Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    6:07:18 PM

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

  • mukerian kartoli rail line will transform the kandi area

    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ...

  • morgan stanley s warning stock market may fall sharply in 30 days

    Morgan Stanley ਦੀ ਚਿਤਾਵਨੀ : 30 ਦਿਨਾਂ ’ਚ...

  • new regarding the blast at the jalalabad police station

    ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਦਿ ਕੈਲਾਸ਼ ਯਾਤਰਾ 20 ਸਤੰਬਰ ਤੱਕ ਹੋਈ ਮੁਲਤਵੀ

NATIONAL News Punjabi(ਦੇਸ਼)

ਆਦਿ ਕੈਲਾਸ਼ ਯਾਤਰਾ 20 ਸਤੰਬਰ ਤੱਕ ਹੋਈ ਮੁਲਤਵੀ

  • Edited By Disha,
  • Updated: 14 Sep, 2026 05:50 PM
National
adi kailash yatra postponed  20 september
  • Share
    • Facebook
    • Tumblr
    • Linkedin
    • Twitter
  • Comment

ਪਿਥੌਰਾਗੜ੍ਹ (ਏਜੰਸੀ)- ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ 'ਚ ਆਦਿ ਕੈਲਾਸ਼ ਯਾਤਰਾ ਦਾ 15 ਸਤੰਬਰ ਤੋਂ ਸ਼ੁਰੂ ਹੋਣ ਵਾਲਾ ਦੂਜਾ ਪੜਾਅ ਪ੍ਰਤੀਕੂਲ ਮੌਸਮ ਅਤੇ ਸੜਕਾਂ ਬੰਦ ਹੋਣ ਕਾਰਨ 20 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਾਕਰੀ ਦਿੱਤੀ। ਧਾਰਚੁਲਾ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸਡੀਐੱਮ) ਅਸ਼ੀਸ਼ ਜੋਸ਼ੀ ਨੇ ਕਿਹਾ ਕਿ ਆਦਿ ਕੈਲਾਸ਼ ਜਾਣ ਵਾਲੇ ਸ਼ਰਧਾਲੂਆਂ ਲਈ 'ਇਨਰਲਾਈਨ ਪਰਮਿਟ' ਜਾਰੀ ਕਰਨਾ 20 ਸਤੰਬਰ ਤੋਂ ਸ਼ੁਰੂ ਹੋਵੇਗਾ, ਪਰ ਇਹ ਇਕ ਸੰਭਾਵਿਤ ਤਰੀਕ ਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਖੇਤਰ 'ਚ ਮੌਸਮ ਅਤੇ ਯਾਤਰਾ ਦੀਆਂ ਸਥਿਤੀਆਂ ਅਨੁਕੂਲ ਰਹਿੰਦੀਆਂ ਹਨ, ਤਾਂ 20 ਸਤੰਬਰ ਤੋਂ ਯਾਤਰਾ ਦੇ ਦੂਜੇ ਪੜਾਅ ਲਈ 'ਇਨਰਲਾਈਨ ਪਰਮਿਟ' ਜਾਰੀ ਕੀਤੇ ਜਾਣਗੇ।  'ਇਨਰਲਾਈਨ ਪਰਮਿਟ' ਇਕ ਅਧਿਕਾਰਤ ਯਾਤਰਾ ਦਸਤਾਵੇਜ਼ ਹੈ, ਜੋ ਭਾਰਤੀ ਨਾਗਰਿਕਾਂ ਨੂੰ ਸੀਮਿਤ ਸਮੇਂ ਲਈ ਵੱਖ-ਵੱਖ ਰਾਜਾਂ ਦੇ ਕੁਝ ਸੁਰੱਖਿਅਤ ਅਤੇ ਪਾਬੁੰਦੀਸ਼ੁਦਾ ਖੇਤਰਾਂ 'ਚ ਦਾਖਲ ਹੋਣ ਜਾਂ ਰਹਿਣ ਦੀ ਆਗਿਆ ਦਿੰਦਾ ਹੈ। ਅਧਿਕਾਰੀ ਦੇ ਅਨੁਸਾਰ, ਧਾਰਚੂਲਾ-ਗੁੰਜੀ ਰੂਟ 'ਤੇ ਕੁਲਗੜ ਨੇੜੇ ਬੇਲੀ ਪੁਲ 2 ਹਫ਼ਤਿਆਂ 'ਚ ਦੂਜੀ ਵਾਰ ਰੁੜ੍ਹ ਜਾਣ ਕਾਰਨ ਯਾਤਰਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਦੀ ਤਰੀਕ ਅੱਗੇ ਵਧਾਈ ਗਈ ਹੈ।

ਜੋਸ਼ੀ ਨੇ ਕਿਹਾ,"ਸਰਹੱਦੀ ਸੜਕ ਸੰਗਠਨ (ਬੀ.ਆਰ.ਓ.) ਨੇ ਪੁਲ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ, ਜਦੋਂ ਕਿ ਫੌਜ ਨੇ ਉੱਚੀਆਂ ਵਾਦੀਆਂ ਲਈ ਇਕ ਵਿਕਲਪਿਕ ਰਸਤਾ ਤਿਆਰ ਕੀਤਾ ਹੈ। ਇਸ ਲਈ, ਮੌਸਮ ਅਤੇ ਆਵਾਜਾਈ ਦੋਵਾਂ ਸਥਿਤੀਆਂ ਦੇ ਸੁਰੱਖਿਅਤ ਯਾਤਰਾ ਦਾ ਸੰਕੇਤ ਮਿਲਣ 'ਤੇ ਅਸੀਂ ਯਾਤਰਾ ਸ਼ੁਰੂ ਕਰਾਂਗੇ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Adi Kailash Yatra Postponed
  • September 20
  • ਆਦਿ ਕੈਲਾਸ਼ ਯਾਤਰਾ
  • ਮੁਲਤਵੀ
  • 20 ਸਤੰਬਰ

ਦਿੱਲੀ 'ਚ ਨਸ਼ੇ ਖ਼ਿਲਾਫ਼ ਵੱਡਾ ਐਕਸ਼ਨ! 3.71 ਕਰੋੜ ਕੈਸ਼ ਤੇ ਸਮੈਕ ਬਰਾਮਦ, 10 ਕਾਬੂ

NEXT STORY

Stories You May Like

  • kedarnath yatra on foot  stop  trekking route
    ਪੈਦਲ ਕੇਦਾਰਨਾਥ ਯਾਤਰਾ ਮੁਲਤਵੀ; ਟ੍ਰੈਕਿੰਗ ਰੂਟ 'ਤੇ ਚਿਰਬਾਸਾ ਹੈਲੀਪੈਡ ਨੇੜੇ ਪਹਾੜੀ ਤੋਂ ਡਿੱਗੇ ਪਥਰ, 1 ਦੀ ਮੌਤ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • qualified for the under 20 asian cup after 20 years
    ਭਾਰਤੀ ਫੁੱਟਬਾਲ ਲਈ ਇਤਿਹਾਸਕ ਦਿਨ, 20 ਸਾਲ ਬਾਅਦ ਅੰਡਰ-20 ਏਸ਼ੀਅਨ ਕੱਪ ਲਈ ਕੀਤਾ ਕੁਆਲੀਫਾਈਡ
  • iffjk 2026 gets off to a grand start
    IFFJK 2026 ਦੀ ਹੋਈ ਸ਼ਾਨਦਾਰ ਸ਼ੁਰੂਆਤ, 10 ਸਤੰਬਰ ਤੱਕ ਚੱਲੇਗਾ ਸਿਨੇਮਾ ਦਾ ਜਸ਼ਨ
  • external affairs minister  jaishankar  ukraine  poland  travel
    3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ
  • jammu  delhi katra expressway  bulldozer  20 shops
    ਜੰਮੂ 'ਚ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਚਲਾਇਆ ਬੁਲਡੋਜ਼ਰ, ਢਹਿ-ਢੇਰੀ ਕੀਤੀਆਂ 20 ਦੁਕਾਨਾਂ
  • decision to keep industries closed for a week in punjab
    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ ਇੰਨਾ ਵੱਡਾ ਫ਼ੈਸਲਾ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • malaysian pm visits kerala
      ਕੇਰਲ ਪਹੁੰਚੇ ਮਲੇਸ਼ੀਆ ਦੇ PM ਅਨਵਰ ਇਬਰਾਹਿਮ ! CM ਸਤੀਸ਼ਨ ਨਾਲ ਕੀਤੀ ਮੁਲਾਕਾਤ
    • congress targets central government over wholesale inflation
      ਥੋਕ ਮਹਿੰਗਾਈ ਨੂੰ ਲੈ ਕੇ ਕਾਂਗਰਸ ਦਾ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
    • hindi  the language that unites indians   rekha gupta
      ਹਿੰਦੀ ਭਾਰਤੀਆਂ ਨੂੰ ਇੱਕ ਸੂਤਰ 'ਚ ਬੰਨ੍ਹਣ ਵਾਲੀ ਭਾਸ਼ਾ ਹੈ: ਰੇਖਾ ਗੁਪਤਾ
    • historic agreement regarding the kishau dam project
      ਕਿਸ਼ਾਊ ਬੰਨ੍ਹ ਪ੍ਰਾਜੈਕਟ 'ਤੇ 6 ਸੂਬਿਆਂ ਵਿਚਾਲੇ ਭਲਕੇ ਦਿੱਲੀ 'ਚ ਹੋਵੇਗਾ...
    • dri  pakistani dried dates  seized
      DRI ਨੇ 362 ਟਨ ਤੋਂ ਵੱਧ ਪਾਕਿਸਤਾਨੀ ਸੁੱਕੀ ਖਜੂਰ ਕੀਤੀ ਜ਼ਬਤ
    • bsf rescues 10 bangladeshi nationals drowning in the ganga
      ਗੰਗਾ ’ਚ ਡੁੱਬ ਰਹੇ 10 ਬੰਗਲਾਦੇਸ਼ੀ ਨਾਗਰਿਕਾਂ ਨੂੰ BSF ਨੇ ਬਚਾਇਆ
    • retired army officer  parking attendant  assault
      ਸੇਵਾਮੁਕਤ ਫ਼ੌਜ ਅਧਿਕਾਰੀ ਨਾਲ ਪਾਰਕਿੰਗ ਕਰਮਚਾਰੀਆਂ ਨੇ ਕੀਤੀ ਕੁੱਟਮਾਰ, ਪੁਲਸ ਨੇ...
    • pandit hostage 1 lakh rupees ransom
      ਇੱਛਾ ਪੂਰੀ ਨਾ ਹੋਣ 'ਤੇ ਪੰਡਿਤ ਨੂੰ ਬਣਾਇਆ ਬੰਧਕ, 1 ਲੱਖ ਰੁਪਏ ਦੀ ਮੰਗੀ ਫਿਰੌਤੀ,...
    • young man  girlfriend  bike  sack  police
      ਮੁੰਡੇ ਨੇ ਗਰਲਫ੍ਰੈਂਡ ਦਾ ਕਰ'ਤਾ ਕਤਲ ! ਬੋਰੇ 'ਚ ਪਾ ਕੇ ਜਾ ਰਿਹਾ ਸੀ ਲਾਸ਼ ਨੂੰ...
    • up  14 ias  34 pcs officers  transfers
      ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +