Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:40:52 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਕਰਨਾਟਕ ਤੋਂ ਬਾਅਦ ਰਾਜਸਥਾਨ ਨੂੰ ਲੈ ਕੇ ਕੋਈ ਜੋਖ਼ਮ ਨਹੀਂ ਉਠਾਉਣਾ ਚਾਹੁੰਦੀ ਭਾਜਪਾ

NATIONAL News Punjabi(ਦੇਸ਼)

ਕਰਨਾਟਕ ਤੋਂ ਬਾਅਦ ਰਾਜਸਥਾਨ ਨੂੰ ਲੈ ਕੇ ਕੋਈ ਜੋਖ਼ਮ ਨਹੀਂ ਉਠਾਉਣਾ ਚਾਹੁੰਦੀ ਭਾਜਪਾ

  • Edited By Harinder Kaur,
  • Updated: 26 May, 2023 03:35 PM
Jalandhar
after karnataka bjp does not want to take any risk regarding rajasthan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪਾਹਵਾ) - ਕਰਨਾਟਕ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਅਤੇ ਪਾਰਟੀ ਸੂਬੇ ’ਚ ਸੱਤਾ ਤੋਂ ਬਾਹਰ ਹੋ ਗਈ, ਜਿਸ ਤੋਂ ਬਾਅਦ ਪਾਰਟੀ ’ਚ ਮੰਥਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਇਸ ਦਾ ਇਕ ਵੱਡਾ ਕਾਰਨ ਹੈ ਆਉਣ ਵਾਲੇ ਸਮੇਂ ’ਚ ਪਾਰਟੀ ਨੂੰ ਰਾਜਸਥਾਨ, ਮੱਧ ਪ੍ਰਦੇਸ਼ ਸਮੇਤ 5 ਹੋਰ ਸੂਬਿਆਂ ’ਚ ਚੋਣਾਂ ਹੋਣੀਆਂ ਹਨ ਅਤੇ ਪਾਰਟੀ ਹੁਣ ਤੋਂ ਅਜਿਹਾ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ ਕਿ ਕਰਨਾਟਕ ਵਰਗਾ ਮਾਮਲਾ ਦੁਹਰਾਇਆ ਜਾਵੇ। ਇਸ ਦੇ ਲਈ ਪਾਰਟੀ ਨੇ ਰਾਜਸਥਾਨ ’ਚ ਆਪਣੀ ਰਣਨੀਤੀ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦਾ ਸਭ ਤੋਂ ਵੱਡਾ ਟੀਚਾ ਸੂਬੇ ਵਿਚਲੀ ਧੜੇਬੰਦੀ ਨੂੰ ਸ਼ਾਂਤ ਕਰਨਾ ਹੈ, ਜਿਸ ਲਈ ਸਾਰੇ ਪੁਰਾਣੇ ਚਿਹਰਿਆਂ ਨੂੰ ਛੱਡ ਕੇ ਨਵਾਂ ਨਾਂ ਸਾਹਮਣੇ ਆ ਰਿਹਾ ਹੈ।

ਇਹ ਵੀ ਪੜ੍ਹੋ : ਜਾਅਲੀ ਦਸਤਾਵੇਜ਼ਾਂ ’ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਵੱਡੀ ਕਾਰਵਾਈ ; 17 ਗ੍ਰਿਫ਼ਤਾਰ

ਮੇਘਵਾਲ ਨੂੰ ਜ਼ਿੰਮੇਵਾਰੀ ਰਣਨੀਤੀ ਦਾ ਹਿੱਸਾ

ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੂੰ ਲੈ ਕੇ ਭਾਜਪਾ ਨੇ ਸੂਬੇ ’ਚ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਅਰਜੁਨ ਮੇਘਵਾਲ ਨੂੰ ਅੱਗੇ ਲਿਆਉਣ ਦਾ ਸਿੱਧਾ ਮਤਲਬ ਇਹ ਹੈ ਕਿ ਪਾਰਟੀ ਸੂਬੇ ਦੀਆਂ 34 ਦਲਿਤ ਅਤੇ 25 ਅਨੁਸੂਚਿਤ ਜਨਜਾਤੀ ਸੀਟਾਂ ’ਤੇ ਸਿੱਧੇ ਤੌਰ ’ਤੇ ਚੋਣ ਲੜਨਾ ਚਾਹੁੰਦੀ ਹੈ। ਰਾਜਸਥਾਨ ’ਚ ਨਵੰਬਰ-ਦਸੰਬਰ ਮਹੀਨੇ ’ਚ ਚੋਣਾਂ ਹੋਣੀਆਂ ਹਨ। ਜੇਕਰ ਪਾਰਟੀ ਰਾਜਸਥਾਨ ’ਚ ਧੜੇਬੰਦੀ ਨੂੰ ਸ਼ਾਂਤ ਕਰ ਲਵੇ ਤਾਂ ਸੂਬੇ ’ਚ ਜਿੱਤ ਪ੍ਰਾਪਤ ਕਰਨੀ ਕੋਈ ਔਖੀ ਗੱਲ ਨਹੀਂ ਹੈ। ਇਸ ਸਮੇਂ ਰਾਜਸਥਾਨ ’ਚ ਵਸੁੰਧਰਾ ਰਾਜੇ ਦੇ ਸਮਰਥਨ ਅਤੇ ਵਿਰੋਧ ’ਚ 2 ਵੱਖ-ਵੱਖ ਧੜੇ ਹਨ। ਵਸੁੰਧਰਾ ਰਾਜੇ ਖੁਦ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਲਈ ਕੇਂਦਰੀ ਲੀਡਰਸ਼ਿਪ ’ਤੇ ਦਬਾਅ ਬਣਾ ਰਹੀ ਹੈ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਕੈਪਟਨ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਨੂੰ ਅਦਾਲਤ ਤੋਂ ਝਟਕਾ

ਵਸੁੰਧਰਾ ਖੇਮੇ ਨੂੰ ਲੈ ਕੇ ਪਾਰਟੀ ਨੇ ਲਏ ਅਹਿਮ ਫੈਸਲੇ

ਹਾਲ ਹੀ ’ਚ ਕੇਂਦਰੀ ਲੀਡਰਸ਼ਿਪ ਦੀ ਤਰਫੋਂ ਚਿਤੌੜਗੜ੍ਹ ਤੋਂ ਸੰਸਦ ਮੈਂਬਰ ਸੀ. ਪੀ. ਜੋਸ਼ੀ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਇਸ ਅਹੁਦੇ ’ਤੇ ਪਹਿਲਾਂ ਸਤੀਸ਼ ਪੁਨੀਆ ਸਨ, ਜੋ ਵਸੁੰਧਰਾ ਰਾਜੇ ਕੈਂਪ ਦੇ ਵਿਰੋਧੀ ਮੰਨੇ ਜਾਂਦੇ ਸਨ। ਇਸ ਤੋਂ ਇਲਾਵਾ ਪਾਰਟੀ ਨੇ ਰਾਜਸਥਾਨ ਵਿਧਾਨ ਸਭਾ ’ਚ ਗੁਲਾਬ ਚੰਦ ਕਟਾਰੀਆ, ਜੋ ਕਿ ਵਿਰੋਧੀ ਧਿਰ ਦੇ ਨੇਤਾ ਸਨ, ਨੂੰ ਅਸਾਮ ਦਾ ਗਵਰਨਰ ਬਣਾ ਦਿੱਤਾ, ਜਦਕਿ ਉਨ੍ਹਾਂ ਦੀ ਥਾਂ ਚੁਰੂ ਤੋਂ ਵਿਧਾਇਕ ਰਾਜਿੰਦਰ ਸਿੰਘ ਰਾਠੌਰ ਨੂੰ ਵਿਰੋਧੀ ਧਿਰ ਦੇ ਅਹੁਦੇ ’ਤੇ ਤਾਇਨਾਤ ਕੀਤਾ। ਰਾਠੌਰ ਨੂੰ ਵਸੁੰਧਰਾ ਰਾਜੇ ਕੈਂਪ ਦਾ ਸਮਰਥਕ ਮੰਨਿਆ ਜਾਂਦਾ ਹੈ ਪਰ ਹਾਲ ਹੀ ’ਚ ਮੇਘਵਾਲ ਨੂੰ ਕਾਨੂੰਨ ਮੰਤਰਾਲਾ ਦਿੱਤਾ ਜਾਣਾ ਸੂਬੇ ’ਚ ਭਾਜਪਾ ਦੀ ਇਕ ਨਵੀਂ ਰਣਨੀਤੀ ਨੂੰ ਜ਼ਾਹਿਰ ਕਰਦਾ ਹੈ।

ਇਹ ਵੀ ਪੜ੍ਹੋ : 'ਇਤਿਹਾਸ ’ਚ ਪਹਿਲੀ ਵਾਰ 1 ਜੂਨ ਨੂੰ ਡਿਫਾਲਟਰ ਬਣ ਸਕਦਾ ਹੈ ਸੁਪਰਪਾਵਰ ਅਮਰੀਕਾ'

ਐੱਸ. ਸੀ/ਐੱਸ. ਟੀ. ਵੋਟ ਬੈਂਕ ਪਾਰਟੀ ਦਾ ਮੁੱਖ ਟਾਰਗੇਟ

ਇਸ ਤੋਂ ਇਲਾਵਾ ਭਾਜਪਾ ਰਾਜਸਥਾਨ ’ਚ ਕਾਂਗਰਸ ਦੀ ਸਰਕਾਰ ’ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ-ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਚੱਲ ਰਹੀ ਠੰਡੀ ਜੰਗ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਈਕਮਾਂਡ ਦੇ ਦਬਾਅ ਦਰਮਿਆਨ ਜੇਕਰ ਗਹਿਲੋਤ ਅਤੇ ਪਾਇਲਟ ਭਾਜਪਾ ਨਾਲ ਮਿਲ ਕੇ ਚੋਣ ਮੈਦਾਨ ’ਚ ਲੜਦੇ ਹਨ ਤਾਂ ਪਾਰਟੀ ਮੇਘਵਾਲ ਦੇ ਨਾਂ ਦਾ ਕਾਰਡ ਖੇਡ ਸਕਦੀ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ’ਚ ਕੁੱਲ ਵੋਟ ਬੈਂਕ ’ਚ ਐੱਸ. ਸੀ., ਐੱਸ. ਟੀ. ਵਰਗ ਦੀ ਹਿੱਸੇਦਾਰੀ ਲਗਭਗ 31 ਫੀਸਦੀ ਹੈ, ਜੋ ਸੂਬੇ ’ਚ ਜਿੱਤ ਜਾਂ ਹਾਰ ਦੇ ਫੈਸਲੇ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਹ ਵੀ ਪੜ੍ਹੋ : ਆਨਲਾਈਨ ਗੇਮਿੰਗ ਕੰਪਨੀਆਂ 'ਤੇ ED ਦੀ ਕਾਰਵਾਈ: ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜੇ ਗਏ 4000 ਕਰੋੜ ਰੁਪਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Karnataka
  • Rajasthan
  • Risk
  • BJP
  • ਕਰਨਾਟਕ
  • ਰਾਜਸਥਾਨ
  • ਜੋਖਮ
  • ਭਾਜਪਾ

100 ਸਾਲ ਦੀ ਬਜ਼ੁਰਗ ਔਰਤ ਖ਼ਿਲਾਫ਼ ਪੁਲਸ ਨੇ ਦਰਜ ਕੀਤੀ FIR, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

NEXT STORY

Stories You May Like

  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • rajbir ghumman gets no relief from the high court
    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • fir registered against bjp leader
    ਗਰਬਾ ਪੰਡਾਲ ’ਚ ਨਾਬਾਲਗ ਕੁੜੀ ਨਾਲ ‘ਦੁਰਵਿਵਹਾਰ’ ਨੂੰ ਲੈ ਕੇ ਭਾਜਪਾ ਨੇਤਾ ਖ਼ਿਲਾਫ FIR ਦਰਜ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • major accident in asansol
      ਆਸਨਸੋਲ 'ਚ ਵਾਪਰਿਆ ਵੱਡਾ ਹਾਦਸਾ: ਉਸਾਰੀ ਅਧੀਨ ਪਾਵਰ ਪਲਾਂਟ ਦਾ ਢਾਂਚਾ ਡਿੱਗਿਆ,...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • major accident during dandiya night
      ਡਾਂਡੀਆ ਨਾਈਟ ਦੌਰਾਨ ਵੱਡਾ ਹਾਦਸਾ: ਸਟ੍ਰਕਚਰ ਡਿੱਗਣ ਨਾਲ ਇੰਜੀਨੀਅਰਿੰਗ ਦੀ...
    • pm modi expresses grief over kolkata durga puja incident
      ਕੋਲਕਾਤਾ ਦੁਰਗਾ ਪੂਜਾ ਹਾਦਸਾ: 17 ਲੋਕਾਂ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ,...
    • golden opportunity for a government job at the supreme court
      ਸੁਪਰੀਮ ਕੋਰਟ 'ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ...
    • pandal collapses during durga puja in kolkata
      ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਡਿੱਗਾ ਪੰਡਾਲ, 17 ਲੋਕਾਂ ਦੀ ਮੌਤ...
    • girl from kerala writes an emotional letter to cm yogi
      'ਮੇਰੇ ਵਿਆਹ 'ਚ ਜ਼ਰੂਰ ਆਓ ਯੋਗੀ ਜੀ', ਕੇਰਲ ਦੀ ਕੁੜੀ ਨੇ CM ਯੋਗੀ ਨੂੰ ਲਿਖੀ...
    • landlord did not allow dead body to enter house due to navratri
      ਇਨਸਾਨੀਅਤ ਸ਼ਰਮਸਾਰ! ਨਰਾਤਿਆਂ ਕਾਰਨ ਮਕਾਨ ਮਾਲਕ ਨੇ ਘਰ 'ਚ ਨਹੀਂ ਵੜਨ ਦਿੱਤੀ...
    • delhi police brutality has crossed shameful limits rahul gandhi
      ਦਿੱਲੀ ਪੁਲਸ ਦੀ ਬੇਰਹਿਮੀ ਨੇ ਸ਼ਰਮਨਾਕ ਹੱਦਾਂ ਪਾਰ ਕੀਤੀਆਂ : ਰਾਹੁਲ ਗਾਂਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +