Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:11:23 AM

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • stabbing in high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ ਤੋਂ ਬਾਅਦ ਹੁਣ ਰਾਜਸਥਾਨ 'ਚ ਵੀ ਟੈਕਸ-ਮੁਕਤ '120 ਬਹਾਦੁਰ'

NATIONAL News Punjabi(ਦੇਸ਼)

ਦਿੱਲੀ ਤੋਂ ਬਾਅਦ ਹੁਣ ਰਾਜਸਥਾਨ 'ਚ ਵੀ ਟੈਕਸ-ਮੁਕਤ '120 ਬਹਾਦੁਰ'

  • Edited By Cherry,
  • Updated: 29 Nov, 2025 03:05 PM
National
after delhi    120 bahadur   now tax free in rajasthan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਾਲੀਵੁੱਡ ਫਿਲਮ ਨਿਰਮਾਤਾ ਅਤੇ ਅਦਾਕਾਰਾ ਫਰਹਾਨ ਅਖਤਰ ਦੀ ਫਿਲਮ '120 ਬਹਾਦੁਰ' ਹਾਲ ਵਿਚ ਸਿਨੇਮਾਘਰਾਂ ਵਿਚ ਰਿਲੀਜ਼ ਹੋਈ ਹੈ। ਇਸ ਸਾਲ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿਚੋਂ ਇਕ, ਇਹ ਫਿਲਮ ਮੀਡੀਆ ਅਤੇ ਬਾਲੀਵੁੱਡ ਸੈਲੀਬ੍ਰਿਟੀਜ਼ ਦੋਹਾਂ ਤੋਂ ਜ਼ਬਰਦਸਤ ਤਾਰੀਫਾਂ ਬਟੋਰ ਰਹੀ ਹੈ। ਦਿੱਲੀ ਦੇ ਬਾਅਦ ਇਸ ਨੂੰ ਹੁਣ ਰਾਜਸਥਾਨ ਵਿਚ ਵੀ ਟੈਕਸ-ਮੁਕਤ ਐਲਾਨ ਦਿੱਤਾ ਗਿਆ ਹੈ। ਫਰਹਾਨ ਅਖਤਰ ਨੇ ਆਪਣੇ ਐਕਸ ਹੈਂਡਲ 'ਤੇ ਪੋਸਟ ਕਰਦਿਆ ਲਿਖਿਆ, ਅਸੀਂ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਦਿਲੋਂ ਧੰਨਵਾਦ ਕਰਦੇ ਹਾਂ। ਇਹ ਉਨ੍ਹਾਂ ਦਾ ਸਨਮਾਨਜਨਕ ਕਦਮ ਹੈ, ਜੋ ਮੇਜਰ ਸ਼ੈਤਾਨ ਸਿੰਘ ਭਾਟੀ (ਪੀਵੀਸੀ) ਅਤੇ ਚਾਰਲੀ ਕੰਪਨੀ ਦੇ ਹਰ ਸੈਨਿਕ ਦੀ ਅਸਾਧਰਨ ਹਿੰਮਤ ਨੂੰ ਸ਼ਰਧਾਂਜਲੀ ਦਿੰਦਾ ਹੈ।'

PunjabKesari

ਫਿਲਮ '120 ਬਹਾਦੁਰ' 13 ਕੁਮਾਉਂ ਰੈਜੀਮੈਂਟ ਦੇ 120 ਭਾਰਤੀ ਸੈਨਿਕਾਂ ਦੀ ਜ਼ਬਰਦਸਤ ਬਹਾਦੁਰੀ ਨੂੰ ਦਰਸਾਉਂਦੀ ਹੈ, ਜਿਨ੍ਹਾਂ ਨੇ 1962 ਦੀ ਜੰਗ ਵਿਚ ਰੇਜ਼ਾਂਗ ਲਾ ਦੀ ਮਸ਼ਹੂਰ ਲੜਾਈ ਵਿਚ ਹਿੱਸਾ ਲਿਆ ਸੀ। ਫਰਹਾਨ ਅਖਤਰ ਇਸ ਫਿਲਮ ਵਿਚ ਮੇਜਰ ਸ਼ੈਤਾਨ ਸਿੰਘ ਭਾਟੀ, ਪੀਵੀਸੀ, ਦੀ ਭੂਮਿਕਾ ਨਿਭਾਅ ਰਹੇ ਹਨ, ਜੋ ਆਪਣੇ ਸਾਥੀਆਂ ਨਾਲ ਮਿਲ ਕੇ ਭਾਰਤੀ ਫੌਜ ਦੇ ਇਤਿਹਾਸ ਦੀ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚੋਂ ਇਕ ਵਿਚ ਸਾਰੀਆਂ ਮੁਸ਼ਕਲਾਂ ਵਿਰੁੱਧ ਡਟ ਕੇ ਖੜ੍ਹੇ ਰਹੇ। ਇਹ ਫਿਲਮ ਰਜਨੀਸ਼ 'ਰੇਜ਼ੀ' ਘਈ ਦੁਆਰਾ ਨਿਰਦੇਸ਼ਤ ਹੈ ਅਤੇ ਰਿਤੇਸ਼ ਸਿਧਵਾਨੀ, ਫਰਹਾਨ ਅਖਤਰ (ਐਕਸਲ ਐਂਟਰਟੇਨਮੈਂਟ) ਅਤੇ ਅਮਿਤ ਚੰਦਰ (ਟ੍ਰਿਗਰ ਹੈਪੀ ਸਟੂਡੀਓ) ਦੁਆਰਾ ਨਿਰਮਿਤ ਹੈ।

  • Delhi
  • Rajasthan
  • 120 Bahadur
  • tax free

ਬੈਂਕਾਕ ਤੋਂ ਫੜਿਆ ਗਿਆ ਗੈਂਗਸਟਰ ਹਰਸਿਮਰਨ ਬਾਦਲ

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • police find 120 lost mobile phones and hand them over to their heirs
    ਗੁਆਚੇ ਹੋਏ 120 ਮੋਬਾਈਲ ਪੁਲਸ ਨੇ ਲੱਭ ਕੇ ਵਾਰਿਸਾਂ ਨੂੰ ਸੌਂਪੇ
  • after the players now the manager of this team has also been fined
    ਖਿਡਾਰੀਆਂ ਤੋਂ ਬਾਅਦ ਹੁਣ ਇਸ ਟੀਮ ਦੇ ਪ੍ਰਬੰਧਕ ’ਤੇ ਵੀ ਲਾਇਆ ਜੁਰਮਾਨਾ
  • rajasthan and delhi teams will face each other today
    ਅੱਜ ਰਾਜਸਥਾਨ ਅਤੇ ਦਿੱਲੀ ਦੀ ਟੀਮ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ
  • delhi ncr weather rain lightning
    ਦਿੱਲੀ-ਐੱਨ.ਸੀ.ਆਰ. 'ਚ ਮੌਸਮ ਨੇ ਬਦਲਿਆ ਮਿਜ਼ਾਜ, ਧੂੜ ਭਰੀ ਹਨ੍ਹੇਰੀ ਤੋਂ ਬਾਅਦ ਪਿਆ ਮੀਂਹ
  • police encounter two accused arrested
    ਦਿੱਲੀ ਦੇ ਦੁਆਰਕਾ 'ਚ ਪੁਲਸ ਮੁਕਾਬਲੇ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • fire breaks out in rajasthan
    ਰਾਜਸਥਾਨ 'ਚ ਅੱਗ ਦਾ ਤਾਂਡਵ: ਨੀਮਰਾਨਾ ਦੇ ਕਬਾੜ ਗੋਦਾਮ 'ਚ 5 ਮਜ਼ਦੂਰ ਜ਼ਿੰਦਾ ਸੜੇ, 4 ਹਾਲੇ ਵੀ ਲਾਪਤਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zodiac signs
      ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
    • will not let anyone loot evms  mamata banerjee
      'ਕਿਸੇ ਨੂੰ EVM ਲੁੱਟਣ ਨਹੀਂ ਦਿਆਂਗੇ': ਮਮਤਾ ਬੈਨਰਜੀ
    • 3 killed due to wall and tree falling in hathras
      ਤੇਜ਼ ਹਨ੍ਹੇਰੀ ਦਾ ਕਹਿਰ: ਹਾਥਰਸ 'ਚ ਕੰਧ ਤੇ ਦਰੱਖਤ ਡਿੱਗਣ ਕਾਰਨ 3 ਦੀ ਮੌਤ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • muslim girl meets hindu parents
      ਮੁਸਲਿਮ ਕੁੜੀ ਨੂੰ ਮਿਲੇ ਹਿੰਦੂ ਮਾਤਾ-ਪਿਤਾ, ਕੋਰਟ ਦੇ ਫੈਸਲੇ ਨੇ ਦੱਸਿਆ- ਪਿਆਰ...
    • storms and hailstorms
      ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • why could less than 200 seats be a big problem for mamata
      ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +