Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    5:26:43 AM

  • para powerlifter jhandu kumar creates history

    CWG 2026: ਪਾਵਰਲਿਫਟਰ ਝੰਡੂ ਕੁਮਾਰ ਨੇ ਰਚਿਆ...

  • two cousins from faridkot district die after car falls into canal

    ਕਾਰ ਨਹਿਰ ’ਚ ਡਿੱਗਣ ਕਾਰਨ ਦੋ ਚਚੇਰੇ ਭਰਾਵਾਂ ਦੀ...

  • big news union minister ravneet bittu resigned

    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ...

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਸਤਾ ਸਾਮਾਨ ਪੈ ਸਕਦੈ ਮਹਿੰਗਾ! ਆਨਲਾਈਨ ਸ਼ਾਪਿੰਗ ਕਰਨ ਵਾਲਿਆਂ ਲਈ ਜਾਰੀ ਹੋਈ ਐਡਵਾਈਜ਼ਰੀ

NATIONAL News Punjabi(ਦੇਸ਼)

ਸਸਤਾ ਸਾਮਾਨ ਪੈ ਸਕਦੈ ਮਹਿੰਗਾ! ਆਨਲਾਈਨ ਸ਼ਾਪਿੰਗ ਕਰਨ ਵਾਲਿਆਂ ਲਈ ਜਾਰੀ ਹੋਈ ਐਡਵਾਈਜ਼ਰੀ

  • Edited By Shubam Kumar,
  • Updated: 12 May, 2026 03:10 PM
National
advisory issued for online shoppers
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਜੇਕਰ ਤੁਸੀਂ ਵੀ ਆਨਲਾਈਨ ਸ਼ਾਪਿੰਗ (Online Shopping) ਦੌਰਾਨ ਮਿਲਣ ਵਾਲੇ ਭਾਰੀ ਡਿਸਕਾਊਂਟ ਨੂੰ ਦੇਖ ਕੇ ਤੁਰੰਤ ਆਰਡਰ ਕਰ ਦਿੰਦੇ ਹੋ, ਤਾਂ ਸਾਵਧਾਨ ਹੋ ਜਾਣ ਦੀ ਲੋੜ ਹੈ। ਉਪਭੋਗਤਾ ਮਾਮਲੇ ਵਿਭਾਗ ਨੇ ਅਜਿਹੀ ਗਲਤੀ ਕਰਨ ਵਾਲੇ ਗਾਹਕਾਂ ਨੂੰ ਨਵੀਂ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਸਿਰਫ਼ ਛੋਟ ਦੇਖਣਾ ਹੀ ਕਾਫੀ ਨਹੀਂ ਹੈ, ਸਗੋਂ ਖਰੀਦਦਾਰੀ ਤੋਂ ਪਹਿਲਾਂ ਨਿਯਮਾਂ ਅਤੇ ਸ਼ਰਤਾਂ ਨੂੰ ਪੜ੍ਹਨਾ ਬੇਹੱਦ ਜ਼ਰੂਰੀ ਹੈ।

ਲੁਕਵੇਂ ਖਰਚਿਆਂ ਦੀ ਮਾਰ
 ਵਿਭਾਗ ਅਨੁਸਾਰ, ਕਈ ਈ-ਕਾਮਰਸ ਪਲੇਟਫਾਰਮ ਭਾਰੀ ਡਿਸਕਾਊਂਟ ਦਾ ਲਾਲਚ ਦੇ ਕੇ ਗਾਹਕਾਂ ਨੂੰ ਖਿੱਚਦੇ ਹਨ, ਪਰ ਬਾਅਦ ਵਿੱਚ ਡਿਲੀਵਰੀ ਚਾਰਜ, ਪਲੇਟਫਾਰਮ ਫੀਸ ਅਤੇ ਟੈਕਸ ਵਰਗੇ ਕਈ ਲੁਕਵੇਂ ਖਰਚੇ ਜੋੜ ਦਿੱਤੇ ਜਾਂਦੇ ਹਨ। ਇਸ ਕਾਰਨ ਆਰਡਰ ਦੇ ਅੰਤ ਵਿੱਚ ਬਣਨ ਵਾਲਾ ਫਾਈਨਲ ਬਿੱਲ ਉਮੀਦ ਨਾਲੋਂ ਕਿਤੇ ਜ਼ਿਆਦਾ ਹੋ ਜਾਂਦਾ ਹੈ।

 

जागरूक उपभोक्ता वही है जो discount के साथ-साथ terms & conditions भी ध्यान से पढ़े।
अगर आपके cart में भी अतिरिक्त शुल्क जुड़ जाए या e-commerce platform आपकी सहायता न करे, तो राष्ट्रीय उपभोक्ता हेल्पलाइन 1915 पर कॉल करें या WhatsApp 8800001915 पर संदेश भेजें।#NCH1915… pic.twitter.com/p3G3ytz2bZ

— Consumer Affairs (@jagograhakjago) May 11, 2026

'ਜਾਗੋ ਗਾਹਕ ਜਾਗੋ' ਮੁਹਿੰਮ ਤਹਿਤ ਸਲਾਹ
ਸਰਕਾਰ ਨੇ 'ਜਾਗੋ ਗਾਹਕ ਜਾਗੋ' ਮੁਹਿੰਮ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਹੈ ਕਿ ਸਮਝਦਾਰ ਗਾਹਕ ਉਹੀ ਹੈ ਜੋ ਹਰ ਛੋਟੀ ਜਾਣਕਾਰੀ ਨੂੰ ਧਿਆਨ ਨਾਲ ਪੜ੍ਹਦਾ ਹੈ। ਵਿਭਾਗ ਨੇ ਅਪੀਲ ਕੀਤੀ ਹੈ ਕਿ ਫਾਈਨਲ ਪੇਮੈਂਟ ਕਰਨ ਤੋਂ ਪਹਿਲਾਂ ਬਿੱਲ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕੇ।

ਸ਼ਿਕਾਇਤ ਲਈ ਹੈਲਪਲਾਈਨ ਨੰਬਰ
 ਜੇਕਰ ਕੋਈ ਈ-ਕਾਮਰਸ ਪਲੇਟਫਾਰਮ ਗਾਹਕ ਦੀ ਸਹਾਇਤਾ ਨਹੀਂ ਕਰਦਾ ਜਾਂ ਕੋਈ ਗਲਤ ਚਾਰਜ ਵਸੂਲਦਾ ਹੈ, ਤਾਂ ਉਪਭੋਗਤਾ ਸਿੱਧੇ ਤੌਰ 'ਤੇ ਰਾਸ਼ਟਰੀ ਉਪਭੋਗਤਾ ਹੈਲਪਲਾਈਨ (NCH) ਨੰਬਰ 1915 'ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਮਦਦ ਲਈ ਵਟਸਐਪ (WhatsApp) ਨੰਬਰ 8800001915 'ਤੇ ਵੀ ਸੁਨੇਹਾ ਭੇਜਿਆ ਜਾ ਸਕਦਾ ਹੈ। ਸਰਕਾਰ ਅਨੁਸਾਰ, ਇਹ ਹੈਲਪਲਾਈਨ ਗਾਹਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ ਅਤੇ ਸਬੰਧਤ ਕੰਪਨੀਆਂ ਨਾਲ ਸੰਪਰਕ ਕਰਨ ਵਿੱਚ ਮਦਦ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Online Shopping
  • Consumer Affairs
  • Hidden Charges
  • Jago Grahak Jago

2027 ਤੱਕ ਕਿੰਨੀ ਹੋਵੇਗੀ Gold ਦੀ ਕੀਮਤ? 1 ਸਾਲ ਦੀ ਬ੍ਰੇਕ ਨਾਲ ਕਿੰਨੇ ਡਿੱਗਣਗੇ ਭਾਅ

NEXT STORY

Stories You May Like

  • petrol diesel may become expensive
    ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਰੀ ਹੋਈ ਵੱਡੀ ਚਿਤਾਵਨੀ
  • ignoring gum pain can be costly
    ਮਸੂੜਿਆਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਦਿਲ ਨੂੰ ਪਹੁੰਚ ਸਕਦੈ ਗੰਭੀਰ ਨੁਕਸਾਨ
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • big news for amarnath pilgrims
    ਅਮਰਨਾਥ ਯਾਤਰੀਆਂ ਲਈ ਵੱਡੀ ਖਬਰ: ਭਲਕੇ ਫਿਰ ਸ਼ੁਰੂ ਹੋਵੇਗੀ ਯਾਤਰਾ, ਐਡਵਾਈਜ਼ਰੀ ਜਾਰੀ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • diesel price hike
    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ ਪੈਟਰੋਲ ! ਗੁਆਂਢੀ ਮੁਲਕ 'ਚ ਨਵੀਆਂ ਦਰਾਂ ਲਾਗੂ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • iphone 18 pro max may become expensive by rs 28 600
    28600 ਰੁਪਏ ਮਹਿੰਗਾ ਹੋ ਸਕਦੈ iPhone 18 Pro Max ! ਜਾਣੋ ਕੀ ਹੈ ਕਾਰਨ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi thanks people for overwhelming response to video
      PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
    • big news for amarnath pilgrims
      ਅਮਰਨਾਥ ਯਾਤਰੀਆਂ ਲਈ ਵੱਡੀ ਖਬਰ: ਭਲਕੇ ਫਿਰ ਸ਼ੁਰੂ ਹੋਵੇਗੀ ਯਾਤਰਾ, ਐਡਵਾਈਜ਼ਰੀ...
    • 1 million new followers in less than 24 hours
      PM ਮੋਦੀ ਦੇ ਵੀਡੀਓ ਦਾ ਵੱਡਾ ਅਸਰ: 24 ਘੰਟਿਆਂ ਤੋਂ ਵੀ ਘੱਟ ਸਮੇਂ 'ਚ ਜੁੜੇ 10...
    • big news union minister ravneet bittu resigned
      ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
    • big decision of the government in the paper leak case
      ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA ਨੇ 47 ਅਧਿਕਾਰੀ ਕਰ 'ਤੇ...
    • cockroach janata party abhijit deepke death
      ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...
    • cjp jp nadda meeting dharmendra pradhan compensation
      CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ
    • heavy rains expected tomorrow
      ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...
    • flipkart ordered to compensate shopkeeper
      iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ...
    • epf members  interest deposited in accounts  employees start receiving sms
      EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ ਹੋਇਆ ਵਿਆਜ, ਕਰਮਚਾਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +