Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    11:14:03 AM

  • big revelation in the case of looting rs 72 lakh from a businessman in jalandhar

    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ...

  • gold and silver prices take a long jump

    ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...

  • deep dhillon s special interview

    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ,...

  • us debt

    ਟਰੰਪ ਰਾਜ 'ਚ ਅਮਰੀਕਾ 'ਤੇ ਵੱਡਾ ਸੰਕਟ ! ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਪੁੱਜਦੇ ਹੀ ਰੋ ਪਏ ਅਫ਼ਗਾਨਿਸਤਾਨ ਦੇ ਸਿੱਖ ਸੰਸਦ ਮੈਂਬਰ, ਕਿਹਾ- ‘ਸਭ ਕੁਝ ਖ਼ਤਮ ਹੋ ਗਿਆ’

NATIONAL News Punjabi(ਦੇਸ਼)

ਭਾਰਤ ਪੁੱਜਦੇ ਹੀ ਰੋ ਪਏ ਅਫ਼ਗਾਨਿਸਤਾਨ ਦੇ ਸਿੱਖ ਸੰਸਦ ਮੈਂਬਰ, ਕਿਹਾ- ‘ਸਭ ਕੁਝ ਖ਼ਤਮ ਹੋ ਗਿਆ’

  • Edited By Tanu,
  • Updated: 22 Aug, 2021 01:03 PM
New Delhi
afghanistan s mp narender singh khalsa breaks reaches india from kabul
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੇ ਫਸੇ ਭਾਰਤੀਆਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਯਾਨੀ ਕਿ ਐਤਵਾਰ ਸਵੇਰੇ ਭਾਰਤੀ ਹਵਾਈ ਫ਼ੌਜ ਦਾ ਸੀ-17 ਜਹਾਜ਼ ਅਫ਼ਗਾਨਿਸਤਾਨ ਦੇ ਕਾਬੁਲ ਸ਼ਹਿਰ ਤੋਂ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ’ਤੇ ਉਤਰਿਆ। ਜਹਾਜ਼ ’ਚ 168 ਲੋਕ ਸਵਾਰ ਸਨ, ਜਿਸ ਵਿਚ 107 ਭਾਰਤੀ ਨਾਗਰਿਕ ਹਨ। ਯਾਤਰੀਆਂ ਦਾ ਹਵਾਈ ਅੱਡੇ ’ਤੇ ਹੀ ਕੋਵਿਡ-19 ਟੈਸਟ ਕੀਤਾ ਗਿਆ।

ਇਹ ਵੀ ਪੜ੍ਹੋ: ਅਫ਼ਗਾਨਿਸਤਾਨ ਸੰਕਟ: 168 ਯਾਤਰੀਆਂ ਨੂੰ ਲੈ ਕੇ ਕਾਬੁਲ ਤੋਂ ਭਾਰਤ ਪੁੱਜਾ IAF ਦਾ ਸੀ-17 ਜਹਾਜ਼

#WATCH | Afghanistan's MP Narender Singh Khalsa breaks down as he reaches India from Kabul.

"I feel like crying...Everything that was built in the last 20 years is now finished. It's zero now," he says. pic.twitter.com/R4Cti5MCMv

— ANI (@ANI) August 22, 2021

ਆਪਣਾ ਘਰ ਛੱਡਣਾ ਕਿਸੇ ਲਈ ਕਿੰਨਾ ਮੁਸ਼ਕਲ ਹੁੰਦਾ ਹੈ, ਇਸ ਦਾ ਅੰਦਾਜ਼ਾ ਅਫ਼ਗਾਨਿਸਤਾਨ ਦੇ ਸਿੱਖ ਸੰਸਦ ਮੈਂਬਰ ਨਰਿੰਦਰ ਸਿੰਘ ਖ਼ਾਲਸਾ ਨੂੰ ਵੇਖ ਕੇ ਲਾਇਆ ਜਾ ਸਕਦਾ ਹੈ। ਨਰਿੰਦਰ ਸਿੰਘ ਖ਼ਾਲਸਾ ਉਨ੍ਹਾਂ 168 ਲੋਕਾਂ ’ਚ ਸ਼ਾਮਲ ਹਨ, ਜਿਨ੍ਹਾਂ ਨੂੰ ਅਫ਼ਗਾਨਿਸਤਾਨ ਤੋਂ ਜਹਾਜ਼ ਜ਼ਰੀਏ ਸੁਰੱਖਿਅਤ ਦਿੱਲੀ ਲਿਆਂਦਾ ਗਿਆ ਹੈ। ਦਿੱਲੀ ਪਹੁੰਚਣ ’ਤੇ ਨਰਿੰਦਰ ਸਿੰਘ ਖ਼ਾਲਸਾ ਤੋਂ ਜਦੋਂ ਪੱਤਰਕਾਰਾਂ ਨੇ ਅਫ਼ਗਾਨਿਸਤਾਨ ਦੇ ਹਾਲਾਤ ’ਤੇ ਸਵਾਲ ਪੁੱਛੇ ਤਾਂ ਉਹ ਜਵਾਬ ਦੇਣ ਤੋਂ ਪਹਿਲਾਂ ਹੀ ਰੋ ਪਏ। ਉਨ੍ਹਾਂ ਨੇ ਕਿਹਾ ਕਿ ਉਹ ਲੋਕ ਅਫ਼ਗਾਨਿਸਤਾਨ ਵਿਚ ਪੀੜ੍ਹੀਆਂ ਤੋਂ ਰਹਿ ਰਹੇ ਸਨ ਪਰ ਅਜਿਹੇ ਹਾਲਾਤ ਕਦੇ ਵੇਖਣ ਨੂੰ ਨਹੀਂ ਮਿਲੇ ਸਨ, ਜਿਵੇਂ ਹਾਲਾਤ ਇਸ ਵਾਰ ਵੇਖਣ ਨੂੰ ਮਿਲ ਰਹੇ ਹਨ। ਨਰਿੰਦਰ ਨੇ ਰੋਂਦੇ ਹੋਏ ਕਿਹਾ ਕਿ ਪਿਛਲੇ 20 ਸਾਲਾਂ ’ਚ ਜੋ ਕੁਝ ਵੀ ਬਣਾਇਆ ਸੀ ਉਹ ਸਭ ਹੁਣ ਖ਼ਤਮ ਹੋ ਗਿਆ ਹੈ। ਹੁਣ ਇਹ ਜ਼ੀਰੋ ਹੈ। 

ਇਹ ਵੀ ਪੜ੍ਹੋ: ਇਮਰਾਨ ਦੇ ਤਾਲਿਬਾਨ ਨੂੰ ਸਮਰਥਨ ਵਾਲੇ ਬਿਆਨ ’ਤੇ ਬਿ੍ਰਟਿਸ਼ MP ਨੇ ਕਿਹਾ- ‘ਪਾਕਿ ਨੂੰ ਮਦਦ ਦੇਣ ਸਮੇਂ ਸੋਚਿਆ ਜਾਵੇ’

ਅਫ਼ਗਾਨਿਸਤਾਨ ਤੋਂ ਸੁਰੱਖਿਅਤ ਕੱਢਣ ਲਈ ਨਰਿੰਦਰ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤੀ ਹਵਾਈ ਫ਼ੌਜ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਬਹੁਤ ਬੁਰੇ ਮਾਹੌਲ ਵਿਚੋਂ ਬਾਹਰ ਕੱਢਿਆ ਹੈ। ਨਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕੁਝ ਲੋਕ ਅਜੇ ਫਸੇ ਹੋਏ ਹਨ, ਉਨ੍ਹਾਂ ਨੂੰ ਕੱਢਣ ਲਈ ਭਾਰਤ ਸਰਕਾਰ ਉਪਰਾਲਾ ਕਰੇ। 

ਸਾਰੇ ਭਾਰਤੀ ਅਤੇ ਅਫਗਾਨ ਸਿੱਖਾਂ ਨੇ ਗੁਰਦੁਆਰਿਆਂ ’ਚ ਸ਼ਰਨ ਲਈ
ਖਾਲਸਾ ਨੇ ਕਿਹਾ ਕਿ ਲਗਭਗ ਸਾਰੇ ਭਾਰਤੀ ਅਤੇ ਅਫਗਾਨ ਸਿੱਖ ਕਾਬੁਲ ਅਤੇ ਹੋਰ ਥਾਵਾਂ ’ਤੇ ਗੁਰਦੁਆਰਿਆਂ ਵਿਚ ਸ਼ਰਨ ਲੈ ਰਹੇ ਹਨ। ਲਗਭਗ 200 ਹੋਰ ਭਾਰਤੀ ਅਤੇ ਭਾਰਤੀ ਮੂਲ ਦੇ ਲੋਕ ਬਚਾਏ ਜਾਣ ਦੀ ਉਡੀਕ ਕਰ ਰਹੇ ਹਨ। ਤਾਲਿਬਾਨ ਵਲੋਂ ਕਾਬੁਲ ਹਵਾਈ ਅੱਡੇ ’ਤੇ ਜਾਂਦੇ ਸਮੇਂ ਸ਼ਨੀਵਾਰ ਨੂੰ ਭਾਰਤੀਆਂ ਅਤੇ ਅਫਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਕੁਝ ਦੇਰ ਲਈ ਹਿਰਾਸਤ ਵਿਚ ਲੈਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਨੂੰ ਦਰਦਨਾਕ ਤਜ਼ਰਬਿਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਦੱਸਿਆ ਕਿ ਤਾਲਿਬਾਨ ਨੇ ਸਾਨੂੰ ਭਾਰਤੀਆਂ ਤੋਂ ਵੱਖ ਕੀਤਾ। ਹਵਾਈ ਅੱਡੇ ਦੇ ਹਰ ਗੇਟ ’ਤੇ 5000-6000 ਲੋਕ ਖੜ੍ਹੇ ਸਨ। ਸ਼ੁਰੂ ਵਿਚ ਅਸੀਂ ਅੰਦਰ ਨਹੀਂ ਜਾ ਸਕੇ। ਖਾਲਸਾ ਨੇ ਕਿਹਾ ਕਿ ਤਾਲਿਬਾਨ ਦੇ ਇਕ ਸ਼ਖਸ ਨੇ ਸਾਨੂੰ ਪ੍ਰੇਸ਼ਾਨ ਕੀਤਾ। ਫਿਰ ਅਸੀਂ ਉਥੋਂ ਨਿਕਲ ਗਏ ਅਤੇ ਇਕ ਗੁਰਦੁਆਰੇ ਵਿਚ ਆ ਗਏ। ਸਾਡੇ ਭਾਰਤੀ ਮਿੱਤਰਾਂ ਨੂੰ ਵੀ ਪ੍ਰੇਸ਼ਾਨ ਕੀਤਾ ਗਿਆ। ਇਹ ਸਮਝਣਾ ਮੁਸ਼ਕਲ ਸੀ ਕਿ ਕੌਣ ਚੰਗਾ ਇਨਸਾਨ ਸੀ ਅਤੇ ਕੌਣ ਬੁਰਾ। ਫਿਰ ਰਾਤ ਦੇ ਲਗਭਗ 8 ਵਜੇ, ਅਸੀਂ ਇਕ ਵੀ. ਆਈ. ਪੀ. ਪ੍ਰਵੇਸ਼ ਸਥਾਨ ਰਾਹੀਂ ਹਵਾਈ ਅੱਡੇ ’ਚ ਦਾਖਲ ਹੋਏ। ਖਾਲਸਾ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਮੰਦਰ ਅਤੇ ਗੁਰਦੁਆਰੇ ਅਜੇ ਸੁਰੱਖਿਅਤ ਹਨ।

ਇਹ ਵੀ ਪੜ੍ਹੋ: ਲਾਦੇਨ ਦਾ ਰਿਸ਼ਤੇਦਾਰ ਹੈ ਅਫਗਾਨ ਦਾ ਸੰਭਾਵਿਤ ਰਾਸ਼ਟਰਪਤੀ, ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਦੀ ਦੇ ਚੁੱਕੈ ਧਮਕੀ

  • Afghanistan MP
  • Narender Singh Khalsa
  • Kabul
  • Crying
  • ਅਫ਼ਗਾਨਿਸਤਾਨ
  • ਸਿੱਖ ਸੰਸਦ ਮੈਂਬਰ
  • ਨਰਿੰਦਰ ਸਿੰਘ ਖ਼ਾਲਸਾ
  • ਕਾਬੁਲ

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਆਏ 30948 ਨਵੇਂ ਮਾਮਲੇ

NEXT STORY

Stories You May Like

  • lok sabha members and ministers
    850 ਸੰਸਦ ਮੈਂਬਰ, 127 ਮੰਤਰੀ !
  • us iran conflict
    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ ਖਿੱਚਣੇ ਪਏ ਪੈਰ
  • gurdaspur youth returning home from lebanon
    ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • congress mp and pmo
    ਕਾਂਗਰਸ ਸੰਸਦ ਮੈਂਬਰ ਦੀ ਭੂਮਿਕਾ ਨੇ PMO ਨੂੰ ਦਿੱਤੀ ਲਾਈਫ਼ਲਾਈਨ
  • congress whip
    ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ, ਅਗਲੇ ਹਫਤੇ ਸੰਸਦ ’ਚ ਮੌਜੂਦ ਰਹਿਣ ਲਈ ਕਿਹਾ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • if india and china join hands
    ਜੇਕਰ ਭਾਰਤ-ਚੀਨ ਹੱਥ ਮਿਲਾਉਂਦੇ ਹਨ ਤਾਂ ਟਰੰਪ ਦੇ ਟੈਰਿਫ ਦਾ ਅਸਰ ਆਪੇ ਹੋ ਜਾਵੇਗਾ ਖ਼ਤਮ, ਜਿਮ ਓ'ਨੀਲ ਦਾ ਦਾਅਵਾ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
Trending
Ek Nazar
kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • these zodiac signs will get bumper benefits today
      ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਅਧੂਰੇ ਕੰਮ ਹੋਣਗੇ ਪੂਰੇ ਤੇ ਆਮਦਨ...
    • vande mataram  opening 2 paragraphs  congress
      ‘ਵੰਦੇ ਮਾਤਰਮ’ ਦੇ ਸਿਰਫ਼ ਸ਼ੁਰੂਆਤੀ 2 ਪੈਰੇ ਹੀ ਗਾਏਗੀ ਕਾਂਗਰਸ, ਜਾਣੋ ਕਿਉਂ
    • jharkhand exams  students  protests postponed
      ਝਾਰਖੰਡ ਪ੍ਰੀਖਿਆ ਵਿਵਾਦ: ਵਿਦਿਆਰਥੀਆਂ ਦਾ ਪ੍ਰਦਰਸ਼ਨ ਮੁਲਤਵੀ, ਸਰਕਾਰ ਨੂੰ...
    • 13041 crores  rail road projects  modi cabinet
      '13041 ਕਰੋੜ ਦੇ ਰੇਲ-ਰੋਡ ਪ੍ਰਾਜੈਕਟ ਪ੍ਰਵਾਨ, ਹਾਵੜਾ-ਚੇਨਈ ਰੂਟ ’ਤੇ ਵਧਣਗੀਆਂ...
    • important meeting of congress working committee concluded
      ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ, ਵੱਡੇ ਮੁੱਦਿਆਂ 'ਤੇ ਹੋਈ ਚਰਚਾ
    • schools and colleges will not open for 3 days in manipur
      ਮਣੀਪੁਰ 'ਚ 3 ਦਿਨ ਨਹੀਂ ਖੁੱਲ੍ਹਣਗੇ ਸਕੂਲ-ਕਾਲਜ, ਤਣਾਅ ਦਰਮਿਆਨ ਸਰਕਾਰ ਨੇ ਜਾਰੀ...
    • no insurance  no petrol
      ਪਾਇਲਟ ਪ੍ਰਾਜੈਕਟ: ਬੀਮਾ ਨਹੀਂ ਤਾਂ ਪੈਟਰੋਲ ਨਹੀਂ, ਸੁਪਰੀਮ ਕੋਰਟ ਵੱਲੋਂ ਕੇਂਦਰ...
    • pradeep rai becomes president of supreme court bar association
      ਪ੍ਰਦੀਪ ਰਾਏ ਬਣੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਸੀਜੇਆਈ ਨੇ ਦਿੱਤੀ...
    • supreme court directs in neet case
      ਨੀਟ ਮਾਮਲੇ ’ਚ ਸੁਪਰੀਮ ਕੋਰਟ ਦਾ ਨਿਰਦੇਸ਼, ਪੇਪਰ ਲੀਕ ਰੋਕਣ ਲਈ ਬਣਾਓ UPSC ਵਰਗਾ...
    • satinder jain sent to jail
      ਦਿੱਲੀ ਜਲ ਬੋਰਡ ਘੁਟਾਲਾ: ਸਤਿੰਦਰ ਜੈਨ ਨੂੰ ਵੱਡਾ ਝਟਕਾ, ਕੋਰਟ ਨੇ 14 ਦਿਨਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +