Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    2:10:46 PM

  • heartbreaking accident in jalandhar

    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ,...

  • mla  death  bhagwant mann

    ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਮੁੱਖ...

  • rape case in jalandhar

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ...

  • neeru bajwa unfollowed hania amir  also removed posts related to sardar ji 3

    'ਸਰਦਾਰ ਜੀ 3' ਤੋਂ ਨੀਰੂ ਬਾਜਵਾ ਨੇ ਬਣਾਈ ਦੂਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰਸ਼ਾਂਤ ਕਿਸ਼ੋਰ ਤੋਂ ਬਾਅਦ BPSC ਨੇ ਖਾਨ ਸਰ ਅਤੇ ਗੁਰੂ ਰਹਿਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

NATIONAL News Punjabi(ਦੇਸ਼)

ਪ੍ਰਸ਼ਾਂਤ ਕਿਸ਼ੋਰ ਤੋਂ ਬਾਅਦ BPSC ਨੇ ਖਾਨ ਸਰ ਅਤੇ ਗੁਰੂ ਰਹਿਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

  • Edited By Sandeep Kumar,
  • Updated: 12 Jan, 2025 01:06 AM
National
after prashant kishor bpsc sends legal notice to khan sir and guru rehman
  • Share
    • Facebook
    • Tumblr
    • Linkedin
    • Twitter
  • Comment

ਪਟਨਾ : ਬਿਹਾਰ ਪਬਲਿਕ ਸਰਵਿਸ ਕਮਿਸ਼ਨ (ਬੀਪੀਐੱਸਸੀ) ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ 'ਰਾਜਨੇਤਾਵਾਂ ਸਮੇਤ ਕਈ ਵਿਅਕਤੀਆਂ' ਨੂੰ ਕਾਨੂੰਨੀ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਨੂੰ 13 ਦਸੰਬਰ ਨੂੰ ਸੂਬੇ ਭਰ ਵਿਚ ਕਰਵਾਈ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਸੀਸੀਈ) ਨੂੰ ਲੈ ਕੇ ਵਿਵਾਦ ਵਿਚ ਸੰਸਥਾ ਖਿਲਾਫ ਬੇਬੁਨਿਆਦ ਦੋਸ਼ ਲਗਾਏ ਹਨ। ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ BPSC ਪ੍ਰੀਖਿਆ ਕੰਟਰੋਲਰ ਰਾਜੇਸ਼ ਕੁਮਾਰ ਸਿੰਘ ਨੇ ਕਿਹਾ, ''ਕਮਿਸ਼ਨ ਨੇ ਕਈ ਲੋਕਾਂ ਨੂੰ ਨੋਟਿਸ ਭੇਜਿਆ ਹੈ, ਜਿਸ ਵਿਚ ਸਿਆਸਤਦਾਨ ਅਤੇ ਕੋਚਿੰਗ ਸੈਂਟਰਾਂ ਨਾਲ ਜੁੜੇ ਕੁਝ ਲੋਕਾਂ ਨੇ BPSC 'ਤੇ ਬੇਬੁਨਿਆਦ ਦੋਸ਼ ਲਗਾਏ ਹਨ ਅਤੇ ਜਲਦੀ ਹੀ ਕੁਝ ਹੋਰਨਾਂ ਨੂੰ ਨੋਟਿਸ ਭੇਜੇ ਜਾਣਗੇ।

ਪ੍ਰਸ਼ਾਂਤ ਕਿਸ਼ੋਰ ਨੂੰ ਮਿਲਿਆ ਨੋਟਿਸ
ਹਾਲਾਂਕਿ ਪ੍ਰੀਖਿਆ ਕੰਟਰੋਲਰ ਨੇ ਉਨ੍ਹਾਂ ਲੋਕਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਜਿਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ, ਪਰ ਜਨ ਸੁਰਾਜ ਪਾਰਟੀ ਦੇ ਉਪ-ਪ੍ਰਧਾਨ ਵਾਈ. ਵੀ. ਗਿਰੀ ਨੇ ਪੁਸ਼ਟੀ ਕੀਤੀ ਕਿ ਨੋਟਿਸ ਪ੍ਰਾਪਤ ਕਰਨ ਵਾਲਿਆਂ ਵਿੱਚੋਂ ਇਕ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਹਨ, ਜੋ ਮਰਨਵਰਤ 'ਤੇ ਹਨ। ਸਿਹਤ ਵਿਗੜਨ ਕਾਰਨ ਇਸ ਸਮੇਂ ਹਸਪਤਾਲ ਵਿਚ ਹਨ। ਗਿਰੀ ਨੇ ਕਿਹਾ ਕਿ ਨੋਟਿਸ 'ਗਲਤ ਲਿਖਿਆ ਗਿਆ ਹੈ ਅਤੇ ਇਸ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ।'

ਇਹ ਵੀ ਪੜ੍ਹੋ : ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ ’ਚ ਲਗਾਏ ਗੰਭੀਰ ਦੋਸ਼

ਬੀਪੀਐੱਸਸੀ ਨੋਟਿਸ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਏਕੀਕ੍ਰਿਤ 70ਵੀਂ ਸੀਸੀਈ ਵਿਚ ਬੇਨਿਯਮੀਆਂ ਦੇ ਸਬੰਧ ਵਿਚ ਆਪਣੇ ਦੋਸ਼ਾਂ ਦਾ ਸਮਰਥਨ ਕਰਨ ਲਈ ਸੱਤ ਦਿਨਾਂ ਦੇ ਅੰਦਰ 'ਅਖੰਡ ਅਤੇ ਪ੍ਰਮਾਣਿਤ ਸਬੂਤਾਂ ਅਤੇ ਸਬੂਤਾਂ ਦੇ ਪੂਰੇ ਵੇਰਵੇ' ਪ੍ਰਦਾਨ ਕਰਨ ਲਈ ਕਿਹਾ ਗਿਆ ਹੈ। ਨੋਟਿਸ 'ਚ ਕਿਸ਼ੋਰ 'ਤੇ ਅਪਮਾਨਜਨਕ ਅਤੇ ਬੇਬੁਨਿਆਦ ਬਿਆਨ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਨੋਟਿਸ ਅਨੁਸਾਰ ਕਿਸ਼ੋਰ ਨੇ ਹਾਲ ਹੀ ਵਿਚ ਇਕ ਇੰਟਰਵਿਊ ਵਿਚ ਦੋਸ਼ ਲਗਾਇਆ ਸੀ ਕਿ 'ਬੱਚਿਆਂ ਦੀਆਂ ਨੌਕਰੀਆਂ 1 ਕਰੋੜ ਤੋਂ 1.5 ਕਰੋੜ ਰੁਪਏ ਵਿਚ ਵੇਚੀਆਂ ਗਈਆਂ ਸਨ' ਅਤੇ ਦਾਅਵਾ ਕੀਤਾ ਸੀ ਕਿ ਇਹ ਘੁਟਾਲਾ '1,000 ਕਰੋੜ ਰੁਪਏ ਤੋਂ ਵੱਧ' ਦਾ ਸੀ।

ਖਾਨ ਸਰ ਨੂੰ ਵੀ ਭੇਜਿਆ ਗਿਆ ਨੋਟਿਸ
ਨੋਟਿਸ ਪ੍ਰਾਪਤ ਕਰਨ ਵਾਲਾ ਦੂਜਾ ਵਿਅਕਤੀ ਪਟਨਾ-ਅਧਾਰਤ ਟਿਊਟਰ ਅਤੇ ਯੂਟਿਊਬਰ ਖਾਨ ਸਰ ਹੈ, ਜਿਸ ਨੇ BPSC ਦੀ ਕਾਰਵਾਈ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਖਾਨ ਸਰ ਨੇ ਕਿਹਾ, ''ਹਾਂ, ਮੈਨੂੰ ਵਿਰੋਧ ਕਰ ਰਹੇ BPSC ਉਮੀਦਵਾਰਾਂ ਦੇ ਸਮਰਥਨ ਵਿਚ ਦਿੱਤੇ ਗਏ ਮੇਰੇ ਭਾਸ਼ਣਾਂ ਲਈ BPSC ਤੋਂ ਇਕ ਕਾਨੂੰਨੀ ਨੋਟਿਸ ਮਿਲਿਆ ਹੈ। ਮੈਂ ਆਪਣੇ ਵਕੀਲਾਂ ਨਾਲ ਸਲਾਹ ਕਰਕੇ ਜਲਦੀ ਹੀ ਆਪਣਾ ਜਵਾਬ ਭੇਜਾਂਗਾ। ਪਰ, ਮੈਂ ਇਕ ਗੱਲ ਜ਼ਰੂਰ ਕਹਿਣਾ ਚਾਹਾਂਗਾ ਕਿ ਮੈਂ ਵਿਦਿਆਰਥੀਆਂ ਦੀ ਭਲਾਈ ਲਈ ਲੜਦਾ ਰਹਾਂਗਾ। ਉਨ੍ਹਾਂ ਨੇ ਕਿਹਾ, 'ਅਸੀਂ 13 ਦਸੰਬਰ ਨੂੰ ਹੋਈ ਪ੍ਰੀਖਿਆ 'ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮੁੱਦੇ 'ਤੇ ਪਟਨਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੇ ਹਾਂ।''

ਪੁਲਸ ਨੇ ਖਾਨ ਸਰ ਨਾਲ ਜੁੜੇ ਪਟਨਾ ਸਥਿਤ ਕੋਚਿੰਗ ਇੰਸਟੀਚਿਊਟ ਦੇ ਖਿਲਾਫ ਵੀ ਬੀਪੀਐੱਸਸੀ ਪ੍ਰੀਖਿਆ ਨਾਲ ਸਬੰਧਤ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ ਵਿਚ ਇਕ ਤਾਜ਼ਾ ਐੱਫਆਈਆਰ ਦਰਜ ਕੀਤੀ ਹੈ। ਬੀਪੀਐੱਸਸੀ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਇਸ ਸਬੰਧ ਵਿਚ ਪਟਨਾ ਸਥਿਤ ਕਈ ਹੋਰ ਵਿਅਕਤੀਆਂ ਅਤੇ ਕੋਚਿੰਗ ਸੰਸਥਾਵਾਂ ਦੇ ਮਾਲਕਾਂ ਨੂੰ ਨੋਟਿਸ ਭੇਜੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bihar Public Service Commission
  • Prashant Kishor
  • Khan Sir
  • Legal Notice
  • Guru Rehman
  • ਬਿਹਾਰ ਪਬਲਿਕ ਸਰਵਿਸ ਕਮਿਸ਼ਨ
  • ਪ੍ਰਸ਼ਾਂਤ ਕਿਸ਼ੋਰ
  • ਖਾਨ ਸਰ
  • ਲੀਗਲ ਨੋਟਿਸ
  • ਗੁਰੂ ਰਹਿਮਾਨ

ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ ’ਚ ਲਗਾਏ ਗੰਭੀਰ ਦੋਸ਼

NEXT STORY

Stories You May Like

  • these account holders may soon receive a notice from rbi
    ਇਨ੍ਹਾਂ ਖ਼ਾਤਾਧਾਰਕਾਂ ਨੂੰ ਜਲਦ ਮਿਲ ਸਕਦੈ Bank ਤੋਂ ਨੋਟਿਸ, RBI ਨੇ ਦਿੱਤੇ ਸਖ਼ਤ ਨਿਰਦੇਸ਼
  • illegal immigrants deported from america
    ਅਮਰੀਕਾ ਤੋਂ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ!
  • imran khan   pakistan
    ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ
  • hina khan  s baby bump visible 10 days after marriage
    ਵਿਆਹ ਤੋਂ 10 ਦਿਨਾਂ ਬਾਅਦ ਦਿਖਿਆ ਹਿਨਾ ਖਾਨ ਦਾ ਬੇਬੀ ਬੰਪ! ਲੱਗਣ ਲੱਗੀਆਂ ਪ੍ਰੈਗਨੈਂਸੀ ਦੀਆਂ ਅਟਕਲਾਂ
  • hina khan first appearance with husband rocky jaiswal after wedding
    ਵਿਆਹ ਤੋਂ ਬਾਅਦ ਪਹਿਲੀ ਵਾਰ ਪਤੀ ਰੌਕੀ ਨਾਲ ਸਪਾਟ ਹੋਈ ਹਿਨਾ ਖਾਨ
  • human rights commission takes notice of water shortage
    ਪਾਣੀ ਦੀ ਕਿੱਲਤ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
  • salman khan s bodyguard pushes away aamir khan son junaid khan
    ਸਲਮਾਨ ਖਾਨ ਦੇ ਪੁੱਤਰ ਨੂੰ ਮਾਰਿਆ ਸਲਮਾਨ ਖਾਨ ਦੇ ਬਾਡੀਗਾਰਡ ਨੇ ਧੱਕਾ, ਵੀਡੀਓ ਹੋਈ ਵਾਇਰਲ
  • sir  bad touch       government teacher sexually abused 24 female students
    'ਸਰ ਕਰਦੇ Bad Touch...', ਸਰਕਾਰੀ ਟੀਚਰ ਨੇ ਕੀਤਾ 24 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • water is being filled in the vehicles of chief minister  s
      ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ 'ਚ ਡੀਜ਼ਲ ਦੀ ਥਾਂ ਭਰ'ਤਾ ਪਾਣੀ ! ਪੰਪ...
    • house dream expensive
      ਹੁਣ ਘਰ ਬਣਾਉਣਾ ਹੋਵੇਗਾ ਮਹਿੰਗਾ, ਸਰਕਾਰ ਲੈਣ ਜਾ ਰਹੀ ਵੱਡਾ ਫ਼ੈਸਲਾ
    • drug addict son almost killed his mother
      ਘੋਰ ਕਲਯੁੱਗ ! ਨਸ਼ੇੜੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਬਣਾਉਂਦੇ...
    • charging plug on electricity
      ਚਾਰਜਿੰਗ ਪੂਰੀ ਹੋਣ ਤੋਂ ਬਾਅਦ ਵੀ Plug On ਹੈ, ਤਾਂ ਕੀ ਚੱਲਦਾ ਰਹਿੰਦਾ ਹੈ ਬਿਜਲੀ...
    • india inducts adamya
      ਭਾਰਤੀ ਕੋਸਟ ਗਾਰਡ 'ਚ ਸ਼ਾਮਲ ਹੋਇਆ  'Adamya'
    • elephant out of control during jagannath rath yatra video
      ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮੱਚੀ ਭਾਜੜ, ਬੇਕਾਬੂ ਹੋਏ ਹਾਥੀ, ਭਿਆਨਕ ਬਣੇ...
    • the girl s height is short
      'ਕੁੜੀ ਦਾ ਕੱਦ ਛੋਟਾ ਐ...', ਰਿਸ਼ਤਾ ਤੈਅ ਹੋਣ ਮਗਰੋਂ ਮੁੰਡੇ ਨੇ ਜੋ ਕੀਤਾ, ਜਾਣ...
    • pm modi s recent tour can be attributed to several strategic diplomatic
      PM ਮੋਦੀ ਦੇ 3 ਦੇਸ਼ਾਂ ਦੇ ਦੌਰੇ ਨੂੰ ਮੰਨਿਆ ਜਾ ਰਿਹਾ ਕੂਟਨੀਤਕ ਜਿੱਤ
    • 4244 indians returned home safely from israel iran under operation sindhu
      ਆਪ੍ਰੇਸ਼ਨ ਸਿੰਧੂ ਤਹਿਤ ਇਜ਼ਰਾਈਲ ਅਤੇ ਈਰਾਨ ਤੋਂ ਸੁਰੱਖਿਅਤ ਵਾਪਸ ਪਰਤੇ 4244 ਭਾਰਤੀ
    • birth certificate children hospital
      Birth Certificate ਨੂੰ ਲੈ ਕੇ ਹੋਈ ਵੱਡੀ ਤਬਦੀਲੀ! ਸਰਕਾਰ ਨੇ ਸੂਬਿਆਂ ਨੂੰ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +