Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:38:05 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਿਰਫ਼ 1 ਰੁਪਈਆ ਇਨਾਮ ! ਸ਼ਰਮ ਦੇ ਮਾਰੇ ਮੁਲਜ਼ਮ ਨੇ ਆਪੇ ਕਰ'ਤਾ ਸਰੰਡਰ, ਹੈਰਾਨ ਕਰੇਗਾ ਮਾਮਲਾ

NATIONAL News Punjabi(ਦੇਸ਼)

ਸਿਰਫ਼ 1 ਰੁਪਈਆ ਇਨਾਮ ! ਸ਼ਰਮ ਦੇ ਮਾਰੇ ਮੁਲਜ਼ਮ ਨੇ ਆਪੇ ਕਰ'ਤਾ ਸਰੰਡਰ, ਹੈਰਾਨ ਕਰੇਗਾ ਮਾਮਲਾ

  • Edited By Harpreet Singh,
  • Updated: 09 Feb, 2026 11:53 AM
National
accused surrenders
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦੁਨੀਆ ਭਰ ਦੀ ਪੁਲਸ ਵੱਲੋਂ ਨਾਮਵਰ ਤੇ ਵੱਡੇ ਮੁਲਜ਼ਮਾਂ ਨੂੰ ਫੜਨ ਲਈ ਅਕਸਰ ਇਨਾਮ ਦਾ ਐਲਾਨ ਕੀਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਕਾਬੂ ਕੀਤਾ ਜਾ ਸਕੇ। ਇਨਾਮ ਦੇ ਲਾਲਚ 'ਚ ਲੋਕ ਇਨ੍ਹਾਂ ਮੁਲਜ਼ਮਾਂ ਨੂੰ ਫੜਨ 'ਚ ਪੁਲਸ ਦੀ ਮਦਦ ਵੀ ਕਰਦੇ ਹਨ। ਪਰ ਇਸੇ ਦੌਰਾਨ ਮੱਧ ਪ੍ਰਦੇਸ਼ ਤੋਂ ਇਕ ਅਜਿਹੀ ਖਬਰ ਮਿਲੀ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ।

ਮੱਧ ਪ੍ਰਦੇਸ਼ ਦੀ ਨਰਸਿੰਘਪੁਰ ਪੁਲਸ ਨੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਇੱਕ ਅਜਿਹੀ ਅਨੋਖੀ ਰਣਨੀਤੀ ਅਪਣਾਈ, ਜਿਸ ਦੀ ਚਰਚਾ ਹੁਣ ਪੂਰੇ ਦੇਸ਼ ਵਿੱਚ ਹੋ ਰਹੀ ਹੈ। ਆਮ ਤੌਰ 'ਤੇ ਖ਼ਤਰਨਾਕ ਅਪਰਾਧੀਆਂ 'ਤੇ ਹਜ਼ਾਰਾਂ ਜਾਂ ਲੱਖਾਂ ਰੁਪਏ ਦਾ ਇਨਾਮ ਰੱਖਿਆ ਜਾਂਦਾ ਹੈ, ਪਰ ਇੱਥੇ ਪੁਲਸ ਨੇ ਇੱਕ ਫਰਾਰ ਚੱਲ ਰਹੇ ਸ਼ਰਾਬ ਮਾਫੀਆ 'ਤੇ ਮਹਿਜ਼ 1 ਰੁਪਏ ਦਾ ਇਨਾਮ ਐਲਾਨਿਆ ਸੀ।

ਇਹ ਮਾਮਲਾ ਨਰਸਿੰਘਪੁਰ ਜ਼ਿਲ੍ਹੇ ਦੇ ਕਰੇਲੀ ਥਾਣਾ ਖੇਤਰ ਦਾ ਹੈ। ਪੁਲਸ ਨੂੰ ਧਨਰਾਜ ਲੋਧੀ ਨਾਮਕ ਇੱਕ ਸ਼ਰਾਬ ਤਸਕਰ ਦੀ ਤਲਾਸ਼ ਸੀ, ਜੋ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਹੈ। ਉਸ ਵਿਰੁੱਧ ਆਬਕਾਰੀ ਐਕਟ ਤਹਿਤ ਕਈ ਮਾਮਲੇ ਦਰਜ ਹਨ। ਪੁਲਸ ਨੇ 9 ਜਨਵਰੀ ਨੂੰ ਇੱਕ ਥਾਰ ਗੱਡੀ ਵਿੱਚੋਂ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਸੀ, ਜਿਸ ਦਾ ਮੁੱਖ ਸਰਗਨਾ ਧਨਰਾਜ ਹੀ ਸੀ।

ਇਹ ਵੀ ਪੜ੍ਹੋ- ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

ਨਰਸਿੰਘਪੁਰ ਦੇ ਐੱਸ.ਪੀ. ਡਾ. ਰਿਸ਼ੀਕੇਸ਼ ਮੀਨਾ ਨੇ ਦੱਸਿਆ ਕਿ ਇਹ ਕਦਮ ਅਪਰਾਧੀ ਨੂੰ ਸਮਾਜ ਵਿੱਚ ਉਸ ਦੀ 'ਅਸਲੀ ਔਕਾਤ' ਦਿਖਾਉਣ ਲਈ ਚੁੱਕਿਆ ਗਿਆ ਹੈ। ਪੁਲਸ ਦਾ ਮੰਨਣਾ ਹੈ ਕਿ ਅਪਰਾਧੀ ਅਕਸਰ ਵੱਡੇ ਇਨਾਮਾਂ ਨੂੰ ਆਪਣੀ 'ਸ਼ਾਨ' ਸਮਝਣ ਲੱਗ ਜਾਂਦੇ ਹਨ। 1 ਰੁਪਏ ਦਾ ਇਨਾਮ ਉਸ ਦੇ ਹੰਕਾਰ ਨੂੰ ਤੋੜਨ ਲਈ ਰੱਖਿਆ ਗਿਆ ਸੀ।

ਹੈਰਾਨੀ ਦੀ ਗੱਲ ਇਹ ਹੈ ਕਿ ਪੁਲਸ ਦੀ ਇਹ ਚਾਲ ਕਾਮਯਾਬ ਰਹੀ ਤੇ 1 ਰੁਪਏ ਦੇ ਇਨਾਮ ਕਾਰਨ ਹੋਈ ਜਨਤਕ ਬੇਇੱਜ਼ਤੀ ਅਤੇ ਚਾਰੇ ਪਾਸੇ ਹੋ ਰਹੀ ਚਰਚਾ ਤੋਂ ਪਰੇਸ਼ਾਨ ਹੋ ਕੇ ਸ਼ਰਾਬ ਮਾਫੀਆ ਧਨਰਾਜ ਲੋਧੀ ਨੇ ਖੁਦ ਹੀ ਥਾਣੇ ਪਹੁੰਚ ਕੇ ਸਰੰਡਰ ਕਰ ਦਿੱਤਾ। ਸੋਸ਼ਲ ਮੀਡੀਆ 'ਤੇ ਪੁਲਸ ਦੇ ਇਸ 'ਸਮਾਰਟ' ਕਦਮ ਦੀ ਕਾਫੀ ਸ਼ਲਾਘਾ ਹੋ ਰਹੀ ਹੈ ਅਤੇ ਲੋਕ ਇਸ ਨੂੰ ਅਪਰਾਧੀਆਂ ਵਿਰੁੱਧ ਇੱਕ ਵੱਡੀ ਜਿੱਤ ਦੱਸ ਰਹੇ ਹਨ।

ਇਹ ਵੀ ਪੜ੍ਹੋ- ਮੱਛਰ ਤੋਂ ਬਚਣ ਲਈ ਬਾਲ਼ੀ Coil ਬਣੀ ਕਾਲ਼ ! ਬੱਸ ਬਣ ਗਈ ਅੱਗ ਦਾ ਗੋਲ਼ਾ, ਕੰਡਕਟਰ ਦੀ ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Police Reward
  • Police Station
  • Accused
  • Surrender

ਲੋਕ ਸਭਾ 'ਚ ਹੰਗਾਮਾ: ਰਾਹੁਲ ਗਾਂਧੀ ਨੂੰ ਬੋਲਣ ਦੇਣ ਦੀ ਮੰਗ 'ਤੇ ਅੜੀ ਕਾਂਗਰਸ, ਸਦਨ ਦੀ ਕਾਰਵਾਈ ਮੁਲਤਵੀ

NEXT STORY

Stories You May Like

  • smit machchhar  1 crore  prize  national honour
    ਸਮਿਤ ਮਛਾਰ ਨੂੰ ਮਿਲੇਗਾ ਬਹਾਦਰੀ ਦਾ ਇਨਾਮ ! 1 ਕਰੋੜ ਦਾ ਹੋ ਗਿਆ ਐਲਾਨ, ਰਾਸ਼ਟਰੀ ਸਨਮਾਨ...
  • bjp leader underwent knee mri but received a brain report
    ਭਾਜਪਾ ਆਗੂ ਨੇ ਗੋਡੇ ਦੀ ਕਰਵਾਈ MRI, ਮਿਲੀ 'ਦਿਮਾਗ' ਦੀ ਰਿਪੋਰਟ ; ਹੈਰਾਨ ਕਰੇਗਾ ਮਾਮਲਾ
  • accused absconding in theft case arrested  2 leds and 1 ac recovered
    ਚੋਰੀ ਦੇ ਮਾਮਲੇ ’ਚ ਫ਼ਰਾਰ ਮੁਲਜ਼ਮ ਗ੍ਰਿਫ਼ਤਾਰ, 2 ਐੱਲ. ਈ. ਡੀ. ਤੇ 1 ਏ. ਸੀ. ਬਰਾਮਦ
  • deadbody buried at a religious dera  locals create an hangama
    ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ
  • shameful incident in ludhiana
    ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
  • collapsed stair  1 student
    ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ ਮੌਤ, 3 ਜ਼ਖਮੀ
  • woman  s murder  accused arrested
    ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ ਗ੍ਰਿਫ਼ਤਾਰ
  • sonalika crosses the figure of 1 lakh tractor sales in 6 months
    ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • tribal students  3 officials  suspended
      ਠਾਣੇ ਦੇ ਆਸ਼ਰਮ ਸਕੂਲ 'ਚ ਆਦਿਵਾਸੀ ਵਿਦਿਆਰਥੀ ਦੀ ਮੌਤ, 3 ਅਧਿਕਾਰੀ ਮੁਅੱਤਲ
    • saharanpur  yatra  pilgrims  injured  police
      ਸਹਾਰਨਪੁਰ 'ਚ ਵਾਪਰਿਆ ਭਿਆਨਕ ਹਾਦਸਾ ! ਯਾਤਰਾ 'ਤੇ ਗਏ 4 ਸ਼ਰਧਾਲੂਆਂ ਦੀ ਮੌਤ, ਕਈ...
    • kedarnath route  landslide  pilgrimage  road closed
      ਕੇਦਾਰਨਾਥ ਮਾਰਗ 'ਚ ਇਕ ਵਾਰ ਫ਼ਿਰ ਹੋਈ ਲੈਂਡਸਲਾਈਡ ! ਰੋਕੀ ਗਈ ਯਾਤਰਾ
    • usa truck overturns haryana youth
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ ਹਰਿਆਣਵੀ ਨੌਜਵਾਨ ਦੀ ਗਈ ਜਾਨ
    • jnu    professor dismissed  allegations
      ਜਿਨਸੀ ਸ਼ੋਸ਼ਣ ਮਾਮਲੇ ’ਚ JNU ਦਾ ਪ੍ਰੋਫੈਸਰ ਬਰਖ਼ਾਸਤ
    • cjp  delhi police  abhijeet dipke  airport
      CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ ਪੁਲਸ ਨੇ ਅਭਿਜੀਤ ਦੀਪਕੇ ਨੂੰ...
    • paper leak nta report
      ਪੇਪਰ ਲੀਕ ਰੋਕਣ ਲਈ ਸੰਸਦੀ ਸਥਾਈ ਕਮੇਟੀ ਨੇ ਤਿਆਰ ਕੀਤਾ ਪਲਾਨ ! NTA 'ਚ ਸੁਧਾਰ...
    • cjp founder abhijit dipke
      ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +