Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    10:11:54 PM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਮਲ ਕੌਰ ਭਾਬੀ ਮਗਰੋਂ ਹੁਣ ਇਕ ਹੋਰ ਮਸ਼ਹੂਰ ਮਾਡਲ ਦੀ ਮਿਲੀ ਲਾਸ਼

NATIONAL News Punjabi(ਦੇਸ਼)

ਕਮਲ ਕੌਰ ਭਾਬੀ ਮਗਰੋਂ ਹੁਣ ਇਕ ਹੋਰ ਮਸ਼ਹੂਰ ਮਾਡਲ ਦੀ ਮਿਲੀ ਲਾਸ਼

  • Edited By Cherry,
  • Updated: 16 Jun, 2025 01:39 PM
National
after kamal kaur bhabhi another famous s body found
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ– ਸੋਨੀਪਤ ਦੇ ਖਰਖੋਦਾ ਖੇਤਰ ਵਿੱਚ ਇੱਕ ਨਹਿਰ ਵਿੱਚੋਂ ਇੱਕ ਨੌਜਵਾਨ ਔਰਤ ਦੀ ਲਾਸ਼ ਮਿਲੀ, ਜਿਸਦੀ ਪਛਾਣ ਹਰਿਆਣਾ ਦੀ ਮਸ਼ਹੂਰ ਮਾਡਲ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਸ਼ੀਤਲ ਉਰਫ ਸਿੰਮੀ ਵਜੋਂ ਹੋਈ ਹੈ। ਸਿੰਮੀ ਸੰਗੀਤ ਵੀਡੀਓ ਬਣਾਉਣ ਦਾ ਕੰਮ ਕਰਦੀ ਸੀ ਅਤੇ ਆਪਣੀ ਭੈਣ ਨਾਲ ਪਾਣੀਪਤ ਵਿੱਚ ਰਹਿੰਦੀ ਸੀ ਅਤੇ 14 ਜੂਨ ਨੂੰ ਸ਼ੂਟਿੰਗ ਲਈ ਘਰੋਂ ਨਿਕਲੀ ਸੀ। ਜਦੋਂ ਉਹ ਵਾਪਸ ਨਹੀਂ ਆਈ, ਤਾਂ ਉਸਦੇ ਪਰਿਵਾਰ ਨੇ ਪਾਣੀਪਤ ਪੁਲਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। 

ਇਹ ਵੀ ਪੜ੍ਹੋ: ਵਿਆਹ ਤੋਂ 10 ਦਿਨਾਂ ਬਾਅਦ ਦਿਖਿਆ ਹਿਨਾ ਖਾਨ ਦਾ ਬੇਬੀ ਬੰਪ! ਲੱਗਣ ਲੱਗੀਆਂ ਪ੍ਰੈਗਨੈਂਸੀ ਦੀਆਂ ਅਟਕਲਾਂ

ਸੋਨੀਪਤ ਦੇ ਖਰਖੋਦਾ ਦੇ ਏਸੀਪੀ ਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ,  ਨੇੜੇ ਰਹਿੰਦੇ ਲੋਕਾਂ ਨੇ ਜਦੋਂ ਨਹਿਰ ਵਿਚ ਲਾਸ਼ ਦੇਖੀ, ਤਾਂ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪੁਲਸ ਨੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢਵਾਇਆ ਅਤੇ ਪਛਾਣ ਕਰਵਾਉਣ 'ਤੇ ਪਤਾ ਲੱਗਿਆ ਕਿ ਇਹ ਲਾਸ਼ ਮਸ਼ਹੂਰ ਮਾਡਲ ਸਿੰਮੀ ਦੀ ਹੈ। ਪਾਣੀਪਤ ਵਿੱਚ ਉਸ ਦੇ ਲਾਪਤਾ ਹੋਣ ਬਾਰੇ ਇੱਕ ਪੁਲਸ ਸ਼ਿਕਾਇਤ ਦਰਜ ਕੀਤੀ ਗਈ ਸੀ। ਪੋਸਟਮਾਰਟਮ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ। ਸੋਨੀਪਤ ਦੇ ਇੱਕ ਹੋਰ ਪੁਲਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਸ਼ੀਤਲ ਦੀ ਲਾਸ਼ ਐਤਵਾਰ ਦੇਰ ਰਾਤ ਮਿਲੀ ਸੀ।

ਇਹ ਵੀ ਪੜ੍ਹੋ: ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਤੇ ਭੜਕੇ Mika Singh, ਅੰਮ੍ਰਿਤਪਾਲ ਮਹਿਰੋਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਉਨ੍ਹਾਂ ਅੱਗੇ ਦੱਸਿਆ ਕਿ ਨਹਿਰ ਵਿੱਚੋਂ ਇੱਕ ਕਾਰ ਵੀ ਮਿਲੀ, ਜੋ ਕਥਿਤ ਤੌਰ 'ਤੇ ਪਾਣੀਪਤ ਦੇ ਇਸਤਾਨਾ ਦੇ ਇੱਕ ਵਿਅਕਤੀ ਦੀ ਸੀ, ਜੋ ਤੈਰ ਕੇ ਸੁਰੱਖਿਅਤ ਬਾਹਰ ਆ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਔਰਤ ਇਸ ਕਾਰ ਵਿੱਚ ਵਿਅਕਤੀ ਦੇ ਨਾਲ ਸੀ। ਅਸੀਂ ਕਤਲ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਸਕਦੇ, ਕਿਉਂਕਿ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਪਰਿਵਾਰ ਨੇ ਕੁਝ ਦੋਸ਼ ਵੀ ਲਗਾਏ ਹਨ। ਅਸੀਂ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੇ ਹਾਂ ਅਤੇ ਜਲਦੀ ਹੀ ਪੁੱਛਗਿੱਛ ਲਈ ਵਿਅਕਤੀ ਨੂੰ ਗ੍ਰਿਫ਼ਤਾਰ ਕਰਾਂਗੇ।

ਇਹ ਵੀ ਪੜ੍ਹੋ: ਅਗਲੇ 2-3 ਦਿਨ ਪਵੇਗਾ ਮੋਹਲੇਧਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • Kamal Kaur Bhabhi
  • famous Sheetal Chaudhary
  • Simmi Chaudhary

ਸੜਕ ਕੰਢੇ ਖੜ੍ਹੇ ਮੁੰਡਿਆਂ ਲਈ 'ਕਾਲ਼' ਬਣ ਆਇਆ ਟਰੱਕ ! ਸਾਰਿਆਂ ਨੂੰ ਦਿੱਤੀ ਦਰਦਨਾਕ ਮੌਤ

NEXT STORY

Stories You May Like

  • bhabhi ranjit kaur fir
    'ਭਾਬੀ' ਰਣਜੀਤ ਕੌਰ ਦੇ ਖ਼ਿਲਾਫ਼ ਪਰਚਾ ਦਰਜ
  • railway track  body of a young man
    ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • famous couple of the industry has announced their separation
    ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਕਰ'ਤਾ ਵੱਖ ਹੋਣ ਦਾ ਐਲਾਨ
  • dead body of a person  unidentified body
    ਪਿੰਡ ਇੰਦਗੜ੍ਹ ਦੇ ਸੂਏ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • body found in famous actress  s house
    ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • body of unidentified person found in fields
    ਖੇਤਾਂ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  indonesia  highest civilian honor
      PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਨਾਗਰਿਕ ਸਨਮਾਨ, ਜਾਣੋ ਹੁਣ ਤੱਕ...
    • the death of young people due to malnutrition is not stopping
      ਬੰਗਲਾਦੇਸ਼ 'ਚ ਵੈਕਸੀਨੇਸ਼ਨ ਦੀ ਕਮੀ ਕਾਰਨ ਖਸਰੇ ਤੇ ਕੁਪੋਸ਼ਣ ਕਾਰਨ ਨਹੀਂ ਰੁਕ ਰਿਹਾ...
    • amarnath yatra  pilgrims  disabled  security  baba barfani
      ਕਮਜ਼ੋਰੀ 'ਤੇ ਭਾਰੀ ਪਈ ਆਸਥਾ ! ਅਮਰਨਾਥ ਦੇ ਦਰਸ਼ਨਾਂ 'ਤੇ ਪਹੁੰਚੇ ਦਿਵਿਆਂਗ...
    • modi departed for australia
      ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
    • cjp protest  11 days  hunger strike
      CJP ਪ੍ਰਦਰਸ਼ਨ : 11 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਵਾਂਗਚੁਕ, 7 ਕਿਲੋ ਤੋਂ...
    • three terrorist associates arrested in jammu and kashmir
      ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੇ ਤਿੰਨ ਮਦਦਗਾਰ ਗ੍ਰਿਫ਼ਤਾਰ
    • email  police  search operation
      ਬੰਬ ਨਾਲ ਉੱਡਾ ਦੇਵਾਂਗੇ ਭੁਵਨੇਸ਼ਵਰ ਅਦਾਲਤ, ਈਮੇਲ ਨੇ ਪੁਲਸ ਨੂੰ ਪੁਆ 'ਤੀਆਂ...
    • free wheat mustard oil money
      ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...
    • delhi  high court  riot case  athar khan  bail petition
      ਦਿੱਲੀ ਦੰਗਾ ਮਾਮਲੇ ’ਚ ਅਤਹਰ ਖਾਨ ਦੀ ਜ਼ਮਾਨਤ ਪਟੀਸ਼ਨ ਖਾਰਜ
    • auto  woman  4 children  birth  delivery
      ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4 ਬੱਚਿਆਂ ਨੂੰ ਜਨਮ, ਇਕ ਦੀ ਵੀ ਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +