Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:30:23 PM

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

  • big news for indians

    ਨੇਪਾਲ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ; ਸਰਕਾਰ...

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ...

  • aiadmk politics

    ਵਿਜੇ ਦੇ CM ਬਣਦਿਆਂ ਹੀ ਇਸ ਪਾਰਟੀ 'ਚ ਪਈ ਫੁੱਟ ! 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੁੜੀ ਲੈ ਕੇ ਦੌੜਿਆ ਪੁੱਤ, ਪਰਿਵਾਰ ਨੇ ਮਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਨਗਨ ਕਰ ਪੂਰੇ ਪਿੰਡ 'ਚ ਘੁਮਾਇਆ

NATIONAL News Punjabi(ਦੇਸ਼)

ਕੁੜੀ ਲੈ ਕੇ ਦੌੜਿਆ ਪੁੱਤ, ਪਰਿਵਾਰ ਨੇ ਮਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਨਗਨ ਕਰ ਪੂਰੇ ਪਿੰਡ 'ਚ ਘੁਮਾਇਆ

  • Edited By Disha,
  • Updated: 12 Dec, 2023 10:19 AM
National
after stripping woman she was tied to an electric pole and beaten
  • Share
    • Facebook
    • Tumblr
    • Linkedin
    • Twitter
  • Comment

ਬੇਲਗਾਵੀ (ਅਨਸ)- ਕਰਨਾਟਕ ਦੇ ਬੇਲਗਾਵੀ ’ਚ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਵਨਮੁਤਾਰੀ ਪਿੰਡ ਵਿਚ ਇਕ ਔਰਤ ਨੂੰ ਨਗਨ ਕਰ ਕੇ ਘੁਮਾਇਆ ਗਿਆ ਅਤੇ ਉਸ ਨੂੰ ਇਕ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਕੁੱਟਿਆ ਗਿਆ। ਇਸ ਮਾਮਲੇ ਵਿਚ 7 ​​ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਔਰਤ ਦਾ ਪੁੱਤ ਇਕ ਕੁੜੀ ਨੂੰ ਲੈ ਕੇ ਭੱਜ ਗਿਆ ਸੀ। ਡੁੰਡੱਪਾ ਅਸ਼ੋਕ ਪਿੰਡ ’ਚ ਹੀ ਰਹਿਣ ਵਾਲੀ ਪ੍ਰਿਯੰਕਾ ਬਸੱਪਾ ਨਾਇਕ ਨਾਲ ਫਰਾਰ ਹੋ ਗਿਆ ਸੀ। ਦੋਵਾਂ ਵਿਚਾਲੇ ਪਹਿਲਾਂ ਤੋਂ ਹੀ ਪ੍ਰੇਮ ਸਬੰਧ ਸਨ ਪਰ ਪ੍ਰਿਯੰਕਾ ਦੇ ਪਰਿਵਾਰ ਵਾਲਿਆਂ ਨੇ ਉਸ ਦਾ ਵਿਆਹ ਕਿਤੇ ਹੋਰ ਤੈਅ ਕਰ ਦਿੱਤਾ ਸੀ। ਇਹ ਘਟਨਾ 10-11 ਦਸੰਬਰ ਦੀ ਰਾਤ ਦੀ ਦੱਸੀ ਜਾਂਦੀ ਹੈ। ਜਿਸ ਦਿਨ ਪ੍ਰਿਯੰਕਾ ਅਤੇ ਅਸ਼ੋਕ ਨੇ ਇਹ ਕਦਮ ਚੁੱਕਿਆ, ਉਸ ਦਿਨ ਪ੍ਰਿਯੰਕਾ ਦੇ ਵਿਆਹ ਦਾ ਦਿਨ ਸੀ। ਇਸ ਤੋਂ ਗੁੱਸੇ ’ਚ ਆ ਕੇ ਪ੍ਰਿਯੰਕਾ ਦੇ ਪਰਿਵਾਰ ਵਾਲਿਆਂ ਨੇ ਅਸ਼ੋਕ ਦੀ ਮਾਂ ਨੂੰ ਰਾਤ ਨੂੰ ਘਰੋਂ ਬਾਹਰ ਕੱਢਿਆ, ਉਸ ਨੂੰ ਨੰਗੀ ਕਰ ਕੇ ਪੂਰੇ ਪਿੰਡ ’ਚ ਘੁਮਾਇਆ ਤੇ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ : ਬਜ਼ੁਰਗ ਜੋੜੇ ਦਾ ਅਨੋਖਾ ਪਿਆਰ, ਦੋਹਾਂ ਨੇ ਇਕੱਠੇ ਛੱਡਿਆ ਸੰਸਾਰ

ਔਰਤ ਨਾਲ ਇਹ ਘਿਨਾਉਣੀ ਘਟਨਾ ਉਸ ਸਮੇਂ ਵਾਪਰੀ ਜਦੋਂ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਚੱਲ ਰਿਹਾ ਸੀ, ਜਿਸ ਪਿੰਡ ਤੋਂ ਕਰੀਬ 28 ਕਿਲੋਮੀਟਰ ਦੂਰ ਇਹ ਘਟਨਾ ਵਾਪਰੀ, ਉੱਥੇ ਹੀ ਮੁੱਖ ਮੰਤਰੀ ਸਿਧਾਰਮਈਆ, ਉਪ ਮੁੱਖ ਮੰਤਰੀ ਡੀ. ਕੇ. ਸ਼ਿਵ ਕੁਮਾਰ ਸਮੇਤ ਸੂਬੇ ਦੇ ਸਾਰੇ ਵੱਡੇ ਆਗੂ ਤੇ ਅਧਿਕਾਰੀ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Karnataka
  • Woman
  • Son
  • Girl
  • Relationship
  • ਕਰਨਾਟਕ
  • ਔਰਤ
  • ਪੁੱਤ
  • ਕੁੜੀ
  • ਪ੍ਰੇਮ ਸੰਬੰਧ

ਰਾਜਸਥਾਨ ਨੂੰ ਅੱਜ ਮਿਲੇਗਾ CM, ਸ਼ਾਮ 4 ਵਜੇ ਵਿਧਾਇਕ ਦਲ ਦੀ ਬੈਠਕ

NEXT STORY

Stories You May Like

  • youth brutally beaten up on suspicion of goat theft
    ਬੱਕਰੀ ਚੋਰੀ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ; ਖੰਭੇ ਨਾਲ ਬੰਨ੍ਹ ਕੇ ਦਿੱਤੀ 'ਤਾਲਿਬਾਨੀ ਸਜ਼ਾ'
  • firing in fazilka over illegal relations over mobile phone
    ਫਾਜ਼ਿਲਕਾ 'ਚ ਮੋਬਾਇਲ ਤੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਚੱਲੀ ਗੋਲੀ, ਮਾਂ-ਪੁੱਤ ਗੰਭੀਰ ਜ਼ਖ਼ਮੀ
  • mother of pardeep  arrested in shambhu blast case  comes forward
    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਪਰਦੀਪ ਦੀ ਮਾਂ ਆਈ ਸਾਹਮਣੇ
  • school student moga
    ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ ਵਿਦੇਸ਼ੋਂ ਆ ਕੇ ਬਣਾਵਾਂਗੀ ਨਵਾਂ ਘਰ
  • land  money  son  father  police
    ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਕਲਯੁੱਗੀ ਪੁੱਤ ਨੇ ਪਿਓ ਦਾ ਗੋਲੀਆਂ ਮਾਰ ਕੀਤਾ ਕਤਲ
  • two youths kidnapped and brutally beaten
    ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਿਆ
  • dilawar singh  village kalla
    ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • chardham yatra  pilgrims rain  orange alert
      ਚਾਰਧਾਮ ਜਾਣ ਵਾਲੇ ਸ਼ਰਧਾਲੂ ਸਾਵਧਾਨ! ਅਗਲੇ 48 ਘੰਟੇ ਅਹਿਮ, ਮੀਂਹ ਦਾ ਆਰੇਂਜ ਅਲਰਟ...
    • aadhaar fraud bank accounts recover your money
      Aadhaar ਨੂੰ ਲੈ ਕੇ ਫਰਾਡ ਤੇ ਬੈਂਕ ਖਾਤਾ ਹੋ ਗਿਐ ਖਾਲੀ! ਇਸ ਤਰ੍ਹਾਂ ਮਿਲਣਗੇ...
    • 3 empty passenger bus explosion fire
      MP: ਰਿਹਾਇਸ਼ੀ ਇਲਾਕੇ 'ਚ ਖੜ੍ਹੀਆਂ 3 ਖਾਲੀ ਯਾਤਰੀ ਬੱਸਾਂ 'ਚ Blast, ਲੱਗੀ...
    • shubhendu adhikari in action mode as soon as he becomes cm
      CM ਬਣਦਿਆਂ ਹੀ ਐਕਸ਼ਨ ਮੋਡ 'ਚ ਸ਼ੁਭੇਂਦੂ ਅਧਿਕਾਰੀ ! ਪਹਿਲੀ ਕੈਬਨਿਟ ਮੀਟਿੰਗ 'ਚ ਹੀ...
    • country  pm modi  somnath temple
      ਦੇਸ਼ ਦੇ ਅਕਸ ਨੂੰ ਢਾਹ ਲਾ ਰਹੀਆਂ ਨੇ 'ਤੁਸ਼ਟੀਕਰਨ' ਵਾਲੀਆਂ ਸ਼ਕਤੀਆਂ: ਪੀਐਮ...
    • fake phones are being sold in the market
      ਮਾਰਕੀਟ 'ਚ ਧੜੱਲੇ ਨਾਲ ਵਿਕ ਰਹੇ ਨਕਲੀ ਫ਼ੋਨ ! ਖਰੀਦਣ ਵੇਲੇ ਨਾ ਕਰੋ ਇਹ ਗਲਤੀ
    • hisar san sabha president 10th pass compulsory
      ਹਿਸਾਰ ਸੈਨ ਸਭਾ 'ਚ ਵੱਡਾ ਬਦਲਾਅ, ਅਨਪੜ੍ਹ ਨਹੀਂ ਬਣ ਸਕਣਗੈ ਪ੍ਰਧਾਨ, 10ਵੀਂ ਪਾਸ...
    • pizza spit video selling shop owner arrested
      Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • jewelry traders concern increased after pm modi s statement tomorrow s meeting
      PM ਮੋਦੀ ਦੇ ਬਿਆਨ ਮਗਰੋਂ ਸੁਨਿਆਰਿਆਂ 'ਚ ਚਿੰਤਾ ! ਭਲਕੇ ਪ੍ਰਧਾਨ ਮੰਤਰੀ ਦਫ਼ਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +