Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    4:13:05 AM

  • light drizzle in many districts of punjab

    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ,...

  • students will not sit in unsafe school buildings

    ਸਕੂਲਾਂ ਦੀਆਂ ਅਣ-ਸੁਰੱਖਿਅਤ ਇਮਾਰਤਾਂ ’ਚ ਨਹੀਂ...

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸਿੰਘੂ ਸਰਹੱਦ ’ਤੇ ਬੈਠਕ ਤੋਂ ਬਾਅਦ ਬੋਲੇ ਕਿਸਾਨ ਆਗੂ, ਕੱਲ ਹੋਵੇਗਾ ਫ਼ੈਸਲਾ

NATIONAL News Punjabi(ਦੇਸ਼)

ਸਿੰਘੂ ਸਰਹੱਦ ’ਤੇ ਬੈਠਕ ਤੋਂ ਬਾਅਦ ਬੋਲੇ ਕਿਸਾਨ ਆਗੂ, ਕੱਲ ਹੋਵੇਗਾ ਫ਼ੈਸਲਾ

  • Edited By Disha,
  • Updated: 07 Dec, 2021 05:49 PM
New Delhi
after meeting farmer leader said decision on protest tomorrow
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਸੰਗਠਨ ਅੰਦੋਲਨ ਦੇ ਭਵਿੱਖ ਨੂੰ ਲੈ ਕੇ ਆਮ ਸਹਿਮਤੀ ’ਤੇ ਪਹੁੰਚ ਗਏ ਹਨ, ਕਿਉਂਕਿ ਉਨ੍ਹਾਂ ਦੀਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਪਰ ਫ਼ੈਸਲੇ ਦਾ ਰਸਮੀ ਐਲਾਨ ਕੁੱਲ ਯਾਨੀ ਬੁੱਧਵਾਰ ਨੂੰ ਕੀਤਾ ਜਾਵੇਗਾ। ਪ੍ਰਦਰਸ਼ਨ ’ਚ ਸ਼ਾਮਲ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੀ ਬੈਠਕ ਤੋਂ ਬਾਅਦ ਸੰਧੂ ਨੇ ਕਿਹਾ,‘‘ਸਾਡੇ ਵਲੋਂ ਚੁਕੀਆਂ ਗਈਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਚਿੱਠੀ (ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨਾਲ) ਮਿਲ ਗਈ ਹੈ। ਆਮ ਸਹਿਮਤੀ ਬਣ ਗਈ ਹੈ, ਕੱਲ ਅੰਤਿਮ ਫ਼ੈਸਲੇ ਦਾ ਐਲਾਨ ਕੀਤਾ ਜਾਵੇਗਾ।’’
ਇਕ ਹੋਰ ਕਿਸਾਨ ਆਗੂ ਅਤੇ ਐੱਸ.ਕੇ.ਐੱਮ. ਦੇ ਮੈਂਬਰ ਨੇ ਕਿਹਾ ਕਿ ਬੁੱਧਵਾਰ ਨੂੰ ਅੰਦੋਲਨ ਖ਼ਮਤ ਹੋਣ ਦੀ ਸੰਭਾਵਨਾ ਹੈ, ਕਿਉਂਕਿ ਕਿਸਾਨਾਂ ਦੀਆਂ ਮੰਗਾਂ ’ਤੇ ਮੰਗਾਂ ’ਤੇ ਸਰਕਾਰ ਵਲੋਂ ਕੁਝ ਸਕਾਰਾਤਮਕ ਪ੍ਰਤੀਕਿਰਿਆਵਾਂ ਮਿਲੀਆਂ ਹਨ। ਹਾਲਾਂਕਿ ਬੁੱਧਵਾਰ ਨੂੰ ਐੱਸ.ਕੇ.ਐੱਮ. ਦੀ ਇਕ ਹੋਰ ਬੈਠਕ ਤੋਂ ਬਾਅਦ ਆਖ਼ਰੀ ਫ਼ੈਸਲਾ ਦੇ ਐਲਾਨ ਕੀਤਾ ਜਾਵੇਗਾ। ਅੰਦੋਲਨ ਦੀ ਅਗਵਾਈ ਕਰ ਰਹੇ ਰਹੇ ਐੱਸ.ਕੇ.ਐੱਮ. ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਕਾਨੂੰਨੀ ਗਾਰੰਟੀ, ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ’ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਪ੍ਰਦਰਸ਼ਨਕਾਰੀਆਂ ਵਿਰੁੱਧ ਮੁਕੱਦਮੇ ਵਾਪਸ ਲੈਣ ਦੀਆਂ ਪੈਂਡਿੰਗ ਮੰਗਾਂ ’ਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਸ਼ਨੀਵਾਰ ਨੂੰ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।  


ਬੈਠਕ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਬੁੱਧਵਾਰ ਦੁਪਹਿਰ 2 ਵਜੇ ਬੈਠਕ ਹੋਵੇਗੀ। ਉਨ੍ਹਾਂ ਕਿਹਾ,‘‘ਅੰਦੋਲਨ ਖ਼ਤਮ ਹੋਣ ਤੋਂ ਬਾਅਦ ਕਿਸਾਨਾਂ ਵਿਰੁੱਧ ਮਾਮਲੇ ਵਾਪਸ ਲੈਣ ਦੀ ਸਰਕਾਰ ਦੀ ਸ਼ਰਤ ਨੂੰ ਸਵੀਕਾਰ ਨਹੀਂ ਕਰਾਂਗੇ।’’ ਮੋਰਚੇ ਨੇ ਕਿਹਾ ਕਿ ਅਸੀਂ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸਰਕਾਰ ਦੇ ਪ੍ਰਸਤਾਵ ’ਤੇ ਕੁਝ ਸੁਝਾਅ, ਇਤਰਾਜ਼ ਭੇਜੇ ਹਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਮਸੌਦੇ ਅਨੁਸਾਰ, ਸੰਯੁਕਤ ਕਿਸਾਨ ਮੋਰਚੇ ਦੇ 5 ਮੈਂਬਰ ਐੱਮ.ਐੱਸ.ਪੀ. ’ਤੇ ਬਣਨ ਵਾਲੀ ਕਮੇਟੀ ’ਚ ਸ਼ਾਮਲ ਕੀਤੇ ਜਾਣਗੇ। ਉੱਥੇ ਹੀ ਸਰਕਾਰ ਨੇ ਇਕ ਸਾਲ ਦੇ ਅੰਦਰ ਕਿਸਾਨਾਂ ’ਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਵੀ ਵਾਪਸ ਲੈਣ ਦਾ ਪ੍ਰਸਤਾਵ ਰੱਖਿਆ ਹੈ। ਇਸ ਤੋਂ ਇਲਾਵਾ ਇਸ ਮਸੌਦੇ ’ਚ ਪੰਜਾਬ ਮਾਡਲ ’ਤੇ ਮੁਆਵਜ਼ਾ ਦੇਣ ਦੀ ਗੱਲ ਵੀ ਹੈ। ਹਾਲਾਂਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਬਿਜਲੀ ਬਿੱਲ ਨੂੰ ਲੈ ਕੇ ਕਈ ਸਕਾਰਾਤਮਕ ਗੱਲ ਨਹੀਂ ਹੋਈ ਹੈ।  

PunjabKesari

  • Samyukt Kisan Morcha
  • Baithak
  • Kisan
  • Singhu Sarhad
  • ਸੰਯੁਕਤ ਕਿਸਾਨ ਮੋਰਚਾ
  • ਬੈਠਕ
  • ਕਿਸਾਨ
  • ਸਿੰਘੂ ਸਰਹੱਦ

ਮੌਸਮ ਦੀ ਕਰਵਟ; ਪਹਾੜਾਂ ’ਤੇ ਜੰਮੀ ਬਰਫ਼, ਮੈਦਾਨੀ ਇਲਾਕਿਆਂ ’ਚ ਛਿੜੀ ਕੰਬਣੀ

NEXT STORY

Stories You May Like

  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • chinese pistol and live ammunition recovered near border
    ਸਰਹੱਦ ਨੇੜਿਓਂ ਚੀਨੀ ਪਿਸਤੌਲ ਤੇ ਜ਼ਿੰਦਾਂ ਰੌਂਦ ਬਰਾਮਦ
  • 2 foreign pistols and 3 magazines recovered near the border
    ਸਰਹੱਦ ਨੇੜਿਓਂ 2 ਵਿਦੇਸ਼ੀ ਪਿਸਤੌਲ ਤੇ 3 ਮੈਗਜ਼ੀਨ ਬਰਾਮਦ
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
  • friday saturday  work from home  students  narendra modi
    ਹੁਣ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਹੋਵੇਗਾ 'ਵਰਕ ਫਰਾਮ ਹੋਮ', Online ਲੱਗਣਗੀਆਂ ਕਲਾਸਾਂ; CUK ਨੇ ਲਿਆ ਫ਼ੈਸਲਾ
  • rcb captain patidar spoke after the defeat to srh
    IPL 2026: '255 ਦੌੜਾਂ ਬਹੁਤ ਵੱਡਾ ਸਕੋਰ ਸੀ', SRH ਤੋਂ ਹਾਰ ਤੋਂ ਬਾਅਦ ਬੋਲੇ RCB ਕਪਤਾਨ ਪਾਟੀਦਾਰ
  • devotees pray from opening of the kartarpur sahib corridor in pakistan
    ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਅੰਤਰਰਾਸ਼ਟਰੀ ਸਰਹੱਦ ’ਤੋਂ ਕੀਤੀ ਅਰਦਾਸ
  • light drizzle in many districts of punjab
    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ, ਹਰਿਆਣਾ ’ਚ ਮੀਂਹ ਦੇ ਨਾਲ ਗੜੇਮਾਰੀ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
Trending
Ek Nazar
mamata banerjee brother swapan banerjee

ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ

bhuvneshwar kumar calls virat kohli buddha

ਭੁਵਨੇਸ਼ਵਰ ਨੇ ਵਿਰਾਟ ਕੋਹਲੀ ਨੂੰ ਕਿਹਾ 'ਬੁੱਢਾ'! IPL ਫਾਈਨਲ ਤੋਂ ਪਹਿਲਾਂ ਵਾਇਰਲ...

weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mamata banerjee brother swapan banerjee
      ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ
    • women drivers to drive pink buses in bihar
      ਬਿਹਾਰ 'ਚ ਪਿੰਕ ਬੱਸਾਂ ਚਲਾਉਣਗੀਆਂ ਮਹਿਲਾ ਡਰਾਈਵਰ, ਜਲਦ ਸ਼ੁਰੂ ਹੋਵੇਗੀ ਭਰਤੀ...
    • delhi ncr six news road projects
      ਦਿੱਲੀ 'ਚ ਜਾਮ ਦਾ ਹੋਵੇਗਾ ਖਾਤਮਾ! 6 ਵੱਡੇ ਐਕਸਪ੍ਰੈਸਵੇਅ ਤੇ ਕੋਰੀਡੋਰਾਂ ਨੂੰ...
    • i can t live anymore
      'ਮੈਂ ਹੁਣ ਜੀਅ ਨਹੀਂ ਸਕਦੀ...', ਇੰਸਟਾਗ੍ਰਾਮ 'ਤੇ 'ਲਾਈਵ' ਹੋ ਮੇਕਅੱਪ ਆਰਟਿਸਟ ਨੇ...
    • japan suspends fresh mango imports
      ਭਾਰਤੀ ਨੂੰ ਵੱਡਾ ਝਟਕਾ: ਜਾਪਾਨ ਨੇ ਅਲਫਾਂਸੋ ਅਤੇ ਕੇਸਰ ਅੰਬਾਂ ਦੇ ਆਯਾਤ 'ਤੇ...
    • weather update
      ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...
    • swing breaks in happyland  there was a stampede  video surfaced
      ਹੈਪੀਲੈਂਡ 'ਚ ਟੁੱਟ ਗਿਆ ਝੂਲਾ! ਪੈ ਗਈਆਂ ਭਾਜੜਾਂ, ਵੀਡੀਓ ਆਈ ਸਾਹਮਣੇ
    • bjp leader brutally murdered
      ਭਾਜਪਾ ਆਗੂ ਦੀ ਬੇਰਹਿਮੀ ਨਾਲ ਹੱਤਿਆ ! ਸਿਗਰਟ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਨੇ...
    • irdai issues strict instructions for companies delaying insurance claims
      ਬੀਮਾ ਕਲੇਮ 'ਚ ਦੇਰੀ ਕਰਨ ਵਾਲੀਆਂ ਕੰਪਨੀਆਂ ਦੀ ਹੁਣ ਖ਼ੈਰ ਨਹੀਂ! IRDAI ਨੇ ਜਾਰੀ...
    • karnataka chief minister siddaramaiah tweets
      ਸਿਧਾਰਮਈਆ ਨੇ 48 ਸਾਲਾਂ ਦੇ ਜਨਤਕ ਜੀਵਨ ਦੀਆਂ ਯਾਦਾਂ ਕੀਤੀਆਂ ਸਾਂਝੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +