Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    7:56:42 AM

  • dig bhullar bribery case accounts de freeze

    DIG ਭੁੱਲਰ ਰਿਸ਼ਵਤ ਮਾਮਲਾ: ਵਿਚੋਲੇ ਕ੍ਰਿਸ਼ਨੂ ਤੇ ਉਸ...

  • 20 lakh gas cylinders booked daily

    'ਰੋਜ਼ ਬੁੱਕ ਹੋ ਰਹੇ 20 ਲੱਖ ਤੋਂ ਜ਼ਿਆਦਾ ਗੈਸ...

  • body of 9th class student found in jalandhar heights

    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ...

  • bricks become expensive due to rise in coal prices

    ਕੋਲੇ ਦੀਆਂ ਕੀਮਤਾਂ ’ਚ ਉਛਾਲ ਕਾਰਨ ਇੱਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਦੀ ਐਂਟਰੀ ਕਰਾਉਣ ਲਈ ਦਲਾਲ ਵਸੂਲਦੇ ਹਨ ਪ੍ਰਤੀ ਵਿਅਕਤੀ 10 ਤੋਂ 20 ਹਜ਼ਾਰ ਰੁਪਏ

NATIONAL News Punjabi(ਦੇਸ਼)

ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਦੀ ਐਂਟਰੀ ਕਰਾਉਣ ਲਈ ਦਲਾਲ ਵਸੂਲਦੇ ਹਨ ਪ੍ਰਤੀ ਵਿਅਕਤੀ 10 ਤੋਂ 20 ਹਜ਼ਾਰ ਰੁਪਏ

  • Edited By Tanu,
  • Updated: 20 Jul, 2024 11:15 AM
National
agents charge rs 10 000 20 000 from illegal bangladeshi migrants for entry
  • Share
    • Facebook
    • Tumblr
    • Linkedin
    • Twitter
  • Comment

ਸ਼ਿਲਾਂਗ- ਸਮਾਜਿਕ ਸੰਗਠਨ ਹਿਨੀਵਟ੍ਰੇਪ ਅਚਿਕ ਨੈਸ਼ਨਲ ਮੂਵਮੈਂਟ (HANM) ਨੇ ਮੇਘਾਲਿਆ ਦੇ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਆਈ. ਨੋਂਗਰਾਂਗ ਨਾਲ ਮੁਲਾਕਾਤ ਕਰ ਕੇ ਦਾਅਵਾ ਕੀਤਾ ਕਿ ਸੂਬੇ ’ਚ ਦਲਾਲ ਸਰਹੱਦ ਦੇ ਨੁਕਸਾਨੇ ਜਾਂ ਬਿਨਾਂ ਵਾੜ ਵਾਲੇ ਹਿੱਸਿਆਂ ਤੋਂ ਬੰਗਲਾਦੇਸ਼ੀ ਪ੍ਰਵਾਸੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਐਂਟਰੀ ਕਰਾਉਣ ਲਈ ਪ੍ਰਤੀ ਵਿਅਕਤੀ 10 ਤੋਂ 20 ਹਜ਼ਾਰ ਰੁਪਏ ਵਸੂਲ ਰਹੇ ਹਨ।

HANM ਦੇ ਪ੍ਰਧਾਨ ਲਾਮਫ੍ਰਾਂਗ ਖਰਬਾਨੀ ਨੇ ਦੱਸਿਆ ਕਿ ਸੰਗਠਨ ਦੀ ਇਕ ਟੀਮ ਨੇ ਵੀਰਵਾਰ ਨੂੰ ਡੀ. ਜੀ. ਪੀ. ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਦੇ ਕੁਝ ਹਿੱਸਿਆਂ ਰਾਹੀਂ ਸੂਬੇ ਵਿਚ ਬੰਗਲਾਦੇਸ਼ੀ ਨਾਗਰਿਕਾਂ ਦੀ ਗੈਰ-ਕਾਨੂੰਨੀ ਐਂਟਰੀ ਨੂੰ ਰੋਕਣ ਲਈ ਉਨ੍ਹਾਂ ਦੀ ਦਖਲਅੰਦਾਜ਼ੀ ਦੀ ਮੰਗ ਕੀਤੀ। ਉਨ੍ਹਾਂ  ਦਾਅਵਾ ਕੀਤਾ ਕਿ ਬੰਗਲਾਦੇਸ਼ੀ ਨਾਗਰਿਕਾਂ ਦੀ ਐਂਟਰੀ ਦੀ ਸਹੂਲਤ ਲਈ ਪ੍ਰਤੀ ਵਿਅਕਤੀ 10 ਹਜ਼ਾਰ ਰੁਪਏ ਤੋਂ ਲੈ ਕੇ 20 ਹਜ਼ਾਰ ਰੁਪਏ ਤੱਕ ਵਸੂਲ ਰਹੇ ਹਨ।  ਮੇਘਾਲਿਆ ਦੀ ਅੰਤਰਰਾਸ਼ਟਰੀ ਸਰਹੱਦ ਦਾ ਲੱਗਭਗ 20 ਫੀਸਦੀ ਹਿੱਸਾ ਬਿਨਾਂ ਵਾੜ ਤੋਂ ਹੈ। ਇਸ ਦਾ ਕਾਰਨ ਖੜ੍ਹੀ ਚੜ੍ਹਾਈ, ਦਰਿਆਵਾਂ ਦੇ ਵਹਾਅ ਅਤੇ ਜੰਗਲੀ ਜਾਨਵਰਾਂ ਦੀ ਆਵਾਜਾਈ ਲਈ ਛੱਡੇ ਗਏ ਗਲਿਆਰੇ ਹਨ।

ਗ੍ਰਹਿ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਬੰਗਲਾਦੇਸ਼ੀ ਨਾਗਰਿਕਾਂ ਦੇ ਗੈਰ-ਕਾਨੂੰਨੀ ਐਂਟਰੀ ਨੂੰ ਲੈ ਕੇ ਗੰਭੀਰ ਚਿਤਾਵਾਂ ਹਨ ਅਤੇ ਸਰਕਾਰ ਇਹ ਯਕੀਨੀ ਕਰਨ ਵਿਚ ਕੋਈ ਕਸਰ ਨਹੀਂ ਛੱਡੇਗੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੁਰੰਤ ਬੰਦ ਹੋਣ। ਉਨ੍ਹਾਂ ਨੇ ਕਿਹਾ ਕਿ ਤਾਲਮੇਲ ਅਤੇ ਕਾਰਵਾਈ ਲਈ ਇਸ ਮਾਮਲੇ ਨੂੰ BSF ਦੇ ਸਾਹਮਣੇ ਚੁੱਕਿਆ ਗਿਆ ਹੈ। ਬੰਗਲਾਦੇਸ਼ ਵਿਚ ਹਿੰਸਾ ਭੜਕਨ ਨਾਲ ਹੀ ਮੇਘਾਲਿਆ ਵਿਚ ਆਈ. ਐੱਲ. ਪੀ. ਸਮਰਥਕ ਵਰਕਰਾਂ ਨੇ ਆਪਣੀਆਂ ਗਤੀਵਿਧੀਆਂ ਤੇਜ਼  ਕਰ ਦਿੱਤੀਆਂ ਹਨ ਅਤੇ ਬੰਗਲਾਦੇਸ਼ੀ ਨਾਗਰਿਕਾਂ ਦੀ ਘੁਸਪੈਠ ਰੋਕਣ ਲਈ ਪੂਰੇ ਸੂਬੇ ਵਿਚ ਆਪਣੇ ਮੈਂਬਰਾਂ ਨੂੰ ਚੌਕਸ ਕਰ ਦਿੱਤਾ ਹੈ।

  • Bangladeshi migrants
  • illegal
  • entry
  • Agents
  • ਬੰਗਲਾਦੇਸ਼ੀ ਪ੍ਰਵਾਸੀਆਂ
  • ਗੈਰ ਕਾਨੂੰਨੀ
  • ਐਂਟਰੀ
  • ਦਲਾਲ

ਗਰਮੀ ਦਾ ਕਹਿਰ, ਸਰਹੱਦ 'ਤੇ ਗਸ਼ਤ ਦੌਰਾਨ BSF ਅਧਿਕਾਰੀ ਅਤੇ ਜਵਾਨ ਦੀ ਮੌਤ

NEXT STORY

Stories You May Like

  • 10 rupee note  government  rajya sabha  atm currency
    ਕੀ ਤੁਹਾਡੇ ਕੋਲ ਵੀ ਨਹੀਂ ਹਨ 10-20 ਦੇ ਨੋਟ? ਵਿੱਤ ਰਾਜ ਮੰਤਰੀ ਨੇ ਕੀਤਾ ਵੱਡਾ ਐਲਾਨ
  • lebanon s government says hezbollah s military activities illegal acts
    ਹਿਜ਼ਬੁੱਲਾ ਦੀਆਂ ਫੌਜੀ ਗਤੀਵਿਧੀਆਂ ਗੈਰ ਕਾਨੂੰਨੀ ਹਨ : ਲੇਬਨਾਨ ਸਰਕਾਰ
  • political parties unite against illegal mining 15 day ultimatum to government
    ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਿਆਸੀ ਪਾਰਟੀਆਂ ਇਕਜੁੱਟ, ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ
  • t20 wc police arrested two for selling black tickets
    10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ ਗ੍ਰਿਫਤਾਰ
  • partap bajwa statement
    ਗੈਰ-ਕਾਨੂੰਨੀ ਮਾਈਨਿੰਗ 'ਤੇ ਬਾਜਵਾ ਨੇ ਘੇਰੀ 'ਆਪ' ਸਰਕਾਰ, ਕਿਹਾ-ਪਿਛਲੇ 4 ਸਾਲਾਂ ਤੋਂ ਵੱਡੇ ਪੱਧਰ 'ਤੇ ਹੋ ਰਹੀ...
  • 20 international flights cancelled
    ਪੱਛਮੀ ਏਸ਼ੀਆ 'ਚ ਜੰਗ ਦੇ ਬੱਦਲ: ਕੋਲਕਾਤਾ ਤੋਂ 20 ਅੰਤਰਰਾਸ਼ਟਰੀ ਉਡਾਣਾਂ ਰੱਦ
  • congress protests against illegal mining
    ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਂਗਰਸ ਦਾ ਹੱਲਾ-ਬੋਲ, ਸਰਕਾਰ ਤੇ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਇਲਜ਼ਾਮ
  • uttarakhand  badrinath dham  kedarnath dham  no sanatani  ban
    ਬਦਰੀਨਾਥ ਤੇ ਕੇਦਾਰਨਾਥ ਧਾਮ 'ਚ ਹੁਣ 'ਗੈਰ-ਸਨਾਤਨੀਆਂ' ਦੀ ਐਂਟਰੀ ਬੈਨ!
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • weather update
      ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...
    • airline to levy fuel surcharge from march 14
      ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ ਸਰਚਾਰਜ, ਜਾਣੋ ਕਿੰਨੀ ਵਧੇਗੀ...
    • periods are a natural process not a stigma raghav chadha in parliament
      "ਮਾਸਿਕ ਧਰਮ ਕੁਦਰਤੀ ਹੈ ਕੋਈ ਕਲੰਕ ਨਹੀਂ", ਰਾਘਵ ਚੱਢਾ ਨੇ ਸੰਸਦ 'ਚ ਔਰਤਾਂ ਦੇ...
    • pm modi releases 22nd installment
      ਕਿਸਾਨਾਂ ਲਈ ਵੱਡੀ ਖੁਸ਼ਖਬਰੀ: PM ਮੋਦੀ ਨੇ ਜਾਰੀ ਕੀਤੀ 22ਵੀਂ ਕਿਸਤ
    • indias a friend iran signals safe passage through strait of hormuz
      ਈਰਾਨ ਨੇ ਭਾਰਤੀ ਜਹਾਜ਼ਾਂ ਨੂੰ ਦਿੱਤਾ 'Green signal', ਕਿਹਾ- 'ਭਾਰਤ ਸਾਡਾ...
    • pm modi attacks congresss
      "ਕਾਂਗਰਸ ਝੂਠੇ ਵਾਅਦਿਆਂ ਦੀ ਦੁਕਾਨ, ਅਸੀਂ ਪੂਰੇ ਕਰ ਰਹੇ ਹਰ ਵਾਅਦੇ..." ਅਸਾਮ 'ਚ...
    • a big jump in gold prices is coming experts prediction
      ਸੋਨਾ ਬਣਾਏਗਾ ਨਵੇਂ ਰਿਕਾਰਡ!! ਮਾਹਿਰਾਂ ਨੇ ਕਰ'ਤੀ ਹੈਰਾਨ ਕਰਦੀ ਭਵਿੱਖਬਾਣੀ
    • rahul gandhi in congress samvidhan sammelan
      "ਕਾਂਗਰਸ 'ਚ ਕਮੀਆਂ ਸਨ, ਇਸ ਲਈ ਕਾਂਸ਼ੀ ਰਾਮ ਹੋਏ ਸਫਲ..." ਰਾਹੁਲ ਗਾਂਧੀ ਨੇ...
    • board exams girl students missing police
      ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ
    • it department restaurant owners tax evasion exposed
      ਰੈਸਟੋਰੈਂਟ ਮਾਲਕਾਂ 'ਤੇ IT ਵਿਭਾਗ ਦੀ ਤਿੱਖੀ ਨਜ਼ਰ: 408 ਕਰੋੜ ਦੀ ਟੈਕਸ ਚੋਰੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +