Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    10:02:56 AM

  • trump on european countries

    ਜੰਗ 'ਚ ਸਾਥ ਨਾ ਦੇਣ ਵਾਲੇ ਯੂਰਪੀ ਦੇਸ਼ਾਂ ਤੋਂ ਖ਼ਫਾ...

  • trump new warning to iran

    '.....ਤਾਂ ਮੁੜ ਹੋਣਗੇ ਹਮਲੇ'; Trump ਦੀ ਈਰਾਨ ਨੂੰ...

  • i have no fear of death  diljit  s big revelation

    ''ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ...

  • 58 ill after eating dahi bara from roadside vendor in jajpur

    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਟਰੇਨਾਂ ਤੋਂ ਬਾਅਦ ਹੁਣ ਦਿੱਲੀ ਮੈਟਰੋ ਸ਼ੁਰੂ ਕਰਣ ਦੀ ਤਿਆਰੀ, DMRC ਨੇ ਦਿੱਤੇ ਸੰਕੇਤ

NATIONAL News Punjabi(ਦੇਸ਼)

ਟਰੇਨਾਂ ਤੋਂ ਬਾਅਦ ਹੁਣ ਦਿੱਲੀ ਮੈਟਰੋ ਸ਼ੁਰੂ ਕਰਣ ਦੀ ਤਿਆਰੀ, DMRC ਨੇ ਦਿੱਤੇ ਸੰਕੇਤ

  • Updated: 12 May, 2020 12:19 AM
National
after the trains  now the delhi metro is ready to start  the dmrc indicated
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦਿੱਲੀ ਤੋਂ 15 ਜੋੜੀ ਵਿਸ਼ੇਸ਼ ਟਰੇਨਾਂ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਦਿੱਲੀ ਮੈਟਰੋ ਦੀਆਂ ਸੇਵਾਵਾਂ ਵੀ ਜਲਦ ਸ਼ੁਰੂ ਹੋ ਸਕਦੀਆਂ ਹਨ। ਦਿੱਲੀ ਮੈਟਰੋ ਨੇ ਅਜਿਹੇ ਸੰਕੇਤ ਦਿੱਤੇ ਹਨ। ਦਿੱਲੀ ਮੈਟਰੋ ਨੇ ਇੱਕ ਟਵੀਟ 'ਚ ਕਿਹਾ ਹੈ ਕਿ ਮੈਟਰੋ ਸਟੇਸ਼ਨਾਂ 'ਚ ਵਿਸ਼ੇਸ਼ ਰੂਪ ਨਾਲ ਸਿਖਿਅਤ ਹਾਉਸਕੀਪਿੰਗ ਸਟਾਫ ਰੱਖੇ ਗਏ ਹਨ ਜੋ ਪੈਸੇਂਜਰ ਮੂਵਮੈਂਟ ਏਰੀਆ ਨੂੰ ਸਾਫ਼ ਕਰਣਗੇ। ਡੀ.ਐਮ.ਆਰ.ਸੀ. ਮੁਤਾਬਕ ਮੈਟਰੋ ਦੀਆਂ ਸੇਵਾਵਾਂ ਸ਼ੁਰੂ ਹੋਣ 'ਤੇ ਸੁਰੱਖਿਅਤ ਮੂਵਮੈਂਟ ਲਈ ਮੈਟਰੋ ਪਰਿਸਰ 'ਚ ਮੌਜੂਦ ਮਸ਼ੀਨਾਂ ਜਿਵੇਂ ਏ.ਐਫ.ਸੀ. ਗੇਟ, ਲਿਫਟ, ਐਸਕਲੇਟਰਸ ਆਦਿ ਦੀ ਸਫਾਈ ਲਈ ਵੀ ਵਿਸ਼ੇਸ਼ ਸਟਾਫ ਨਿਯੁਕਤ ਕੀਤੇ ਗਏ ਹਨ।

22 ਮਾਰਚ ਤੋਂ ਬੰਦ ਹੈ ਦਿੱਲੀ ਮੈਟਰੋ
ਦਿੱਲੀ 'ਚ 22 ਮਾਰਚ ਤੋਂ ਹੀ ਮੈਟਰੋ ਸੇਵਾਵਾਂ ਬੰਦ ਹਨ। 22 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਮੈਟਰੋ ਸੇਵਾਵਾਂ ਦਾ ਸੰਚਾਲਨ ਬੰਦ ਕਰ ਦਿੱਤਾ ਸੀ। ਇਸ ਦੇ ਬਾਅਦ 25 ਮਾਰਚ ਨੂੰ ਪੀ.ਐਮ. ਮੋਦੀ ਨੇ 3 ਹਫ਼ਤੇ ਲਈ ਲਾਕਡਾਊਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਤੱਕ ਦਿੱਲੀ ਮੈਟਰੋ ਪੂਰੀ ਤਰ੍ਹਾਂ ਠੱਪ ਹੈ। ਦਿੱਲੀ ਮੈਟਰੋ ਦੀ ਆੲਾਜਾਈ ਵਿਵਸਥਾ ਰਾਜਧਾਨੀ ਲਈ ਲਾਈਫਲਾਈਨ ਮੰਨੀ ਜਾਂਦੀ ਹੈ। ਹੁਣ ਜਦੋਂ ਲਾਕਡਾਊਨ 'ਚ ਹੌਲੀ-ਹੌਲੀ ਢਿੱਲ ਦਿੱਤੀ ਜਾ ਰਹੀ ਹੈ ਤਾਂ ਮੈਟਰੋ ਦੀਆਂ ਸੇਵਾਵਾਂ ਵੀ ਖੋਲ੍ਹਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

  • ਟਰੇਨ
  • ਦਿੱਲੀ ਮੈਟਰੋ
  • ਡੀ.ਐਮ.ਆਰ.ਸੀ
  • ਲਾਕਡਾਊਨ
  • Train
  • Delhi Metro
  • DMRC
  • Lockdown

ਪੈਦਲ ਘਰ ਨਾ ਜਾਣ ਪ੍ਰਵਾਸੀ, ਰੇਲਵੇ ਹੁਣ ਰੋਜ ਚਲਾਵੇਗਾ 100 'ਮਜ਼ਦੂਰ ਸਪੈਸ਼ਲ ਟਰੇਨ' : ਕੇਂਦਰ

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • delhi bound trains cancelled after blast in punjab
    ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ ਫ਼ੈਸਲਾ
  • petrol diesel tension over travel will be cheaper govt issues draft
    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ ਦਿੱਤੇ ਸੰਕੇਤ
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9 ਘੰਟੇ ਲੇਟ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • after 26 years bjp gets a rajya sabha huge mp from delhi
    ਰਾਘਵ ਚੱਢਾ ਨੇ ਬਦਲੀ ਗੇਮ! 26 ਸਾਲ ਬਾਅਦ ਭਾਜਪਾ ਨੂੰ ਦਿੱਲੀ ਤੋਂ ਮਿਲਿਆ ਰਾਜ ਸਭਾ ਮੈਂਬਰ
  • body of caretaker found in ladies washroom
    ਦਿੱਲੀ ਦੇ ਇੰਦਰਲੋਕ ਮੈਟਰੋ ਸਟੇਸ਼ਨ 'ਤੇ ਸਨਸਨੀ: ਲੇਡੀਜ਼ ਵਾਸ਼ਰੂਮ 'ਚੋਂ ਮਿਲੀ ਕੇਅਰਟੇਕਰ ਦੀ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • shocking incident in ambedkar nagar
      ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...
    • big cyber fraud busted
      ਸਾਈਬਰ ਠੱਗੀ ਦਾ ਵੱਡਾ ਪਰਦਾਫਾਸ਼: ਵਟਸਐਪ 'ਤੇ 'ਬੌਸ' ਬਣ ਕੇ ਮਾਰੀ 5.30 ਕਰੋੜ...
    • judge commits suicide by hanging in safdarjung area delhi
      35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ...
    • bridge collapse in jammu
      ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...
    • 4 soldiers martyred in ied blast
      IED ਧਮਾਕਾ 'ਚ 4 ਜਵਾਨ ਸ਼ਹੀਦ, ਛੱਤੀਸਗੜ੍ਹ 'ਚ ਤਲਾਸ਼ੀ ਮੁਹਿੰਮ ਦੌਰਾਨ ਹੋਇਆ Blast
    • hyderabad police shut down 184 social media profiles
      ਸੱਟੇਬਾਜ਼ੀ ਤੇ ਫਰਜ਼ੀ ਨਿਵੇਸ਼ ਦੇ ਇਸ਼ਤਿਹਾਰਾਂ 'ਤੇ ਸ਼ਿਕੰਜਾ ! ਹੈਦਰਾਬਾਦ ਪੁਲਸ...
    • two day nationwide bank strike announced services may be affected
      ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ...
    • 13 year old boy murdered for breaking the law
      ਹਦਵਾਣਾ ਤੋੜਨ 'ਤੇ 13 ਸਾਲਾ ਜਵਾਕ ਦਾ ਕਤਲ !
    • andaman and nicobar  sea  national flag  guinness world records
      ਅੰਡੇਮਾਨ 'ਚ ਬਣਿਆ ਵਰਲਡ ਰਿਕਾਰਡ, ਸਮੁੰਦਰ 'ਚ ਲਹਿਰਾਇਆ ਗਿਆ ਦੁਨੀਆ ਦਾ ਸਭ ਤੋਂ...
    • summer vacation starts on may 11th
      11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +