Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    11:39:23 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • PM ਮੋਦੀ ਨੂੰ ਮਿਲੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ

DELHI News Punjabi(ਦਿੱਲੀ)

PM ਮੋਦੀ ਨੂੰ ਮਿਲੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ

  • Updated: 19 Sep, 2018 10:48 AM
Delhi
afghanistan president arrives at delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਭਾਰਤ ਦੀ ਯਾਤਰਾ 'ਤੇ ਹਨ। ਦਿੱਲੀ ਪੁੱਜੇ ਗਨੀ ਨੇ ਹੈਦਰਾਬਾਦ ਹਾਊਸ 'ਚ ਪ੍ਰਧਾਨਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਇਕ-ਦੂਜੇ ਨਾਲ ਹੱਥ ਮਿਲਾਇਆ। ਪ੍ਰਧਾਨਮੰਤਰੀ ਨੇ ਬੁੱਧਵਾਰ ਨੂੰ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਤਿੰਨ ਪੱਖੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਤਰੀਕਿਆਂ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਖੇਤਰੀ ਸੁਰੱਖਿਆ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਿਕਾਸ ਸਾਂਝੇਦਾਰੀ ਸਮੇਤ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਹੋਈ। ਭਾਰਤ ਅਤੇ ਅਫਗਾਨਿਸਤਾਨ ਰਿਸ਼ਤਿਆਂ ਲਈ ਇਹ ਮੁਲਾਕਾਤ ਬਹੁਤ ਮਹੱਤਵਪੂਰਨ ਮੰਨੀ ਗਈ ਹੈ।
ਇੰਡੀਆ ਫਾਊਂਡੇਸ਼ਨ ਵੱਲੋਂ ਆਯੋਜਿਤ ਪ੍ਰੋਗਰਾਮ 'ਚ ਸ਼ਾਮਲ ਹੋਣ ਦੇ ਬਾਅਦ ਅਸ਼ਰਫ ਗਨੀ ਆਪਣੇ ਦੇਸ਼ ਰਵਾਨਾ ਹੋ ਜਾਣਗੇ। ਇਸ ਗੱਲ ਦਾ ਮਹੱਤਵ ਭਾਰਤ ਅਤੇ ਅਫਗਾਨਿਸਤਾਨ ਦੇ ਆਪਸੀ ਰਿਸ਼ਤਿਆਂ ਤੱਕ ਹੀ ਸੀਮਿਤ ਨਹੀਂ ਹੈ। ਅਜਿਹੀ ਉਮੀਦ ਕੀਤੀ ਜਾ ਰਹੀ ਹੈ ਕਿ ਭਾਰਤ ਅਤੇ ਅਫਗਾਨਿਸਤਾਨ ਦੇ ਰਿਸ਼ਤਿਆਂ 'ਤੇ ਵੀ ਇਸ ਦਾ ਅਸਰ ਪਵੇਗਾ।

  • Afghanistan President
  • arrives at Delhi
  • ਦਿੱਲੀ
  • ਅਫਗਾਨਿਸਤਾਨ
  • ਰਾਸ਼ਟਰਪਤੀ

ਆਸਟਰੇਲੀਆਈ ਉਤਸਵ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਬਣਨਗੇ ਮਿੱਠੇ : ਹਰਿੰਦਰ ਸਿੱਧੂ

NEXT STORY

Stories You May Like

  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • pm modi addresses in jakarta
    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ 'ਚ PM ਮੋਦੀ ਨੇ ਕੀਤਾ ਸੰਬੋਧਨ
  • pm modi visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ
  • ketan agarwal  mother  pm modi  letter
    ਪੁਣੇ ਦੇ ਕਾਰੋਬਾਰੀ ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿੱਖਿਆ ਪੱਤਰ, ਇਨਸਾਫ਼ ਦੀ ਕੀਤੀ ਅਪੀਲ
  • pm modi  s speech in melbourne
    'ਨਵੀਆਂ ਉਚਾਈਆਂ 'ਤੇ ਪਹੁੰਚੇ ਭਾਰਤ-ਆਸਟ੍ਰੇਲੀਆ ਸਬੰਧ', PM ਮੋਦੀ ਦਾ 'ਮੈਲਬੌਰਨ 'ਚ ਸੰਬੋਧਨ
  • pm modi in indonesia
    ਇੰਡੋਨੇਸ਼ੀਆ ਪੁੱਜੇ PM ਮੋਦੀ ! ਏਅਰ ਫੋਰਸ ਦੇ ਜਹਾਜ਼ਾਂ ਨੇ ਕੀਤਾ Escort, ਏਅਰਪੋਰਟ 'ਤੇ ਹੋਇਆ ਸ਼ਾਨਦਾਰ ਸੁਆਗਤ
  • pm modi may come to chandigarh on july 17
    17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
  • pm modi  s visit to australia
    PM ਮੋਦੀ ਦੀ ਆਸਟ੍ਰੇਲੀਆ ਫੇਰੀ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ 'ਚ ਇੱਕ ਮੀਲ ਪੱਥਰ ਕੀਤਾ ਸਥਾਪਿਤ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • jairam ramesh  narendra modi  rahul gandhi  mallikarjun kharge  letter
      'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ...
    • mallikarjun kharge rahul gandhi letter narendra modi ram temple
      ਖੜਗੇ ਤੇ ਰਾਹੁਲ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ ! ਰਾਮ ਮੰਦਰ ਚੜ੍ਹਾਵਾ...
    • delhi cm rekha gupta birthday
      ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
    • sonam wangchuk s hunger strike continues in the hospital as well
      ਸੋਨਮ ਵਾਂਗਚੁਕ ਦੀ ਹਸਪਤਾਲ 'ਚ ਵੀ ਭੁੱਖ ਹੜਤਾਲ ਜਾਰੀ, ਪਤਨੀ ਨੇ ਦੇਸ਼ ਦੇ ਨਾਂ ਜਾਰੀ...
    • shekhar suman targets the government in support of sonam wangchuk
      'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ...
    • not only did she improve education
      ਸਿੱਖਿਆ ਸੁਧਾਰ ਹੀ ਨਹੀਂ, ਫ਼ੌਜੀਆਂ ਤੇ ਕਿਸਾਨਾਂ ਲਈ ਵੀ ਕੀਤਾ ਵੱਡਾ ਕੰਮ, ਜਾਣੋ...
    • bpsc  s 72nd prelims exam postponed
      BPSC ਦੀ 72ਵੀਂ ਪ੍ਰੀਲਿਮਸ ਪ੍ਰੀਖਿਆ ਮੁਲਤਵੀ, 26 ਜੁਲਾਈ ਨੂੰ ਹੋਣਾ ਸੀ ਪੇਪਰ
    • supreme court  s big verdict on ipc 294
      ਸਿਰਫ਼ ਗਾਲੀ-ਗਲੋਚ ਕਰਨਾ ਅਸ਼ਲੀਲਤਾ ਨਹੀਂ: IPC 294 'ਤੇ ਸੁਪਰੀਮ ਕੋਰਟ ਦਾ ਵੱਡਾ...
    • jairam ramesh cornered the central government on controversial bills
      JPC ਵੱਲੋਂ 2 ਵਿਵਾਦਪੂਰਨ ਬਿੱਲਾਂ ਨੂੰ ਟਾਲਣ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ...
    • 72nd national film awards announced
      72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +