Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    7:29:14 PM

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

  • powercom s new ultimatum regarding inspection of electricity network

    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 50 ਦਿਨਾਂ ਬਾਅਦ ਦਿੱਲੀ ਦੀ ਸਰਕਾਰ ਨੇ ਬਦਲੀ ਤੇਲ ਦੀ ਕੀਮਤ , ਪੈਟਰੋਲ 1.67 ਅਤੇ ਡੀਜ਼ਲ 7.10 ਹੋਇਆ ਮਹਿੰਗਾ

BUSINESS News Punjabi(ਵਪਾਰ)

50 ਦਿਨਾਂ ਬਾਅਦ ਦਿੱਲੀ ਦੀ ਸਰਕਾਰ ਨੇ ਬਦਲੀ ਤੇਲ ਦੀ ਕੀਮਤ , ਪੈਟਰੋਲ 1.67 ਅਤੇ ਡੀਜ਼ਲ 7.10 ਹੋਇਆ ਮਹਿੰਗਾ

  • Edited By Harinder Kaur,
  • Updated: 05 May, 2020 01:53 PM
New Delhi
after 50 days the price of petrol deasel changed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਲਾਕਡਾਉਨ ਦਾ ਤੀਜਾ ਪੜਾਅ ਦੇਸ਼ ਭਰ ਵਿਚ ਕੁਝ ਢਿੱਲ ਨਾਲ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਆਵਾਜਾਈ ਵੀ ਸ਼ੁਰੂ ਹੋ ਗਈ ਹੈ। ਕਈ ਦਿਨਾਂ ਤੋਂ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ। ਪਰ ਅੱਜ 50 ਦਿਨਾਂ ਬਾਅਦ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ ਗਿਆ ਹੈ।

PunjabKesari

ਕੇਜਰੀਵਾਲ ਸਰਕਾਰ ਨੇ ਲਾਕਡਾਉਨ ਵਿਚਕਾਰ ਈਂਧਣ 'ਤੇ ਵੈਟ ਵਧਾ ਦਿੱਤਾ ਜਿਸ ਕਾਰਨ ਮੰਗਲਵਾਰ ਨੂੰ  ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧ ਗਈ। ਦਿੱਲੀ ਸਰਕਾਰ ਦੇ ਫਿਊਲ 'ਤੇ ਵੈਟ (ਮੁੱਲ ਵਾਧਾ ਟੈਕਸ) ਵਧਾਉਣ ਤੋਂ ਬਾਅਦ ਰਾਜਧਾਨੀ 'ਚ ਅੱਜ ਪੈਟਰੋਲ 1.67 ਰੁਪਏ ਅਤੇ ਡੀਜ਼ਲ 7.10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਸਰਕਾਰ ਨੇ ਸ਼ਰਾਬ ਦੀ ਵਿਕਰੀ 'ਤੇ 70 ਫੀਸਦੀ 'ਵਿਸ਼ੇਸ਼ ਕੋਰੋਨਾ ਟੈਕਸ' ਲਗਾ ਦਿੱਤਾ ਹੈ। ਅੱਜ ਤੋਂ ਦਿੱਲੀ ਵਿਚ ਸ਼ਰਾਬ ਵੀ ਮਹਿੰਗੇ ਭਾਅ ਮਿਲ ਰਹੀ ਹੈ। ਸਰਕਾਰ ਦੇ ਇਸ ਕਦਮ ਨਾਲ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਗੂ ਲਾਕਡਾਉਨ ਕਾਰਨ ਬੁਰੇ ਤਰੀਕੇ ਨਾਲ ਪ੍ਰਭਾਵਿਤ ਮਾਲਿਆ ਨੂੰ ਵਾਧਾ ਮਿਲੇਗਾ।ਸੂਤਰਾਂ ਮੁਤਾਬਕ ਸ਼ਰਾਬ ਦੀ MRP 'ਤੇ 70 ਫੀਸਦੀ 'ਵਿਸ਼ੇਸ਼ ਕੋਰੋਨਾ ਚਾਰਜ' ਲਗਾ ਦਿੱਤਾ ਗਿਆ ਹੈ।

ਪ੍ਰਮੁੱਖ ਮਹਾਂਨਗਰਾਂ ਵਿਚ ਇੰਨੀ ਹੈ ਕੀਮਤ 

ਆਈ.ਓ.ਸੀ.ਐਲ. ਦੀ ਵੈੱਬਸਾਈਟ ਅਨੁਸਾਰ ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਿਚ 1.67 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 7.10 ਰੁਪਏ ਤੱਕ ਦਾ ਵਾਧਾ ਹੋਇਆ ਹੈ। 

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ ਰੁਪਿਆ ਵਿਚ

ਸ਼ਹਿਰ                 ਪੈਟਰੋਲ               ਡੀਜ਼ਲ 

ਦਿੱਲੀ                   71.26                 69.39
ਕੋਲਕਾਤਾ              76.31                 66.21
ਮੁੰਬਈ                  73.30                 65.62
ਚੇਨਈ                  75.54                 68.22

ਇਸ ਕਾਰਨ ਤੇਲ ਹੋਇਆ ਮਹਿੰਗਾ 

ਸਰਕਾਰ ਵੱਲੋਂ ਸੈੱਸ ਲਗਾਉਣ ਕਾਰਨ ਤੇਲ ਦੀ ਕੀਮਤ ਵਧੀ ਹੈ। ਲਗਾਤਾਰ ਲਾਗੂ ਹੋ ਰਹੇ ਲਾਕਡਾਉਨ ਕਾਰਨ ਸਰਕਾਰ ਨੇ ਆਮਦਨ ਦੇ ਘਾਟੇ ਕਾਰਨ ਹੋਣ ਵਾਲੀ ਮਾਲੀਏ ਦੀ ਘਾਟ ਨੂੰ ਪੂਰਾ ਕਰਨ ਲਈ ਪੈਟਰੋਲੀਅਮ ਪਦਾਰਥਾਂ 'ਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ।

ਇਨ੍ਹਾਂ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਵਾਧਾ

  • ਇਸ ਤੋਂ ਪਹਿਲਾਂ ਚੇਨਈ, ਨਾਗਾਲੈਂਡ, ਅਸਾਮ ਅਤੇ ਮੇਘਾਲਿਆ ਸਰਕਾਰ ਨੇ ਵੀ ਇਹ ਕਦਮ ਚੁੱਕਿਆ ਸੀ। ਚੇਨਈ ਵਿਚ ਪੈਟਰੋਲ 3.25 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.50 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਤੋਂ ਬਾਅਦ ਇਸਦੀ ਕੀਮਤ ਕ੍ਰਮਵਾਰ 75.54 ਅਤੇ 68.22 ਰੁਪਏ ਹੈ। 
  • ਵੈਟ ਵਧਾਉਣ ਤੋਂ ਬਾਅਦ ਨਾਗਾਲੈਂਡ ਵਿਚ ਪੈਟਰੋਲ 6 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। 
  • ਅਸਾਮ ਵਿਚ ਡੀਜ਼ਲ 'ਤੇ 5 ਰੁਪਏ ਅਤੇ ਪੈਟਰੋਲ 'ਤੇ 6 ਰੁਪਏ ਪ੍ਰਤੀ ਲੀਟਰ ਟੈਕਸ ਵਧਾਇਆ ਗਿਆ ਹੈ। 
  • ਮੇਘਾਲਿਆ ਵਿਚ ਪੈਟਰੋਲ ਲਈ ਟੈਕਸ ਦੀ ਨਵੀਂ ਦਰ 31 ਪ੍ਰਤੀਸ਼ਤ (17.6 ਰੁਪਏ) ਪ੍ਰਤੀ ਲੀਟਰ ਅਤੇ ਡੀਜ਼ਲ ਲਈ 22.5 ਪ੍ਰਤੀਸ਼ਤ (12.5 ਰੁਪਏ) ਪ੍ਰਤੀ ਲੀਟਰ ਹੋਵੇਗੀ।

ਹਰ ਰੋਜ਼ 6 ਵਜੇ ਬਦਲਦੀ ਹੈ ਕੀਮਤ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
 

  • Petrol
  • diesel
  • price
  • ਪੈਟਰੋਲ
  • ਡੀਜ਼ਲ
  • ਕੀਮਤ

ਹਰੇ ਨਿਸ਼ਾਨ 'ਤੇ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੈਕਸ ਤੇ ਨਿਫਟੀ 'ਚ ਵਾਧਾ

NEXT STORY

Stories You May Like

  • diesel and petrol cheaper
    ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲਾਨ
  • crude oil cheaper  relief in petrol and diesel prices
    ਕੱਚਾ ਤੇਲ ਸਸਤਾ, ਜਲਦੀ ਮਿਲ ਸਕਦੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • petrol diesel vehicles banned
    ਪੈਟਰੋਲ-ਡੀਜ਼ਲ ਨਾਲ ਚੱਲਣ ਵਾਲੇ ਵਾਹਨ ਹੋਣਗੇ ਬੈਨ! ਇਸ ਸਾਲ ਬਦਲ ਜਾਵੇਗੀ ਦਿੱਲੀ ਦੀ ਤਸਵੀਰ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • preparations are being made to mix 15  isobutanol in diesel  nitin gadkari
    E20 ਪੈਟਰੋਲ ਤੋਂ ਬਾਅਦ ਹੁਣ ਡੀਜ਼ਲ 'ਚ 15% ਆਈਸੋਬੁਟਾਨੋਲ ਮਿਲਾਉਣ ਦੀ ਤਿਆਰੀ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • flipkart registers 50 percent increase in food and nutrition category
      Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ
    • pakistan  gdp growth rate  decline  adb
      ਪਾਕਿਸਤਾਨ ਦੇ GDP ਵਿਕਾਸ ਦਰ 'ਚ ਗਿਰਾਵਟ, ADB ਨੇ ਘਟਾ ਕੇ 3.7% ਕੀਤੀ
    • important for lpg customers  new rules related to gas connection
      LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ...
    • rbi gives big relief you can still get the full value of rs 2000 notes
      RBI ਨੇ ਦਿੱਤੀ ਵੱਡੀ ਰਾਹਤ ; ਅਜੇ ਵੀ 2000 ਰੁਪਏ ਦੇ ਨੋਟ ਦੀ ਮਿਲ ਸਕਦੀ ਹੈ ਪੂਰੀ...
    • questions on amazon  s   recommended   usb drives  consumers worried
      Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ...
    • gold and silver prices fall  know the price of 10 grams of gold
      ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 10 ਗ੍ਰਾਮ...
    • stock market gains  sensex rises 830 points  nifty crosses 24 200
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 830 ਅੰਕ ਚੜ੍ਹਿਆ ਤੇ ਨਿਫਟੀ 24,200 ਦੇ ਪਾਰ
    • fssai strict on liquor companies
      ਸ਼ਰਾਬ ਕੰਪਨੀਆਂ 'ਤੇ FSSAI ਦੀ ਸਖ਼ਤੀ, ਨੋਟਿਸ ਜਾਰੀ
    • awiqli insulin launched in india
      ਡਾਇਬੀਟੀਜ਼ ਦੇ ਮਰੀਜ਼ਾਂ ਲਈ ਵੱਡੀ ਰਾਹਤ, ਭਾਰਤ 'ਚ ਲਾਂਚ ਹੋਈ 'Awiqli'...
    • bsnl launches satellite phone for rs 1 34 lakh  connectivity will available
      BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +