Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:11:45 PM

  • october month will start with a change in rules  will affect your pocket

    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ...

  • ind vs wi

    IND vs WI 2nd ODI: ਵੈਸਟਇੰਡੀਜ਼ ਨੇ ਭਾਰਤ ਨੂੰ...

  • inspector arrest moga court

    'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ...

  • sc s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਸ਼ਲੀਲ ਵੀਡੀਓ ਦੇਖਣ ਤੋਂ ਬਾਅਦ ਕੀਤਾ ਗੰਦਾ ਕੰਮ ਅਤੇ ਫਿਰ ਕਤਲ! ਭੈਣ-ਭਰਾ ਦੇ ਰਿਸ਼ਤੇ ਹੋਏ ਤਾਰ-ਤਾਰ

NATIONAL News Punjabi(ਦੇਸ਼)

ਅਸ਼ਲੀਲ ਵੀਡੀਓ ਦੇਖਣ ਤੋਂ ਬਾਅਦ ਕੀਤਾ ਗੰਦਾ ਕੰਮ ਅਤੇ ਫਿਰ ਕਤਲ! ਭੈਣ-ਭਰਾ ਦੇ ਰਿਸ਼ਤੇ ਹੋਏ ਤਾਰ-ਤਾਰ

  • Edited By DILSHER,
  • Updated: 29 Jul, 2024 01:03 PM
National
after watching obscene video and then murder
  • Share
    • Facebook
    • Tumblr
    • Linkedin
    • Twitter
  • Comment

ਮੱਧ ਪ੍ਰਦੇਸ਼ : ਰੀਵਾ ਤੋਂ ਭੈਣ-ਭਰਾ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਦੇਣ ਵਾਲੀ ਘਟਨਾ ਵਾਪਰੀ ਹੈ।  ਇੱਥੇ ਜਾਵਾ ਇਲਾਕੇ ਵਿੱਚ ਇੱਕ 13 ਸਾਲ ਦੇ ਨਾਬਾਲਗ ਲੜਕੇ ਨੇ ਪਹਿਲਾਂ ਇੱਕ ਅਸ਼ਲੀਲ ਵੀਡੀਓ ਦੇਖੀ ਅਤੇ ਫਿਰ ਕੋਲ ਸੌਂ ਰਹੀ ਆਪਣੀ ਨਾਬਾਲਗ ਭੈਣ ਨਾਲ ਜ਼ਬਰ-ਜਨਾਹ ਕੀਤਾ। ਇਸ ਹਰਕਤ ਨੂੰ ਛੁਪਾਉਣ ਲਈ ਉਸ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਇਸ ਦੌਰਾਨ ਮਾਂ ਨੇ ਪੁੱਤਰ ਦੇ ਜੁਰਮ 'ਤੇ ਪਰਦਾ ਪਾਉਣ ਦਾ ਕੰਮ ਵੀ ਕੀਤਾ। ਹੁਣ ਇਹ ਸਾਰੇ ਪੁਲਸ ਦੀ ਹਿਰਾਸਤ ਵਿੱਚ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੜਕੀ ਦੀ ਮੌਤ ਗਲਾ ਘੁੱਟਣ ਨਾਲ ਹੋਈ ਹੈ।
ਮਾਂ ਨੇ ਰਚੀ ਝੂਠੀ ਕਹਾਣੀ 
ਰੀਵਾ ਪੁਲਸ ਨੇ ਸਬੂਤ ਲੁਕਾਉਣ ਦੇ ਦੋਸ਼ 'ਚ ਦੋਸ਼ੀ ਨਾਬਾਲਗ ਲੜਕੇ ਦੇ ਨਾਲ-ਨਾਲ ਉਸ ਦੀ ਮਾਂ ਅਤੇ ਦੋ ਭੈਣਾਂ ਨੂੰ ਹਿਰਾਸਤ 'ਚ ਲਿਆ ਹੈ। ਬਲਾਤਕਾਰ ਦੀ ਘਟਨਾ 24 ਜੁਲਾਈ ਦੀ ਰਾਤ ਨੂੰ ਵਾਪਰੀ ਸੀ। ਲੜਕੀ ਦੇ ਕਤਲ ਤੋਂ ਬਾਅਦ ਮਾਂ ਅਤੇ ਦੋ ਭੈਣਾਂ ਨੇ ਦੋਸ਼ੀ ਭਰਾ ਨੂੰ ਬਚਾਉਣ ਲਈ ਝੂਠੀ ਕਹਾਣੀ ਦਾ ਸਹਾਰਾ ਲਿਆ ਸੀ। ਉਹ ਪੀੜਤਾ ਦੀ ਲਾਸ਼ ਨੂੰ ਡਾਕਟਰ ਕੋਲ ਲੈ ਗਏ ਅਤੇ ਕਿਹਾ ਕਿ ਉਸ ਨੂੰ ਕਿਸੇ ਕੀੜੇ ਨੇ ਡੰਗ ਲਿਆ ਸ ਅਤੇ ਉਦੋਂ ਤੋਂ ਉਹ ਨਹੀਂ ਉੱਠ ਨਹੀਂ ਰਹੀ। ਜਦੋਂ ਇਲਾਕੇ ਦੇ ਪ੍ਰਾਈਵੇਟ ਡਾਕਟਰ ਨੇ ਲੜਕੀ ਨੂੰ ਦੇਖਿਆ ਤਾਂ ਉਸ ਨੇ ਉਸ ਨੂੰ ਹਸਪਤਾਲ ਜਾਣ ਦੀ ਸਲਾਹ ਦਿੱਤੀ।

ਭਰਾ ਨੇ ਕਬੂਲਿਆ ਆਪਣਾ ਗੁਨਾਹ!

ਮਾਂ ਪੀੜਤ ਨੂੰ ਸਰਕਾਰੀ ਹਸਪਤਾਲ ਲੈ ਗਈ। ਇੱਥੇ ਵੀ ਉਸਨੇ ਉਹੀ ਕੀੜੇ ਕੱਟਣ ਦੀ ਕਹਾਣੀ ਸੁਣਾਈ। ਪਰ ਜਦੋਂ ਡਾਕਟਰ ਨੇ ਬੱਚੀ ਦੀ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਉਹ ਮਰ ਚੁੱਕੀ ਸੀ ਅਤੇ ਉਸ ਨਾਲ ਜ਼ਬਰ-ਜਨਾਹ ਹੋਇਆ ਸੀ। ਇਸ ਤੋਂ ਬਾਅਦ ਡਾਕਟਰ ਨੇ ਇਸ ਮਾਮਲੇ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਆਖਰਕਾਰ ਕਾਤਲ ਤੱਕ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ 13 ਸਾਲ ਦੇ ਨਾਬਾਲਗ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ।

ਵੱਡੀਆਂ ਭੈਣਾਂ ਨੇ ਵੀ ਦਿੱਤਾ ਸਾਥ

ਪੁਲਸ ਨੇ ਲੜਕੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ, ਜਿਸ ਵਿੱਚ ਜ਼ਬਰ-ਜਨਾਹ ਅਤੇ ਗਲਾ ਘੁੱਟਣ ਦੀ ਪੁਸ਼ਟੀ ਹੋਈ। ਪੁਲਸ ਨੇ ਜਾਂਚ ਸ਼ੁਰੂ ਕੀਤੀ ਅਤੇ ਆਈ. ਜੀ. , ਡੀ. ਆਈ. ਜੀ., ਐੱਸ. ਪੀ. ਨੇ ਪਿੰਡ ਦਾ ਦੌਰਾ ਕੀਤਾ ਅਤੇ ਐਸਆਈਟੀ ਦਾ ਗਠਨ ਕੀਤਾ ਗਿਆ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ। ਪੁਲਸ ਨੇ ਦੱਸਿਆ ਕਿ 9 ਸਾਲਾ ਲੜਕੀ ਨਾਲ ਜ਼ਬਰ-ਜਨਾਹ ਦੀ ਘਟਨਾ ਵਿੱਚ ਉਸ ਨਾਲ ਜ਼ਬਰ-ਜਨਾਹ ਕਰਨ ਵਾਲਾ ਉਸ ਦਾ 13 ਸਾਲਾ ਭਰਾ, ਸਬੂਤ ਲੁਕਾਉਣ ਵਿੱਚ ਮਦਦ ਕਰਨ ਵਾਲੀ ਉਸ ਦੀ ਮਾਂ, ਉਸ ਦੀ 18 ਸਾਲਾ ਵੱਡੀ ਭੈਣ ਅਤੇ ਉਸ ਦੀ 17 ਸਾਲਾ ਸਾਲਾ ਨਾਬਾਲਗ ਭੈਣ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇੰਝ ਵਾਪਰੀ ਪੂਰੀ ਘਟਨਾ

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਇਕਲੌਤਾ ਲੜਕਾ ਹੋਣ ਕਾਰਨ ਸਾਰਿਆਂ ਦਾ ਚਹੇਤਾ ਹੈ। ਪਰਿਵਾਰ ਵਿੱਚ 3 ਲੜਕੀਆਂ, ਇੱਕ ਲੜਕਾ ਅਤੇ ਮਾਤਾ-ਪਿਤਾ ਸਮੇਤ 6 ਲੋਕ ਰਹਿੰਦੇ ਸਨ। ਘਰ ਵਿੱਚ ਕੋਈ ਦਰਵਾਜ਼ਾ ਨਹੀਂ ਸੀ, ਜਿਸ ਕਾਰਨ ਲੋਕ ਆਸਾਨੀ ਨਾਲ ਘਰ ਦੇ ਅੰਦਰ ਆ ਸਕਦੇ ਸਨ। ਜਿਸ ਥਾਂ 'ਤੇ ਪੀੜਤ ਲੜਕੀ ਦੀ ਮੌਤ ਹੋਈ, ਉਸ ਥਾਂ 'ਤੇ ਲੜਕੀ ਦਾ 13 ਸਾਲਾ ਭਰਾ ਉਸ ਨਾਲ ਸੌਂ ਰਿਹਾ ਸੀ। ਦੋ ਭੈਣਾਂ ਅਤੇ ਮਾਂ ਅਲੱਗ-ਅਲੱਗ ਸੌਂ ਰਹੀਆਂ ਸਨ। ਲੜਕੇ ਨੂੰ ਅਸ਼ਲੀਲ ਫਿਲਮਾਂ ਦੇਖਣ ਦੀ ਬੁਰੀ ਆਦਤ ਪੈ ਗਈ ਸੀ। ਅਸ਼ਲੀਲ ਵੀਡੀਓ ਦੇਖਣ ਤੋਂ ਬਾਅਦ ਲੜਕੇ ਨੇ ਆਪਣੀ 9 ਸਾਲ ਦੀ ਭੈਣ ਦਾ ਮੂੰਹ ਦਬਾ ਕੇ ਉਸ ਨਾਲ ਜ਼ਬਰ-ਜਨਾਹ ਕੀਤਾ, ਜੋ ਉਸ ਨਾਲ ਉਸੇ ਬੈੱਡ 'ਤੇ ਸੌਂ ਰਹੀ ਸੀ। ਭੈਣ ਨੇ ਕਿਹਾ ਕਿ ਉਹ ਸਵੇਰੇ ਇਸ ਬਾਰੇ ਆਪਣੇ ਪਿਤਾ ਨੂੰ ਦੱਸੇਗੀ। ਭਰਾ ਡਰ ਗਿਆ ਅਤੇ ਆਪਣੀ ਭੈਣ ਦਾ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ, ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਭੈਣ ਮਰ ਚੁੱਕੀ ਹੈ ਤਾਂ ਉਸ ਨੇ ਆਪਣੀ ਮਾਂ ਨੂੰ ਸੂਚਿਤ ਕੀਤਾ। ਮਾਂ ਨੇ ਜਾਗ ਕੇ ਦੇਖਿਆ ਕਿ ਬੱਚੀ ਸਾਹ ਲੈ ਰਹੀ ਸੀ। ਭਰਾ ਨੇ ਮਾਂ ਦੇ ਸਾਹਮਣੇ ਹੀ ਲੜਕੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਦੌਰਾਨ ਦੋਵੇਂ ਭੈਣਾਂ ਵੀ ਉੱਠੀਆਂ। ਚਾਰਾਂ ਨੇ ਮਿਲ ਕੇ ਇਸ ਘਟਨਾ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਅਤੇ ਸਾਰਿਆਂ ਨੂੰ ਕੀੜੇ ਦੇ ਕੱਟਣ ਬਾਰੇ ਦੱਸਿਆ। ਹਾਲਾਂਕਿ, ਪੁਲਸ ਸਾਹਮਣੇ ਇਹ ਝੂਟ ਜ਼ਿਆਦਾ ਦੇਰ ਟਿਕ ਨਹੀਂ ਸਕਿਆ ਤੇ ਸਾਰਾ ਭੇਦ ਖੁੱਲ ਗਿਆ। 

  • Sister
  • Brother
  • Murder
  • Video
  • Mother
  • Police
  • ਭੈਣ
  • ਭਰਾ
  • ਕਤਲ
  • ਵੀਡੀਓ
  • ਮਾਂ
  • ਪੁਲਸ

ਕੋਚਿੰਗ ਸੈਂਟਰ ਹਾਦਸਾ : ਅਨੁਰਾਗ ਠਾਕੁਰ ਨੇ 'ਆਪ' ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

NEXT STORY

Stories You May Like

  • ganesh pandal  electric wire  electric shock  injured  people
    ਗਣੇਸ਼ ਪੰਡਾਲ 'ਤੇ ਡਿੱਗੀ ਬਿਜਲੀ ਦੀ ਤਾਰ ! 4 ਲੋਕਾਂ ਦੀ ਦਰਦਨਾਕ ਮੌਤ, ਹੀਰਾਪੁਰ 'ਚ ਛਾਇਆ ਮਾਤਮ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • three arrested from ahmedabad in cyber fraud case
    ਸਾਈਬਰ ਠੱਗੀ ਦੇ ਮਾਮਲੇ ’ਚ ਅਹਿਮਦਾਬਾਦ ਤੋਂ 3 ਗ੍ਰਿਫ਼ਤਾਰ, ਅਮਰੀਕਾ ਨਾਲ ਜੁੜੇ ਮਿਲੇ ਤਾਰ
  • accident in fatehgarh sahib
    ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
  • siblings swept away in sirhind canal during ganesh visarjan
    ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ ਮਿਲੀ ਲਾਸ਼; ਭਰਾ ਅਜੇ ਵੀ ਲਾਪਤਾ
  • self styled godman sexually exploited women and made obscene videos
    ਖੁੱਦ ਬਣੇ ਬਾਬਾ ਨੇ ਕੀਤਾ ਔਰਤਾਂ ਦਾ ਜਿਨਸੀ ਸ਼ੋਸ਼ਨ, ਅਸ਼ਲੀਲ ਵੀਡੀਓ ਵੀ ਬਣਾਏ, ਲੈਪਟਾਪ ’ਚੋਂ ਮਿਲੇ 50 ਤੋਂ ਵੱਧ ਵੀਡੀਓ
  • case of congress sarpanch  s brother  s murder
    ਕਾਂਗਰਸੀ ਸਰਪੰਚ ਦੇ ਭਰਾ ਦੇ ਕਤਲ ਦਾ ਮਾਮਲਾ : ਕਾਰ, ਪਿਸਟਲ ਤੇ ਜ਼ਿਦਾ ਰੌਂਦ ਸਣੇ 2 ਗ੍ਰਿਫਤਾਰ
  • 4 smugglers arrested in punjab with 27 kg of heroin and weapons
    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ ਜੁੜੇ ਤਾਰ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • collapsed stair  1 student
      ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ...
    • elections  evms  ballot papers kharge
      ਆਉਣ ਵਾਲੀਆਂ ਚੋਣਾਂ 'ਚ EVM ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇ ਵੋਟਿੰਗ...
    • unique tortoise abcd yellow markings video viral
      ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
    • bus  truck  collision  5 people
      ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
    • earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਕਰਨਾਟਕ, ਘਰਾਂ ਤੋਂ ਬਾਹਰ ਨਿਕਲੇ ਲੋਕ
    • retired ias incident
      ਰਿਟਾਇਰਡ IAS ਦਾ ਆਪਣੇ ਹੀ ਘਰ 'ਚ ਬੇਰਹਿਮੀ ਨਾਲ ਕਤਲ ! 'ਨੌਕਰ' ਤੇ ਜਾ ਰਹੀ...
    • jharkhand high court  wife  married life  husband
      ਝਾਰਖੰਡ ਹਾਈਕੋਰਟ ਦਾ ਅਹਿਮ ਫੈਸਲਾ, ਕਿਹਾ-ਪਤਨੀ ਨੂੰ ਉਸਦੀ ਇੱਜ਼ਤ ਦੀ ਕੀਮਤ 'ਤੇ...
    • jammu kashmir  kishtwar  fire  8 houses
      ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮਚੇ ਅੱਗ ਦੇ ਭਾਂਬੜ, 8 ਘਰ ਸੜ ਕੇ ਹੋਏ ਸੁਆਹ
    • lady judges in supreme court
      ਸੁਪਰੀਮ ਕੋਰਟ 'ਚ ਵਧੇਗੀ ਮਹਿਲਾ ਜੱਜਾਂ ਦੀ ਗਿਣਤੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +