Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    4:00:09 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਬਰ-ਜ਼ਨਾਹ ਦੇ ਮੁਲਜ਼ਮ ‘ਸਵੈ-ਘੋਸ਼ਿਤ ਬਾਬੇ’ ਦੀਆਂ ਮਿਲੀਆਂ 100 ਇਤਰਾਜ਼ਯੋਗ ਵੀਡੀਓਜ਼

NATIONAL News Punjabi(ਦੇਸ਼)

ਜਬਰ-ਜ਼ਨਾਹ ਦੇ ਮੁਲਜ਼ਮ ‘ਸਵੈ-ਘੋਸ਼ਿਤ ਬਾਬੇ’ ਦੀਆਂ ਮਿਲੀਆਂ 100 ਇਤਰਾਜ਼ਯੋਗ ਵੀਡੀਓਜ਼

  • Edited By Rajwinder Kaur,
  • Updated: 25 Mar, 2026 09:38 AM
National
accused  self proclaimed baba
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਨਾਸਿਕ ਦੇ ‘ਸਵੈ-ਘੋਸ਼ਿਤ ਬਾਬੇ’ ਅਤੇ ਜਬਰ-ਜ਼ਨਾਹ ਦੇ ਮੁਲਜ਼ਮ ਅਸ਼ੋਕ ਖਰਾਤ ਦੇ ਖ਼ਿਲਾਫ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਉਸ ਦੀ 1500 ਕਰੋੜ ਰੁਪਏ ਦੀ ਜਾਇਦਾਦ ਅਤੇ 100 ਇਤਰਾਜ਼ਯੋਗ ਵੀਡੀਓਜ਼ ਦਾ ਪਤਾ ਲਾਇਆ ਹੈ। ਇਹ ਜਾਣਕਾਰੀ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਸ ਬਰਾਮਦਗੀ ਨਾਲ ਜਾਂਚ ਦਾ ਘੇਰਾ ਵਧਿਆ ਹੈ ਅਤੇ ਨਾਸਿਕ ਪੁਲਸ ਤੇ ਆਮਦਨ ਕਰ ਵਿਭਾਗ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਗਿਆ ਹੈ। ਖਰਾਤ ਨਾਸਿਕ ਜ਼ਿਲ੍ਹੇ ਦੇ ਸਿੰਨਰ ਵਿਚ ਇੱਕ ਮੰਦਰ ਟਰੱਸਟ ਦਾ ਮੁਖੀ ਹੈ ਅਤੇ ਜਿਸ ਨੂੰ ਸਾਲਾਂ ਤੋਂ ਕਈ ਨੇਤਾ ਮਿਲਣ ਆਉਂਦੇ ਰਹੇ ਹਨ।

ਇਹ ਵੀ ਪੜ੍ਹੋ - 5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ ਸਰਕਾਰ ਨੇ ਲਾਇਆ ਸੈੱਸ

ਅਸ਼ੋਕ ਖਰਾਤ ਨੂੰ 18 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ 35 ਸਾਲਾ ਇੱਕ ਔਰਤ ਨੇ ਉਸ ’ਤੇ 3 ਸਾਲ ਦੀ ਮਿਆਦ ਵਿਚ ਵਾਰ-ਵਾਰ ਜਬਰ-ਜ਼ਨਾਹ ਕਰਨ ਦਾ ਦੋਸ਼ ਲਾਇਆ ਸੀ। ਖਰਾਤ ਦੇ ਖ਼ਿਲਾਫ 7 ਮਹੀਨੇ ਦੀ ਗਰਭਵਤੀ ਔਰਤ ਅਤੇ ਇਕ ਹੋਰ ਔਰਤ ਦਾ ਮੁੜ ਤੋਂ ਵਿਆਹ ਕਰਵਾਉਣ ਦੇ ਨਾਂ ’ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ 2 ਹੋਰ ਮਾਮਲੇ ਦਰਜ ਕੀਤੇ ਗਏ ਹਨ। ਆਈ. ਪੀ. ਐੱਸ. ਅਧਿਕਾਰੀ ਤੇਜਸਵਿਨੀ ਸਤਪੁਤੇ ਦੀ ਅਗਵਾਈ ਵਾਲੀ ਐੱਸ. ਆਈ. ਟੀ. ਖਰਾਤ ਦੇ ਖ਼ਿਲਾਫ 6 ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਉਸ ਨੇ ਜਨਤਾ ਨੂੰ ਨਾਸਿਕ ਵਿਚ ਅਪਰਾਧਿਕ ਮਾਮਲਿਆਂ ਨਾਲ ਸਬੰਧਤ ਕਿਸੇ ਵੀ ਢੁਕਵੀਂ ਜਾਣਕਾਰੀ ਦੇ ਨਾਲ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Accused
  • self-proclaimed Baba
  • 100 objectionable videos
  • ਮੁਲਜ਼ਮ
  • ਸਵੈ-ਘੋਸ਼ਿਤ ਬਾਬੇ
  • 100 ਇਤਰਾਜ਼ਯੋਗ ਵੀਡੀਓਜ਼

ਚੰਦਰਮਾ ਦੀ ਚਾਲ 'ਚ ਵੱਡਾ ਫੇਰਬਦਲ! ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ ਲਾਟਰੀ!

NEXT STORY

Stories You May Like

  • odhisha arrest
    ਓਡਿਸ਼ਾ ’ਚ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • pixxel raises 100 million in funding round
    'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ ਟੈਕਨਾਲੋਜੀ ਦੇ ਇਤਿਹਾਸ 'ਚ ਵੱਡਾ ਨਿਵੇਸ਼
  • cases of rape and sexual harassment against women are increasing
    ਔਰਤਾਂ ਵਿਰੁੱਧ ਵਧ ਰਹੇ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ!
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • jharkhand high court verdict in long term consensual relationships case
    7 ਸਾਲ ਤੱਕ ਸਰੀਰਕ ਸਬੰਧ, ਫਿਰ ਜਬਰ-ਜ਼ਨਾਹ ਦਾ ਦੋਸ਼...ਹਾਈਕੋਰਟ ਨੇ ਰੱਦ ਕਰ 'ਤੀ FIR
  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • hanuman ansh   earns rs 100 crore at box office
    ਨੀਮ ਕਰੌਲੀ ਬਾਬਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਹਨੂੰਮਾਨ ਅੰਸ਼' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 14 caches of arms  ammunition recovered in chhattisgarh
      ਛੱਤੀਸਗੜ੍ਹ ’ਚ ਹਥਿਆਰ, ਗੋਲਾਬਾਰੂਦ ਦੇ 14 ਜ਼ਖ਼ੀਰੇ ਬਰਾਮਦ
    • liquor ban on maha ashtami
      ਮਹਾਂ ਅਸ਼ਟਮੀ 'ਤੇ ਸ਼ਰਾਬ ਬੈਨ, ਪੰਡਾਲਾਂ ਨੂੰ 1 ਲੱਖ ਰੁਪਏ ਦੀ ਮਦਦ ਤੇ ਮੁਫ਼ਤ...
    • air india flight canceled
      ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ
    • engine of a flying plane fails 186 passengers gasp in the air
      ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ 186 ਯਾਤਰੀਆਂ ਦੇ ਸੁੱਕੇ ਸਾਹ
    • big relief for patanjali  s acharya balakrishna
      ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • mcd commissioner sanjeev khirwar in controversy again
      ਸਟੇਡੀਅਮ 'ਚ ਕੁੱਤਾ ਘੁਮਾਉਣ ਤੋਂ ਸਤਿਆ ਨਿਕੇਤਨ ਹਾਦਸੇ ਤੱਕ ! ਮੁੜ ਵਿਵਾਦਾਂ 'ਚ...
    • major police action in satya niketan accident case
      ਸੱਤਿਆ ਨਿਕੇਤਨ ਹਾਦਸਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਬਿਲਡਿੰਗ ਮਾਲਕ ਸਣੇ 3...
    • samples of medicines for heart  fever  diabetes  bp fail
      ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199...
    • byelections announced for 6 seats in 4 states
      ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +