Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    12:21:12 PM

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ...

  • partap singh bajwa s big statement regarding parvinder jhota in the vidhan sabha

    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ...

  • sukhpal khaira suspended from punjab vidhan sabha

    ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ,...

  • horse carriage banned

    ਬੈਨ ਹੋਈ 'ਘੋੜਾ ਗੱਡੀ' ! ਭਾਰਤੀ ਨੌਜਵਾਨ ਦੀ ਮੌਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

NATIONAL News Punjabi(ਦੇਸ਼)

ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

  • Edited By Inder Prajapati,
  • Updated: 30 Sep, 2026 08:16 PM
National
advisory issued for indians
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਰੂਸ ਜਾਣ ਵਾਲੇ ਅਤੇ ਵਿਦੇਸ਼ਾਂ ਵਿੱਚ ਨੌਕਰੀ ਦੀ ਭਾਲ ਕਰ ਰਹੇ ਭਾਰਤੀ ਨਾਗਰਿਕਾਂ ਲਈ ਇੱਕ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ। ਮੰਤਰਾਲੇ ਨੇ ਨਾਗਰਿਕਾਂ ਨੂੰ ਰੂਸੀ ਸੈਨਾ ਵਿੱਚ ਭਰਤੀ ਹੋਣ ਦੇ ਖ਼ਤਰਿਆਂ ਬਾਰੇ ਚਿਤਾਵਨੀ ਦਿੱਤੀ ਹੈ ਅਤੇ ਕਿਸੇ ਵੀ ਫਰਜ਼ੀ ਨੌਕਰੀ ਦੇ ਆਫ਼ਰ ਦੇ ਝਾਂਸੇ ਵਿੱਚ ਨਾ ਆਉਣ ਦੀ ਹਦਾਇਤ ਕੀਤੀ ਹੈ।

ਵਿਦੇਸ਼ ਮੰਤਰਾਲੇ ਅਨੁਸਾਰ ਉਨ੍ਹਾਂ ਨੂੰ ਲਗਾਤਾਰ ਅਜਿਹੀਆਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਭਾਰਤੀ ਨਾਗਰਿਕਾਂ ਨੂੰ ਰੂਸੀ ਹਥਿਆਰਬੰਦ ਬਲਾਂ ਵਿੱਚ ਭਰਤੀ ਕੀਤਾ ਜਾ ਰਹਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਕਿ ਪਿਛਲੇ ਦੋ ਸਾਲਾਂ ਦੌਰਾਨ ਵੱਖ-ਵੱਖ ਮੌਕਿਆਂ 'ਤੇ ਅਜਿਹੇ ਕਦਮਾਂ ਨਾਲ ਜੁੜੇ ਗੰਭੀਰ ਜੋਖਮਾਂ ਅਤੇ ਖ਼ਤਰਿਆਂ ਬਾਰੇ ਵਾਰ-ਵਾਰ ਜਾਗਰੂਕ ਕੀਤਾ ਗਿਆ ਹੈ।

MEA releases advisory for Indians traveling to Russia.

We are continuing to see reports about Indian nationals recruited into the Russian armed forces. Government has on several occasions over the past two years underlined the risks and dangers inherent in this course of action… pic.twitter.com/oUhKktoE2K

— ANI (@ANI) September 30, 2026

ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਮੇਂ-ਸਮੇਂ 'ਤੇ ਵਿਦੇਸ਼ਾਂ ਵਿੱਚ ਨੌਕਰੀ ਦੇ ਮੌਕਿਆਂ ਬਾਰੇ ਸਾਵਧਾਨ ਰਹਿਣ ਅਤੇ ਅਣਜਾਣ ਵਿਅਕਤੀਆਂ ਦੇ ਆਫ਼ਰਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਮੰਤਰਾਲੇ ਨੇ ਨੋਟ ਕੀਤਾ ਕਿ ਕੁਝ ਲੋਕ ਵਾਧੂ ਪੈਸੇ ਅਤੇ ਹੋਰ ਲਾਭਾਂ ਦੇ ਲਾਲਚ ਵਿੱਚ ਖੁਦ ਰੂਸੀ ਸੈਨਾ ਵਿੱਚ ਸ਼ਾਮਲ ਹੋਣ ਦੇ ਰਸਤੇ ਲੱਭਦੇ ਹਨ, ਇਹ ਸੋਚ ਕੇ ਕਿ ਬਾਅਦ ਵਿੱਚ ਭਾਰਤ ਸਰਕਾਰ ਉਨ੍ਹਾਂ ਨੂੰ ਉੱਥੋਂ ਸੁਰੱਖਿਅਤ ਕੱਢ ਲਵੇਗੀ। ਮੰਤਰਾਲੇ ਨੇ ਸਾਫ਼ ਕੀਤਾ ਕਿ ਇਹ ਇੱਕ ਬਹੁਤ ਹੀ ਖ਼ਤਰਨਾਕ ਰਸਤਾ ਹੈ ਅਤੇ ਸਰਕਾਰ ਇਸ ਦੀ ਸਖ਼ਤ ਮਨਾਹੀ ਕਰਦੀ ਹੈ।

ਜ਼ਿਕਰਯੋਗ ਹੈ ਕਿ ਰੂਸ ਅਤੇ ਯੂਕ੍ਰੇਨ ਵਿਚਾਲੇ ਚੱਲ ਰਹੇ ਲੰਬੇ ਤਣਾਅ ਅਤੇ ਯੁੱਧ ਕਾਰਨ ਰੂਸ ਵਿੱਚ ਲਗਾਤਾਰ ਸੈਨਿਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸੇ ਸਥਿਤੀ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਅਜਿਹੇ ਖ਼ਤਰਨਾਕ ਕਦਮ ਚੁੱਕਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ।
 

  • Advisory
  • Ministry of External Affairs
  • Russia
  • Russian army

PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

NEXT STORY

Stories You May Like

  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • cjp protest delhi police  diverted routes  traffic advisory
    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਬਦਲੇ ਕਈ ਰੂਟ, ਦਿੱਲੀ ਪੁਲਸ ਵਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ
  • latest regarding the strike by government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ
  • festivals  online shopping  delivery  empty packets
    ਤਿਉਹਾਰਾਂ 'ਚ ਆਨਲਾਈਨ ਸ਼ਾਪਿੰਗ ਕਰਨ ਵਾਲੇ ਹੋ ਜਾਓ ਸਾਵਧਾਨ ! ਡਿਲੀਵਰ ਹੋ ਰਹੇ ਖ਼ਾਲੀ ਪੈਕੇਟ
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • chowmein  girl  temple  doctor  hospital
    ਚਾਂਈਂ-ਚਾਂਈਂ ਚਾਉਮਿਨ ਖਾਣ ਵਾਲੇ ਹੋ ਜਾਓ ਸਾਵਧਾਨ ! ਕੁੜੀ ਦੀ ਇੰਝ ਨਿਕਲੀ ਜਾਨ
  • be alert if these signs appear on the body
    ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
  • gurdaspur administration gears up to curb stubble burning
    ਗੁਰਦਾਸਪੁਰ: ਪਰਾਲੀ ਨੂੰ ਅੱਗ ਲਾਉਣ ਵਾਲਿਓ ਹੋ ਜਾਓ ਸਾਵਧਾਨ! ਹੁਣ ਇਸ ਤਰੀਕੇ ਨਾਲ ਰੱਖੀ ਜਾਵੇਗੀ ਨਜ਼ਰ
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
Trending
Ek Nazar
court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • getting a driving license will be difficult
      Driving License ਬਣਵਾਉਣਾ ਹੋਵੇਗਾ ਔਖਾ! ਟੈਸਟ 'ਚ ਪਾਸ ਹੋਣ ਲਈ ਹੁਣ 60% ਦੀ...
    • whatsapp will not work without a sim card
      ਸਿਮ ਕਾਰਡ ਤੋਂ ਬਿਨਾਂ ਨਹੀਂ ਚੱਲੇਗਾ WhatsApp, 1 ਜਨਵਰੀ ਤੋਂ ਲਾਗੂ ਹੋਣਗੇ 'SIM...
    • disasters cause annual losses of 21 lakh crore
      ਆਫ਼ਤਾਂ ’ਚ ਹਰ ਸਾਲ 21 ਲੱਖ ਕਰੋੜ ਰੁਪਏ ਦਾ ਨੁਕਸਾਨ, ਘਰਾਂ ਦੀ ਤਬਾਹੀ ਦੀ...
    • fake indian currency worth 17 29 crore found at pnb
      PNB 'ਚ ਮਿਲੇ 17.29 ਕਰੋੜ ਰੁਪਏ ਦੇ ਨਕਲੀ ਨੋਟ, NIA ਵੱਲੋਂ ਦੋ ਗ੍ਰਿਫਤਾਰ
    • major administrative reshuffle in up
      UP 'ਚ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ: 8 ADM ਅਤੇ 5 SDM ਸਮੇਤ 14 PCS...
    • if you have a girlfriend  then marry her too
      'ਗਰਲਫ੍ਰੈਂਡ ਬਣਾਓ ਤਾਂ ਵਿਆਹ ਵੀ ਕਰੋ, ਕੁੜੀ ਨੂੰ ਮਾਂ ਬਣਾ ਕੇ ਛੱਡਣਾ ਗਲਤ':...
    • gold and silver prices drop
      ਤਿਉਹਾਰਾਂ ਤੋਂ ਪਹਿਲਾਂ ਡਿੱਗ ਗਏ ਸੋਨੇ-ਚਾਂਦੀ ਦੇ ਭਾਅ, ਜਾਣੋ ਨਵੇਂ ਰੇਟ
    • schools and colleges to remain closed
      ਭਲਕੇ ਹੋ ਗਿਆ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ, ਯੂ.ਪੀ. MLC ਚੋਣਾਂ...
    • funds collected for the construction of the ram mandir
      ਰਾਮ ਮੰਦਰ ਦੇ ਨਿਰਮਾਣ ਲਈ ਇਕੱਠੇ ਕੀਤੇ ਚੰਦੇ ’ਚ ਵੀ ‘ਡਾਕਾ’ ਮਾਰਿਆ ਗਿਆ, ਪਰ ਜਾਂਚ...
    • major road accident in chhattisgarh bus full of passengers rams into a tree
      ਛੱਤੀਸਗੜ੍ਹ 'ਚ ਵੱਡਾ ਸੜਕ ਹਾਦਸਾ! ਦਰੱਖਤ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +