure line and informed me that India's ballistic missiles have hit Nur Khan Airbase and other areas... Our Air Force used homegrown technology to save our country, and they even… pic.twitter.com/3QFbiij3O6

— ANI (@ANI) May 16, 2025

ਇਹ ਵੀ ਪੜ੍ਹੋ- ''ਇਹ ਤਾਂ ਹਾਲੇ ਟ੍ਰੇਲਰ ਐ, ਟਾਈਮ ਆਉਣ 'ਤੇ ਪੂਰੀ ਪਿਕਚਰ ਵੀ ਦਿਖਾ ਦਿਆਂਗੇ..'' ; ਰੱਖਿਆ ਮੰਤਰੀ ਰਾਜਨਾਥ ਸਿੰਘ

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਨੇ ਭਾਰਤ ਵੱਲੋਂ ਕੀਤੇ ਗਏ ਹਮਲਿਆਂ ਨੂੰ ਸਰਕਾਰੀ ਤੌਰ 'ਤੇ ਸਵੀਕਾਰ ਕੀਤਾ ਹੈ, ਜਦਕਿ ਪਹਿਲਾਂ ਪਾਕਿਸਤਾਨ ਅਕਸਰ ਇਨ੍ਹਾਂ ਹਮਲਿਆਂ ਤੋਂ ਮੁਨਕਰ ਹੀ ਰਿਹਾ ਹੈ।

ਇਸ ਹਮਲੇ ਤੋਂ ਬਾਅਦ ਪਾਕਿਸਤਾਨ ਨੇ "ਆਪਰੇਸ਼ਨ ਬੁਨਿਆਨ ਉਲ ਮਰਸੂਸ" ਦੇ ਤਹਿਤ ਭਾਰਤ 'ਤੇ ਜਵਾਬੀ ਹਮਲੇ ਕੀਤੇ, ਜਿਸ 'ਚ ਡਰੋਨ, ਮਿਜ਼ਾਈਲ ਅਤੇ ਜੰਗੀ ਜਹਾਜ਼ਾਂ ਦੀ ਵਰਤੋਂ ਕੀਤੀ ਗਈ। ਹਾਲਾਂਕਿ ਭਾਰਤ ਦੇ ਮਜ਼ਬੂਤ ਏਅਰ ਡਿਫੈਂਸ ਕਾਰਨ ਪਾਕਿਸਤਾਨ ਦਾ ਕੋਈ ਵੀ ਹਮਲਾ ਕਾਮਯਾਬ ਨਹੀਂ ਹੋ ਸਕਿਆ ਤੇ ਭਾਰਤੀ ਕਾਰਵਾਈ ਕਾਰਨ ਪਾਕਿਸਤਾਨ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Pakistan
  • PM
  • Operation Sindoor
  • Acceptance

ਫਿਰ CANCEL ਹੋਣਗੀਆਂ ਫਲਾਈਟਾਂ, ਦਿੱਲੀ ਏਅਰਪੋਰਟ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ

NEXT STORY

Stories You May Like

  • pm modi birthday  burj khalifa
    UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ
  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • pakistani citizen indian border bsf
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
  • india  pakistani intruder  bsf  arrested
    ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਕੀਤਾ ਗ੍ਰਿਫ਼ਤਾਰ
  • jhiram valley  naxalites  10 convicts  punishment
    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker  s brother  mani shoker  arrested
    ਬਲੋਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
Trending
Ek Nazar
big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • country  high court  judge  appointed  delhi  jammu
      ਦੇਸ਼ ਦੀ ਕਾਨੂੰਨ ਵਿਵਸਥਾ 'ਚ ਵਿਸਥਾਰ ! 4 ਹਾਈ ਕੋਰਟਾਂ 'ਚ 14 ਨਵੇਂ ਜੱਜਾਂ ਨੂੰ...
    • home  dog  attack  injured  child
      ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ...
    • bangladeshi
      ਭਾਰਤ ਦੀ ਨੇਵੀ ਅਕੈਡਮੀ 'ਚ 1 ਸਾਲ ਤੱਕ ਕੰਮ ਕਰਦਾ ਰਿਹਾ ਬੰਗਲਾਦੇਸ਼ੀ ਨਾਗਰਿਕ !...
    • haryana police  woman  person  arrested
      ਔਰਤ ਨਾਲ ਜਬਰ ਜ਼ਿਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਨੂੰ ਲੈ ਕੇ ਵਿਅਕਤੀ...
    • growing global confidence in india  s semiconductor eco
      ਭਾਰਤ ਦੇ ਸੈਮੀਕੰਡਕਟਰ ਇਕੋਸਿਸਟਮ 'ਤੇ ਵਧ ਰਿਹਾ ਵਿਸ਼ਵਵਿਆਹੀ ਵਿਸ਼ਵਾਸ : ਉਦਯੋਗ...
    • ashwini vaishnaw  union minister  semiconductors
      ਕੁਆਲਕੌਮ, ਇੰਟੈਲ ਵਰਗੀਆਂ ਕੰਪਨੀਆਂ ਖੜ੍ਹੀਆਂ ਕਰਨਗੇ ਭਾਰਤੀ ਨੌਜਵਾਨ ! ਕੇਂਦਰੀ...
    • delhi airport  flights  delayed  passengers  boarding gate
      ਦਿੱਲੀ ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਲੇਟ ਉੱਡ ਰਹੀਆਂ ਫਲਾਈਟਾਂ,...
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • meerut  air force  air show  sky  tricolour
      ਮੇਰਠ ’ਚ ਹਵਾਈ ਫੌਜ ਦਾ ਰੋਮਾਂਚਕ ਏਅਰ ਸ਼ੋਅ, ਆਸਮਾਨ ’ਚ ਬਣਾਇਆ ਤਿਰੰਗਾ
    • post department recruitment 10th pass apply
      ਡਾਕ ਵਿਭਾਗ 'ਚ 10ਵੀਂ ਪਾਸ ਲਈ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +